ਪੜਚੋਲ ਕਰੋ

ਦਿੱਲੀ ਚੋਣ ਨਤੀਜੇ 2025

(Source: ECI/ABP News)

ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਦੀ ਕਾਇਰਤਾ ਭਰੀ ਕਾਰਵਾਈ, CRPF ਜਵਾਨ ਨੂੰ ਮਾਰੀ ਗੋਲੀ

ਜੰਮੂ-ਕਸ਼ਮੀਰ ਪੁਲਿਸ ਮੁਤਾਬਕ ਸ਼ੋਪੀਆਂ ਦੇ ਰਹਿਣ ਵਾਲੇ ਸੀਆਰਪੀਐਫ ਜਵਾਨ ਮੁਖਤਾਰ ਅਹਿਮਦ ਦੋਹੀ 'ਤੇ ਅੱਤਵਾਦੀਆਂ ਨੇ ਗੋਲੀਬਾਰੀ ਕੀਤੀ। ਹਸਪਤਾਲ ਲਿਜਾਂਦੇ ਸਮੇਂ ਜਵਾਨ ਦੀ ਮੌਤ ਹੋ ਗਈ।

Jammu and Kashmir Big News Terrorists killed CRPF jawan

ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਨੇ ਇੱਕ ਹੋਰ ਕਾਇਰਤਾਪੂਰਨ ਕਾਰਵਾਈ ਨੂੰ ਅੰਜਾਮ ਦਿੰਦੇ ਹੋਏ CRPF ਦੇ ਜਵਾਨ 'ਤੇ ਗੋਲੀਬਾਰੀ ਕੀਤੀ। ਜੰਮੂ-ਕਸ਼ਮੀਰ ਪੁਲਿਸ ਮੁਤਾਬਕ ਸ਼ੋਪੀਆਂ ਦੇ ਰਹਿਣ ਵਾਲੇ ਸੀਆਰਪੀਐਫ ਜਵਾਨ ਮੁਖਤਾਰ ਅਹਿਮਦ ਦੋਹੀ 'ਤੇ ਅੱਤਵਾਦੀਆਂ ਨੇ ਗੋਲੀਬਾਰੀ ਕੀਤੀ। ਹਸਪਤਾਲ ਲਿਜਾਂਦੇ ਸਮੇਂ ਜਵਾਨ ਦੀ ਮੌਤ ਹੋ ਗਈ।

ਰਿਪੋਰਟਾਂ ਮੁਤਾਬਕ ਜਿਸ ਜਵਾਨ 'ਤੇ ਅੱਤਵਾਦੀਆਂ ਨੇ ਗੋਲੀਬਾਰੀ ਕੀਤੀ, ਉਹ ਛੁੱਟੀ 'ਤੇ ਆਪਣੇ ਘਰ ਆਇਆ ਸੀ। ਪਿਛਲੇ ਤਿੰਨ ਦਿਨਾਂ 'ਚ ਅੱਤਵਾਦੀ ਹਮਲਿਆਂ ਦਾ ਇਹ ਚੌਥਾ ਮਾਮਲਾ ਹੈ। ਪੀਟੀਆਈ ਮੁਤਾਬਕ ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ ਅਤੇ ਹਮਲਾਵਰਾਂ ਨੂੰ ਫੜਨ ਲਈ ਤਲਾਸ਼ੀ ਮੁਹਿੰਮ ਵੀ ਸ਼ੁਰੂ ਕਰ ਦਿੱਤੀ ਗਈ ਹੈ।

ਇਸ ਅੱਤਵਾਦੀ ਘਟਨਾ ਤੋਂ ਪਹਿਲਾਂ ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਨਾਲ ਤਿੰਨ ਵੱਖ-ਵੱਖ ਮੁਕਾਬਲਿਆਂ 'ਚ ਜੈਸ਼-ਏ-ਮੁਹੰਮਦ (JeM) ਦੇ ਪਾਕਿਸਤਾਨੀ ਕਮਾਂਡਰ ਸਮੇਤ ਚਾਰ ਅੱਤਵਾਦੀ ਮਾਰੇ ਗਏ ਸੀ ਅਤੇ ਇੱਕ ਹੋਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਮੁਕਾਬਲਾ ਕਸ਼ਮੀਰ ਘਾਟੀ ਦੇ ਪੁਲਵਾਮਾ, ਗੰਦਰਬਲ ਅਤੇ ਕੁਪਵਾੜਾ ਜ਼ਿਲ੍ਹਿਆਂ ਵਿੱਚ ਹੋਇਆ। ਉਨ੍ਹਾਂ ਨੇ ਕਿਹਾ ਕਿ ਦੱਖਣੀ ਕਸ਼ਮੀਰ ਦੇ ਪੁਲਵਾਮਾ ਦੇ ਚੇਵਾਕਲਾਨ ਖੇਤਰ 'ਚ ਰਾਤ ਭਰ ਹੋਏ ਮੁਕਾਬਲੇ 'ਚ ਜੈਸ਼-ਏ-ਮੁਹੰਮਦ ਦੇ ਦੋ ਅੱਤਵਾਦੀ ਅਤੇ ਇੱਕ ਪਾਕਿਸਤਾਨੀ ਨਾਗਰਿਕ ਮਾਰਿਆ ਗਿਆ।

ਕਸ਼ਮੀਰ ਦੇ ਪੁਲਿਸ ਇੰਸਪੈਕਟਰ ਜਨਰਲ ਵਿਜੇ ਕੁਮਾਰ ਨੇ ਟਵੀਟ ਕੀਤਾ, "ਪੁਲਵਾਮਾ ਮੁਕਾਬਲੇ ਵਿੱਚ ਮਾਰੇ ਗਏ ਪਾਕਿਸਤਾਨੀ ਅੱਤਵਾਦੀ ਦੀ ਪਛਾਣ ਜੈਸ਼ ਦੇ ਕਮਾਂਡਰ ਕਮਲ ਭਾਈ 'ਜੱਟ' ਵਜੋਂ ਹੋਈ ਹੈ। ਉਹ 2018 ਤੋਂ ਪੁਲਵਾਮਾ-ਸ਼ੋਪੀਆਂ ਖੇਤਰ ਵਿੱਚ ਸਰਗਰਮ ਸੀ ਅਤੇ ਕਈ ਅੱਤਵਾਦੀ ਅਪਰਾਧਾਂ ਅਤੇ ਨਾਗਰਿਕ ਅੱਤਿਆਚਾਰਾਂ ਵਿੱਚ ਸ਼ਾਮਲ ਸੀ।

ਇਹ ਵੀ ਪੜ੍ਹੋ: ਹੋਲੀ ਤੋਂ ਪਹਿਲਾਂ ਬੈਂਕ ਜਾਣ ਦੀ ਹੈ ਪਲਾਨਿੰਗ ਤਾਂ ਅਗਲੇ ਹਫ਼ਤੇ ਬੈਂਕ ਲਗਾਤਾਰ 4 ਦਿਨ ਰਹਿਣਗੇ ਬੰਦ, ਚੈੱਕ ਕਰੋ ਲਿਸਟ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritpal Singh: ਅੰਮ੍ਰਿਤਪਾਲ ਸਿੰਘ ਦੀ ਮੈਂਬਰਸ਼ਿਪ ਰੱਦ ਕਰਨ ਦੀ ਤਿਆਰੀ! ਹਾਈ ਕੋਰਟ ਨੇ ਕੇਂਦਰ ਤੋਂ ਪੁੱਛਿਆ ਕਮੇਟੀ ਬਣਾਈ ਜਾਂ ਨਹੀਂ...

Punjab Congress: ਪੰਜਾਬ ਦੀ ਸੱਤਾ 'ਤੇ ਮੁੜ ਕਾਬਜ਼ ਹੋਣ ਲਈ ਕਾਂਗਰਸ ਦਾ ਵੱਡਾ ਐਲਾਨ! ਪੁਰਾਣਿਆਂ ਦੀ ਛੁੱਟੀ, ਨਵਿਆਂ 'ਤੇ ਦਾਅ

ਇੰਨੀ ਤਰੀਕ ਨੂੰ ਕਿਸਾਨੇ ਦੇ ਖਾਤੇ 'ਚ ਆਵੇਗੀ 19ਵੀਂ ਕਿਸ਼ਤ, ਇਦਾਂ ਚੈੱਕ ਕਰੋ ਸਟੇਟਸ

ਦਿੱਲੀ ਦੀ CM ਰੇਖਾ ਗੁਪਤਾ ਕੋਲ ਨਹੀਂ ਹੋਣਗੀਆਂ ਇਹ ਸ਼ਕਤੀਆਂ, ਜੋ ਦੂਜੇ ਰਾਜਾਂ ਦੇ ਮੁੱਖ ਮੰਤਰੀਆਂ ਕੋਲ?
ਦਿੱਲੀ ਦੀ CM ਰੇਖਾ ਗੁਪਤਾ ਕੋਲ ਨਹੀਂ ਹੋਣਗੀਆਂ ਇਹ ਸ਼ਕਤੀਆਂ, ਜੋ ਦੂਜੇ ਰਾਜਾਂ ਦੇ ਮੁੱਖ ਮੰਤਰੀਆਂ ਕੋਲ?
Advertisement
ABP Premium

ਵੀਡੀਓਜ਼

ਭ੍ਰਿਸ਼ਟਾਚਾਰੀਆਂ ਖ਼ਿਲਾਫ਼ ਸਰਕਾਰ ਦਾ ਐਕਸ਼ਨ   ਪੁਲਿਸ ਦੇ 8 ਮੁਲਾਜ਼ਮ ਹੋਰ ਬਰਖ਼ਾਸਤ!ਅਮਰੀਕਾ ਦੀ ਦਿਲ ਦਹਿਲਾਉਣ ਵਾਲ਼ੀ ਘਟਨਾ  ਡਿਪੋਰਟ ਦੇ ਡਰ ਤੋਂ 11 ਸਾਲ ਦੀ ਬੱਚੀ ਨੇ ਕੀਤੀ ਖ਼ੁਦਖੁਸ਼ੀ!ਧਾਮੀ ਦੇ ਅਸਤੀਫ਼ੇ 'ਤੇ ਅੱਜ ਹੋਵੇਗਾ ਵੱਡਾ ਫ਼ੈਸਲਾ! ਬਦਲੇਗਾ SGPC ਦਾ ਪ੍ਰਧਾਨ?ਗਿਆਨੀ ਜੀ ਅੱਜ ਸਮੁੱਚਾ ਪੰਥ ਤੁਹਾਡੇ ਇਹ ਡਰਾਮੇ ਦੇਖ ਰਿਹਾ! ਗਿਆਨੀ ਹਰਪ੍ਰੀਤ ਸਿੰਘ 'ਤੇ ਵਰ੍ਹੇ ਅਕਾਲੀ ਲੀਡਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritpal Singh: ਅੰਮ੍ਰਿਤਪਾਲ ਸਿੰਘ ਦੀ ਮੈਂਬਰਸ਼ਿਪ ਰੱਦ ਕਰਨ ਦੀ ਤਿਆਰੀ! ਹਾਈ ਕੋਰਟ ਨੇ ਕੇਂਦਰ ਤੋਂ ਪੁੱਛਿਆ ਕਮੇਟੀ ਬਣਾਈ ਜਾਂ ਨਹੀਂ...
Amritpal Singh: ਅੰਮ੍ਰਿਤਪਾਲ ਸਿੰਘ ਦੀ ਮੈਂਬਰਸ਼ਿਪ ਰੱਦ ਕਰਨ ਦੀ ਤਿਆਰੀ! ਹਾਈ ਕੋਰਟ ਨੇ ਕੇਂਦਰ ਤੋਂ ਪੁੱਛਿਆ ਕਮੇਟੀ ਬਣਾਈ ਜਾਂ ਨਹੀਂ...
Punjab Congress: ਪੰਜਾਬ ਦੀ ਸੱਤਾ 'ਤੇ ਮੁੜ ਕਾਬਜ਼ ਹੋਣ ਲਈ ਕਾਂਗਰਸ ਦਾ ਵੱਡਾ ਐਲਾਨ! ਪੁਰਾਣਿਆਂ ਦੀ ਛੁੱਟੀ, ਨਵਿਆਂ 'ਤੇ ਦਾਅ
Punjab Congress: ਪੰਜਾਬ ਦੀ ਸੱਤਾ 'ਤੇ ਮੁੜ ਕਾਬਜ਼ ਹੋਣ ਲਈ ਕਾਂਗਰਸ ਦਾ ਵੱਡਾ ਐਲਾਨ! ਪੁਰਾਣਿਆਂ ਦੀ ਛੁੱਟੀ, ਨਵਿਆਂ 'ਤੇ ਦਾਅ
ਇੰਨੀ ਤਰੀਕ ਨੂੰ ਕਿਸਾਨੇ ਦੇ ਖਾਤੇ 'ਚ ਆਵੇਗੀ 19ਵੀਂ ਕਿਸ਼ਤ, ਇਦਾਂ ਚੈੱਕ ਕਰੋ ਸਟੇਟਸ
ਇੰਨੀ ਤਰੀਕ ਨੂੰ ਕਿਸਾਨੇ ਦੇ ਖਾਤੇ 'ਚ ਆਵੇਗੀ 19ਵੀਂ ਕਿਸ਼ਤ, ਇਦਾਂ ਚੈੱਕ ਕਰੋ ਸਟੇਟਸ
ਦਿੱਲੀ ਦੀ CM ਰੇਖਾ ਗੁਪਤਾ ਕੋਲ ਨਹੀਂ ਹੋਣਗੀਆਂ ਇਹ ਸ਼ਕਤੀਆਂ, ਜੋ ਦੂਜੇ ਰਾਜਾਂ ਦੇ ਮੁੱਖ ਮੰਤਰੀਆਂ ਕੋਲ?
ਦਿੱਲੀ ਦੀ CM ਰੇਖਾ ਗੁਪਤਾ ਕੋਲ ਨਹੀਂ ਹੋਣਗੀਆਂ ਇਹ ਸ਼ਕਤੀਆਂ, ਜੋ ਦੂਜੇ ਰਾਜਾਂ ਦੇ ਮੁੱਖ ਮੰਤਰੀਆਂ ਕੋਲ?
ਜਲਦੀ ਭਾਰ ਘਟਾਉਣਾ ਹੈ ਤਾਂ ਖਾਣੀ ਸ਼ੁਰੂ ਕਰੋ ਇਹ ਹਰੀ ਸਬਜ਼ੀ, ਸਰੀਰ ਨੂੰ ਮਿਲਣਗੇ  ਕਈ ਹੋਰ ਫਾਇਦੇ

ਹਰਜਿੰਦਰ ਸਿੰਘ ਧਾਮੀ ਦਾ ਅਸਤੀਫਾ ਹੋਵੇਗਾ ਮਨਜ਼ੂਰ? ਕਾਰਜਕਾਰਨੀ ਮੈਂਬਰਾਂ ਦੀ ਮੀਟਿੰਗ ‘ਚ ਹੋਵੇਗੀ ਚਰਚਾ

ਪੰਜਾਬ ‘ਚ ਫਿਰ ਬਦਲੇਗਾ ਮੌਸਮ, ਮੌਸਮ ਵਿਭਾਗ ਨੇ ਜਾਰੀ ਕਰ’ਤਾ ਅਲਰਟ

ਲੁਧਿਆਣਾ ਦੇ 8 ਪੁਲਿਸ ਮੁਲਾਜ਼ਮ ਬਰਖਾਸਤ, ਤਿੰਨ ‘ਤੇ ਅਪਰਾਧਿਕ ਮੁਕਦਮੇ ਚੱਲ ਰਹੇ

Embed widget