ਪੜਚੋਲ ਕਰੋ

ਜੈਸ਼ ਅੱਤਵਾਦੀਆਂ ਦੇ ਨਿਸ਼ਾਨੇ 'ਤੇ 400 ਤੋਂ ਵੱਧ ਇਮਾਰਤਾਂ ਤੇ ਬਾਜ਼ਾਰ, ਹਾਈ ਅਲਰਟ

ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦਿੱਲੀ ਵਿੱਚ 400 ਤੋਂ ਵੱਧ ਵੱਡੀਆਂ ਇਮਾਰਤਾਂ ਤੇ ਭੀੜ ਵਾਲੇ ਬਾਜ਼ਾਰਾਂ ਨੂੰ ਨਿਸ਼ਾਨਾ ਬਣਾ ਸਕਦਾ ਹੈ। ਖੁਫੀਆ ਜਾਣਕਾਰੀ ਅਨੁਸਾਰ ਤਿਉਹਾਰ ਦੇ ਮੱਦੇਨਜ਼ਰ ਅੱਤਵਾਦੀ ਰਾਜਧਾਨੀ ਵਿੱਚ ਵੱਡਾ ਹਮਲਾ ਕਰਨ ਦੀ ਫਿਰਾਕ ਵਿੱਚ ਹਨ। ਜਾਣਕਾਰੀ ਮਿਲਣ ਤੋਂ ਬਾਅਦ ਦਿੱਲੀ ਪੁਲਿਸ ਨੇ ਹਾਈ ਅਲਰਟ ਜਾਰੀ ਕਰ ਦਿੱਤਾ ਹੈ।

ਨਵੀਂ ਦਿੱਲੀ: ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦਿੱਲੀ ਵਿੱਚ 400 ਤੋਂ ਵੱਧ ਵੱਡੀਆਂ ਇਮਾਰਤਾਂ ਤੇ ਭੀੜ ਵਾਲੇ ਬਾਜ਼ਾਰਾਂ ਨੂੰ ਨਿਸ਼ਾਨਾ ਬਣਾ ਸਕਦਾ ਹੈ। ਖੁਫੀਆ ਜਾਣਕਾਰੀ ਅਨੁਸਾਰ ਤਿਉਹਾਰ ਦੇ ਮੱਦੇਨਜ਼ਰ ਅੱਤਵਾਦੀ ਰਾਜਧਾਨੀ ਵਿੱਚ ਵੱਡਾ ਹਮਲਾ ਕਰਨ ਦੀ ਫਿਰਾਕ ਵਿੱਚ ਹਨ। ਜਾਣਕਾਰੀ ਮਿਲਣ ਤੋਂ ਬਾਅਦ ਦਿੱਲੀ ਪੁਲਿਸ ਨੇ ਹਾਈ ਅਲਰਟ ਜਾਰੀ ਕਰ ਦਿੱਤਾ ਹੈ। ਦਿੱਲੀ ਪੁਲਿਸ ਦੇ ਇੱਕ ਅਧਿਕਾਰੀ ਨੇ ਆਪਣਾ ਨਾਂ ਗੁਪਤ ਰੱਖਣ ਦੀ ਸ਼ਰਤ ਤੇ ਨਿਊਜ਼ ਏਜੰਸੀ ਨੂੰ ਦੱਸਿਆ ਕਿ ਦਿੱਲੀ ਦੇ 15 ਵਿੱਚੋਂ 8 ਇਲਾਕੇ ਸੰਵੇਦਨਸ਼ੀਲ ਐਲਾਨ ਦਿੱਤੇ ਗਏ ਹਨ। ਰੋਹਿਣੀ, ਦਿੱਲੀ ਉੱਤਰ-ਪੂਰਬ, ਉੱਤਰ-ਪੱਛਮ, ਉੱਤਰ, ਨਵੀਂ ਦਿੱਲੀ, ਦੁਆਰਕਾ, ਪੂਰਬੀ ਤੇ ਕੇਂਦਰੀ ਵਿੱਚ 400 ਤੋਂ ਵੱਧ ਇਮਾਰਤਾਂ ਤੇ ਕੁਝ ਬਾਜ਼ਾਰ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਹੋ ਸਕਦੇ ਹਨ। ਸੂਤਰਾਂ ਅਨੁਸਾਰ ਸਭ ਤੋਂ ਸੰਵੇਦਨਸ਼ੀਲ ਇਮਾਰਤਾਂ ਨਵੀਂ ਦਿੱਲੀ ਦੇ ਇਲਾਕੇ ਵਿੱਚ ਹਨ। ਦਿੱਲੀ ਪੁਲਿਸ ਨੇ ਸੁਰੱਖਿਆ ਵਿਵਸਥਾ ਸਖ਼ਤ ਕਰ ਕੇ ਪੁਲਿਸ ਨੂੰ ਇਮਾਰਤਾਂ ਤੇ ਬਜ਼ਾਰਾਂ ਦਾ ਵੇਰਵਾ ਦੇਣਾ ਸ਼ੁਰੂ ਕਰ ਦਿੱਤਾ ਹੈ। ਇਨ੍ਹਾਂ ਅੱਠ ਜ਼ਿਲ੍ਹਿਆਂ ਵਿੱਚ ਤਕਰੀਬਨ 425 ਐਸੀਆਂ ਇਮਾਰਤਾਂ ਹਨ, ਜਿਨ੍ਹਾਂ ਦੀ ਦਿਨ-ਰਾਤ ਸੁਰੱਖਿਆ ਕੀਤੀ ਜਾਂਦੀ ਹੈ। ਇਸ ਦੇ ਨਾਲ ਹੀ 200 ਇਮਾਰਤਾਂ ਵੀਆਈਪੀ ਸ਼੍ਰੇਣੀ ਦੀਆਂ ਹਨ। ਜੈਸ਼ ਦੀ ਧਮਕੀ ਤੋਂ ਬਾਅਦ ਇਨ੍ਹਾਂ ਇਮਾਰਤਾਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਜੈਸ਼-ਏ-ਮੁਹੰਮਦ ਤੇ ਇਸ ਦੇ ਅੱਤਵਾਦੀ ਸੰਗਠਨ ਇਨ੍ਹਾਂ ਇਮਾਰਤਾਂ ਦੇ ਨੇੜੇ ਆਤਮਘਾਤੀ ਹਮਲੇ ਕਰ ਸਕਦੇ ਹਨ। ਇਸ ਤੋਂ ਇਲਾਵਾ ਉਹ ਭੀੜ 'ਤੇ ਬੰਬ ਸੁੱਟਣ ਤੋਂ ਲੈ ਕੇ ਸੰਵੇਦਨਸ਼ੀਲ ਇਲਾਕਿਆਂ ਵਿੱਚ ਅੰਨ੍ਹੇਵਾਹ ਫਾਇਰਿੰਗ ਵੀ ਕਰ ਸਕਦੇ ਹਨ।

ਟਾਪ ਹੈਡਲਾਈਨ

Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ, ਕਈ ਮਕਾਨਾਂ 'ਚ ਪਈਆਂ ਤਰੇੜਾਂ, 4.3 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ, ਕਈ ਮਕਾਨਾਂ 'ਚ ਪਈਆਂ ਤਰੇੜਾਂ, 4.3 ਤੀਬਰਤਾ ਨਾਲ ਜ਼ੋਰਦਾਰ ਝਟਕੇ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ 12 ਅਗਸਤ ਤੱਕ ਦੀ ਵੱਡੀ ਅਪਡੇਟ...
ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ 12 ਅਗਸਤ ਤੱਕ ਦੀ ਵੱਡੀ ਅਪਡੇਟ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget