ਪੜਚੋਲ ਕਰੋ

ਹਿੰਸਾ ਫੈਲਾਉਣ ਦਾ ਇਲਜ਼ਾਮ ਲਾ ਕਈ ਮੁਲਾਜ਼ਮ ਬਰਖਾਸਤ

ਨਵੀਂ ਦਿੱਲੀ/ ਸ੍ਰੀਨਗਰ: ਜੰਮੂ-ਕਸ਼ਮੀਰ ਸਰਕਾਰ ਨੇ ਕਈ ਸਰਕਾਰੀ ਮੁਲਾਜ਼ਮਾਂ ਨੂੰ ਬਰਖਾਸਤ ਕਰ ਦਿੱਤਾ ਹੈ। ਇਨ੍ਹਾਂ ਮੁਲਾਜ਼ਮਾਂ 'ਤੇ ਇਲਜ਼ਾਮ ਹੈ ਕਿ ਪਿਛਲੇ ਤਿੰਨ ਮਹੀਨਿਆਂ ਦੌਰਾਨ ਇਨ੍ਹਾਂ ਨੇ ਰਾਜ ਵਿੱਚ ਅਸ਼ਾਂਤੀ ਫੈਲਾਉਣ ਦਾ ਕੰਮ ਕੀਤਾ ਹੈ। ਵੀਰਵਾਰ ਨੂੰ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਮੁਲਾਜ਼ਮਾਂ ਦੀਆਂ ਰਾਸ਼ਟਰ ਵਿਰੋਧੀ ਸਰਗਰਮੀਆਂ ਬਾਰੇ ਪੁਲਿਸ ਨੇ ਰਿਪੋਰਟ ਤਿਆਰ ਕੀਤੀ ਹੈ। ਇਸ ਰਿਪੋਰਟ ਨੂੰ ਚੀਫ ਸੈਕਟਰੀ ਕੋਲ ਭੇਜਿਆ ਗਿਆ ਸੀ। ਉਨ੍ਹਾਂ ਨੇ ਸਬੰਧਤ ਮਹਿਕਮਿਆਂ ਦੇ ਮੁਖੀਆਂ ਨੂੰ ਇਹ ਮੁਲਾਜ਼ਮ ਬਰਖਾਸਤ ਕਰਨ ਲਈ ਕਿਹਾ ਹੈ। ਬਰਖਾਸਤ ਮੁਲਾਜ਼ਮਾਂ ਵਿੱਚ ਕਸ਼ਮੀਰ ਯੂਨੀਵਰਸਿਟੀ ਦੇ ਸਹਾਇਕ ਰਜਿਸਟਰਾਰ ਤੋਂ ਇਲਾਵਾ ਸਿੱਖਿਆ, ਮਾਲ, ਸਿਹਤ, ਇੰਜਨੀਰਿੰਗ ਤੇ ਖੁਰਾਕ ਸਪਲਾਈ ਮਹਿਕਮਿਆਂ ਦੇ ਮੁਲਾਜ਼ਮ ਸ਼ਾਮਲ ਹਨ। ਇਨ੍ਹਾਂ ਮੁਲਾਜ਼ਮਾਂ ਦੀ ਗਿਣਤੀ 10 ਤੋਂ ਜ਼ਿਆਦਾ ਦੱਸੀ ਜਾ ਰਹੀ ਹੈ।

ਟਾਪ ਹੈਡਲਾਈਨ

Kanpur 'ਚ ਟ੍ਰੇਨਿੰਗ ਏਅਰਕ੍ਰਾਫਟ ਕਰੈਸ਼, ਪਾਇਲਟ ਅਤੇ ਕੋ-ਪਾਇਲਟ ਦੀ ਮੌਤ, ਗੰਗਾ ਬੈਰਾਜ ਨੇੜੇ ਵਾਪਰਿਆ ਹਾਦਸਾ
Kanpur 'ਚ ਟ੍ਰੇਨਿੰਗ ਏਅਰਕ੍ਰਾਫਟ ਕਰੈਸ਼, ਪਾਇਲਟ ਅਤੇ ਕੋ-ਪਾਇਲਟ ਦੀ ਮੌਤ, ਗੰਗਾ ਬੈਰਾਜ ਨੇੜੇ ਵਾਪਰਿਆ ਹਾਦਸਾ
Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 13 ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਥਾਣਿਆਂ ਦੇ ਇੰਚਾਰਜ ਬਦਲੇ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 13 ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਥਾਣਿਆਂ ਦੇ ਇੰਚਾਰਜ ਬਦਲੇ; ਵੇਖੋ ਲਿਸਟ...
Big News: ਵੱਡੀ ਖਬਰ, 8 ਵਿਧਾਇਕਾਂ ਨੂੰ ਕੀਤਾ ਗਿਆ ਸਸਪੈਂਡ, CM ਬੋਲੇ- ਲੋਕ ਇਨ੍ਹਾਂ ਦੇ ਕਾਰਨਾਮੇ ਦੇਖ ਰਹੇ; ਜਾਣੋ ਕਿਉਂ ਮੱਚਿਆ ਹੰਗਾਮਾ?
ਵੱਡੀ ਖਬਰ, 8 ਵਿਧਾਇਕਾਂ ਨੂੰ ਕੀਤਾ ਗਿਆ ਸਸਪੈਂਡ, CM ਬੋਲੇ- ਲੋਕ ਇਨ੍ਹਾਂ ਦੇ ਕਾਰਨਾਮੇ ਦੇਖ ਰਹੇ; ਜਾਣੋ ਕਿਉਂ ਮੱਚਿਆ ਹੰਗਾਮਾ?
Chhattisgarh News : ਸਬਜ਼ੀ ਨਾ ਬਣਾਉਣ ‘ਤੇ ਪਤਨੀ ਦਾ ਕਤਲ ! ਵਿਹੜੇ 'ਚ ਸਾੜ ਦਿੱਤੀ ਲਾਸ਼ , DNA ਜਾਂਚ ਨੇ ਖੋਲ੍ਹਿਆ ਪੂਰਾ ਭੇਦ 
Chhattisgarh News : ਸਬਜ਼ੀ ਨਾ ਬਣਾਉਣ ‘ਤੇ ਪਤਨੀ ਦਾ ਕਤਲ ! ਵਿਹੜੇ 'ਚ ਸਾੜ ਦਿੱਤੀ ਲਾਸ਼ , DNA ਜਾਂਚ ਨੇ ਖੋਲ੍ਹਿਆ ਪੂਰਾ ਭੇਦ 

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ED ਦੀ ਕਾਰਵਾਈ ਤੋਂ ਬਾਅਦ ਪੁਲਿਸ ਪ੍ਰਸ਼ਾਸਨ 'ਚ ਹਲਚਲ, ਦਫ਼ਤਰ ਪਹੁੰਚੀ IAS ਤੋਂ ਸਾਢੇ ਅੱਠ ਘੰਟੇ ਹੋਈ ਪੁੱਛਗਿੱਛ, ਕੀ ਵਧਣਗੀਆਂ ਮੁਸ਼ਕਿਲਾਂ...
ED ਦੀ ਕਾਰਵਾਈ ਤੋਂ ਬਾਅਦ ਪੁਲਿਸ ਪ੍ਰਸ਼ਾਸਨ 'ਚ ਹਲਚਲ, ਦਫ਼ਤਰ ਪਹੁੰਚੀ IAS ਤੋਂ ਸਾਢੇ ਅੱਠ ਘੰਟੇ ਹੋਈ ਪੁੱਛਗਿੱਛ, ਕੀ ਵਧਣਗੀਆਂ ਮੁਸ਼ਕਿਲਾਂ...
Singer Murder: ਮਸ਼ਹੂਰ ਗਾਇਕ ਦਾ 14 ਗੋਲੀਆਂ ਮਾਰ ਕਤਲ, ਵਾਰਦਾਤ ਨੂੰ ਅੰਜ਼ਾਮ ਦੇਣ ਵਾਲਿਆਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਪਹਿਲਾਂ ਕੀਤੀ ਰੇਕੀ; ਫਿਰ...
ਮਸ਼ਹੂਰ ਗਾਇਕ ਦਾ 14 ਗੋਲੀਆਂ ਮਾਰ ਕਤਲ, ਵਾਰਦਾਤ ਨੂੰ ਅੰਜ਼ਾਮ ਦੇਣ ਵਾਲਿਆਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਪਹਿਲਾਂ ਕੀਤੀ ਰੇਕੀ; ਫਿਰ...
ਰਾਤ 12 ਵਜੇ ਤੋਂ ਸਵੇਰੇ 6 ਵਜੇ ਤੱਕ ਬੰਦ ਰਹੇਗਾ Insta-Facebook, Meta ਦਾ ਵੱਡਾ ਫੈਸਲਾ
ਰਾਤ 12 ਵਜੇ ਤੋਂ ਸਵੇਰੇ 6 ਵਜੇ ਤੱਕ ਬੰਦ ਰਹੇਗਾ Insta-Facebook, Meta ਦਾ ਵੱਡਾ ਫੈਸਲਾ
ਚੀਨੀ 15 ਰੁਪਏ ਤੇ ਪਿਆਜ 8 ਰੁਪਏ ਹੋਏ ਘੱਟ, ਸਰਕਾਰ ਦੀ ਸਖ਼ਤੀ ਤੋਂ ਬਾਅਦ ਨਵੇਂ ਰੇਟ ਹੋਏ ਜਾਰੀ
ਚੀਨੀ 15 ਰੁਪਏ ਤੇ ਪਿਆਜ 8 ਰੁਪਏ ਹੋਏ ਘੱਟ, ਸਰਕਾਰ ਦੀ ਸਖ਼ਤੀ ਤੋਂ ਬਾਅਦ ਨਵੇਂ ਰੇਟ ਹੋਏ ਜਾਰੀ
ਪੰਜਾਬ ਦੇ ਪੰਜ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ ਪੰਜ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਕਿਵੇਂ ਦਾ ਰਹੇਗਾ ਮੌਸਮ
Famous Singer Murder: ਸੰਗੀਤ ਜਗਤ ਨੂੰ ਝਟਕਾ, ਮੂਸੇਵਾਲਾ ਵਾਂਗ ਮਾਰਿਆ ਇੱਕ ਹੋਰ ਮਸ਼ਹੂਰ ਗਾਇਕ! ਹਮਲਾਵਰਾਂ ਨੇ ਸ਼ਰੇਆਮ ਗੋਲੀਆਂ ਨਾਲ ਭੁੰਨਿਆ; AGP ਨੇ ਦਿੱਤਾ ਬਿਆਨ...
ਸੰਗੀਤ ਜਗਤ ਨੂੰ ਝਟਕਾ, ਮੂਸੇਵਾਲਾ ਵਾਂਗ ਮਾਰਿਆ ਇੱਕ ਹੋਰ ਮਸ਼ਹੂਰ ਗਾਇਕ! ਹਮਲਾਵਰਾਂ ਨੇ ਸ਼ਰੇਆਮ ਗੋਲੀਆਂ ਨਾਲ ਭੁੰਨਿਆ; AGP ਨੇ ਦਿੱਤਾ ਬਿਆਨ...
ਕੱਲ੍ਹ ਬੈਂਕ ਖੁੱਲ੍ਹਾ ਰਹੇਗਾ ਜਾਂ ਬੰਦ? ਰੱਖੜੀ 'ਤੇ ਬੈਂਕ ਜਾਣ ਤੋਂ ਪਹਿਲਾਂ ਆਹ ਖ਼ਬਰ
ਕੱਲ੍ਹ ਬੈਂਕ ਖੁੱਲ੍ਹਾ ਰਹੇਗਾ ਜਾਂ ਬੰਦ? ਰੱਖੜੀ 'ਤੇ ਬੈਂਕ ਜਾਣ ਤੋਂ ਪਹਿਲਾਂ ਆਹ ਖ਼ਬਰ
LPG ਸਿਲੰਡਰ, ਕਾਰਾਂ ਦੀ ਕੀਮਤ ਤੋਂ ITR ਤੱਕ...1ਤਰੀਕ ਤੋਂ ਹੋਣਗੇ ਆਹ ਵੱਡੇ ਬਦਲਾਅ
LPG ਸਿਲੰਡਰ, ਕਾਰਾਂ ਦੀ ਕੀਮਤ ਤੋਂ ITR ਤੱਕ...1ਤਰੀਕ ਤੋਂ ਹੋਣਗੇ ਆਹ ਵੱਡੇ ਬਦਲਾਅ
Embed widget