ਪੜਚੋਲ ਕਰੋ

ਜੰਮੂ-ਕਸ਼ਮੀਰ ‘ਚ ਅੱਤਵਾਦੀਆਂ ਵੱਲੋਂ ਇੱਕ ਹੋਰ ਪੁਲਿਸ ਮੁਲਾਜ਼ਮ ਦਾ ਕਤਲ

  ਪੁਲਵਾਮਾ: ਜੰਮੂ-ਕਸ਼ਮੀਰ ਦੇ ਸ਼ੋਪੀਆਂ ਵਿੱਚ ਅੱਦਵਾਦੀਆਂ ਨੇ ਇੱਕ ਪੁਲਿਸ ਮੁਲਾਜ਼ਮ ਨੂੰ ਅਗਵਾ ਕਰ ਕੇ ਉਸ ਦਾ ਕਤਲ ਕਰ ਦਿੱਤਾ। ਸ਼ੋਪੀਆਂ ਦੇ ਵੇਹਲੀ ਕਚਡੋਗਰਾ ਇਲਾਕੇ ਦੇ ਰਹਿਣ ਵਾਲੇ ਪੁਲਿਸ ਮੁਲਾਜ਼ਮ ਜਾਵੇਦ ਅਹਿਮਦ ਡਾਰ ਜਦ ਆਪਣੇ ਘਰ ਦੇ ਕੋਲ ਮੈਡੀਕਲ ਦੀ ਦੁਕਾਨ ’ਤੇ ਸੀ ਤਾਂ ਅੱਤਵਾਦੀਆਂ ਨੇ ਉਸ ਨੂੰ ਅਗਵਾ ਕਰ ਲਿਆ। ਜੰਮੂ-ਕਸ਼ਮੀਰ ‘ਚ ਅੱਤਵਾਦੀਆਂ ਵੱਲੋਂ ਇੱਕ ਹੋਰ ਪੁਲਿਸ ਮੁਲਾਜ਼ਮ ਦਾ ਕਤਲ ਅਧਿਕਾਰੀਆਂ ਮੁਤਾਬਕ ਕੁਝ ਬੰਦੂਕਧਾਰੀ ਹਮਲਾਵਰ ਜਾਵੇਦ ਅਹਿਮਦ ਡਾਰ ਦੇ ਘਰ ਦਾਖ਼ਲ ਹੋ ਗਏ ਸੀ। ਜਦ ਉਹ ਘਰ ਵਿੱਚ ਨਹੀਂ ਮਿਲਿਆ ਤਾਂ ਅੱਤਵਾਦੀ ਉਸ ਨੂੰ ਦੁਕਾਨ ਤੋਂ ਅਗਵਾ ਕਰ ਕੇ ਲੈ ਗਏ ਤੇ ਬਾਅਦ ਵਿੱਚ ਉਸ ਦਾ ਕਤਲ ਕਰ ਦਿੱਤਾ। [embed]https://twitter.com/ANI/status/1015037989754474496[/embed] ਯਾਦ ਰਹੇ ਕਿ ਇਸ ਤੋਂ ਪਹਿਲਾਂ ਵੀ ਸ਼ੋਪੀਆਂ ਇਲਾਕੇ ਵਿੱਚ ਹੀ ਅੱਤਵਾਦੀਆਂ ਨੇ ਫੌਜ ਦੇ ਰਾਈਫਲ ਔਰੰਗਜ਼ੇਬ ਨੂੰ ਅਗਵਾ ਕਰ ਕੇ ਉਸ ਦਾ ਕਤਲ ਕਰ ਦਿੱਤਾ ਸੀ। ਉਸ ਦੀ ਲਾਸ਼ ਪੁਲਵਾਮਾ ਦੇ ਪਿੰਡ ਗੁੱਸੂ ਵਿੱਚੋਂ ਬਰਾਮਦ ਹੋਇਆ ਸੀ। ਉਸ ਨੂੰ ਅੱਤਵਾਦੀਆਂ ਨੇ ਉਦੋਂ ਅਗਵਾ ਕੀਤਾ ਸੀ ਜਦੋਂ ਉਹ ਈਦ ਦਾ ਤਿਉਹਾਰ ਮਨਾਉਣ ਲਈ ਰਾਜੌਰੀ ਵਿੱਚ ਆਪਣੇ ਘਰ ਜਾ ਰਿਹਾ ਸੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ

Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?

Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ

Ratan Tata Passes Away: ਰਤਨ ਟਾਟਾ ਦਾ ਹੋਇਆ ਦਿਹਾਂਤ, ਹੁਣ ਕੌਣ ਸੰਭਾਲੇਗਾ Tata ਦੀ ਵਿਰਾਸਤ, ਇਹ 3 ਨਾਂ ਸਭ ਤੋਂ ਅੱਗੇ

ABP Premium

ਵੀਡੀਓਜ਼

Rata Tata ਆਪਣੇ ਪਿੱਛੇ ਛੱਡ ਗਏ ਕਿੰਨੀ ਜਾਇਦਾਦ, ਕੌਣ ਬਣੇਗਾ ਉਨ੍ਹਾਂ ਦਾ ਉੱਤਰਾਧਿਕਾਰੀ?ਦਿਲਜੀਤ ਦੋਸਾਂਝ ਨੇ ਲਾਈਵ ਸ਼ੋਅ 'ਚ ਰਤਨ ਟਾਟਾ ਨੂੰ ਦਿੱਤੀ ਸ਼ਰਧਾਂਜਲੀFaridkot | ਪਿੰਡ ਹਰੀ ਨੌ ਚ ਸਿੱਖ ਨੌਜਵਾਨ ਦਾ ਗੋਲੀਆਂ ਮਾਰ ਕੇ ਕ.ਤ.ਲਨਹੀਂ ਰਹੇ ਪ੍ਰਸਿੱਧ ਉਦਯੋਗਪਤੀ ਰਤਨ ਟਾਟਾ...ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ 'ਚ ਲਏ ਆਖਰੀ ਸਾਹ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ
ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ
Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?
Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?
Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ
Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ
Ratan Tata Passes Away: ਰਤਨ ਟਾਟਾ ਦਾ ਹੋਇਆ ਦਿਹਾਂਤ, ਹੁਣ ਕੌਣ ਸੰਭਾਲੇਗਾ Tata ਦੀ ਵਿਰਾਸਤ, ਇਹ 3 ਨਾਂ ਸਭ ਤੋਂ ਅੱਗੇ
Ratan Tata Passes Away: ਰਤਨ ਟਾਟਾ ਦਾ ਹੋਇਆ ਦਿਹਾਂਤ, ਹੁਣ ਕੌਣ ਸੰਭਾਲੇਗਾ Tata ਦੀ ਵਿਰਾਸਤ, ਇਹ 3 ਨਾਂ ਸਭ ਤੋਂ ਅੱਗੇ
ਫਲਾਈਟ ਨੂੰ ਉਡਾਉਂਦੇ ਸਮੇਂ ਪਾਇਲਟ ਦੀ ਹੋਈ ਮੌ*ਤ, ਯਾਤਰੀਆਂ ਦੇ ਸਾਹ ਰੁਕੇ, ਜਾਣੋ ਅੱਗੇ ਕੀ ਹੋਇਆ?

ਸਰੀਰ ਲਈ ਮਹੱਤਵਪੂਰਨ ਕਿਉਂ ਹੈ Vitamin-A? ਨੁਕਸਾਨ ਅਤੇ ਸ਼ੁਰੂਆਤੀ ਸੰਕੇਤਾਂ ਨੂੰ ਜਾਣੋ

Ratan Tata Education: ਕਿੰਨੇ ਪੜ੍ਹੇ-ਲਿਖੇ ਸਨ ਰਤਨ ਟਾਟਾ, ਇਨ੍ਹਾਂ ਡਿਗਰੀਆਂ ਦੇ ਗਿਆਨ ਅਤੇ ਮਿਹਨਤ ਨਾਲ ਬਣੇ 3800 ਕਰੋੜ ਰੁਪਏ ਦੀ ਜਾਇਦਾਦ ਦੇ ਮਾਲਕ

'ਜਨਾਬ! ਮੇਰੀ ਪਤਨੀ ਆਪਣੇ ਬੁਆਏਫ੍ਰੈਂਡ ਨਾਲ ਹੋਟਲ ਵਿੱਚ ਹੈ'... ਪੁਲਸ ਨੇ ਮਾਰਿਆ ਛਾਪਾ ਤਾਂ ਮਿਲੀਆਂ ਕਈ ਵਿਆਹੀਆਂ ਕੁੜੀਆਂ

Embed widget