ਪੜਚੋਲ ਕਰੋ

ਰਾਫਾਲ ਸੌਦੇ 'ਤੇ ਪੀਐਮ ਮੋਦੀ ਨੂੰ ਕੀਤਾ ਜਾ ਰਿਹਾ 'ਬਲੈਕਮੇਲ' !

ਪਣਜੀ: ਕਾਗਰਸ ਦੇ ਸੀਨੀਅਰ ਲੀਡਰ ਤੇ ਸਾਬਕਾ ਕੇਂਦਰੀ ਮੰਤਰੀ ਜੈਪਾਲ ਰੈਡੀ ਨੇ ਮਨੋਹਰ ਪਾਰਿਕਰ ਤੇ ਇਲਜ਼ਾਮ ਲਾਇਆ ਹੈ ਕਿ ਉਹ ਗੋਆ ਵਿੱਚ ਆਪਣੀ ਮੁੱਖ ਮੰਤਰੀ ਦੀ ਕੁਰਸੀ ਬਚਾਈ ਰੱਖਣ ਲਈ ਰਾਫਾਲ ਲੜਾਕੂ ਜਹਾਜ਼ ਸੌਦੇ ਜ਼ਰੀਏ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ‘ਬਲੈਕਮੇਲ’ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਇਹ ਗੱਲ ਉਨ੍ਹਾਂ ਬੁੱਧਵਾਰ ਨੂੰ ਮੰਡਗਾਂਵ ਵਿੱਚ ਪਾਰਟੀ ਦੀ ਜਨਆਕ੍ਰੋਸ਼ ਰੈਲੀ ਦੌਰਾਨ ਸੰਬੋਧਨ ਕਰਦਿਆਂ ਕਹੀ। ਰੈਡੀ ਦੇ ਇਸ ਬਿਆਨ ’ਤੇ ਪ੍ਰੀਤਕਿਰਿਆ ਦਿੰਦਿਆਂ ਬੀਜੇਪੀ ਨੇ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਇਸ ਸਬੰਧ ਵਿੱਚ ਫੈਸਲਾ ਸੁਣਾਏ ਜਾਣ ਦੇ ਬਾਅਦ ਵੀ ਕਾਂਗਰਸ ਰਾਫਾਲ ਮੁੱਦੇ ’ਤੇ ਬੇਵਜ੍ਹਾ ਦੀ ਬਹਿਸ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ। ਦਰਅਸਲ ਗੋਆ ਵਿੱਚ ਸੱਤਾ ਦੀ ਬਹਾਲੀ ਦੀ ਮੰਗ ਸਬੰਧੀ ਕਾਂਗਰਸ ਸਮੁੱਚੇ ਸੂਬੇ ਵਿੱਚ ਜਨ ਆਕ੍ਰੋਸ਼ ਰੈਲੀਆਂ ਕਰ ਰਹੀ ਹੈ। ਪਾਰਟੀ ਦਾ ਦਾਅਵਾ ਹੈ ਕਿ ਪਾਰਿਕਰ ਦੀ ਖ਼ਰਾਬ ਸਿਹਤ ਕਾਰਨ ਪ੍ਰਸ਼ਾਸਨ ਦੇ ਕੰਮ-ਕਾਜ ’ਤੇ ਅਸਰ ਪੈ ਰਿਹਾ ਹੈ। ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਨੇ ਫਰਾਂਸ ਤੋਂ 36 ਲੜਾਕੂ ਜਹਾਜ਼ ਖਰੀਦਣ ਦੇ ਮਾਮਲੇ ’ਚ 14 ਦਸੰਬਰ ਨੂੰ ਪੀਐਮ ਨਰੇਂਦਰ ਮੋਦੀ ਦੀ ਸਰਕਾਰ ਨੂੰ ਕਲੀਨ ਚਿੱਟ ਦੇ ਦਿੱਤੀ ਹੈ। ਅਦਾਲਤ ਨੇ ਕਿਹਾ ਕਿ ਅਰਬਾਂ ਡਾਲਰ ਦੇ ਰਾਫਾਲ ਸੌਦੇ ਵਿੱਚ ਫੈਸਲਾ ਲੈਣ ਦੀ ਪ੍ਰਕਿਰਿਆ ’ਤੇ ਸ਼ੱਕ ਕਰਨ ਦੀ ਕੋਈ ਵਜ੍ਹਾ ਨਹੀਂ ਹੈ। ਸਾਬਕਾ ਸੂਚਨਾ ਤੇ ਪ੍ਰਸਾਰਣ ਮੰਤਰੀ ਨੇ ਮਨੋਹਰ ਪਾਰਿਕਰ ਦੇ ਅਸਤੀਫੇ ਦੀ ਮੰਗ ਕੀਤੀ ਸੀ ਤੇ ਕਿਹਾ ਸੀ ਕਿ ਪਾਰਿਕਰ ‘ਜੋਕ’ ਵਾਂਗ ਮੁੱਖ ਮੰਤਰੀ ਦੀ ਕੁਰਸੀ ਨੂੰ ਚਿਪਕੇ ਹੋਏ ਹਨ।

ਟਾਪ ਹੈਡਲਾਈਨ

Weather Update: ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
Deputy Speaker Death: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget