ਪੜਚੋਲ ਕਰੋ

ਜੰਮੂ-ਕਸ਼ਮੀਰ ਅਤੇ ਲੱਦਾਖ ਬਣੇ ਕੇਂਦਰ ਪ੍ਰਸਾਸ਼ਿਤ ਸੂਬੇ, ਜਾਣੋ ਕੀ ਹੋਣਗੇ ਨਵੀਂ ਵਿਵਸਥਾ ‘ਚ ਬਦਲਾਅ

ਧਾਰਾ 370 ਹਟਾਏ ਜਾਣ ਤੋਂ ਬਾਅਦ ਅੱਜ ਤੋਂ ਜੰਮੂ-ਕਸ਼ਮੀਰ ਅਤੇ ਲੱਦਾਖ ਦੋ ਕੇਂਦਰ ਸਾਸ਼ਤ ਸੂਬੇ ਬਣ ਗਏ ਹਨ। ਇਸ ਦੇ ਨਾਲ ਹੀ ਦੇਸ਼ ‘ਚ ਸੂਬਿਆਂ ਦੀ ਗਿਣਤੀ ਹੁਣ 29 ਦੀ ਥਾਂ 28 ਹੋ ਗਈ ਹੈ ਜਦਕਿ ਕੇਂਦਰ ਪ੍ਰਸਾਸ਼ਿਤ ਸੂਬਿਆਂ ਦੀ ਗਿਣਤੀ 7 ਤੋਂ ਵਧਕੇ 9 ਹੋ ਗਈ ਹੈ।

ਜੰਮੂ-ਕਸ਼ਮੀਰ: ਧਾਰਾ 370 ਹਟਾਏ ਜਾਣ ਤੋਂ ਬਾਅਦ ਅੱਜ ਤੋਂ ਜੰਮੂ-ਕਸ਼ਮੀਰ ਅਤੇ ਲੱਦਾਖ ਦੋ ਕੇਂਦਰ ਸਾਸ਼ਤ ਸੂਬੇ ਬਣ ਗਏ ਹਨ। ਇਸ ਦੇ ਨਾਲ ਹੀ ਦੇਸ਼ ‘ਚ ਸੂਬਿਆਂ ਦੀ ਗਿਣਤੀ ਹੁਣ 29 ਦੀ ਥਾਂ 28 ਹੋ ਗਈ ਹੈ ਜਦਕਿ ਕੇਂਦਰ ਪ੍ਰਸਾਸ਼ਿਤ ਸੂਬਿਆਂ ਦੀ ਗਿਣਤੀ 7 ਤੋਂ ਵਧਕੇ 9 ਹੋ ਗਈ ਹੈ। ਇਸ ਬਦਲਾਅ ਦਾ ਸਭ ਤੋਂ ਵੱਡਾ ਅਸਰ ਇਹ ਹੋਇਆ ਹੈ ਕਿ ਹੁਣ ਜੰਮੂ-ਕਸ਼ਮੀਰ ਅਤੇ ਦੇਸ਼ ਦੇ ਦੂਜੇ ਸੂਬਿਆਂ ‘ਚ ਕੋਈ ਫਰਕ ਨਹੀਂ ਹੈ। ਜਾਣੋ ਜੰਮੂ-ਕਸ਼ਮੀਰ ਅਤੇ ਲੱਦਾਖ ਦੇ ਕਾਨੂੰਨ ‘ਚ ਕੀ ਕੁਝ ਬਦਲ ਰਿਹਾ ਹੈ।ਜੰਮੂ-ਕਸ਼ਮੀਰ ਨੂੰ ਦੇਸ਼ ਦੇ ਦੂਜੇ ਸੂਬਿਆਂ ਤੋਂ ਵੱਖ ਕਰਨ ਵਾਲੇ ਕਾਨੂੰਨ ਖ਼ਤਮ ਹੋ ਜਾਣਗੇ। ਸੂਬੇ ਦਾ ਵਿਸ਼ੇਸ਼ ਦਰਜਾ ਖ਼ਤਮ।ਜੰਮੂ-ਕਸ਼ਮੀਰ ‘ਚ ਹੁਣ ਰਣਬੀਰ ਪੇਨਲ ਕੋਡ ਦੀ ਥਾਂ ਇੰਡੀਅਨ ਪੇਨਲ ਕੋਡ ਯਾਨੀ ਆਈਪੀਸੀ ਦੀਆਂ ਧਾਰਾਵਾਂ ਕੰਮ ਕਰਨਗੀਆਂ।ਗੱਡੀਆਂ ‘ਤੇ ਸੂਬੇ ਦੇ ਲਾਲ ਝੰਡੇ ਦੀ ਥਾਂ ਹੁਣ ਸਿਰਫ ਭਾਰਤ ਦਾ ਨੈਸ਼ਨਲ ਝੰਡਾ ਲਹਿਰਾਵੇਗਾ।ਸੂਬੇ ‘ਚ 420 ਸਥਾਨਿਕ ਕਾਨੂੰਨਾਂ ‘ਚ ਹੁਣ ਸਿਰਪ 136 ਕਾਨੂੰਨ ਹੀ ਬਚੇ ਹਨ।ਰਾਜਪਾਲ ਦੀ ਥਾਂ ਹੁਣ ਉੱਪ ਰਾਜਪਾਲ ਦਾ ਅਹੂਦਾ ਹੋਵੇਗਾ।ਵਿਧਾਨਸਭਾ ਸੀਟਾਂ ਦੀ ਗਿਣਤੀ ਵੀ ਹੁਣ 89 ਦੀ ਥਾਂ ਵੱਧਕੇ 114 ਹੋ ਜਾਵੇਗੀ। ਪੁਲਿਸ ਵਿਵਸਥਾ: ਜੰਮੂ-ਕਸ਼ਮੀਰ ‘ਚ ਡੀਜੀਪੀ ਦਾ ਮੌਜੂਦਾ ਅਹੂਦਾ ਕਾਇਮ ਰਹੇਗਾ। ਲੱਦਾਖ ‘ਚ ਇੰਸਪੈਕਟਰ ਜਨਰਲ ਆਫ਼ ਪੁਲਿਸ ਉੱਥੇ ਦੇ ਪੁਲਿਸ ਦਾ ਮੁਖੀ ਹੋਵੇਗਾ। ਦੋਵੇਂ ਹੀ ਕੇਂਦਰ ਸਾਸ਼ਿਤ ਸੂਬਿਆਂ ਦੀ ਪੁਲਿਸ ਕੇਂਦਰ ਸਰਕਾਰ ਦੇ ਹੁਕਮਾਂ ‘ਤੇ ਕੰਮ ਕਰੇਗੀ। ਹਾਈਕੋਰਟ: ਫਿਲਹਾਲ ਜੰਮੂ-ਕਸ਼ਮੀਰ ਦੀ ਸ਼੍ਰੀਨਗਰ ਅਤੇ ਜੰਮੂ ਬੈਂਚ ਮੌਜੂਦਾ ਵਿਵੳਧਾ ਅਧਿਨ ਕੰਮ ਕਰੇਗੀ। ਲੱਦਾਖ ਦੇ ਮਾਮਲਿਆਂ ਦੀ ਸੁਣਵਾਈ ਵੀ ਹੁਣ ਦੀ ਤਰ੍ਹਾਂ ਹੀ ਹੋਵੇਗੀ। ਚੰਡੀਗੜ੍ਹ ਦੀ ਤਰਜ ‘ਤੇ ਇਸ ਨੂੰ ਲਾਗੂ ਕਰਨ ਦਾ ਫੈਸਲਾ ਕੀਤਾ ਗਿਆ ਹੈ। ਜੰਮੂ-ਕਸ਼ਮੀਰ ਅਤੇ ਲੱਦਾਖ ‘ਚ ਫਿਲਹਾਲ ਜੋ ਵੀ ਕਮਿਸ਼ਨ ਕੰਮ ਕਰ ਰਹੇ ਸੀ ਹੁਣ ਉਨ੍ਹਾਂ ਦੀ ਥਾਂ ਕੇਂਦਰ ਸਰਕਾਰ ਦੇ ਕਮਿਸ਼ਨ ਆਪਣੀ ਭੂਮਿਕਾ ਨਿਭਾਉਣਗੇ।

ਟਾਪ ਹੈਡਲਾਈਨ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Auto Rickshaw Driver ਦੇ ਘਰੋਂ ਕਰੋੜਾਂ ਰੁਪਏ ਬਰਾਮਦ, ਨੋਟ ਗਿਣਨ ਲਈ ਮੰਗਵਾਉਣੀ ਪਈ ਮਸ਼ੀਨ , ਅਧਿਕਾਰੀ ਵੀ ਹੈਰਾਨ
Auto Rickshaw Driver ਦੇ ਘਰੋਂ ਕਰੋੜਾਂ ਰੁਪਏ ਬਰਾਮਦ, ਨੋਟ ਗਿਣਨ ਲਈ ਮੰਗਵਾਉਣੀ ਪਈ ਮਸ਼ੀਨ , ਅਧਿਕਾਰੀ ਵੀ ਹੈਰਾਨ
BJP Team Reshuffle: ਭਾਜਪਾ 'ਚ ਫੇਰਬਦਲ ਨੂੰ ਲੈ ਹਲਚਲ ਤੇਜ਼, ਰਾਘਵ ਚੱਢਾ ਨੂੰ ਅਹਿਮ ਜ਼ਿੰਮੇਵਾਰੀ, ਸਮ੍ਰਿਤੀ ਈਰਾਨੀ-ਅਨੁਰਾਗ ਠਾਕੁਰ ਦੀ ਵਾਪਸੀ, ਜਾਣੋ ਕਿਸ ਕੋਲ ਕਿਹੜਾ ਵਿਭਾਗ...
ਭਾਜਪਾ 'ਚ ਫੇਰਬਦਲ ਨੂੰ ਲੈ ਹਲਚਲ ਤੇਜ਼, ਰਾਘਵ ਚੱਢਾ ਨੂੰ ਅਹਿਮ ਜ਼ਿੰਮੇਵਾਰੀ, ਸਮ੍ਰਿਤੀ ਈਰਾਨੀ-ਅਨੁਰਾਗ ਠਾਕੁਰ ਦੀ ਵਾਪਸੀ, ਜਾਣੋ ਕਿਸ ਕੋਲ ਕਿਹੜਾ ਵਿਭਾਗ...
Hotel Fire: ਹੋਟਲ 'ਚ ਅੱਗ ਲੱਗਣ ਕਾਰਨ ਸੁੱਤੇ ਪਏ 7 ਲੋਕਾਂ ਦੀ ਮੌਤ, 9 ਜ਼ਖਮੀ, AC 'ਚ ਸ਼ਾਰਟ ਸਰਕਟ ਕਾਰਨ ਹੋਇਆ ਹਾਦਸਾ; ਤਾਰਾਪੀਠ ਮੰਦਰ ਦੇ ਦਰਸ਼ਨ ਕਰਨ ਗਏ...
ਹੋਟਲ 'ਚ ਅੱਗ ਲੱਗਣ ਕਾਰਨ ਸੁੱਤੇ ਪਏ 7 ਲੋਕਾਂ ਦੀ ਮੌਤ, 9 ਜ਼ਖਮੀ, AC 'ਚ ਸ਼ਾਰਟ ਸਰਕਟ ਕਾਰਨ ਹੋਇਆ ਹਾਦਸਾ; ਤਾਰਾਪੀਠ ਮੰਦਰ ਦੇ ਦਰਸ਼ਨ ਕਰਨ ਗਏ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget