ਪੜਚੋਲ ਕਰੋ

ਜੰਮੂ-ਕਸ਼ਮੀਰ ਵਿੱਚ ਇੱਕ ਵਾਰ ਫੇਰ ਘੁਸਪੈਠ ਦੀ ਕੋਸ਼ਿਸ਼ ਨਾਕਾਮ, ਫੌਜ ਨੇ ਦੋ ਅੱਤਵਾਦੀਆਂ ਕੀਤਾ ਢੇਰ

ਜੰਮੂ ਕਸ਼ਮੀਰ ਵਿੱਚ ਅੱਜ ਫੌਜ ਨੇ ਦੋ ਅੱਤਵਾਦੀਆਂ ਦੇ ਮਾਰੇ ਜਾਣ ਦਾ ਦਾਅਵਾ ਕੀਤਾ ਹੈ। ਫੌਜ ਨੇ ਘੁਸਪੈਠ ਦੀ ਕੋਸ਼ਿਸ਼ ਕਰ ਰਹੇ ਅੱਤਵਾਦੀਆਂ ਖਿਲਾਫ ਕਾਰਵਾਈ ਕੀਤੀ।

ਸ੍ਰੀਨਗਰ: ਜੰਮੂ ਕਸ਼ਮੀਰ ਦੇ ਨੌਗਾਮ ਸੈਕਟਰ 'ਚ ਅੱਜ ਸਵੇਰੇ ਸੈਨਾ ਨੇ ਦੋ ਅੱਤਵਾਦੀਆਂ ਨੂੰ ਮਾਰਨ 'ਚ ਕਾਮਯਾਬੀ ਹਾਸਲ ਕੀਤੀ ਹੈ। ਇਹ ਅੱਤਵਾਦੀ ਕੰਟਰੋਲ ਰੇਖਾ (LOC) ਦੇ ਨਾਲ-ਨਾਲ ਘੁਸਪੈਠ ਕਰਨ ਦੀ ਕੋਸ਼ਿਸ਼ ਕਰ ਰਹੇ ਸੀ। ਇਸ ਦੌਰਾਨ ਫੌਜ ਨੇ ਉਨ੍ਹਾਂ ਦੀਆਂ ਕੋਸ਼ਿਸ਼ਾਂ ਨੂੰ ਨਾਕਾਮ ਕਰ ਉਨ੍ਹਾਂ ਨੂੰ ਢੇਰ ਕਰ ਦਿੱਤਾ। ਰੱਖਿਆ ਬੁਲਾਰੇ ਕਰਨਲ ਰਾਜੇਸ਼ ਕਾਲੀਆ ਨੇ ਇਸ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸੈਨਿਕਾਂ ਨੇ ਉੱਤਰੀ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਵਿੱਚ ਕੰਟਰੋਲ ਰੇਖਾ ਨੇੜੇ ਸ਼ੱਕੀ ਗਤੀਵਿਧੀਆਂ ਵੇਖੀਆਂ। ਜਿਸ ਤੋਂ ਬਾਅਦ ਫੌਜ ਦੇ ਜਵਾਨਾਂ ਨੇ ਮੋਰਚਾ ਸੰਭਾਲਦੇ ਹੋਏ ਅਚਾਨਕ ਹਮਲਾ ਕੀਤਾ। ਫੌਜ ਦੀ ਕਾਰਵਾਈ ਵਿਚ ਦੋ ਅੱਤਵਾਦੀ ਮਾਰੇ ਗਏ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਮੌਕੇ ਤੋਂ ਦੋ ਏਕੇ 47 ਰਾਈਫਲਾਂ ਅਤੇ ਯੁੱਧ ਵਿੱਚ ਵਰਤੀਆਂ ਗਈਆਂ ਵਸਤਾਂ ਬਰਾਮਦ ਕੀਤੀਆਂ ਗਈਆਂ ਹਨ। ਖੁਫੀਆ ਏਜੰਸੀਆਂ ਦੀ ਰਿਪੋਰਟ ਤੋਂ ਬਾਅਦ ਫੌਜ ਦੀ ਚਿਤਾਵਨੀ: ਖਾਸ ਗੱਲ ਇਹ ਹੈ ਕਿ ਜੰਮੂ-ਕਸ਼ਮੀਰ ‘ਚ ਸੁਰੱਖਿਆ ਬਲਾਂ ਦੀ ਕਾਰਵਾਈ ‘ਚ ਸਿਰਫ ਜੂਨ ਦੇ ਮਹੀਨੇ ਵਿਚ 48 ਅੱਤਵਾਦੀ ਢੇਰ ਕੀਤੇ ਗਏ ਹਨ। ਇੱਥੇ ਭਾਰਤੀ ਖ਼ੁਫੀਆ ਏਜੰਸੀ ਦੀ ਜਾਣਕਾਰੀ ਤੋਂ ਬਾਅਦ ਸੈਨਾ ਅਲਰਟ ‘ਤੇ ਹੈ। ਖੁਫੀਆ ਏਜੰਸੀਆਂ ਨੂੰ ਜਾਣਕਾਰੀ ਮਿਲੀ ਹੈ ਕਿ ਪਾਕਿਸਤਾਨ ਕਸ਼ਮੀਰ ਵਿਚ ਪੁਲਵਾਮਾ ਵਾਂਗ ਹਮਲੇ ਦੀ ਅੱਤਵਾਦੀ ਸਾਜਿਸ਼ ਰਚ ਰਿਹਾ ਹੈ। ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Big News: ਵੱਡੀ ਵਾਰਦਾਤ, ਪ੍ਰਿੰਸੀਪਲ ਪਤਨੀ ਅਤੇ ਪੁੱਤਰ ਦਾ ਗੋਲੀ ਮਾਰ ਕੇ ਕਤਲ, ਗੋਲੀਆਂ ਦਾ ਆਵਾਜ਼ ਸੁਣ ਘਰਾਂ 'ਚੋਂ ਬਾਹਰ ਨਿਕਲੇ ਲੋਕ; ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਪ੍ਰਿੰਸੀਪਲ ਪਤਨੀ ਅਤੇ ਪੁੱਤਰ ਦਾ ਗੋਲੀ ਮਾਰ ਕੇ ਕਤਲ, ਗੋਲੀਆਂ ਦਾ ਆਵਾਜ਼ ਸੁਣ ਘਰਾਂ 'ਚੋਂ ਬਾਹਰ ਨਿਕਲੇ ਲੋਕ; ਫੈਲੀ ਦਹਿਸ਼ਤ...
Hike in LPG Prices: ਮਹਿੰਗਾਈ ਦਾ ਵੱਡਾ ਝਟਕਾ, ਪੈਟਰੋਲ-ਡੀਜ਼ਲ ਤੋਂ ਬਾਅਦ ਗੈਸ ਸਿਲੰਡਰ ਦੇ ਵੀ ਵਧੇ ਰੇਟ: Indane ਨੇ 29 ਰੁਪਏ ਵਧਾਈ ਕੀਮਤ; ਹੁਣ...     
ਮਹਿੰਗਾਈ ਦਾ ਵੱਡਾ ਝਟਕਾ, ਪੈਟਰੋਲ-ਡੀਜ਼ਲ ਤੋਂ ਬਾਅਦ ਗੈਸ ਸਿਲੰਡਰ ਦੇ ਵੀ ਵਧੇ ਰੇਟ: Indane ਨੇ 29 ਰੁਪਏ ਵਧਾਈ ਕੀਮਤ; ਹੁਣ...     
Big News: ਸਿਆਸੀ ਜਗਤ 'ਚ ਆਇਆ ਭੂਚਾਲ, ਸਾਬਕਾ ਮੁੱਖ ਮੰਤਰੀ ਤੋਂ ਬਾਅਦ ਵਿਧਾਇਕ ਨੇ ਵਾਪਸ ਕੀਤੀ Y-ਪਲੱਸ ਸੁਰੱਖਿਆ; ਜਾਣੋ ਵਜ੍ਹਾ...
ਸਿਆਸੀ ਜਗਤ 'ਚ ਆਇਆ ਭੂਚਾਲ, ਸਾਬਕਾ ਮੁੱਖ ਮੰਤਰੀ ਤੋਂ ਬਾਅਦ ਵਿਧਾਇਕ ਨੇ ਵਾਪਸ ਕੀਤੀ Y-ਪਲੱਸ ਸੁਰੱਖਿਆ; ਜਾਣੋ ਵਜ੍ਹਾ...
BJP Resign: ਸਿਆਸਤ 'ਚ ਵੱਡਾ ਧਮਾਕਾ, ਭਾਜਪਾ ਦੇ ਉਪ ਪ੍ਰਧਾਨ ਅਤੇ ਸੂਬਾ ਸਕੱਤਰ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ; 15 ਆਗੂਆਂ ਨੇ ਪਾਰਟੀ ਛੱਡੀ...
ਸਿਆਸਤ 'ਚ ਵੱਡਾ ਧਮਾਕਾ, ਭਾਜਪਾ ਦੇ ਉਪ ਪ੍ਰਧਾਨ ਅਤੇ ਸੂਬਾ ਸਕੱਤਰ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ; 15 ਆਗੂਆਂ ਨੇ ਪਾਰਟੀ ਛੱਡੀ...

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
LPG Cylinder Price Hike: ਪੰਜਾਬ-ਚੰਡੀਗੜ੍ਹ 'ਚ ਘਰੇਲੂ ਸਿਲੰਡਰ ਮਹਿੰਗੇ ਹੋਣ 'ਤੇ ਮੱਚਿਆ ਹਾਹਾਕਾਰ, ਜਾਣੋ ਅੰਮ੍ਰਿਤਸਰ-ਜਲੰਧਰ ਸਣੇ ਕਿਹੜੇ ਸ਼ਹਿਰਾਂ 'ਚ ਸਭ ਤੋਂ ਵੱਧ ਕੀਮਤ...
ਪੰਜਾਬ-ਚੰਡੀਗੜ੍ਹ 'ਚ ਘਰੇਲੂ ਸਿਲੰਡਰ ਮਹਿੰਗੇ ਹੋਣ 'ਤੇ ਮੱਚਿਆ ਹਾਹਾਕਾਰ, ਜਾਣੋ ਅੰਮ੍ਰਿਤਸਰ-ਜਲੰਧਰ ਸਣੇ ਕਿਹੜੇ ਸ਼ਹਿਰਾਂ 'ਚ ਸਭ ਤੋਂ ਵੱਧ ਕੀਮਤ...
Big News: ਵੱਡੀ ਵਾਰਦਾਤ, ਮਿਊਜ਼ਿਕ ਫੈਸਟੀਵਲ ਦੌਰਾਨ ਲੋਕਾਂ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਕਈ ਜ਼ਖਮੀ...
Big News: ਵੱਡੀ ਵਾਰਦਾਤ, ਮਿਊਜ਼ਿਕ ਫੈਸਟੀਵਲ ਦੌਰਾਨ ਲੋਕਾਂ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਕਈ ਜ਼ਖਮੀ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਰਾਤੋਂ ਰਾਤ 6 IAS ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਲਿਸਟ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਰਾਤੋਂ ਰਾਤ 6 IAS ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਲਿਸਟ...
Weather Update: ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, 7 ਜ਼ਿਲ੍ਹਿਆਂ 'ਚ ਮੌਸਮ ਨੂੰ ਲੈ ਕੇ ਵੱਡਾ ਅਲਰਟ ਜਾਰੀ; ਤੇਜ਼ ਤੂਫਾਨ ਸਣੇ ਗਰਜ-ਚਮਕ ਦੀ ਭਵਿੱਖਬਾਣੀ...
ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, 7 ਜ਼ਿਲ੍ਹਿਆਂ 'ਚ ਮੌਸਮ ਨੂੰ ਲੈ ਕੇ ਵੱਡਾ ਅਲਰਟ ਜਾਰੀ; ਤੇਜ਼ ਤੂਫਾਨ ਸਣੇ ਗਰਜ-ਚਮਕ ਦੀ ਭਵਿੱਖਬਾਣੀ...
Punjab News: ਪੰਜਾਬ ਕਾਂਗਰਸ 'ਚ ਹਲਚਲ ਜਾਰੀ, 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਨ੍ਹਾਂ ਆਗੂਆਂ ਨੂੰ ਮਿਲ ਸਕਦੀ ਅਹਿਮ ਜ਼ਿੰਮੇਵਾਰੀ? ਇਨ੍ਹਾਂ ਨਾਵਾਂ 'ਤੇ ਚਰਚਾ ਤੇਜ਼...
ਪੰਜਾਬ ਕਾਂਗਰਸ 'ਚ ਹਲਚਲ ਜਾਰੀ, 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਨ੍ਹਾਂ ਆਗੂਆਂ ਨੂੰ ਮਿਲ ਸਕਦੀ ਅਹਿਮ ਜ਼ਿੰਮੇਵਾਰੀ? ਇਨ੍ਹਾਂ ਨਾਵਾਂ 'ਤੇ ਚਰਚਾ ਤੇਜ਼...
Big News: ਸਿਆਸੀ ਜਗਤ 'ਚ ਆਇਆ ਭੂਚਾਲ, ਸਾਬਕਾ ਮੁੱਖ ਮੰਤਰੀ ਤੋਂ ਬਾਅਦ ਵਿਧਾਇਕ ਨੇ ਵਾਪਸ ਕੀਤੀ Y-ਪਲੱਸ ਸੁਰੱਖਿਆ; ਜਾਣੋ ਵਜ੍ਹਾ...
ਸਿਆਸੀ ਜਗਤ 'ਚ ਆਇਆ ਭੂਚਾਲ, ਸਾਬਕਾ ਮੁੱਖ ਮੰਤਰੀ ਤੋਂ ਬਾਅਦ ਵਿਧਾਇਕ ਨੇ ਵਾਪਸ ਕੀਤੀ Y-ਪਲੱਸ ਸੁਰੱਖਿਆ; ਜਾਣੋ ਵਜ੍ਹਾ...
India Launches E85 Fuel: ਪੈਟਰੋਲ-ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਵਿਚਾਲੇ ਆਮ ਲੋਕਾਂ ਨੂੰ ਵੱਡੀ ਰਾਹਤ, 20 ਰੁਪਏ ਸਸਤਾ ਮਿਲੇਗਾ Fuel: ਜਾਣੋ ਕਿਵੇਂ ਬੱਚਤ ਹੋਏਗੀ ?
ਪੈਟਰੋਲ-ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਵਿਚਾਲੇ ਆਮ ਲੋਕਾਂ ਨੂੰ ਵੱਡੀ ਰਾਹਤ, 20 ਰੁਪਏ ਸਸਤਾ ਮਿਲੇਗਾ Fuel: ਜਾਣੋ ਕਿਵੇਂ ਬੱਚਤ ਹੋਏਗੀ ?
Punjab News: ਪੰਜਾਬ ਦੇ ਲੁਧਿਆਣਾ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਕਾਰ 'ਤੇ ਹਮਲਾ; 3 ਬਦਮਾਸ਼ਾਂ ਨੇ ਗੱਡੀ 'ਤੇ ਸੁੱਟਿਆ ਜਲਣਸ਼ੀਲ ਕੈਮਿਕਲ; ਜ਼ੋਰਦਾਰ ਧਮਾਕੇ ਤੋਂ ਬਾਅਦ...
ਪੰਜਾਬ ਦੇ ਲੁਧਿਆਣਾ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਕਾਰ 'ਤੇ ਹਮਲਾ; 3 ਬਦਮਾਸ਼ਾਂ ਨੇ ਗੱਡੀ 'ਤੇ ਸੁੱਟਿਆ ਜਲਣਸ਼ੀਲ ਕੈਮਿਕਲ; ਜ਼ੋਰਦਾਰ ਧਮਾਕੇ ਤੋਂ ਬਾਅਦ...
Embed widget