ਪੜਚੋਲ ਕਰੋ

Nuh Violence: 'ਨੂਹ 'ਚ ਹਿੰਸਾ ਕਰਨ ਦਾ ਪਹਿਲਾਂ ਤੋਂ ਹੀ ਸੀ ਪਲਾਨ', ਜਮੀਅਤ ਉਲੇਮਾ-ਏ-ਹਿੰਦ ਦੇ ਪ੍ਰਧਾਨ ਨੇ ਕਿਉਂ ਕਹੀ ਇਹ ਗੱਲ?

Haryana Violence: ਹਰਿਆਣਾ ਦੇ ਨੂਹ ਜ਼ਿਲ੍ਹੇ ਵਿੱਚ ਇੱਕ ਧਾਰਮਿਕ ਯਾਤਰਾ ਦੌਰਾਨ ਹਿੰਸਾ ਭੜਕ ਗਈ ਸੀ, ਜੋ ਕਿ ਬਾਅਦ ਵਿੱਚ ਗੁਰੂਗ੍ਰਾਮ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਫੈਲ ਗਈ ਸੀ। ਹਿੰਸਾ ਵਿੱਚ ਦੋ ਹੋਮਗਾਰਡਾਂ ਸਮੇਤ ਛੇ ਲੋਕਾਂ ਦੀ ਮੌਤ ਹੋ ਗਈ ਸੀ।

Jamiat Ulama-i-Hind On Nuh Violence: ਜਮੀਅਤ ਉਲੇਮਾ-ਏ-ਹਿੰਦ ਦੇ ਪ੍ਰਧਾਨ ਮੌਲਾਨਾ ਅਰਸ਼ਦ ਮਦਨੀ ​​ਨੇ ਨੂਹ ਹਿੰਸਾ ਨੂੰ ਪਹਿਲਾਂ ਤੋਂ ਪਲਾਨ ਅਤੇ ਦਿਲ ਦਹਿਲਾਉਣ ਵਾਲੀ ਕਰਾਰ ਦਿੱਤਾ। ਉਨ੍ਹਾਂ ਨੇ ਐਤਵਾਰ (6 ਅਗਸਤ) ਨੂੰ ਇੱਕ ਬਿਆਨ ਜਾਰੀ ਕਰਕੇ ਕਿਹਾ ਕਿ ਜਮੀਅਤ ਉਲੇਮਾ-ਏ-ਹਿੰਦ ਦੇ ਇੱਕ ਵਫ਼ਦ ਨੇ ਨੂਹ, ਮੇਵਾਤ ਅਤੇ ਆਸ-ਪਾਸ ਦੇ ਹਿੰਸਾ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਉਨ੍ਹਾਂ ਨੇ ਦੰਗਾ ਪ੍ਰਭਾਵਿਤ ਇਲਾਕਿਆਂ ਬਾਰੇ ਜੋ ਰਿਪੋਰਟ ਪੇਸ਼ ਕੀਤੀ ਹੈ, ਉਹ ਦਿਲ ਦਹਿਲਾ ਦੇਣ ਵਾਲੀ ਹੈ।

ਮੌਲਾਨਾ ਅਰਸ਼ਦ ਮਦਨੀ ​​ਨੇ ਅੱਗੇ ਕਿਹਾ ਕਿ ਰਿਪੋਰਟ ਤੋਂ ਸਾਫ਼ ਹੋ ਗਿਆ ਹੈ ਕਿ ਦੰਗਿਆਂ ਦਾ ਪਲਾਨ ਪਹਿਲਾਂ ਤੋਂ ਹੀ ਸੀ। ਇਸ ਵਿੱਚ ਪੁਲਿਸ ਅਤੇ ਪ੍ਰਸ਼ਾਸਨ ਦੀ ਭੂਮਿਕਾ ਸ਼ੱਕੀ ਰਹੀ ਹੈ, ਜਿਸ ਦੀਆਂ ਕਈ ਵੀਡੀਓਜ਼ ਵਾਇਰਲ ਹੋ ਚੁੱਕੀਆਂ ਹਨ। ਹਰਿਆਣਾ ਦੇ ਨੂਹ ਜ਼ਿਲ੍ਹੇ ਵਿੱਚ 31 ਜੁਲਾਈ ਨੂੰ ਵੀਐਚਪੀ ਦੀ ਧਾਰਮਿਕ ਯਾਤਰਾ ਦੌਰਾਨ ਹਿੰਸਾ ਭੜਕ ਗਈ ਸੀ। ਜਿਸ ਵਿੱਚ ਦੋ ਹੋਮਗਾਰਡ ਜਵਾਨਾਂ ਸਮੇਤ ਛੇ ਲੋਕਾਂ ਦੀ ਮੌਤ ਹੋ ਗਈ ਸੀ।

ਨੂਹ ਹਿੰਸਾ 'ਚ ਹੁਣ ਤੱਕ 216 ਤੋਂ ਵੱਧ ਗ੍ਰਿਫ਼ਤਾਰ

ਇਹ ਹਿੰਸਾ ਗੁਰੂਗ੍ਰਾਮ ਤੱਕ ਫੈਲ ਗਈ ਸੀ। ਹਿੰਸਾ ਨੂੰ ਲੈ ਕੇ ਹੁਣ ਤੱਕ 106 ਐਫਆਈਆਰ ਦਰਜ ਕੀਤੀਆਂ ਗਈਆਂ ਹਨ ਅਤੇ 216 ਤੋਂ ਵੱਧ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। 24 ਐਫਆਈਆਰਜ਼ ਸੋਸ਼ਲ ਮੀਡੀਆ ਪੋਸਟਾਂ ਵਿਰੁੱਧ ਹਨ ਅਤੇ ਚਾਰ ਲੋਕਾਂ ਨੂੰ ਸੋਸ਼ਲ ਮੀਡੀਆ ਪੋਸਟਾਂ ਲਈ ਗ੍ਰਿਫਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ: 'ਆਉਣ 'ਚ ਬਹੁਤ ਲੇਟ ਕਰ ਦਿੱਤਾ, ਤੁਹਾਡੇ ਲਈ ਇਹ ਜਗ੍ਹਾ ਸਹੀ ', ਅਜੀਤ ਪਵਾਰ ਨੂੰ ਲੈ ਕੇ ਅਮਿਤ ਸ਼ਾਹ ਦਾ ਵੱਡਾ ਬਿਆਨ

ਹਰਿਆਣਾ ਸਰਕਾਰ ਦਾ ਬੁਲਡੋਜ਼ਰ ਐਕਸ਼ਨ ਜਾਰੀ

ਹਿੰਸਾ ਤੋਂ ਬਾਅਦ ਹਰਿਆਣਾ ਸਰਕਾਰ ਨੇ ਨੂਹ 'ਚ ਗੈਰ-ਕਾਨੂੰਨੀ ਉਸਾਰੀਆਂ ਖਿਲਾਫ ਵੱਡੇ ਪੱਧਰ 'ਤੇ ਤੋੜਫੋੜ ਮੁਹਿੰਮ ਚਲਾਈ ਹੈ। ਨੂਹ ਜ਼ਿਲ੍ਹਾ ਪ੍ਰਸ਼ਾਸਨ ਨੇ ਤੋੜਫੋੜ ਮੁਹਿੰਮ ਦੇ ਚੌਥੇ ਦਿਨ ਐਤਵਾਰ ਨੂੰ ਇੱਕ ਹੋਟਲ ਨੂੰ ਬੁਲਡੋਜ਼ਰ ਨਾਲ ਢਾਹ ਦਿੱਤਾ ਹੈ।

ਅਧਿਕਾਰੀਆਂ ਦਾ ਮੰਨਣਾ ਹੈ ਕਿ ਨੂਹ 'ਚ ਹਿੰਸਾ ਉਦੋਂ ਸ਼ੁਰੂ ਹੋਈ ਜਦੋਂ ਕੁਝ ਲੋਕਾਂ ਨੇ ਇਸ ਹੋਟਲ ਦੀ ਛੱਤ ਤੋਂ ਧਾਰਮਿਕ ਜਲੂਸ 'ਤੇ ਪਥਰਾਅ ਕੀਤਾ। ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਨੂਹ 'ਚ ਇਕ ਮੈਡੀਕਲ ਸਟੋਰ ਸਮੇਤ ਇਕ ਦਰਜਨ ਦੇ ਕਰੀਬ ਦੁਕਾਨਾਂ ਦੀ ਭੰਨਤੋੜ ਕੀਤੀ ਗਈ ਸੀ। ਅਧਿਕਾਰੀਆਂ ਦਾ ਕਹਿਣਾ ਹੈ ਕਿ ਇਨ੍ਹਾਂ ਗ਼ੈਰ-ਕਾਨੂੰਨੀ ਉਸਾਰੀਆਂ ਵਿੱਚੋਂ ਕੁਝ ਕਥਿਤ ਤੌਰ ’ਤੇ ਹਿੰਸਾ ਵਿੱਚ ਸ਼ਾਮਲ ਲੋਕਾਂ ਦੀਆਂ ਵੀ ਹਨ।

ਇਹ ਵੀ ਪੜ੍ਹੋ: Haryana Violence: ਨੂਹ ਹਿੰਸਾ ਤੋਂ ਬਾਅਦ ਗੁਰੂਗ੍ਰਾਮ ਪੁਲਿਸ ਦੀ ਵੱਡੀ ਕਾਰਵਾਈ, 51 ਗ੍ਰਿਫਤਾਰ, 29 'ਤੇ FIR

ਅਧਿਕਾਰੀਆਂ ਦਾ ਮੰਨਣਾ ਹੈ ਕਿ ਨੂਹ 'ਚ ਹਿੰਸਾ ਉਦੋਂ ਸ਼ੁਰੂ ਹੋਈ ਜਦੋਂ ਕੁਝ ਲੋਕਾਂ ਨੇ ਇਸ ਹੋਟਲ ਦੀ ਛੱਤ ਤੋਂ ਧਾਰਮਿਕ ਜਲੂਸ 'ਤੇ ਪਥਰਾਅ ਕੀਤਾ। ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਨੂਹ 'ਚ ਇਕ ਮੈਡੀਕਲ ਸਟੋਰ ਸਮੇਤ ਇਕ ਦਰਜਨ ਦੇ ਕਰੀਬ ਦੁਕਾਨਾਂ ਦੀ ਭੰਨਤੋੜ ਕੀਤੀ ਗਈ ਸੀ। ਅਧਿਕਾਰੀਆਂ ਦਾ ਕਹਿਣਾ ਹੈ ਕਿ ਇਨ੍ਹਾਂ ਗ਼ੈਰ-ਕਾਨੂੰਨੀ ਉਸਾਰੀਆਂ ਵਿੱਚੋਂ ਕੁਝ ਕਥਿਤ ਤੌਰ ’ਤੇ ਹਿੰਸਾ ਵਿੱਚ ਸ਼ਾਮਲ ਲੋਕਾਂ ਦੀਆਂ ਵੀ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
Advertisement
ABP Premium

ਵੀਡੀਓਜ਼

Jagjit Singh Dhallewal | ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨJagjit Singh Dhallewal ਨਾਲ ਮੁਲਾਕਾਤ ਤੋਂ ਬਾਅਦ ਪੁਲਸ ਅਫ਼ਸਰਾਂ ਨੇ ਕੀ ਕਿਹਾ?ਅਗਲੇ 3 ਤਿੰਨ ਦਿਨ ਰੋਡਵੇਜ਼ ਦਾ ਸਫ਼ਰ ਨਹੀਂ ਕਰ ਸਕਣਗੇ ਪੰਜਾਬੀਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
Mata Vaishno Devi: ਮਾਤਾ ਵੈਸ਼ਨੋ ਦੇਵੀ ਜਾਣ ਵਾਲੀਆਂ ਇਹ ਟਰੇਨਾਂ ਰੱਦ, ਜਾਣੋ ਕਿੰਨਾ ਦਾ ਬਦਲਿਆ ਗਿਆ ਟਾਈਮ, ਪੜ੍ਹੋ ਡਿਟੇਲ
ਮਾਤਾ ਵੈਸ਼ਨੋ ਦੇਵੀ ਜਾਣ ਵਾਲੀਆਂ ਇਹ ਟਰੇਨਾਂ ਰੱਦ, ਜਾਣੋ ਕਿੰਨਾ ਦਾ ਬਦਲਿਆ ਗਿਆ ਟਾਈਮ, ਪੜ੍ਹੋ ਡਿਟੇਲ
Embed widget