ਪੜਚੋਲ ਕਰੋ

ਭਾਰਤੀ ਹਮਲੇ 'ਚ ਨਹੀਂ ਮਰਿਆ ਕੋਈ ਅੱਤਵਾਦੀ, ਜੈਸ਼ ਦਾ ਦਾਅਵਾ

ਚੰਡੀਗੜ੍ਹ: ਭਾਰਤ ਦਾ ਕਹਿਣਾ ਹੈ ਕਿ ਉਸ ਦੀ ਹਵਾਈ ਸੈਨਾ ਨੇ ਕੰਟਰੋਲ ਰੇਖਾ ਪਾਰ ਕਰਕੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿੱਚ ਜੈਸ਼-ਏ-ਮੁਹੰਮਦ ਦੇ ਟਿਕਾਣਿਆਂ ਨੂੰ ਤਬਾਹ ਕੀਤਾ ਤੇ ਹਮਲੇ ਦੌਰਾਨ ਲਗਪਗ 300 ਅੱਤਵਾਦੀ ਮਾਰੇ ਗਏ। ਮੀਡੀਆ ਮੁਤਾਬਕ ਜਿਨ੍ਹਾਂ ਵਿੱਚ ਜੈਸ਼ ਦੇ ਸੰਸਥਾਪਕ ਮੌਲਾਨਾ ਮਸੂਦ ਅਜਹਰ ਦਾ ਜੀਜਾ ਯੁਸੂਫ ਅਜ਼ਹਰ ਵੀ ਸ਼ਾਮਲ ਸੀ। ਬੀਬੀਸੀ ਦੀ ਰਿਪੋਰਟ ਮੁਤਾਬਕ ਜੈਸ਼-ਏ-ਮੁਹੰਮਦ ਦੇ ਸੂਤਰਾਂ ਨੇ ਦੱਸਿਆ ਕਿ ਬਾਲਾਕੋਟ ਵਿੱਚ ਜਦੋਂ ਭਾਰਤੀ ਲੜਾਕੂ ਜਹਾਜ਼ ਮਿਰਾਜ ਨੇ ਹਮਲਾ ਕੀਤਾ ਤਾਂ ਉਸ ਵੇਲੇ ਯੁਸੂਫ ਅਜ਼ਹਰ ਉੱਥੇ ਮੌਜੂਦ ਨਹੀਂ ਸੀ। ਉਸ ਮੁਤਾਬਕ ਉਨ੍ਹਾਂ ਦੇ ਕਿਸੇ ਮੈਂਬਰ ਦੀ ਮੌਤ ਨਹੀਂ ਹੋਈ। ਪਾਕਿਸਤਾਨ ਨੇ ਪਹਿਲਾਂ ਹੀ ਸੂਚਨਾ ਦੇ ਦਿੱਤੀ ਸੀ ਕਿ ਭਾਰਤੀ ਲੜਾਕੂ ਜਹਾਜ਼ਾਂ ਨੇ ਕੰਟਰੋਲ ਰੇਖਾ ਪਾਰ ਕੀਤੀ ਹੈ। ਪਾਕਿਸਤਾਨੀ ਫੌਜ ਦੇ ਬੁਲਾਰਾ ਆਸਿਫ ਗਫੂਰ ਨੇ ਟਵੀਟ ਕਰਕੇ ਕਿਹਾ ਸੀ ਕਿ ਭਾਰਤ ਦੇ ਲੜਾਕੂ ਜਹਾਜ਼ ਮੁਜ਼ੱਫਰਾਬਾਦ ਦੇ ਸੈਕਟਰ ਦੇ 3-4 ਕਿਲੋਮੀਟਰ ਅੰਦਰ ਵੜ ਆਏ ਸੀ ਪਰ ਪਾਕਿਸਤਾਨ ਦੀ ਤਤਕਾਲ ਜਵਾਬੀ ਕਾਰਵਾਈ ਬਾਅਦ ਉਨ੍ਹਾਂ ਨੂੰ ਵਾਪਸ ਮੁੜਨਾ ਪਿਆ। 40 ਸਾਲ ਦੇ ਅਜ਼ਹਰ ਦਾ ਵਿਆਹ ਮਸੂਦ ਅਜ਼ਹਰ ਦੀ ਛੋਟੀ ਭੈਣ ਨਾਲ ਹੋਈ ਹੈ। ਮਸੂਦ ਅਜ਼ਹਰ ਵਾਂਗ ਯੁਸੂਫ ਅਜ਼ਹਰ ਵੀ ਪੰਜਾਬ ਪ੍ਰਾਂਤ ਦੇ ਬਹਾਵਲਪੁਰ ਨਾਲ ਸਬੰਧਤ ਹੈ। ਉਹ ਜੈਸ਼ ਦਾ ਸਰਗਰਮ ਮੈਂਬਰ ਹੈ। ਯੁਸੂਫ ਅਜ਼ਹਰ ਉਸ ਦਾ ਕੋਡ ਨਾਂ ਹੈ ਜਿਸ ਤੋਂ ਉਸ ਦੀ ਮਸੂਦ ਅਜ਼ਹਰ ਨਾਲ ਨੇੜਤਾ ਜ਼ਾਹਰ ਹੁੰਦੀ ਹੈ। ਉਸ ਦਾ ਅਸਲੀ ਨਾਂ ਕਿਸੇ ਨੂੰ ਨਹੀਂ ਪਤਾ। ਉਹ ਗੌਰੀ ਦੇ ਨਾਂ ਤੋਂ ਵੀ ਮਸ਼ਹੂਰ ਸੀ। ਜੈਸ਼ ਸੂਤਰਾਂ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਯੁਸੂਫ ਅਜ਼ਹਰ ਪੂਰੀ ਤਰ੍ਹਾਂ ਸੁਰੱਖਿਅਤ। ਇਨ੍ਹਾਂ ਲੋਕਾਂ ਮੁਤਾਬਕ ਜੈਸ਼-ਏ-ਮੁਹੰਮਦ ਦਾ ਕਿਸੇ ਅੱਤਵਾਦੀ ਨੂੰ ਨੁਕਸਾਨ ਨਹੀਂ ਪੁੱਜਾ। ਹੋਰ ਦਾਅਵਿਆਂ ਮੁਤਾਬਕ ਇਸ ਇਲਾਕੇ ਵਿੱਚ ਇਨ੍ਹੀਂ ਦਿਨੀਂ ਕੋਈ ਟ੍ਰੇਨਿੰਗ ਕੈਂਪ ਕੰਮ ਨਹੀਂ ਕਰ ਰਿਹਾ।

ਟਾਪ ਹੈਡਲਾਈਨ

ਬਿਹਾਰ ਦੀ ਸਿਆਸਤ 'ਚ ਹੋਣ ਵਾਲਾ ਕੁੱਝ ਵੱਡਾ? CM ਨੇ ਸੱਦ ਲਈ NDA ਦੀ ਵੱਡੀ ਬੈਠਕ, ਨੀਤਿਸ਼ ਕੁਮਾਰ ਵੀ ਹੋਣਗੇ ਸ਼ਾਮਲ
ਬਿਹਾਰ ਦੀ ਸਿਆਸਤ 'ਚ ਹੋਣ ਵਾਲਾ ਕੁੱਝ ਵੱਡਾ? CM ਨੇ ਸੱਦ ਲਈ NDA ਦੀ ਵੱਡੀ ਬੈਠਕ, ਨੀਤਿਸ਼ ਕੁਮਾਰ ਵੀ ਹੋਣਗੇ ਸ਼ਾਮਲ
ਆਹ 13 ਸੂਬਿਆਂ 'ਚ ਹੋਵੇਗੀ ਭਿਆਨਕ ਬਾਰਿਸ਼, ਰੈੱਡ ਅਲਰਟ ਜਾਰੀ; ਵਧਿਆ ਹੜ੍ਹ ਦਾ ਖਤਰਾ
ਆਹ 13 ਸੂਬਿਆਂ 'ਚ ਹੋਵੇਗੀ ਭਿਆਨਕ ਬਾਰਿਸ਼, ਰੈੱਡ ਅਲਰਟ ਜਾਰੀ; ਵਧਿਆ ਹੜ੍ਹ ਦਾ ਖਤਰਾ
Marriage ਦਾ ਝਾਂਸਾ ਦੇ ਕੇ ਲੰਬੇ ਸਮੇਂ ਤੱਕ ਬਣਾਏ ਸਰੀਰਕ ਸੰਬੰਧ , ਸਿਪਾਹੀ ਬਣਦੇ ਹੀ ਬਦਲ ਗਏ ਇਰਾਦੇ !
Marriage ਦਾ ਝਾਂਸਾ ਦੇ ਕੇ ਲੰਬੇ ਸਮੇਂ ਤੱਕ ਬਣਾਏ ਸਰੀਰਕ ਸੰਬੰਧ , ਸਿਪਾਹੀ ਬਣਦੇ ਹੀ ਬਦਲ ਗਏ ਇਰਾਦੇ !
Congress Party: ਸਿਆਸੀ ਹਲਚਲ ਵਿਚਾਲੇ ਕਾਂਗਰਸ ਦੀ ਨਵੀਂ ਸਿਆਸੀ ਕੋਰ ਟੀਮ ਤਿਆਰ, ਲਿਸਟ 'ਚ ਇਹ ਸੀਨੀਅਰ ਆਗੂ ਸ਼ਾਮਲ...
ਸਿਆਸੀ ਹਲਚਲ ਵਿਚਾਲੇ ਕਾਂਗਰਸ ਦੀ ਨਵੀਂ ਸਿਆਸੀ ਕੋਰ ਟੀਮ ਤਿਆਰ, ਲਿਸਟ 'ਚ ਇਹ ਸੀਨੀਅਰ ਆਗੂ ਸ਼ਾਮਲ...

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮੁਹਾਲੀ-ਚੰਡੀਗੜ੍ਹ 'ਚ ਰਾਤ ਤੋਂ ਪੈ ਰਿਹਾ ਮੀਂਹ, ਅੱਜ 7 ਜ਼ਿਲ੍ਹਿਆਂ ਲਈ ਅਲਰਟ ਜਾਰੀ, ਅਗਲੇ 3 ਦਿਨ ਗਰਮੀ ਤੋਂ ਮਿਲੇਗੀ ਰਾਹਤ; 13 ਤੋਂ ਕਮਜ਼ੋਰ ਪਵੇਗਾ ਮਾਨਸੂਨ
ਮੁਹਾਲੀ-ਚੰਡੀਗੜ੍ਹ 'ਚ ਰਾਤ ਤੋਂ ਪੈ ਰਿਹਾ ਮੀਂਹ, ਅੱਜ 7 ਜ਼ਿਲ੍ਹਿਆਂ ਲਈ ਅਲਰਟ ਜਾਰੀ, ਅਗਲੇ 3 ਦਿਨ ਗਰਮੀ ਤੋਂ ਮਿਲੇਗੀ ਰਾਹਤ; 13 ਤੋਂ ਕਮਜ਼ੋਰ ਪਵੇਗਾ ਮਾਨਸੂਨ
ਆਹ 13 ਸੂਬਿਆਂ 'ਚ ਹੋਵੇਗੀ ਭਿਆਨਕ ਬਾਰਿਸ਼, ਰੈੱਡ ਅਲਰਟ ਜਾਰੀ; ਵਧਿਆ ਹੜ੍ਹ ਦਾ ਖਤਰਾ
ਆਹ 13 ਸੂਬਿਆਂ 'ਚ ਹੋਵੇਗੀ ਭਿਆਨਕ ਬਾਰਿਸ਼, ਰੈੱਡ ਅਲਰਟ ਜਾਰੀ; ਵਧਿਆ ਹੜ੍ਹ ਦਾ ਖਤਰਾ
ਈਰਾਨ ਦੇ ਕਈ ਸ਼ਹਿਰਾਂ 'ਚ ਭਿਆਨਕ ਬੰਬ ਧਮਾਕੇ, ਮੱਚੀ ਤਬਾਹੀ; ਅਮਰੀਕਾ ਨੇ ਨਵੇਂ ਹਮਲਿਆਂ ਤੋਂ ਕੀਤਾ ਇਨਕਾਰ
ਈਰਾਨ ਦੇ ਕਈ ਸ਼ਹਿਰਾਂ 'ਚ ਭਿਆਨਕ ਬੰਬ ਧਮਾਕੇ, ਮੱਚੀ ਤਬਾਹੀ; ਅਮਰੀਕਾ ਨੇ ਨਵੇਂ ਹਮਲਿਆਂ ਤੋਂ ਕੀਤਾ ਇਨਕਾਰ
ਪੰਜਾਬ ਕਾਂਗਰਸ ਦਾ ਕਾਟੋਕਲੇਸ਼, ਚੰਨੀ ਦਾ ਸਰੈਂਡਰ ਤੋਂ ਇਨਕਾਰ, ਸਾਬਕਾ CM ਪਾਰਟੀ ਇੰਚਾਰਜ ਨੂੰ ਨਹੀਂ ਮਿਲਣਗੇ; ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਵੱਡਾ ਫੈਸਲਾ
ਪੰਜਾਬ ਕਾਂਗਰਸ ਦਾ ਕਾਟੋਕਲੇਸ਼, ਚੰਨੀ ਦਾ ਸਰੈਂਡਰ ਤੋਂ ਇਨਕਾਰ, ਸਾਬਕਾ CM ਪਾਰਟੀ ਇੰਚਾਰਜ ਨੂੰ ਨਹੀਂ ਮਿਲਣਗੇ; ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਵੱਡਾ ਫੈਸਲਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਜੁਲਾਈ 2026
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
Embed widget