ਪੜਚੋਲ ਕਰੋ

Jammu and Kashmir: ਜੰਮੂ-ਕਸ਼ਮੀਰ 'ਚ ਫਿਰ ਹੋਈ ਗੋ*ਲੀਬਾਰੀ, ਬਡਗਾਮ 'ਚ ਅੱ*ਤਵਾਦੀਆਂ ਨੇ 2 ਗੈਰ-ਕਸ਼ਮੀਰੀ ਮਜ਼ਦੂਰਾਂ ਨੂੰ ਮਾ*ਰੀ ਗੋ*ਲੀ

ਜੰਮੂ-ਕਸ਼ਮੀਰ ਗੋਲੀਬਾਰੀ ਥੰਮਨ ਦਾ ਨਾਮ ਹੀ ਨਹੀਂ ਲੈ ਰਹੀ ਹੈ। ਹੁਣ ਇੱਕ ਵਾਰ ਫਿਰ ਤੋਂ ਗੈਰ-ਕਸ਼ਮੀਰੀ ਲੋਕਾਂ ਨੂੰ ਅੱਤਵਾਦੀਆਂ ਵੱਲੋਂ ਨਿਸ਼ਾਨਾ ਬਣਾਇਆ ਗਿਆ ਹੈ। ਜੀ ਹਾਂ ਗੈਰ-ਕਸ਼ਮੀਰੀ ਮਜ਼ਦੂਰਾਂ ਇੱਥੇ ਰੋਜੀ-ਰੋਟੀ ਕਮਾਉਣ ਦੇ ਲਈ ਆਏ ਹੋਏ ਸੀ...

Terrorists Attack: ਜੰਮੂ-ਕਸ਼ਮੀਰ (Jammu and Kashmir) ਦੇ ਬਡਗਾਮ ਜ਼ਿਲੇ ਦੇ ਮਾਗਾਮ ਇਲਾਕੇ 'ਚ ਗੈਰ-ਕਸ਼ਮੀਰੀ ਮਜ਼ਦੂਰਾਂ ਨੂੰ ਗੋਲੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਅੱਤਵਾਦੀਆਂ ਨੇ 2 ਗੈਰ-ਕਸ਼ਮੀਰੀ ਮਜ਼ਦੂਰਾਂ 'ਤੇ ਗੋਲੀਬਾਰੀ ਕੀਤੀ ਹੈ। ਘਟਨਾ ਤੋਂ ਬਾਅਦ ਕਵਿਕ ਰਿਸਪਾਂਸ ਟੀਮ ਮੌਕੇ 'ਤੇ ਪਹੁੰਚ ਗਈ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ ਹੈ। 

ਹੋਰ ਪੜ੍ਹੋ : ਇਸ ਦੇਸ਼ ਨੇ Apple ਤੋਂ ਬਾਅਦ Google 'ਤੇ ਕੀਤੀ ਵੱਡੀ ਕਾਰਵਾਈ, Pixel ਫੋਨ ਕੀਤਾ ਬੈਨ, ਜਾਣੋ ਵਜ੍ਹਾ

ਜ਼ਖਮੀ ਲੋਕ ਕੌਣ ਹਨ?

ਉਸਮਾਨ ਮਲਿਕ (20) ਪੁੱਤਰ ਐੱਮ ਜ਼ੁਲਫਾਨ ਮਲਿਕ ਅਤੇ ਸੂਫੀਆ (25) ਪੁੱਤਰ ਐੱਮ ਇਨਾਮ ਇਲਿਆਸ ਵਾਸੀ ਸਹਾਨਪੁਰ, ਉੱਤਰ ਪ੍ਰਦੇਸ਼ ਨੂੰ ਗੋਲੀ ਮਾਰ ਦਿੱਤੀ ਗਈ। ਉਸਮਾਨ ਦੇ ਸੱਜੇ ਹੱਥ ਵਿੱਚ ਸੱਟ ਲੱਗੀ ਹੈ ਅਤੇ ਸੂਫ਼ੀਆਨ ਦੀ ਸੱਜੀ ਲੱਤ ਵਿੱਚ ਸੱਟ ਲੱਗੀ ਹੈ। ਦੋਵੇਂ ਜ਼ਖ਼ਮੀਆਂ ਨੂੰ ਜੇਵੀਸੀ ਹਸਪਤਾਲ ਬੇਮਿਨਾ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਜਿੱਥੇ ਦੋਵਾਂ ਜਣੇ ਡਾਕਟਰਾਂ ਦੀ ਰੇਖ-ਦੇਖ ਹੇਠ ਹਨ।

ਪਿਛਲੇ 12 ਦਿਨਾਂ 'ਚ ਜੰਮੂ-ਕਸ਼ਮੀਰ 'ਚ ਗੈਰ-ਕਸ਼ਮੀਰੀ ਲੋਕਾਂ 'ਤੇ ਇਹ ਦੂਜਾ ਹਮਲਾ ਹੈ। ਇਸ ਤੋਂ ਪਹਿਲਾਂ 20 ਅਕਤੂਬਰ ਨੂੰ ਗੰਦਰਬਲ ਜ਼ਿਲ੍ਹੇ ਦੇ ਗਗਨਗੀਰ ਇਲਾਕੇ 'ਚ ਅੱਤਵਾਦੀਆਂ ਨੇ 7 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਇਨ੍ਹਾਂ 'ਚੋਂ ਇਕ ਡਾਕਟਰ ਦੀ ਪਛਾਣ ਸ਼ਾਹਨਵਾਜ਼ ਅਹਿਮਦ ਵਜੋਂ ਹੋਈ ਹੈ। ਇਸ ਹਮਲੇ ਦੇ ਵਿੱਚ ਪੰਜਾਬ ਦੇ ਵੀ ਇੱਕ ਨੌਜਵਾਨ ਦੀ ਮੌਤ ਹੋ ਗਈ ਸੀ।

ਇਸ ਤੋਂ ਪਹਿਲਾਂ 16 ਅਕਤੂਬਰ ਨੂੰ ਸ਼ੋਪੀਆਂ 'ਚ ਅੱਤਵਾਦੀਆਂ ਨੇ ਇਕ ਗੈਰ-ਸਥਾਨਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ।

ਹੋਰ ਪੜ੍ਹੋISRO Analog Space Mission: ਲੇਹ 'ਚ ਸ਼ੁਰੂ ਹੋਇਆ ਭਾਰਤ ਦਾ ਪਹਿਲਾ ਐਨਾਲਾਗ ਸਪੇਸ ਮਿਸ਼ਨ, ਜਾਣੋ ਇਹ ਕੀ ਹੈ ਤੇ ਪੁਲਾੜ ਦੀ ਦੁਨੀਆ 'ਚ ਕਿਵੇਂ ਦਏਗਾ ਫਾਇਦਾ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget