ਪੜਚੋਲ ਕਰੋ

ਸ਼ੋਪੀਆਂ 'ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁਕਾਬਲੇ 'ਚ 1 ਅੱਤਵਾਦੀ ਢੇਰ, ਇਲਾਕੇ 'ਚ ਤਲਾਸ਼ੀ ਮੁਹਿੰਮ ਜਾਰੀ

Kashmir Encounter: ਕਸ਼ਮੀਰ ਜ਼ੋਨ ਪੁਲਿਸ ਨੇ ਕਿਹਾ ਹੈ ਕਿ ਇਹ ਮੁਕਾਬਲਾ ਅੱਜ ਸਵੇਰੇ ਸ਼ੋਪੀਆਂ ਦੇ ਜ਼ੈਨਪੋਰੋ ਅਤੇ ਚੇਰਮਾਰਗ ਖੇਤਰਾਂ ਵਿੱਚ ਸ਼ੁਰੂ ਹੋਇਆ ਜਦੋਂ ਸੁਰੱਖਿਆ ਬਲ ਖੇਤਰ ਵਿੱਚ ਤਲਾਸ਼ੀ ਮੁਹਿੰਮ ਚਲਾ ਰਹੇ ਸੀ।

Jammu And Kashmir Encounter underway between terrorists and security forces in Shopian's Chermarg

Encounter In Jammu And Kashmir: ਦੱਖਣੀ ਕਸ਼ਮੀਰ ਦੇ ਸ਼ੋਪੀਆਂ 'ਚ ਸ਼ਨੀਵਾਰ ਨੂੰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਏ ਮੁਕਾਬਲੇ 'ਚ ਇੱਕ ਅੱਤਵਾਦੀ ਦੇ ਮਾਰੇ ਜਾਣ ਦੀ ਖ਼ਬਰ ਹੈ। ਸੁਰੱਖਿਆ ਬਲਾਂ ਵੱਲੋਂ ਇਲਾਕੇ 'ਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਸ਼ੋਪੀਆਂ ਦੇ ਜੈਨਾਪੋਰੋ ਅਤੇ ਚੇਰਮਾਰਗ ਖੇਤਰਾਂ ਵਿੱਚ ਅੱਤਵਾਦੀ ਪੁਲਿਸ ਅਤੇ ਸੁਰੱਖਿਆ ਬਲਾਂ ਦੇ ਜਵਾਨਾਂ ਨੂੰ ਮੂੰਹਤੋੜ ਜਵਾਬ ਦੇ ਰਹੇ ਹਨ।

ਕਸ਼ਮੀਰ ਜ਼ੋਨ ਪੁਲਿਸ ਨੇ ਦੱਸਿਆ ਕਿ ਅੱਜ ਸਵੇਰੇ ਸ਼ੋਪੀਆਂ ਦੇ ਜ਼ੈਨਪੋਰਾ ਅਤੇ ਚੇਰਮਾਰਗ ਖੇਤਰਾਂ ਵਿੱਚ ਇਹ ਮੁਕਾਬਲਾ ਸ਼ੁਰੂ ਹੋਇਆ ਜਦੋਂ ਸੁਰੱਖਿਆ ਬਲ ਖੇਤਰ ਵਿੱਚ ਤਲਾਸ਼ੀ ਮੁਹਿੰਮ ਚਲਾ ਰਹੇ ਸੀ। ਇਸ ਦੌਰਾਨ ਉੱਥੇ ਪਹਿਲਾਂ ਤੋਂ ਲੁਕੇ ਹੋਏ ਅੱਤਵਾਦੀਆਂ ਨੇ ਉਨ੍ਹਾਂ 'ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਉਨ੍ਹਾਂ ਦੀ ਸਥਿਤੀ ਨੂੰ ਲੈ ਕੇ ਸੁਰੱਖਿਆ ਬਲਾਂ ਨੇ ਵੀ ਉਨ੍ਹਾਂ ਦੇ ਖਿਲਾਫ ਜਵਾਬੀ ਕਾਰਵਾਈ ਸ਼ੁਰੂ ਕਰ ਦਿੱਤੀ, ਜਿਸ 'ਚ ਇੱਕ ਅੱਤਵਾਦੀ ਦੇ ਮਾਰੇ ਜਾਣ ਦੀ ਖ਼ਬਰ ਹੈ। ਅਸੀਂ ਅਜੇ ਵੀ ਇਸ ਮਾਮਲੇ ਵਿੱਚ ਸੁਰੱਖਿਆ ਯੂਨਿਟਾਂ ਤੋਂ ਹੋਰ ਜਾਣਕਾਰੀ ਦੀ ਉਡੀਕ ਕਰ ਰਹੇ ਹਾਂ।

ਦੱਸ ਦਈਏ ਕਿ ਕਿ ਦੱਖਣੀ ਕਸ਼ਮੀਰ ਨੂੰ ਬੇਹੱਦ ਸੰਵੇਦਨਸ਼ੀਲ ਖੇਤਰ ਮੰਨਿਆ ਜਾਂਦਾ ਹੈ। ਇੱਥੇ ਅਕਸਰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ ਦੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ। ਇਸ ਦੇ ਨਾਲ ਹੀ ਦੱਸ ਦੇਈਏ ਕਿ ਫਰਵਰੀ ਦੇ ਪਹਿਲੇ ਹਫਤੇ ਸ਼੍ਰੀਨਗਰ ਵਿੱਚ ਸੁਰੱਖਿਆ ਬਲਾਂ ਨੇ ਲਸ਼ਕਰ-ਏ-ਤੋਇਬਾ ਦੇ ਦੋ ਅੱਤਵਾਦੀਆਂ ਨੂੰ ਇੱਕ ਮੁਕਾਬਲੇ ਵਿੱਚ ਮਾਰ ਦਿੱਤਾ ਸੀ।

ਕਸ਼ਮੀਰ ਦੇ ਪੁਲਿਸ ਇੰਸਪੈਕਟਰ ਜਨਰਲ (ਆਈਜੀਪੀ) ਵਿਜੇ ਕੁਮਾਰ ਨੇ ਦੱਸਿਆ ਕਿ ਇਹ ਅੱਤਵਾਦੀ ਲਸ਼ਕਰ-ਏ-ਤੋਇਬਾ ਨਾਲ ਸਬੰਧਤ ‘ਦ ਰੇਸਿਸਟੈਂਸ ਫਰੰਟ’ (ਟੀਆਰਐਫ) ਦੇ ਸੀ। ਇਨ੍ਹਾਂ 'ਚੋਂ ਇਕ ਅੱਤਵਾਦੀ 29 ਜਨਵਰੀ ਨੂੰ ਅਨੰਤਨਾਗ 'ਚ ਹੈੱਡ ਕਾਂਸਟੇਬਲ ਅਲੀ ਮੁਹੰਮਦ ਗਨੀ ਦੇ ਕਤਲ ਮਾਮਲੇ 'ਚ ਸ਼ਾਮਲ ਸੀ।

ਇਹ ਵੀ ਪੜ੍ਹੋ: Punjab Election: ਪੰਜਾਬ 'ਚ ਭਲਕੇ ਵੋਟਿੰਗ ਦਾ ਸਮਾਂ 8 ਤੋਂ 6 ਵਜੇ ਤੱਕ, ਜਾਣੋ ਕੀ ਰਹੇਗੀ ਖਾਸ ਤਿਆਰੀ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ

Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ

White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ

Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Advertisement
ABP Premium

ਵੀਡੀਓਜ਼

ਮੈਂ ਆਪਣੇ ਪੁੱਤ ਨੂੰ ਨਹੀਂ ਲੈਣ ਆਇਆ, ਦੇਸ਼ ਦੇ ਚੈਂਪੀਅਨ ਨੂੰ ਲੈਣ ਆਇਆ ਹਾਂ-ਦਰਸ਼ਨ ਸਿੰਘT20worldcup2024| ਮੋਹਾਲੀ ਪਹੁੰਚੇ ਅਰਸ਼ਦੀਪ ਸਿੰਘ ਦੇ Coach ਨੇ ਜਤਾਈ ਖੁਸ਼ੀT20 Cricket World Cup ਜਿੱਤਣ ਤੋਂ ਬਾਅਦ ਪਹਿਲੀ ਵਾਰ ਚੰਡੀਗੜ੍ਹ ਪਹੁੰਚੇ Arshdeep Singh ਨੇ ਕੀ ਕਿਹਾ ?ਕ੍ਰਿਕੇਟ ਖਿਡਾਰੀ ਅਰਸ਼ਦੀਪ ਸਿੰਘ ਦਾ ਸ਼ਾਨਦਾਰ ਸਵਾਗਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ
IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ
Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ
Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ
White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ
White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
DA Hike: ਬਜਟ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਤੋਹਫਾ, 25 ਫੀਸਦੀ ਵਧਣਗੇ ਇਹ 13 ਭੱਤੇ, ਮਿਲੇਗੀ ਵੱਧ ਤਨਖਾਹ

Sangrur News: ਪੁਲਿਸ ਦੀ ਸੰਗਰੂਰ 'ਚ ਵੱਡੀ ਕਾਰਵਾਈ, 16 ਨਸ਼ਾ ਤਸਕਰ ਕੀਤੇ ਕਾਬੂ, ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥ ਬਰਾਮਦ

Shocking: ਮਰਨ ਤੋਂ 3 ਘੰਟੇ ਬਾਅਦ ਲਾਸ਼ 'ਚ ਅਚਾਨਕ ਪਈ ਜਾਨ! 24 ਸਾਲਾਂ ਕੁੜੀ ਨੇ ਖੋਲ੍ਹੀਆਂ ਅੱਖਾਂ ਤਾਂ...

Himachal Rains: ਹਿਮਾਚਲ 'ਚ ਮੀਂਹ ਕਾਰਨ ਜਨਜੀਵਨ ਪ੍ਰਭਾਵਿਤ, 150 ਸੜਕਾਂ ਹੋਈਆਂ ਬੰਦ, 334 ਥਾਵਾਂ 'ਤੇ ਬਿਜਲੀ ਸੇਵਾ ਠੱਪ

Embed widget