ਪੜਚੋਲ ਕਰੋ

ਜੈਪੁਰ ਜੇਲ੍ਹ 'ਚ ਪਾਕਿਸਤਾਨੀ ਕੈਦੀ ਦਾ ਕਤਲ, ਅੰਮ੍ਰਿਤਸਰ ਜੇਲ੍ਹ 'ਚ ਵਧਾਈ ਸੁਰੱਖਿਆ

ਚੰਡੀਗੜ੍ਹ/ਜੈਪੁਰ: ਪੁਲਵਾਮਾ ਹਮਲੇ ਤੋਂ ਕੁਝ ਦਿਨਾਂ ਬਾਅਦ ਅੱਜ ਜੈਪੁਰ ਦੀ ਕੇਂਦਰੀ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਪਾਕਿਸਤਾਨੀ ਕੈਦੀ ਦਾ ਕਥਿਤ ਤੌਰ ’ਤੇ ਕਤਲ ਕਰ ਦਿੱਤਾ ਗਿਆ ਹੈ। ਇਸ ਘਟਨਾ ਬਾਅਦ ਜੇਲ੍ਹ ਵਿੱਚ ਹੜਕੰਪ ਮੱਚ ਗਿਆ ਹੈ। ਮ੍ਰਿਤਕ ਕੈਦੀ ਦੀ ਪਛਾਣ ਸ਼ਕੀਰ ਵਜੋਂ ਹੋਈ ਹੈ। ਹਾਲੇ ਤਕ ਇਸ ਕਤਲ ਦਾ ਕਾਰਨ ਸਪਸ਼ਟ ਨਹੀਂ ਹੋਇਆ। ਇਸ ਮਗਰੋਂ ਅੰਮ੍ਰਿਤਸਰ ਦੀ ਜੇਲ੍ਹ ਵਿੱਚ ਬੰਦ ਪਾਕਿਸਤਾਨੀ ਕੈਦੀਆਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਪਾਕਿਸਤਾਨੀ ਕੈਦੀ ਵੱਖ ਕਰ ਦਿੱਤੇ ਗਏ ਹਨ। ਅੰਮ੍ਰਿਤਸਰ ਸੈਂਟਰਲ ਜੇਲ੍ਹ ਵਿੱਚ ਇਸ ਵੇਲੇ 35 ਪਾਕਿ ਕੈਦੀ ਸਜ਼ਾ ਕੱਟ ਰਹੇ ਹਨ। ਇਸ ਤੋਂ ਇਲਾਵਾ 20-22 ਕੈਦੀ ਕੈਦੀ ਸਜ਼ਾ ਪੂਰੀ ਹੋਣ ਮਗਰੋਂ ਵੀ ਰਿਹਾਅ ਨਹੀਂ ਹੋ ਸਕੇ। ਪਾਕਿਸਤਾਨ ਇਨ੍ਹਾਂ ਨੂੰ ਆਪਣੇ ਨਾਗਰਿਕ ਨਹੀਂ ਮੰਨਦਾ। ਜੈਪੁਰ ਦੀ ਘਟਨਾ ਬਾਅਦ ਸੀਨੀਅਰ ਪੁਲਿਸ ਅਫ਼ਸਰ ਤੇ ਫੌਰੈਂਸਿਕ ਮਾਹਰਾਂ ਦੀ ਟੀਮ ਜਾਂਚ ਲਈ ਜੇਲ੍ਹ ਵਿੱਚ ਪਹੁੰਚ ਚੁੱਕੀ ਹੈ। ਪੁਲਿਸ ਮੁਤਾਬਕ ਕਤਲ ਦੇ ਮਾਮਲੇ ਵਿੱਚ ਜੇਲ੍ਹ ’ਚ ਬੰਦ ਤਿੰਨ ਕੈਦੀਆਂ ਦੇ ਨਾਂ ਸਾਹਮਣੇ ਆ ਰਹੇ ਹਨ। ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਫਿਲਹਾਲ ਕੈਦੀ ਬਾਰੇ ਜ਼ਿਆਦਾ ਜਾਣਕਾਰੀ ਸਾਹਮਣੇ ਨਹੀਂ ਆਈ। ਜ਼ਿਕਰਯੋਗ ਹੈ ਕਿ ਇਹ ਘਟਨਾ ਠੀਕ ਪੁਲਵਾਮਾ ਹਮਲੇ ਦੇ ਬਾਅਦ ਹੋਈ ਹੈ। ਇਸ ਹਮਲੇ ਵਿੱਚ ਭਾਰਤੀ ਸੀਆਰਪੀਐਫ ਦੇ 40 ਜਵਾਨ ਸ਼ਹੀਦ ਹੋ ਗਏ ਸਨ। ਇਸ ਘਟਨਾ ਨੂੰ ਹਮਲੇ ਨਾਲ ਜੋੜ ਕੇ ਵੀ ਵੇਖਿਆ ਜਾ ਰਿਹਾ ਹੈ। ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਹਮਲੇ ਦੇ ਵਿਰੋਧ ਵਿੱਚ ਕੈਦੀਆਂ ਨੇ ਹੀ ਇਹ ਕਤਲ ਕੀਤਾ ਹੋ ਸਕਦਾ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’

Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ

Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....

ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ

ABP Premium

ਵੀਡੀਓਜ਼

ਵਿਜੇ ਵਰਮਾ ਨਾਲ ਇਸ਼ਕ ਬਾਰੇ ਖੁਲਿਆ , ਤਮੰਨਾ ਭਾਟੀਆ ਦਾ ਰਾਜ਼ਪਾਕਸਿਤਾਨ ਗਏ ਕਰਮਜੀਤ ਅਨਮੋਲ , ਪਿਆਰ ਨੂੰ ਵੇਖ ਹੋ ਗਏ ਭਾਵੁਕਦਿਲਜੀਤ ਨੇ ਸ਼ੋਅ ਚ ਫੈਨ ਦੇ ਬੰਨੀ ਪੱਗਦਿਲਜੀਤ ਦੋਸਾਂਝ ਨੇ ਸਟੇਜ ਤੇ ਫੈਨ ਦੇ ਬੰਨੀ ਪੱਗ , ਰੋ ਪਿਆ ਮੁੰਡਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ
Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ

ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ

ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !

Punjab News: ਨਵੀਆਂ ਪੰਚਾਇਤਾਂ ਲਈ ਸਰਕਾਰੀ ਫਰਮਾਨ! ਪਹਿਲੀ ਦਸੰਬਰ ਤੱਕ ਕਰ ਲਵੋ ਇਹ ਕੰਮ ਨਹੀਂ ਹੋਏਗਾ ਸਖਤ ਐਕਸ਼ਨ  

Embed widget