ਪੜਚੋਲ ਕਰੋ

ਪੁਲਿਸ ਮੁਲਾਜ਼ਮ ਏਕੇ 47 ਨਾਲ ਲਾਪਤਾ, ਹਿਜਬੁਲ 'ਚ ਰਲਣ ਦਾ ਦਾਅਵਾ

  ਪੁਲਵਾਮਾ: ਜੰਮੂ-ਕਸ਼ਮੀਰ ਦਾ ਪੁਲਿਸ ਮੁਲਾਜ਼ਮ ਇਰਫਾਨ ਅਹਿਮਦ ਡਾਰ ਲਾਪਤਾ ਹੋ ਗਿਆ ਹੈ। ਅੱਤਵਾਦੀ ਸੰਗਠਨ ਹਿਜ਼ਬੁਲ ਮੁਜ਼ਾਹਿਦੀਨ ਨੇ ਦਾਅਵਾ ਕੀਤਾ ਹੈ ਕਿ ਇਰਫ਼ਾਨ ਡਾਰ ਉਨ੍ਹਾਂ ਦਾ ਸਾਥੀ ਬਣ ਗਿਆ ਹੈ। ਇਰਫ਼ਾਨ ਏਕੇ 47 ਨਾਲ ਲਾਪਤਾ ਹੋਇਆ ਸੀ। ਹਿਜ਼ਬੁਲ ਨੇ ਵੀਡੀਓ ਬਣਾ ਕੇ ਇਰਫ਼ਾਨ ਬਾਰੇ ਇਹ ਦਾਅਵਾ ਕੀਤਾ ਹੈ। ਇਰਫਾਨ ਅਹਿਮਦ ਡਾਰ ਪੁਲਵਾਮਾ ਜ਼ਿਲ੍ਹੇ ਦੇ ਵਿਸ਼ੇਸ਼ ਪੁਲਿਸ ਬਲ (ਐਸਪੀਓ) ਦਾ ਮੁਲਾਜ਼ਮ ਹੈ। ਉਸ ਨੂੰ ਲੱਭਣ ਲਈ ਖੋਜ ਅਭਿਆਨ ਸ਼ੁਰੂ ਕਰ ਦਿੱਤਾ ਗਿਆ ਹੈ। ਐਸਪੀਓ ਇਰਫਾਨ ਅਹਿਮਦ ਡਾਰ ਮੰਗਲਵਾਰ ਤੋਂ ਪਾਂਪੋਰ ਪੁਲਿਸ ਥਾਣੇ ਤੋਂ ਲਾਪਤਾ ਹੈ।
  ਹਿਜ਼ਬੁਲ ਦਾ ਬੁਲਾਰੇ ਨੇ ਕੀਤਾ ਦਾਅਵਾ
  ਹਿਜਬੁਲ ਮੁਜ਼ਾਹਿਦੀਨ ਦੇ ਬੁਲਾਰੇ ਬੁਰਹਾਨ-ਉ-ਦੀਨ ਨੇ ਕਿਹਾ ਕਿ ਦੱਖਣ ਕਸ਼ਮੀਰ ਵਿੱਚ ਪੁਲਵਾਮਾ ਦੇ ਨਿਹਾਮਾ ਕਾਕਾਪੋਰ ਦੇ ਰਹਿਣ ਵਾਲੇ ਐਸਪੀਓ ਇਰਫ਼ਾਨ ਡਾਰ ਹਿਜਬੁਲ ਮੁਜ਼ਾਹਿਦੀਨ ਨਾਲ ਜੁੜ ਗਿਆ ਹੈ। ਉਨ੍ਹਾਂ ਜੰਮੂ-ਕਸ਼ਮੀਰ ਪੁਲਿਸ ਦੇ ਸਾਰੇ ਅਧਿਕਾਰੀਆਂ ਨੂੰ ਆਪਣੀ ਨੌਕਰੀ ਛੱਡ ਕੇ ਹਿਜ਼ਬੁਲ ਨਾਲ ਮਿਲ ਦੇ ਇਸ ਸੰਘਰਸ਼ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਇਸ ਤੋਂ ਪਹਿਲਾਂ ਵੀ ਭਾਰਤੀ ਨੌਜਵਾਨਾਂ ਦੇ ਹਿਜਬੁਲ ਵਿੱਚ ਸ਼ਾਮਲ ਹੋਣ ਦੀਆਂ ਖ਼ਬਰਾਂ ਆ ਚੁੱਕੀਆਂ ਸਨ। ਹਿਜਬੁਲ ਮੁਜ਼ਾਹਿਦੀਨ ਦੀ ਗਠਨ 1989 ਵਿੱਚ ਹੋਇਆ ਸੀ ਤੇ ਇਹ ਜੰਮੂ-ਕਸ਼ਮੀਰ ਵਿੱਚ ਸਭ ਤੋਂ ਵੱਧ ਸਰਗਰਮ ਤੇ ਸਭ ਤੋਂ ਪੁਰਾਣਾ ਅੱਤਵਾਦੀ ਸੰਗਠਨ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

BJP Leader Resign: ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਭਾਜਪਾ 'ਚ ਆਇਆ ਭੂਚਾਲ...
ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਭਾਜਪਾ 'ਚ ਆਇਆ ਭੂਚਾਲ...
DK Shivakumar ਅੱਜ ਬਣਨਗੇ ਕਰਨਾਟਕ ਦੇ CM, Cabinet 'ਚ ਕੌਣ-ਕੌਣ ਹੋਵੇਗਾ ਸ਼ਾਮਲ, ਦੇਖੋ ਪੂਰੀ ਲਿਸਟ
DK Shivakumar ਅੱਜ ਬਣਨਗੇ ਕਰਨਾਟਕ ਦੇ CM, Cabinet 'ਚ ਕੌਣ-ਕੌਣ ਹੋਵੇਗਾ ਸ਼ਾਮਲ, ਦੇਖੋ ਪੂਰੀ ਲਿਸਟ
CM DK Shivakumar ਦੀ 'ਤਾਜਪੋਸ਼ੀ', ਭਲਕੇ ਬੇਂਗਲੁਰੂ ਦੇ ਸਰਕਾਰੀ ਦਫ਼ਤਰਾਂ 'ਚ ਅੱਧੇ ਦਿਨ ਦੀ ਛੁੱਟੀ
CM DK Shivakumar ਦੀ 'ਤਾਜਪੋਸ਼ੀ', ਭਲਕੇ ਬੇਂਗਲੁਰੂ ਦੇ ਸਰਕਾਰੀ ਦਫ਼ਤਰਾਂ 'ਚ ਅੱਧੇ ਦਿਨ ਦੀ ਛੁੱਟੀ
NEET Paper Leak ਦੇ ਵਿਚਕਾਰ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ,  ਅਧੂਰਾ ਰਹਿ ਗਿਆ ਡਾਕਟਰ ਬਣਨ ਦਾ ਸੁਪਨਾ  
NEET Paper Leak ਦੇ ਵਿਚਕਾਰ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ,  ਅਧੂਰਾ ਰਹਿ ਗਿਆ ਡਾਕਟਰ ਬਣਨ ਦਾ ਸੁਪਨਾ  

ਵੀਡੀਓਜ਼

ਲੋਕਾਂ ਨੂੰ ਫਸਾ ਕੇ ਮਜੀਠੀਆ ਖੁਦ ਭੱਜ ਗਿਆ? CM ਮਾਨ ਦਾ ਵੱਡਾ ਹਮਲਾ
ਕਿਸਾਨ ਕ੍ਰੈਡਿਟ ਕਾਰਡ ਦੀ ਵਧਾਈ ਗਈ ਲਿਮਿਟ : CM ਮਾਨ
ਕਿਸਾਨਾਂ ਦੀਆਂ ਖੁਦਕੁਸ਼ੀਆਂ ‘ਤੇ CM ਮਾਨ ਨੇ ਕਹੀ ਵੱਡੀ ਗੱਲ
26 ਸਾਲ ਬਾਅਦ ਕਿਸਾਨਾਂ ਲਈ ਬਦਲੀ ਗਈ ਪਾਲਿਸੀ : CM ਮਾਨ
ਕਿਸਾਨਾਂ ਦੇ ਹੱਕ ‘ਚ ਬਣਾਈ ਗਈ ਨਵੀਂ ਪਾਲਿਸੀ : CM ਮਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਹਸਪਤਾਲ 'ਚ ਜ਼ੋਰਦਾਰ ਧਮਾਕਾ: 15 ਮਿੰਟ ਬਾਹਰ ਖੜ੍ਹਾ ਰਿਹਾ ਹਮਲਾਵਰ; ਪੁਲਿਸ ਨੇ ਮੁਲਜ਼ਮ ਨੂੰ ਇੰਝ ਕੀਤਾ ਕਾਬੂ...
ਪੰਜਾਬ 'ਚ ਮੱਚਿਆ ਹਾਹਾਕਾਰ, ਹਸਪਤਾਲ 'ਚ ਜ਼ੋਰਦਾਰ ਧਮਾਕਾ: 15 ਮਿੰਟ ਬਾਹਰ ਖੜ੍ਹਾ ਰਿਹਾ ਹਮਲਾਵਰ; ਪੁਲਿਸ ਨੇ ਮੁਲਜ਼ਮ ਨੂੰ ਇੰਝ ਕੀਤਾ ਕਾਬੂ...
DK Shivakumar ਅੱਜ ਬਣਨਗੇ ਕਰਨਾਟਕ ਦੇ CM, Cabinet 'ਚ ਕੌਣ-ਕੌਣ ਹੋਵੇਗਾ ਸ਼ਾਮਲ, ਦੇਖੋ ਪੂਰੀ ਲਿਸਟ
DK Shivakumar ਅੱਜ ਬਣਨਗੇ ਕਰਨਾਟਕ ਦੇ CM, Cabinet 'ਚ ਕੌਣ-ਕੌਣ ਹੋਵੇਗਾ ਸ਼ਾਮਲ, ਦੇਖੋ ਪੂਰੀ ਲਿਸਟ
ਅੱਜ ਕੇਵਲ ਸਿੰਘ ਢਿੱਲੋਂ ਸਾਂਭਣਗੇ ਆਪਣਾ ਅਹੁਦਾ, ਹਰਿਆਣਾ CM ਸਣੇ ਕਈ ਵੱਡੇ ਆਗੂ ਰਹਿਣਗੇ ਮੌਜੂਦ
ਅੱਜ ਕੇਵਲ ਸਿੰਘ ਢਿੱਲੋਂ ਸਾਂਭਣਗੇ ਆਪਣਾ ਅਹੁਦਾ, ਹਰਿਆਣਾ CM ਸਣੇ ਕਈ ਵੱਡੇ ਆਗੂ ਰਹਿਣਗੇ ਮੌਜੂਦ
ਨਗਰ ਨਿਗਮ ਦਾ Census Staff ਨੂੰ ਲੈਕੇ ਨਵਾਂ ਫੁਰਮਾਨ ਜਾਰੀ, ਕਿਹਾ- ਬਿਨਾਂ NOC ਤੋਂ ਗਏ ਤਾਂ...; ਜਾਣੋ ਨਵੇਂ ਨਿਯਮ
ਨਗਰ ਨਿਗਮ ਦਾ Census Staff ਨੂੰ ਲੈਕੇ ਨਵਾਂ ਫੁਰਮਾਨ ਜਾਰੀ, ਕਿਹਾ- ਬਿਨਾਂ NOC ਤੋਂ ਗਏ ਤਾਂ...; ਜਾਣੋ ਨਵੇਂ ਨਿਯਮ
Tea And Health: ਕਿਹੜੀ ਉਮਰ ਦੇ ਲੋਕਾਂ ਨੂੰ ਕਿੰਨੀ ਚਾਹ ਪੀਣੀ ਚਾਹੀਦੀ? ਬਿਮਾਰ ਹੋਣ ਤੋਂ ਪਹਿਲਾਂ ਜਾਣ ਲਓ ਹਿਸਾਬ-ਕਿਤਾਬ
Tea And Health: ਕਿਹੜੀ ਉਮਰ ਦੇ ਲੋਕਾਂ ਨੂੰ ਕਿੰਨੀ ਚਾਹ ਪੀਣੀ ਚਾਹੀਦੀ? ਬਿਮਾਰ ਹੋਣ ਤੋਂ ਪਹਿਲਾਂ ਜਾਣ ਲਓ ਹਿਸਾਬ-ਕਿਤਾਬ
ਪੰਜਾਬ ਵਿੱਚ ਪ੍ਰਸ਼ਾਸਨਿਕ ਫੇਰਬਦਲ, 7 IAS ਅਧਿਕਾਰੀਆਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਵਿੱਚ ਪ੍ਰਸ਼ਾਸਨਿਕ ਫੇਰਬਦਲ, 7 IAS ਅਧਿਕਾਰੀਆਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਬਿਕਰਮ ਮਜੀਠੀਆ ਮਾਮਲੇ 'ਚ ਕੋਰਟ 'ਚ ਅੱਜ ਮੁੜ ਸੁਣਵਾਈ, ਸਰਕਾਰੀ ਵਕੀਲ ਦਾਖਲ ਕਰਨਗੇ ਜਵਾਬ
ਬਿਕਰਮ ਮਜੀਠੀਆ ਮਾਮਲੇ 'ਚ ਕੋਰਟ 'ਚ ਅੱਜ ਮੁੜ ਸੁਣਵਾਈ, ਸਰਕਾਰੀ ਵਕੀਲ ਦਾਖਲ ਕਰਨਗੇ ਜਵਾਬ
ਛੇਤੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ, ਜੂਨ ਦੇ ਮਹੀਨੇ 'ਚ ਇੰਨੇ ਦਿਨ ਬੰਦ ਰਹਿਣਗੇ ਬੈਂਕ
ਛੇਤੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ, ਜੂਨ ਦੇ ਮਹੀਨੇ 'ਚ ਇੰਨੇ ਦਿਨ ਬੰਦ ਰਹਿਣਗੇ ਬੈਂਕ
Embed widget