Jain Muni Vidyasagar Maharaj Attains Samadhi: ਦਿਗੰਬਰ ਮੁਨੀ ਪਰੰਪਰਾ ਦੇ ਆਚਾਰੀਆ ਸ਼੍ਰੀ ਵਿਦਿਆਸਾਗਰ ਜੀ ਮਹਾਰਾਜ ਨੇ ਸ਼ਨੀਵਾਰ ਦੁਪਹਿਰ 2:35 ਵਜੇ ਛੱਤੀਸਗੜ੍ਹ ਦੇ ਡੋਂਗਰਗੜ੍ਹ ਦੇ ਚੰਦਰਗਿਰੀ ਤੀਰਥ ਵਿਖੇ ਆਪਣਾ ਸਰੀਰ ਤਿਆਗ ਦਿੱਤਾ। 



ਮੁਨੀ ਸ਼੍ਰੀ ਡੋਗਰਗੜ੍ਹ ਦੇ ਚੰਦਰਗਿਰੀ ਵਿੱਚ ਕਰੀਬ 6 ਮਹੀਨਿਆਂ ਤੋਂ ਰੁੱਕੇ ਹੋਏ ਸੀ। ਜੈਨ ਸੰਨਿਆਸੀ ਦੇ ਸਰੀਰ ਤਿਆਗਣ ਦੀ ਖ਼ਬਰ ਮਿਲਦਿਆਂ ਹੀ ਜੈਨ ਸਮਾਜ ਦੇ ਲੋਕ ਡੌਂਗਰਗੜ੍ਹ ਪੁੱਜਣੇ ਸ਼ੁਰੂ ਹੋ ਗਏ ਹਨ। ਅੱਜ ਦੁਪਹਿਰ 1 ਵਜੇ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਪੰਜ ਤੱਤਾਂ 'ਚ ਵਿਲੀਨ ਕੀਤਾ ਜਾਵੇਗਾ।










ਸੋਸ਼ਲ ਮੀਡੀਆ ਉੱਤੇ ਰਾਜਨੀਤੀ ਜਗਤ ਤੋਂ ਲੈ ਕੇ ਕਈ ਨਾਮੀ ਹਸਤੀਆਂ ਵੀ ਪੋਸਟ ਸ਼ੇਅਰ ਕਰਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰ ਰਹੇ ਹਨ।


 






 


 






ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।