ਪੜਚੋਲ ਕਰੋ

ਘਰ ਵਾਪਸੀ ਪਿੱਛੋਂ ਜੈਕਿਸ਼ਨ ਰੋੜੀ ਦਾ ਵੱਡਾ ਬਿਆਨ, ਖਹਿਰਾ ਦੇ ਤੀਜੇ ਫਰੰਟ 'ਤੇ ਚੁੱਕੇ ਸਵਾਲ

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਬਾਗੀ ਧੜ੍ਹੇ ਦੇ ਲੀਡਰ ਸੁਖਪਾਲ ਖਹਿਰਾ ਨਾਲ ਆਮ ਆਦਮੀ ਪਾਰਟੀ ਤੋਂ ਬਾਗੀ ਹੋਏ ਗੜਸ਼ੰਕਰ ਤੋਂ ਵਿਧਾਇਕ ਜੈ ਕ੍ਰਿਸ਼ਨ ਰੋੜੀ ਨੇ ‘ਆਪ’ ਵਿੱਚ ਮੁੜ ਵਾਪਸੀ ਕੀਤੀ। ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿੱਚ ਜੈ ਕ੍ਰਿਸ਼ਨ ਰੋੜੀ ਦਾ ਸਵਾਗਤ ਕੀਤਾ ਸੀ। ਹੁਣ ਘਰ ਵਾਪਸੀ ਮਗਰੋਂ ਵਿਧਾਇਕ ਜੈ ਕ੍ਰਿਸ਼ਨ ਨੇ ਕਿਹਾ ਹੈ ਕਿ ਉਨ੍ਹਾਂ ਦੀ ਸੁਖਪਾਲ ਖਹਿਰਾ ਨਾਲ ਨਵੀਂ ਪਾਰਟੀ ਬਾਰੇ ਕੋਈ ਗੱਲ ਨਹੀਂ ਹੋਈ। ਉਨ੍ਹਾਂ ਦਾ ਕਿਹਾ ਕਿ ਉਨ੍ਹਾਂ ਪਹਿਲਾਂ ਹੀ ਸਾਫ ਕਰ ਦਿੱਤਾ ਸੀ ਕਿ ਉਹ ਨਵੀਂ ਪਾਰਟੀ ਦਾ ਸਮਰਥਨ ਨਹੀਂ ਕਰਨਗੇ। ਉਨ੍ਹਾਂ ਦੱਸਿਆ ਕਿ ਹੁਣ ‘ਆਪ’ ਪੰਜਾਬ ਦੇ ਸਾਰੇ ਫੈਸਲੇ ਪੰਜਾਬ ਵਿੱਚ ਹੀ ਲਏ ਜਾਣਗੇ। ਵਿਧਾਇਕ ਰੋੜੀ ਨੇ ਸੁਖਪਾਲ ਖਹਿਰਾ ਵੱਲੋਂ ਬਣਾਏ ਜਾ ਰਹੇ ਤੀਜੇ ਮੋਰਚੇ 'ਤੇ ਸਵਾਲ ਚੁੱਕਦਿਆਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਬਹੁਤ ਵਾਰੀ ਤੀਜੇ ਬਦਲ ਦੀਆਂ ਕੋਸ਼ਿਸ਼ਾਂ ਹੋਈਆਂ ਸਨ। ਉਨ੍ਹਾਂ ‘ਆਪ’ ਦੇ ਦੋਵੇਂ ਧੜਿਆਂ ਵਿੱਚ ਸਹਿਮਤੀ ਦੀ ਕੋਸ਼ਿਸ਼ ਕੀਤੀ ਸੀ। ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਆਮ ਆਦਮੀ ਪਾਰਟੀ ਵਿੱਚ ਵੱਲੋਂ ਜਿੱਤੇ ਹਨ ਅਤੇ ਇੱਥੇ ਹੀ ਰਹਿਣਗੇ। ਉਨ੍ਹਾਂ ਨੂੰ ਜਿੰਨਾ ਵੀ ਸਮਾਂ ਮਿਲਿਆ, ਉਹ ਲੋਕਾਂ ਦੀ ਆਵਾਜ਼ ਚੁੱਕਦੇ ਹਨ। ਉਨ੍ਹਾਂ ਕਿਹਾ ਕਿ ਸੁਖਪਾਲ ਖਹਿਰਾ ਵੀ ਐਲਓਪੀ ਵਜੋਂ ਚੰਗਾ ਕੰਮ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਅਗਲਾ ਸਾਲ ਆਮ ਆਦਮੀ ਪਾਰਟੀ ਲਈ ਵਧੀਆ ਹੋਵੇਗਾ। ਆਉਣ ਵਾਲੇ ਦਿਨਾਂ ਵਿੱਚ ਕੁੱਝ ਹੋਰ ਬੰਦੇ ਆਪ ਨਾਲ ਜੁੜਣਗੇ। ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਨੇ ਆਪਣੇ ਜ਼ਿਆਦਾਤਰ ਵਾਅਦੇ ਪੂਰੇ ਕਰ ਦਿੱਤੇ ਹਨ। ਦਿੱਲੀ ਸਰਕਾਰ ਸ਼ਹੀਦਾਂ ਦੇ ਪਰਿਵਾਰ ਨੂੰ ਇੱਕ-ਇੱਕ ਕਰੋੜ ਰੁਪਏ ਦਿੰਦੀ ਹੈ। ਪਰ ਪੰਜਾਬ ਸਰਕਾਰ ਸੂਬੇ ਦੀਆਂ ਸਮੱਸਿਆਵਾਂ ਵੱਲ ਕੋਈ ਧਿਆਨ ਨਹੀਂ ਦੇ ਰਹੀ। ਉਨ੍ਹਾਂ ਕਿਹਾ ਕਿ ਜੇ ਪੰਜਾਬ ਵਿੱਚ ਉਨ੍ਹਾਂ ਦੀ ਸਰਕਾਰ ਹੁੰਦੀ ਤਾਂ ਨਸ਼ਾ ਵੇਚਣ ਵਾਲੇ ਸਾਰੇ ਅੰਦਰ ਹੋਣੇ ਸੀ।

ਟਾਪ ਹੈਡਲਾਈਨ

ਨੰਦੀਗ੍ਰਾਮ ਅਤੇ ਰੇਜੀਨਗਰ ਤੋਂ BJP ਨੇ ਕੀਤਾ ਉਮੀਦਵਾਰ ਦਾ ਐਲਾਨ, ਕਿਸ ਨੂੰ ਦਿੱਤਾ ਟਿਕਟ?
ਨੰਦੀਗ੍ਰਾਮ ਅਤੇ ਰੇਜੀਨਗਰ ਤੋਂ BJP ਨੇ ਕੀਤਾ ਉਮੀਦਵਾਰ ਦਾ ਐਲਾਨ, ਕਿਸ ਨੂੰ ਦਿੱਤਾ ਟਿਕਟ?
 Mobile ਦੀ EMI ਲਈ ਨੌਜਵਾਨ ਦਾ ਖੂਨ ਕੱਢ ਕੇ ਵੇਚਣ ਦਾ ਆਰੋਪ , 5 ਦਿਨਾਂ ਤੱਕ ਬਣਾਇਆ ਬੰਧਕ
 Mobile ਦੀ EMI ਲਈ ਨੌਜਵਾਨ ਦਾ ਖੂਨ ਕੱਢ ਕੇ ਵੇਚਣ ਦਾ ਆਰੋਪ , 5 ਦਿਨਾਂ ਤੱਕ ਬਣਾਇਆ ਬੰਧਕ
ਕਾਂਗਰਸ ਹਾਈਕਮਾਨ ਨੇ ਸੱਦੀ ਬੈਠਕ, ਹੋ ਸਕਦਾ ਵੱਡਾ ਬਦਲਾਅ
ਕਾਂਗਰਸ ਹਾਈਕਮਾਨ ਨੇ ਸੱਦੀ ਬੈਠਕ, ਹੋ ਸਕਦਾ ਵੱਡਾ ਬਦਲਾਅ
TMC ਦੇ 17 ਬਾਗੀ ਸੰਸਦ ਮੈਂਬਰ BJP 'ਚ ਹੋਣਗੇ ਸ਼ਾਮਲ, NCPI ਆਗੂ ਦਾ ਹੈਰਾਨ ਕਰਨ ਵਾਲਾ ਦਾਅਵਾ
TMC ਦੇ 17 ਬਾਗੀ ਸੰਸਦ ਮੈਂਬਰ BJP 'ਚ ਹੋਣਗੇ ਸ਼ਾਮਲ, NCPI ਆਗੂ ਦਾ ਹੈਰਾਨ ਕਰਨ ਵਾਲਾ ਦਾਅਵਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਕੈਨੇਡਾ ਤੋਂ ਡਿਪਰੋਟ ਹੋਏ 4 ਪੰਜਾਬੀ, ਜਾਣੋ ਵਜ੍ਹਾ; ਕਿਉਂ ਕੀਤੀ ਗਈ ਕਾਰਵਾਈ?
ਵੱਡੀ ਖ਼ਬਰ! ਕੈਨੇਡਾ ਤੋਂ ਡਿਪਰੋਟ ਹੋਏ 4 ਪੰਜਾਬੀ, ਜਾਣੋ ਵਜ੍ਹਾ; ਕਿਉਂ ਕੀਤੀ ਗਈ ਕਾਰਵਾਈ?
ਪਠਾਨਕੋਟ ਦੇ ਸਿੱਖ ਡਰਾਈਵਰ ਨੂੰ ਸਾਊਦੀ 'ਚ ਫਾਂਸੀ ਦੀ ਸਜ਼ਾ, ਪਰਿਵਾਰ ਨੇ ਦੱਸੀ ਸਾਰੀ ਗੱਲ, ਕਿਹਾ- ਝੂਠਾ ਫਸਾਇਆ; ਜਾਣੋ ਪੂਰਾ ਮਾਮਲਾ
ਪਠਾਨਕੋਟ ਦੇ ਸਿੱਖ ਡਰਾਈਵਰ ਨੂੰ ਸਾਊਦੀ 'ਚ ਫਾਂਸੀ ਦੀ ਸਜ਼ਾ, ਪਰਿਵਾਰ ਨੇ ਦੱਸੀ ਸਾਰੀ ਗੱਲ, ਕਿਹਾ- ਝੂਠਾ ਫਸਾਇਆ; ਜਾਣੋ ਪੂਰਾ ਮਾਮਲਾ
ਪੰਜਾਬ CM ਦੀ ਪੋਸਟ 'ਤੇ ਕੁਮੈਂਟ ਕਰਨ ਵਾਲਾ JE ਸਸਪੈਂਡ, ਜੁਆਇੰਟ ਫਾਰਮ ਨੇ ਕਿਹਾ- AI ਜਨਰੇਟਿਡ...
ਪੰਜਾਬ CM ਦੀ ਪੋਸਟ 'ਤੇ ਕੁਮੈਂਟ ਕਰਨ ਵਾਲਾ JE ਸਸਪੈਂਡ, ਜੁਆਇੰਟ ਫਾਰਮ ਨੇ ਕਿਹਾ- AI ਜਨਰੇਟਿਡ...
ਮਾਰਕਿਟ 'ਚ ਆ ਰਹੀ ਨਵੀਂ Thar, ਇਦਾਂ ਦੀ ਹੋਵੇਗੀ ਲੁੱਕ; ਜਾਣੋ ਕੀ ਰਹੇਗੀ ਖਾਸੀਅਤ
ਮਾਰਕਿਟ 'ਚ ਆ ਰਹੀ ਨਵੀਂ Thar, ਇਦਾਂ ਦੀ ਹੋਵੇਗੀ ਲੁੱਕ; ਜਾਣੋ ਕੀ ਰਹੇਗੀ ਖਾਸੀਅਤ
AAP ਵਿਧਾਇਕ ਨੇ ਟਰੱਕ ਡਰਾਈਵਰ ਨੂੰ ਮਾਰੀ ਚਪੇੜ, ਡਰਾਈਵਰ ਨੇ ਕਿਹਾ- MLA ਦੀ ਗੱਡੀ ਪਿੱਛੇ ਤੋਂ ਆ ਰਹੀ ਸੀ, ਪਤਾ ਨਹੀਂ ਚੱਲਿਆ...
AAP ਵਿਧਾਇਕ ਨੇ ਟਰੱਕ ਡਰਾਈਵਰ ਨੂੰ ਮਾਰੀ ਚਪੇੜ, ਡਰਾਈਵਰ ਨੇ ਕਿਹਾ- MLA ਦੀ ਗੱਡੀ ਪਿੱਛੇ ਤੋਂ ਆ ਰਹੀ ਸੀ, ਪਤਾ ਨਹੀਂ ਚੱਲਿਆ...
ਜਲੰਧਰ ਦੇ ਸਰਾਫਾ ਬਜ਼ਾਰ 'ਚ GST ਦੀ ਰੇਡ, ਗਹਿਣਿਆਂ ਦੀ ਦੁਕਾਨ 'ਤੇ ਵਿਕਰੀ-ਖਰੀਦ ਦੇ ਰਿਕਾਰਡ ਖੰਗਾਲੇ
ਜਲੰਧਰ ਦੇ ਸਰਾਫਾ ਬਜ਼ਾਰ 'ਚ GST ਦੀ ਰੇਡ, ਗਹਿਣਿਆਂ ਦੀ ਦੁਕਾਨ 'ਤੇ ਵਿਕਰੀ-ਖਰੀਦ ਦੇ ਰਿਕਾਰਡ ਖੰਗਾਲੇ
iPhone 17 ਲੈਣ ਦੀ ਮੱਚੀ ਹੋੜ, ਟੁੱਟ ਕੇ ਪਏ ਲੋਕ, 20 ਫੀਸਦੀ ਤੱਕ ਮਹਿੰਗਾ ਹੋ ਸਕਦਾ ਫੋਨ
iPhone 17 ਲੈਣ ਦੀ ਮੱਚੀ ਹੋੜ, ਟੁੱਟ ਕੇ ਪਏ ਲੋਕ, 20 ਫੀਸਦੀ ਤੱਕ ਮਹਿੰਗਾ ਹੋ ਸਕਦਾ ਫੋਨ
ਕਾਂਗਰਸ ਹਾਈਕਮਾਨ ਨੇ ਸੱਦੀ ਬੈਠਕ, ਹੋ ਸਕਦਾ ਵੱਡਾ ਬਦਲਾਅ
ਕਾਂਗਰਸ ਹਾਈਕਮਾਨ ਨੇ ਸੱਦੀ ਬੈਠਕ, ਹੋ ਸਕਦਾ ਵੱਡਾ ਬਦਲਾਅ
Embed widget