ਜੰਮੂ-ਕਸ਼ਮੀਰ 'ਚ ਪਾਕਿਸਤਾਨ ਦੀ ਨਵੀਂ ਸਾਜ਼ਿਸ਼, ਭਾਰਤ 'ਚ ਹਥਿਆਰਾਂ ਦੀ ਸਪਲਾਈ ਲਈ ਮਹਿਲਾਵਾਂ ਤੇ ਨਾਬਾਲਿਗਾਂ ਨੂੰ ਬਣਾ ਰਿਹਾ ਮੋਹਰਾ
Jammu and Kashmir : ਜੰਮੂ-ਕਸ਼ਮੀਰ 'ਚ ਅੱਤਵਾਦੀ ਸੰਗਠਨ ਲਗਾਤਾਰ ਲੋਕਾਂ 'ਚ ਡਰ ਪੈਦਾ ਕਰਨ ਅਤੇ ਸ਼ਾਂਤੀ ਭੰਗ ਕਰਨ ਲਈ ਨਵੇਂ ਤਰੀਕੇ ਲੱਭ ਰਹੇ ਹਨ। ਇਹੀ ਕਾਰਨ ਹੈ ਕਿ ਪਾਕਿਸਤਾਨੀ ਸੰਗਠਨ ਇੰਟਰ-ਸਰਵਿਸਿਜ਼
'ਦੂਜੀਆਂ ਏਜੰਸੀਆਂ ਨਾਲ ਮਿਲ ਕੇ ਨਜਿੱਠਣ ਦਾ ਕਰ ਰਹੇ ਕੰਮ '
ਲੈਫਟੀਨੈਂਟ ਜਨਰਲ ਅਮਰਦੀਪ ਸਿੰਘ ਔਜਲਾ ਅਨੁਸਾਰ ਫੌਜ ਨੇ ਕੁਝ ਅਜਿਹੇ ਮਾਮਲਿਆਂ ਦਾ ਪਤਾ ਲਗਾਇਆ ਹੈ, ਜਿਸ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਸੁਨੇਹੇ, ਡਰੱਗ ਅਤੇ ਕਦੇ -ਕਦੇ ਹਥਿਆਰ ਲਿਜਾਣ ਲਈ ਮਹਿਲਾਵਾਂ , ਕੁੜੀਆਂ ਅਤੇ ਕਿਸ਼ੋਰਾਂ ਨੂੰ ਭਰਤੀ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਅਮਰਦੀਪ ਸਿੰਘ ਔਜਲਾ ਨੇ ਦੱਸਿਆ ਕਿ ਇਹ ਪਾਕਿਸਤਾਨ ਦੀ ਖੁਫੀਆ ਏਜੰਸੀ ਆਈ.ਐੱਸ.ਆਈ. ਦੀ ਨਵੀਂ ਚਾਲ ਹੈ। ਅਸੀਂ ਇਸ ਨਾਲ ਨਜਿੱਠਣ ਲਈ ਦੂਜੀਆਂ ਏਜੰਸੀਆਂ ਨਾਲ ਕੰਮ ਕਰ ਰਹੇ ਹਾਂ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਸੜਕ 'ਤੇ ਰੀਲ ਬਣਾ ਰਹੀ ਸੀ ਲਾੜੀ , ਪੁਲਿਸ ਨੇ ਕੱਟਿਆ ਭਾਰੀ ਚਲਾਨ, ਕਿਹਾ- ਸੜਕ 'ਤੇ ਨਾ ਕਰੋ ਅਜਿਹੀਆਂ ਬੇਵਕੂਫੀਆਂ
ਇਹ ਵੀ ਪੜ੍ਹੋ : ਭਾਰਤ ਦੇ ਇਸ ਸ਼ਹਿਰ 'ਚ ਬਣਦੀ ਹੈ ਦੁਨੀਆ ਦੀ ਸਭ ਤੋਂ ਵੱਡੀ ਰੋਟੀ, 145 ਕਿਲੋ ਹੁੰਦਾ ਹੈ ਵਜ਼ਨ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ