ਪੜਚੋਲ ਕਰੋ

ਤਿੰਨ ਦਿਨਾਂ 'ਚ ਭਾਰਤੀ ਫੌਜ ਦਾ ਦੂਜਾ ਜਹਾਜ਼ ਕ੍ਰੈਸ਼

ਨਵੀਂ ਦਿੱਲੀ: ਪਿਛਲੇ ਤਿੰਨ ਦਿਨਾਂ ਵਿੱਚ ਭਾਰਤੀ ਫੌਜ ਦਾ ਦੂਜਾ ਜੈਗੂਅਰ ਕ੍ਰੈਸ਼ ਹੋ ਗਿਆ। ਗੁਜਰਾਤ ਦੇ ਜਾਮਨਗਰ 'ਚ ਅੱਜ ਸਵੇਰੇ 9 ਵੱਜ ਕੇ 20 ਮਿੰਟ 'ਤੇ ਜਹਾਜ਼ ਕ੍ਰੈਸ਼ ਹੋਇਆ। ਤਿੰਨ ਦਿਨ ਪਹਿਲਾਂ ਵੀ ਇੱਥੇ ਜੈਗੂਅਰ ਕ੍ਰੈਸ਼ ਹੋ ਗਿਆ ਸੀ ਜਿਸ ਵਿੱਚ ਇੱਕ ਪਾਇਲਟ ਦੀ ਮੌਤ ਹੋ ਗਈ ਸੀ। ਅੱਜ ਰੋਜ਼ਾਨਾ ਟ੍ਰੇਨਿੰਗ 'ਤੇ ਗਿਆ ਜੈਗੂਅਰ ਦਾ ਪਾਇਲਟ ਨਾਲ ਸੰਪਰਕ ਟੁੱਟ ਗਿਆ। ਪਾਇਲਟ ਨੇ ਲੈਂਡਿੰਗ ਦੌਰਾਨ ਜਦੋਂ ਤਕਨੀਕੀ ਦਿੱਕਤ ਦਾ ਸਾਹਮਣਾ ਕੀਤਾ ਤਾਂ ਉਸ ਨੇ ਸੇਫਟੀ ਤਰੀਕੇ ਨਾਲ ਖੁਦ ਨੂੰ ਏਅਰਕ੍ਰਾਫਟ ਤੋਂ ਬਾਹਰ ਕੱਢ ਲਿਆ। ਇਸ ਤੋਂ ਬਾਅਦ ਜੈਗੁਅਰ ਕ੍ਰੈਸ਼ ਹੋ ਗਿਆ। ਇਸ ਹਾਦਸੇ ਦੀ ਵਜ੍ਹਾ ਦੀ ਜਾਂਚ ਲਈ ਕੋਰਟ ਆਫ ਇਨਕੁਆਇਰੀ ਦੇ ਆਦੇਸ਼ ਦਿੱਤੇ ਗਏ ਹਨ। ਇਸ ਤੋਂ ਪਹਿਲਾਂ 6 ਜੂਨ ਨੂੰ ਭਾਰਤੀ ਹਵਾਈ ਸੈਨਾ ਦਾ ਇਕ ਜੈਗੁਅਰ ਏਅਰਕ੍ਰਾਫਟ ਗੁਜਰਾਤ ਦੇ ਜਾਮਨਗਰ ਤੋਂ ਉਡਾਨ ਭਰਨ ਮਗਰੋਂ ਕ੍ਰੈਸ਼ ਹੋ ਗਿਆ ਸੀ। ਇਸ ਹਾਦਸੇ ਵਿੱਚ ਪਾਇਲਟ ਦੀ ਵੀ ਮੌਤ ਹੋ ਗਈ ਸੀ।

ਟਾਪ ਹੈਡਲਾਈਨ

Weather Update: ਮੌਸਮ ਵਿਭਾਗ ਵੱਲੋਂ ਅਲਰਟ ਜਾਰੀ, ਇਨ੍ਹਾਂ ਸੂਬਿਆਂ 'ਚ ਮੀਂਹ-ਗਰਜ ਮਚਾਏਗਾ ਤਬਾਹੀ, 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਤੂਫਾਨ ਢਾਏਗਾ ਕਹਿਰ...
ਮੌਸਮ ਵਿਭਾਗ ਵੱਲੋਂ ਅਲਰਟ ਜਾਰੀ, ਇਨ੍ਹਾਂ ਸੂਬਿਆਂ 'ਚ ਮੀਂਹ-ਗਰਜ ਮਚਾਏਗਾ ਤਬਾਹੀ, 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਤੂਫਾਨ ਢਾਏਗਾ ਕਹਿਰ...
Free Recharge : ਆਜ਼ਾਦੀ ਦਿਵਸ 'ਤੇ ਔਰਤਾਂ ਨੂੰ ਇੱਕ ਸਾਲ ਤੱਕ ਮੁਫ਼ਤ ਰੀਚਾਰਜ ਦੇਣ ਦਾ ਐਲਾਨ? PM ਦਾ ਵੀਡੀਓ ਵਾਇਰਲ
Free Recharge : ਆਜ਼ਾਦੀ ਦਿਵਸ 'ਤੇ ਔਰਤਾਂ ਨੂੰ ਇੱਕ ਸਾਲ ਤੱਕ ਮੁਫ਼ਤ ਰੀਚਾਰਜ ਦੇਣ ਦਾ ਐਲਾਨ? PM ਦਾ ਵੀਡੀਓ ਵਾਇਰਲ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
Embed widget