ਪੜਚੋਲ ਕਰੋ

ਭਾਰਤੀ ਫੌਜ ਹਾਈ ਅਲਰਟ 'ਤੇ, ਡੋਭਾਲ ਨੇ ਸੰਭਾਲਿਆ ਸ੍ਰੀਨਗਰ 'ਚ ਮੋਰਚਾ

ਜੰਮੂ-ਕਸ਼ਮੀਰ ‘ਤੇ ਨਰੇਂਦਰ ਮੋਦੀ ਸਰਕਾਰ ਦੇ ਇਤਿਹਾਸਕ ਫੈਸਲੇ ਤੋਂ ਬਾਅਦ ਸੈਨਾ ਤੇ ਹਵਾਈ ਸੈਨਾ ਹਾਈ ਅਲਰਟ ‘ਤੇ ਹੈ। ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਤੇ ਗ੍ਰਹਿ ਮੰਤਰਾਲੇ ਦੇ ਅਧਿਕਾਰੀ ਸੂਬੇ ਦੀ ਸਰੱਖਿਆ ਸਥਿਤੀਆਂ ‘ਤੇ ਨਜ਼ਰ ਰੱਖ ਰਹੇ ਹਨ।

ਨਵੀਂ ਦਿੱਲੀ: ਜੰਮੂ-ਕਸ਼ਮੀਰ ‘ਤੇ ਨਰੇਂਦਰ ਮੋਦੀ ਸਰਕਾਰ ਦੇ ਇਤਿਹਾਸਕ ਫੈਸਲੇ ਤੋਂ ਬਾਅਦ ਸੈਨਾ ਤੇ ਹਵਾਈ ਸੈਨਾ ਹਾਈ ਅਲਰਟ ‘ਤੇ ਹੈ। ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਤੇ ਗ੍ਰਹਿ ਮੰਤਰਾਲੇ ਦੇ ਅਧਿਕਾਰੀ ਸੂਬੇ ਦੀ ਸਰੱਖਿਆ ਸਥਿਤੀਆਂ ‘ਤੇ ਨਜ਼ਰ ਰੱਖ ਰਹੇ ਹਨ। ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਸ੍ਰੀਨਗਰ ਪਹੁੰਚੇ। ਦੱਸਿਆ ਜਾ ਰਿਹਾ ਹੈ ਕਿ ਡੋਭਾਲ ਆਪਣੀ ਯਾਤਰਾ ਦੌਰਾਨ ਸੂਬੇ ਦੀ ਸੁਰੱਖਿਆ ਵਿਵਸਥਾ ਦਾ ਜਾਇਜ਼ਾ ਲੈਣਗੇ। ਜੰਮੂ-ਕਸ਼ਮੀਰ ਦੇ ਵਿਸ਼ੇਸ਼ ਸੂਬੇ ਦਾ ਦਰਜਾ ਦੇਣ ਵਾਲੀ ਧਾਰਾ 370 ਹਟਾਏ ਜਾਣ ਤੇ ਸੂਬੇ ਨੂੰ ਦੋ ਕੇਂਦਰ ਪ੍ਰਸਾਸ਼ਿਤ ਪ੍ਰਦੇਸ਼ਾਂ ‘ਚ ਵੰਡੇ ਜਾਣ ਤੋਂ ਬਾਅਦ ਐਲਓਸੀ ‘ਤੇ ਸੈਨਾ ਅਲਰਟ ‘ਤੇ ਹੈ ਤਾਂ ਜੋ ਪਾਕਿਸਤਾਨ ਦੀ ਕਿਸੇ ਵੀ ਹਰਕਤ ਨੂੰ ਨਾਕਾਮ ਕੀਤਾ ਜਾ ਸਕੇ। ਸੂਤਰਾਂ ਨੇ ਕਿਹਾ ਕਿ ਜੰਮੂ ਕਸ਼ਮੀਰ ‘ਚ ਤਾਇਨਾਤ ਸੈਨਿਕ ਕਮਾਂਡਰ ਸੂਬੇ ‘ਚ ਸਮੁੱਚੀ ਸੁਰੱਖਿਆ ਸਥਿਤੀ ‘ਤੇ ਨਜ਼ਰ ਰੱਖ ਰਹੇ ਹਨ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨਾਲ ਤੁਰੰਤ ਨਜਿੱਠਿਆ ਜਾ ਸਕੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਇਤਿਹਾਸਕ ਫੈਸਲਿਆਂ ਤੋਂ ਬਾਅਦ ਪਾਕਿਸਤਾਨ ਕਸ਼ਮੀਰ ਘਾਟੀ ‘ਚ ਗੜਬੜੀ ਪੈਦਾ ਕਰਨ ਦੀ ਕੋਸ਼ਿਸ਼ ਕਰ ਸਕਦਾ ਹੈ। ਆਈਈਡੀ ਵਿਸਫੋਟਾਂ ਤੇ ਫਿਦਾਇਨ ਹਮਲਿਆਂ ਸਣੇ ਹਿੰਸਾ ਨੂੰ ਵਧਾ ਸਕਦਾ ਹੈ। ਉਧਰ ਸੈਨਾ ਦੇ ਸੀਨੀਅਰ ਅਧਿਕਾਰੀ ਨੇ ਕਿਹਾ, “ਸੁਰੱਖਿਆ ਬਲ ਕਿਸੇ ਵੀ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਹਨ। ਅਸੀਂ ਸਥਿਤੀਆਂ ਨੂੰ ਹੱਥੋਂ ਬਾਹਰ ਨਹੀਂ ਜਾਣ ਦਿਆਂਗੇ।” ਸੂਤਰਾਂ ਦਾ ਮੰਨਣਾ ਹੈ ਕਿ ਸੂਬੇ ‘ਚ 2016 ‘ਚ ਹਿਜਬੁਲ ਮੁਜਾਹਿਦੀਨ ਦੇ ਅੱਤਵਾਦੀ ਬੁਰਹਾਨ ਵਾਨੀ ਦੀ ਮੌਤ ਤੋਂ ਬਾਅਦ ਹੋਈ ਹਿੰਸਾ ਜਿਹੇ ਹਾਲਾਤ ਬਣ ਸਕਦੇ ਹਨ। ਇਸ ਦੇ ਨਾਲ ਹੀ ਜੰਮੂ ਜ਼ਿਲ੍ਹਾ ਪ੍ਰਸਾਸ਼ਨ ਨੇ ਸਾਰੇ ਸਕੂਲਾਂ ਤੇ ਕਾਲਜਾਂ ਨੂੰ ਬੰਦ ਰੱਖਣ ਨੂੰ ਕਿਹਾ ਹੈ। ਸੋਮਵਾਰ ਨੂੰ ਵੀ ਸਾਰੇ ਸਕੂਲ-ਕਾਲਜ ਬੰਦ ਰੱਖੇ ਗਏ ਸੀ।

ਟਾਪ ਹੈਡਲਾਈਨ

Lawrence Gang 'ਤੇ ਅਮਰੀਕੀ ਕਾਰਵਾਈ ਦਾ ਭਾਰਤ ਨੇ ਕੀਤਾ ਸਮਰਥਨ, MEA ਨੇ ਕਿਹਾ– ਦੋਵੇਂ ਦੇਸ਼ ਮਿਲ ਕੇ ਰੋਕਣਗੇ ਗਲੋਬਲ ਅਪਰਾਧ 

Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ

Explained : ਆਓ ਸੈਕਸ ਬਾਰੇ ਗੱਲ ਕਰੀਏ ! ਸਕੂਲੀ ਬੱਚਿਆਂ ਨੂੰ ਯੌਨ ਸਿੱਖਿਆ ਦੇਣਾ ਕਿਉਂ ਜ਼ਰੂਰੀ? ਕਿਤੇ ਤੁਹਾਡਾ ਬੱਚਾ POCSO ਕਾਨੂੰਨ ਹੇਠ ਨਾ ਫਸ ਜਾਵੇ

ਵਿਅਤਨਾਮ ਤੋਂ 15 ਭਾਰਤੀ ਨਾਗਰਿਕਾਂ ਦੀਆਂ ਲਾਸ਼ਾ ਲੈਕੇ ਪਹੁੰਚੀ ਮੁੰਬਈ, ਕਿਸ਼ਤੀ ਡੁੱਬਣ ਨਾਲ ਗਈ ਜਾਨ

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
ਪੰਜਾਬ ਦੇ 16 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਐਡਵਾਈਜ਼ਰੀ ਕੀਤੀ ਜਾਰੀ

ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ

ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ

ਕੀ Gen Z , Millennials ਨਾਲੋਂ ਫਿੱਟ ਅਤੇ ਸਿਹਤਮੰਦ ਹਨ? ਇੱਕ ਨਵੀਂ ਰਿਪੋਰਟ ਵਿੱਚ ਇੱਕ ਹੈਰਾਨੀਜਨਕ ਖੋਜ ਸਾਹਮਣੇ ਆਈ ਹੈ।

Ladakh Tour Package 2026: ਲੱਦਾਖ ਜਾਣ ਦਾ ਇੱਕ ਵਧੀਆ ਮੌਕਾ, ਇਸ IRCTC ਟੂਰ ਪੈਕੇਜ ਵਿੱਚ ਉਡਾਣ ਅਤੇ ਹੋਟਲ ਦੀਆਂ ਸਹੂਲਤਾਂ ਸ਼ਾਮਲ ਹੋਣਗੀਆਂ।

 Medha Manjrekar : ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਕੈਂਸਰ, ਭਾਵੁਕ ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ

ਕੀ Nisaan ਦੀ ਨਵੀਂ Tekton ਖਰੀਦਣਾ ਰਹੇਗਾ ਫਾਇਦੇਮੰਦ? ਜਾਣੋ ਕਿਹੋ ਜਿਹਾ ਹੈ ਇਸਦਾ ਫਰਸਟ ਲੁੱਕ ਰਿਵਿਊ

Embed widget