ਪੜਚੋਲ ਕਰੋ

Maharashtra :  ਲੜਕੀਆਂ ਦੀ ਘਾਟ ਪਈ ਭਾਰੀ ? ਵਿਆਹ ਨਾ ਹੋਣ ਕਾਰਨ 29 ਨੌਜਵਾਨਾਂ ਨੇ ਦਿੱਤੀ ਜਾਨ 

Maharashtra News : ਮਹਾਰਾਸ਼ਟਰ ਦੇ ਜਲਗਾਓਂ ਜ਼ਿਲ੍ਹੇ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਪਿਛਲੇ ਛੇ ਮਹੀਨਿਆਂ ਵਿੱਚ 29 ਨੌਜਵਾਨਾਂ ਨੇ ਇਸ ਲਈ ਖੁਦਕੁਸ਼ੀ ਕਰ ਲਈ ਕਿਉਂਕਿ ਉਨ੍ਹਾਂ ਦਾ ਵਿਆਹ ਨਹੀਂ ਹੋ ਸਕਿਆ

Maharashtra News : ਮਹਾਰਾਸ਼ਟਰ ਦੇ ਜਲਗਾਓਂ ਜ਼ਿਲ੍ਹੇ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਪਿਛਲੇ ਛੇ ਮਹੀਨਿਆਂ ਵਿੱਚ 29 ਨੌਜਵਾਨਾਂ ਨੇ ਇਸ ਲਈ ਖੁਦਕੁਸ਼ੀ ਕਰ ਲਈ ਕਿਉਂਕਿ ਉਨ੍ਹਾਂ ਦਾ ਵਿਆਹ ਨਹੀਂ ਹੋ ਸਕਿਆ ਜਾਂ ਵਿਆਹ ਲਈ ਰਿਸ਼ਤਾ ਨਹੀਂ ਬਣ ਸਕਿਆ। ਇਸ ਘਟਨਾ ਨੇ ਸਮਾਜ ਵਿੱਚ ਗੰਭੀਰ ਚਿੰਤਾ ਪੈਦਾ ਕਰ ਦਿੱਤੀ ਹੈ।

ਪਿਛਲੇ ਛੇ ਮਹੀਨਿਆਂ ਦੌਰਾਨ ਜਲਗਾਓਂ ਜ਼ਿਲ੍ਹੇ ਵਿੱਚ ਕੁੱਲ 400 ਤੋਂ ਵੱਧ ਮਰਦਾਂ ਅਤੇ ਔਰਤਾਂ ਨੇ ਖੁਦਕੁਸ਼ੀ ਕੀਤੀ, ਜਿਨ੍ਹਾਂ ਵਿੱਚ 29 ਨੌਜਵਾਨ ਵੀ ਸ਼ਾਮਲ ਹਨ। ਪੁਲਿਸ ਵੱਲੋਂ ਕੀਤੇ ਗਏ ਵਿਸ਼ਲੇਸ਼ਣ ਨੇ ਇਸ ਮਾਮਲੇ ਨੂੰ ਹੋਰ ਵੀ ਚਿੰਤਾਜਨਕ ਬਣਾ ਦਿੱਤਾ ਹੈ।

ਪੁਲਿਸ ਨੇ ਜਾਰੀ ਕੀਤੇ ਅੰਕੜੇ

ਅਖ਼ਬਾਰਾਂ ਵਿੱਚ ਲਗਭਗ ਹਰ ਰੋਜ਼ ਖੁਦਕੁਸ਼ੀ ਦੀਆਂ ਖ਼ਬਰਾਂ ਆਉਂਦੀਆਂ ਹਨ। ਪੁਲਿਸ ਮੁਤਾਬਕ ਜਲਗਾਓਂ ਜ਼ਿਲ੍ਹੇ ਵਿੱਚ ਹਰ ਰੋਜ਼ ਔਸਤਨ 2 ਤੋਂ 3 ਖੁਦਕੁਸ਼ੀਆਂ ਹੋ ਰਹੀਆਂ ਹਨ। ਹਾਲਾਂਕਿ ਕਾਰਨ ਵੱਖ-ਵੱਖ ਹਨ, ਪਰ ਮਰਦਾਂ ਵਿੱਚ ਖੁਦਕੁਸ਼ੀ ਦੀ ਦਰ ਔਰਤਾਂ ਨਾਲੋਂ ਲਗਭਗ ਦਸ ਗੁਣਾ ਵੱਧ ਹੈ। 1 ਜਨਵਰੀ ਤੋਂ 30 ਜੂਨ ਤੱਕ ਦੇ ਕੇਵਲ ਛੇ ਮਹੀਨਿਆਂ ਵਿੱਚ ਜ਼ਿਲ੍ਹੇ ਵਿੱਚ ਕੁੱਲ 431 ਲੋਕਾਂ ਨੇ ਖੁਦਕੁਸ਼ੀ ਕੀਤੀ।

ਮਰਦਾਂ ਵਿੱਚ ਖੁਦਕੁਸ਼ੀ ਦੀ ਦਰ ਸਭ ਤੋਂ ਵੱਧ

ਇਨ੍ਹਾਂ ਛੇ ਮਹੀਨਿਆਂ ਵਿੱਚ 383 ਮਰਦ, 8 ਨਾਬਾਲਗ ਲੜਕੇ, 29 ਔਰਤਾਂ ਅਤੇ 11 ਨਾਬਾਲਗ ਲੜਕੀਆਂ ਨੇ ਖੁਦਕੁਸ਼ੀ ਕੀਤੀ। ਪੁਲਿਸ ਦੇ ਵਿਸ਼ਲੇਸ਼ਣ ਅਨੁਸਾਰ ਮਰਦਾਂ ਵੱਲੋਂ ਖੁਦਕੁਸ਼ੀ ਕਰਨ ਦੇ ਮੁੱਖ ਕਾਰਨ ਇਹ ਰਹੇ:

90 ਮਾਮਲੇ – ਸ਼ਰਾਬ ਦੀ ਲਤ
74 ਮਾਮਲੇ – ਡਿਪ੍ਰੈਸ਼ਨ
64 ਮਾਮਲੇ – ਪਰਿਵਾਰਕ ਝਗੜੇ
52 ਮਾਮਲੇ – ਕਰਜ਼ਾ
44 ਮਾਮਲੇ – ਬਿਮਾਰੀ
29 ਮਾਮਲੇ – ਵਿਆਹ ਨਾ ਹੋ ਸਕਣਾ
7 ਮਾਮਲੇ – ਪ੍ਰੇਮ ਸੰਬੰਧ ਟੁੱਟਣਾ
6 ਮਾਮਲੇ – ਮਾਨਸਿਕ ਤਣਾਅ
6 ਮਾਮਲੇ – ਪ੍ਰੀਖਿਆ ਦਾ ਤਣਾਅ

ਜਦੋਂ ਪਰਿਵਾਰ ਦਾ ਮੁੱਖ ਕਮਾਉਣ ਵਾਲਾ ਵਿਅਕਤੀ ਖੁਦਕੁਸ਼ੀ ਕਰ ਲੈਂਦਾ ਹੈ ਤਾਂ ਪੂਰਾ ਪਰਿਵਾਰ ਆਰਥਿਕ, ਮਾਨਸਿਕ ਅਤੇ ਸਮਾਜਿਕ ਸੰਕਟ ਵਿੱਚ ਫਸ ਜਾਂਦਾ ਹੈ।

 

ਵਿਆਹ ਨਾ ਹੋਣ ਕਾਰਨ 29 ਨੌਜਵਾਨਾਂ ਨੇ ਕੀਤੀ ਖੁਦਕੁਸ਼ੀ

ਪੁਲਿਸ ਦੀ ਰਿਪੋਰਟ ਵਿੱਚ ਸਭ ਤੋਂ ਹੈਰਾਨ ਕਰਨ ਵਾਲਾ ਕਾਰਨ ਵਿਆਹ ਨਾ ਹੋ ਸਕਣਾ ਸਾਹਮਣੇ ਆਇਆ। ਇਸ ਕਾਰਨ 29 ਨੌਜਵਾਨਾਂ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਇਸ ਨੇ ਸਮਾਜ ਅੱਗੇ ਇੱਕ ਗੰਭੀਰ ਸਮੱਸਿਆ ਖੜ੍ਹੀ ਕਰ ਦਿੱਤੀ ਹੈ। ਅਸਲ ਵਿੱਚ ਜਲਗਾਓਂ ਜ਼ਿਲ੍ਹੇ ਵਿੱਚ ਲੜਕੀਆਂ ਦੀ ਗਿਣਤੀ ਲੜਕਿਆਂ ਦੇ ਮੁਕਾਬਲੇ ਘੱਟ ਹੈ। ਅੰਕੜਿਆਂ ਅਨੁਸਾਰ ਕਈ ਪਿੰਡਾਂ ਵਿੱਚ 50 ਤੋਂ 100 ਤੱਕ ਨੌਜਵਾਨ ਵਿਆਹ ਦੀ ਉਮਰ ਲੰਘ ਜਾਣ ਤੋਂ ਬਾਅਦ ਵੀ ਅਵਿਵਾਹਿਤ ਹਨ ਅਤੇ ਮਾਨਸਿਕ ਤਣਾਅ ਦਾ ਸਾਹਮਣਾ ਕਰ ਰਹੇ ਹਨ।

ਇੱਥੇ ਵਿਆਹ ਦੀ ਸਮੱਸਿਆ ਇੰਨੀ ਗੰਭੀਰ ਕਿਉਂ ਹੈ?

ਲੜਕੀਆਂ ਦੀ ਘੱਟ ਗਿਣਤੀ ਕਾਰਨ ਕਈ ਨੌਜਵਾਨਾਂ ਨੂੰ ਵਿਆਹ ਲਈ ਯੋਗ ਰਿਸ਼ਤੇ ਨਹੀਂ ਮਿਲ ਰਹੇ। ਸਮਾਜ ਵੱਲੋਂ ਵੀ ਅਵਿਵਾਹਿਤ ਨੌਜਵਾਨਾਂ ਨੂੰ ਕਈ ਵਾਰ ਨਕਾਰਾਤਮਕ ਨਜ਼ਰੀਏ ਨਾਲ ਦੇਖਿਆ ਜਾਂਦਾ ਹੈ, ਜਿਸ ਕਾਰਨ ਉਹ ਮਾਨਸਿਕ ਤੌਰ 'ਤੇ ਟੁੱਟਣ ਲੱਗਦੇ ਹਨ। ਇਸ ਡਿਪ੍ਰੈਸ਼ਨ ਦੇ ਨਤੀਜੇ ਵਜੋਂ ਕੁਝ ਨੌਜਵਾਨ ਖੁਦਕੁਸ਼ੀ ਵਰਗਾ ਕਠੋਰ ਕਦਮ ਚੁੱਕ ਰਹੇ ਹਨ। ਮਨੋਚਿਕਿਤਸਕਾਂ ਦਾ ਮੰਨਣਾ ਹੈ ਕਿ ਖੁਦਕੁਸ਼ੀਆਂ ਨੂੰ ਰੋਕਣ ਲਈ ਪਰਿਵਾਰਾਂ ਵਿੱਚ ਖੁੱਲ੍ਹ ਕੇ ਗੱਲਬਾਤ ਹੋਣੀ ਚਾਹੀਦੀ ਹੈ ਅਤੇ ਸਮਾਜ ਨੂੰ ਮਾਨਸਿਕ ਤਣਾਅ ਜਾਂ ਮੁਸ਼ਕਲਾਂ ਨਾਲ ਜੂਝ ਰਹੇ ਲੋਕਾਂ ਦਾ ਹੌਸਲਾ ਵਧਾਉਣਾ ਚਾਹੀਦਾ ਹੈ।

ਟਾਪ ਹੈਡਲਾਈਨ

School Holidays: ਸੋਮਵਾਰ-ਮੰਗਲਵਾਰ ਸਣੇ ਬੁੱਧਵਾਰ ਨੂੰ ਵੀ ਰਹੇਗੀ ਛੁੱਟੀ, ਹੁਣ ਵੀਰਵਾਰ ਨੂੰ ਖੁੱਲ੍ਹਣਗੇ ਸਕੂਲ! ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਚੈੱਕ ਕਰੋ ਛੁੱਟੀਆਂ ਦੀ ਲਿਸਟ...
ਸੋਮਵਾਰ-ਮੰਗਲਵਾਰ ਸਣੇ ਬੁੱਧਵਾਰ ਨੂੰ ਵੀ ਰਹੇਗੀ ਛੁੱਟੀ, ਹੁਣ ਵੀਰਵਾਰ ਨੂੰ ਖੁੱਲ੍ਹਣਗੇ ਸਕੂਲ! ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਚੈੱਕ ਕਰੋ ਛੁੱਟੀਆਂ ਦੀ ਲਿਸਟ...
Earthquake News: ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ ਚੋਂ ਬਾਹਰ ਭੱਜੇ ਲੋਕ, 5.7 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ ਚੋਂ ਬਾਹਰ ਭੱਜੇ ਲੋਕ, 5.7 ਤੀਬਰਤਾ ਨਾਲ ਜ਼ਬਰਦਸਤ ਝਟਕੇ...
Firecracker Timings: ਦੀਵਾਲੀ 'ਤੇ ਪਟਾਕੇ ਚਲਾਉਣ ਦਾ ਟਾਈਮ ਤੈਅ, ਜਾਣੋ ਕਿੰਨੇ ਵਜੇ ਤੋਂ ਬਾਅਦ ਹੋਏਗੀ ਪਾਬੰਦੀ? ਹਰਿਆਣਾ 'ਚ 24 ਘੰਟੇ ਡਿਊਟੀ 'ਤੇ ਰਹਿਣਗੇ ਇਹ ਮੁਲਾਜ਼ਮ...
ਦੀਵਾਲੀ 'ਤੇ ਪਟਾਕੇ ਚਲਾਉਣ ਦਾ ਟਾਈਮ ਤੈਅ, ਜਾਣੋ ਕਿੰਨੇ ਵਜੇ ਤੋਂ ਬਾਅਦ ਹੋਏਗੀ ਪਾਬੰਦੀ? ਹਰਿਆਣਾ 'ਚ 24 ਘੰਟੇ ਡਿਊਟੀ 'ਤੇ ਰਹਿਣਗੇ ਇਹ ਮੁਲਾਜ਼ਮ...
Political News: ਸਿਆਸੀ ਜਗਤ 'ਚ ਆਇਆ ਭੂਚਾਲ, ਸੀਨੀਅਰ ਕੌਂਸਲਰ ਪਤਨੀ ਸਣੇ ਕਾਂਗਰਸ ਵਿੱਚ ਹੋਇਆ ਸ਼ਾਮਲ...
Political News: ਸਿਆਸੀ ਜਗਤ 'ਚ ਆਇਆ ਭੂਚਾਲ, ਸੀਨੀਅਰ ਕੌਂਸਲਰ ਪਤਨੀ ਸਣੇ ਕਾਂਗਰਸ ਵਿੱਚ ਹੋਇਆ ਸ਼ਾਮਲ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
School Holidays: ਸੋਮਵਾਰ-ਮੰਗਲਵਾਰ ਸਣੇ ਬੁੱਧਵਾਰ ਨੂੰ ਵੀ ਰਹੇਗੀ ਛੁੱਟੀ, ਹੁਣ ਵੀਰਵਾਰ ਨੂੰ ਖੁੱਲ੍ਹਣਗੇ ਸਕੂਲ! ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਚੈੱਕ ਕਰੋ ਛੁੱਟੀਆਂ ਦੀ ਲਿਸਟ...
ਸੋਮਵਾਰ-ਮੰਗਲਵਾਰ ਸਣੇ ਬੁੱਧਵਾਰ ਨੂੰ ਵੀ ਰਹੇਗੀ ਛੁੱਟੀ, ਹੁਣ ਵੀਰਵਾਰ ਨੂੰ ਖੁੱਲ੍ਹਣਗੇ ਸਕੂਲ! ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਚੈੱਕ ਕਰੋ ਛੁੱਟੀਆਂ ਦੀ ਲਿਸਟ...
Punjab News: ਪੰਜਾਬ 'ਆਪ' 'ਚ ਦੂਜੀ ਲਿਸਟ ਨੂੰ ਲੈ ਕੇ ਹਲਚਲ ਤੇਜ਼, ਕਈ ਆਗੂਆਂ ਅਤੇ ਵਿਧਾਇਕਾਂ ਦੇ ਦਿੱਲੀ ਦੌਰੇ ਸ਼ੁਰੂ, ਜਾਣੋ ਕਿੰਨਾ ਨੂੰ ਟਿਕਟ ਕੱਟਣ ਦਾ ਡਰ?
ਪੰਜਾਬ 'ਆਪ' 'ਚ ਦੂਜੀ ਲਿਸਟ ਨੂੰ ਲੈ ਕੇ ਹਲਚਲ ਤੇਜ਼, ਕਈ ਆਗੂਆਂ ਅਤੇ ਵਿਧਾਇਕਾਂ ਦੇ ਦਿੱਲੀ ਦੌਰੇ ਸ਼ੁਰੂ, ਜਾਣੋ ਕਿੰਨਾ ਨੂੰ ਟਿਕਟ ਕੱਟਣ ਦਾ ਡਰ?
Earthquake News: ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ ਚੋਂ ਬਾਹਰ ਭੱਜੇ ਲੋਕ, 5.7 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ ਚੋਂ ਬਾਹਰ ਭੱਜੇ ਲੋਕ, 5.7 ਤੀਬਰਤਾ ਨਾਲ ਜ਼ਬਰਦਸਤ ਝਟਕੇ...
Parvinder Jhota Last Rites: ਪਰਵਿੰਦਰ ਝੋਟਾ ਦਾ ਅੱਜ ਅੰਤਿਮ ਸੰਸਕਾਰ, ਚੰਡੀਗੜ੍ਹ ਤੋਂ ਮਾਨਸਾ ਪਹੁੰਚੇਗੀ ਮ੍ਰਿਤਕ ਦੇਹ, ਜੱਦੀ ਫਾਰਮ 'ਤੇ ਦਿੱਤੀ ਜਾਵੇਗੀ ਅੰਤਿਮ ਵਿਦਾਇਗੀ; ਭੁੱਖ ਹੜਤਾਲ 'ਤੇ ਪਿਤਾ...
ਪਰਵਿੰਦਰ ਝੋਟਾ ਦਾ ਅੱਜ ਅੰਤਿਮ ਸੰਸਕਾਰ, ਚੰਡੀਗੜ੍ਹ ਤੋਂ ਮਾਨਸਾ ਪਹੁੰਚੇਗੀ ਮ੍ਰਿਤਕ ਦੇਹ, ਜੱਦੀ ਫਾਰਮ 'ਤੇ ਦਿੱਤੀ ਜਾਵੇਗੀ ਅੰਤਿਮ ਵਿਦਾਇਗੀ; ਭੁੱਖ ਹੜਤਾਲ 'ਤੇ ਪਿਤਾ...
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਨਵੰਬਰ 2026
Punjab News: ਚੋਣਾਂ ਤੋਂ ਪਹਿਲਾਂ ਪੰਜਾਬ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਰਿਵਾਰ ਸਣੇ ਛੱਡਿਆ ਪਾਰਟੀ ਦਾ ਸਾਥ, 'ਆਪ' 'ਚ ਹੋਏ ਸ਼ਾਮਲ...
ਚੋਣਾਂ ਤੋਂ ਪਹਿਲਾਂ ਪੰਜਾਬ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਰਿਵਾਰ ਸਣੇ ਛੱਡਿਆ ਪਾਰਟੀ ਦਾ ਸਾਥ, 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ 'ਆਮ ਆਦਮੀ ਪਾਰਟੀ' ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂਆਂ ਨੇ ਫੜਿਆ 'ਅਕਾਲੀ ਦਲ' ਦਾ ਪੱਲਾ, ਸਿਆਸੀ ਜਗਤ 'ਚ ਮੱਚੀ ਤਰਥੱਲੀ...
ਪੰਜਾਬ ਚੋਣਾਂ ਤੋਂ ਪਹਿਲਾਂ 'ਆਮ ਆਦਮੀ ਪਾਰਟੀ' ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂਆਂ ਨੇ ਫੜਿਆ 'ਅਕਾਲੀ ਦਲ' ਦਾ ਪੱਲਾ, ਸਿਆਸੀ ਜਗਤ 'ਚ ਮੱਚੀ ਤਰਥੱਲੀ...
Punjab Police Transfer: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਸੀਨੀਅਰ IPS ਅਫ਼ਸਰਾਂ ਦੇ ਰਾਤੋ-ਰਾਤ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਹੁਕਮ ਜਾਰੀ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਸੀਨੀਅਰ IPS ਅਫ਼ਸਰਾਂ ਦੇ ਰਾਤੋ-ਰਾਤ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਹੁਕਮ ਜਾਰੀ...
Embed widget