ਪੜਚੋਲ ਕਰੋ

ਜੈਸ਼-ਏ-ਮੁਹੰਮਦ ਵੱਲੋਂ ਰੇਲਵੇ ਸਟੇਸ਼ਨ ਤੇ ਮੰਦਰ ਉਡਾਉਣ ਦੀ ਧਮਕੀ, ਹਮਲੇ ਦੀ ਤਾਰੀਖ਼ ਵੀ ਤੈਅ

ਅੱਤਵਾਦੀਆਂ ਨੇ ਹਮਲਾ ਕਰਨ ਦੀ ਤਾਰੀਖ਼ ਵੀ ਤੈਅ ਕਰ ਦਿੱਤੀ ਹੈ। ਉਨ੍ਹਾਂ 8 ਅਕਤੂਬਰ ਨੂੰ ਉਕਤ ਥਾਵਾਂ 'ਤੇ ਬੰਬ ਨਾਲ ਹਮਲੇ ਦੀ ਧਮਕੀ ਦਿੱਤੀ ਹੈ। ਇਸ ਹਮਲੇ ਪਿੱਛੇ ਜੇਹਾਦੀਆਂ ਦੀ ਮੌਤ ਦਾ ਬਦਲਾ ਲੈਣ ਦੀ ਗੱਲ ਕਹੀ ਜਾ ਰਹੀ ਹੈ।

ਚੰਡੀਗੜ੍ਹ: ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਏਰੀਆ ਕਮਾਂਡਰ ਨੇ ਰੋਹਤਕ ਦੇ ਰੇਲਵੇ ਸਟੇਸ਼ਨ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਹੈ। ਸਿਰਫ ਰੋਹਤਕ ਹੀ ਨਹੀਂ, ਬਲਕਿ ਕਈ ਹੋਰ ਰੇਲਵੇ ਸਟੇਸ਼ਨ ਤੇ ਮੰਦਰਾਂ 'ਤੇ ਵੀ ਬੰਬ ਸੁੱਟਣ ਦੀ ਧਮਕੀ ਦਿੱਤੀ ਗਈ ਹੈ। ਧਮਕੀ ਵਾਲੀ ਚਿੱਠੀ ਮਿਲਣ ਤੋਂ ਬਾਅਦ ਕੇਸ ਦਰਜ ਕਰਕੇ ਜੀਆਰਪੀ ਨੇ ਸੁਰੱਖਿਆ ਵਧਾ ਦਿੱਤੀ ਹੈ। ਰੇਲਾਂ ਵਿੱਚ ਚੈਕਿੰਗ ਅਭਿਆਨ ਚਲਾਇਆ ਜਾ ਰਿਹਾ ਹੈ। ਹਾਸਲ ਜਾਣਕਾਰੀ ਮੁਤਾਬਕ ਅੱਤਵਾਦੀਆਂ ਨੇ ਆਮ ਡਾਕ ਤੋਂ ਚਿੱਠੀ ਭੇਜ ਕੇ ਇਹ ਧਮਕੀ ਦਿੱਤੀ ਹੈ। ਚਿੱਠੀ ਵਿੱਚ ਰੋਹਤਕ ਦੇ ਇਲਾਵਾ ਹਿਸਾਰ, ਕੁਰੂਕੁਸ਼ੇਤਰ ਤੇ ਮਹਾਰਾਸ਼ਟਰ ਦੇ ਬਾਂਬੇ ਸਿਟੀ ਰੇਲਵੇ ਸਟੇਸ਼ਨ, ਚੇਨਈ, ਬੰਗਲੁਰੂ, ਜੈਪੁਰ, ਕੋਟਾ, ਭੋਪਾਲ, ਦੁਰਗ ਸਮੇਤ ਕਈ ਸਟੇਸ਼ਨਾਂ 'ਤੇ ਹਮਲਾ ਕਰਨ ਬਾਰੇ ਕਿਹਾ ਗਿਆ ਹੈ। ਜੈਸ਼-ਏ-ਮੁਹੰਮਦ ਵੱਲੋਂ ਰੇਲਵੇ ਸਟੇਸ਼ਨ ਤੇ ਮੰਦਰ ਉਡਾਉਣ ਦੀ ਧਮਕੀ, ਹਮਲੇ ਦੀ ਤਾਰੀਖ਼ ਵੀ ਤੈਅ ਇੱਥੋਂ ਤਕ ਕਿ ਅੱਤਵਾਦੀਆਂ ਨੇ ਹਮਲਾ ਕਰਨ ਦੀ ਤਾਰੀਖ਼ ਵੀ ਤੈਅ ਕਰ ਦਿੱਤੀ ਹੈ। ਉਨ੍ਹਾਂ 8 ਅਕਤੂਬਰ ਨੂੰ ਉਕਤ ਥਾਵਾਂ 'ਤੇ ਬੰਬ ਨਾਲ ਹਮਲੇ ਦੀ ਧਮਕੀ ਦਿੱਤੀ ਹੈ। ਇਸ ਹਮਲੇ ਪਿੱਛੇ ਜੇਹਾਦੀਆਂ ਦੀ ਮੌਤ ਦਾ ਬਦਲਾ ਲੈਣ ਦੀ ਗੱਲ ਕਹੀ ਜਾ ਰਹੀ ਹੈ।

ਟਾਪ ਹੈਡਲਾਈਨ

Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

Embed widget