ਜੰਮੂ-ਕਸ਼ਮੀਰ: ਸੁਰੱਖਿਆ ਬਲਾਂ ਨੇ ਕੁਲਗਾਮ 'ਚ ਦੋ ਅੱਤਵਾਦੀਆਂ ਨੂੰ ਮਾਰ ਮੁਕਾਇਆ ਹੈ। ਦੋਵੇਂ ਅੱਤਵਾਦੀ ਭੱਜਣ ਦੀ ਕੋਸ਼ਿਸ਼ ਕਰ ਰਹੇ ਸਨ। ਫਿਲਹਾਲ ਇਕ ਹੋਰ ਅੱਤਵਾਦੀ ਦੇ ਲੁਕੇ ਹੋਣ ਦੀ ਖਬਰ ਹੈ। ਫੌਜ ਦਾ ਸਰਚ ਅਭਿਆਨ ਜਾਰੀ ਹੈ।


ਇਲਾਕੇ 'ਚ ਭਾਰੀ ਗੋਲ਼ੀਬਾਰੀ ਦੇ ਮੱਦੇਨਜ਼ਰ ਆਮ ਨਾਗਰਿਕਾਂ ਨੂੰ ਉੱਥੋਂ ਕੱਢਿਆ ਜਾ ਰਿਹਾ ਹੈ। ਦੇਰ ਰਾਤ ਇਲਾਕੇ 'ਚ ਸਰਚ ਆਪ੍ਰੇਸ਼ਨ ਸ਼ੁਰੂ ਕੀਤਾ ਗਿਆ ਸੀ। ਅੱਤਵਾਦੀਆਂ ਦੀ ਗੋਲ਼ੀਬਾਰੀ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ ਸੀ। ਦੋ ਤੋਂ ਤਿੰਨ ਅੱਤਵਾਦੀਆਂ ਨੂੰ ਸੁਰੱਖਿਆ ਬਲਾਂ ਨੇ ਘੇਰ ਲਿਆ ਸੀ।



ਇਹ ਵੀ ਪੜ੍ਹੋ: ਕੋਰੋਨਾ ਵਾਇਰਸ: 24 ਘੰਟਿਆਂ 'ਚ ਇਕ ਲੱਖ, 40 ਹਜ਼ਾਰ ਤੋਂ ਵੱਧ ਨਵੇਂ ਪੈਜ਼ੇਟਿਵ ਕੇਸ ਆਏ ਸਾਹਮਣੇ

ਇਹ ਵੀ ਪੜ੍ਹੋ: ਕੋਰੋਨਾ ਨਾਲ ਨਜਿੱਠਣ ਲਈ ਕੈਪਟਨ ਸਰਕਾਰ ਰੱਖੇਗੀ ਹਰ ਘਰ 'ਤੇ ਨਜ਼ਰ

ਹੱਥ ਚੁੰਮ ਕੇ ਕੋਰੋਨਾ ਦਾ ਇਲਾਜ ਕਰਨ ਵਾਲਾ ਅਖੌਤੀ ਬਾਬਾ ਕੋਰੋਨਾ ਨਾਲ ਮਰਿਆ, ਕਈਆਂ ਨੂੰ ਲੈ ਡੁੱਬਿਆ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ