ਪੜਚੋਲ ਕਰੋ

Jammu Kashmir Attack: ਜੰਮੂ-ਕਸ਼ਮੀਰ 'ਚ ਫਿਰ ਹੋਇਆ ਗੈਰ-ਸਥਾਨਕ ਨਾਗਰਿਕ 'ਤੇ ਹਮਲਾ, ਪੰਜਾਬ ਦਾ ਹੈ ਸ਼ਖਸ

Jammu Kashmir Attack: ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਇਕ ਹੋਰ ਸਥਾਨਕ ਨਾਗਰਿਕ 'ਤੇ ਹਮਲਾ ਹੋਇਆ ਹੈ। ਪੁਲਵਾਮਾ ਦੇ ਯਾਦੇਰ 'ਚ ਅੱਤਵਾਦੀਆਂ ਨੇ ਇਕ ਗੈਰ-ਸਥਾਨਕ ਡਰਾਈਵਰ 'ਤੇ ਗੋਲੀਬਾਰੀ ਕੀਤੀ।

Jammu Kashmir Attack: ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਇਕ ਹੋਰ ਸਥਾਨਕ ਨਾਗਰਿਕ 'ਤੇ ਹਮਲਾ ਹੋਇਆ ਹੈ। ਪੁਲਵਾਮਾ ਦੇ ਯਾਦੇਰ 'ਚ ਅੱਤਵਾਦੀਆਂ ਨੇ ਇਕ ਗੈਰ-ਸਥਾਨਕ ਡਰਾਈਵਰ 'ਤੇ ਗੋਲੀਬਾਰੀ ਕੀਤੀ। ਮ੍ਰਿਤਕ ਦੀ ਪਛਾਣ ਪੰਜਾਬ ਦੇ ਪਠਾਨਕੋਟ ਦੇ ਰਹਿਣ ਵਾਲੇ ਸੋਨੂੰ ਸ਼ਰਮਾ ਵਜੋਂ ਹੋਈ ਹੈ। ਉਸ ਨੂੰ ਸਥਾਨਕ ਲੋਕਾਂ ਨੇ ਪੁਲਵਾਮਾ ਦੇ ਜ਼ਿਲ੍ਹਾ ਹਸਪਤਾਲ ਵਿੱਚ ਭਰਤੀ ਕਰਵਾਇਆ ਹੈ।


ਇਨ੍ਹੀਂ ਦਿਨੀਂ ਘਾਟੀ 'ਚ ਗੈਰ-ਸਥਾਨਕ ਲੋਕਾਂ 'ਤੇ ਹਮਲਿਆਂ ਦੀ ਗਿਣਤੀ ਵਧ ਗਈ ਹੈ। ਹਾਲ ਹੀ 'ਚ ਅੱਤਵਾਦੀਆਂ ਨੇ ਸ਼੍ਰੀਨਗਰ ਦੇ ਟਿਊਲਿਪ ਗਾਰਡਨ ਨੇੜੇ ਧਮਾਕਾ ਕੀਤਾ ਸੀ। ਇਸ ਧਮਾਕੇ ਵਿੱਚ ਇੱਕ ਆਟੋ ਚਾਲਕ ਦੀ ਮੌਤ ਹੋ ਗਈ। ਪੁਲਿਸ ਨੇ ਕਿਹਾ ਸੀ ਕਿ ਇਹ ਧਮਾਕਾ ਉਸ ਸਮੇਂ ਹੋਇਆ ਜਦੋਂ ਜੰਮੂ ਜ਼ਿਲ੍ਹੇ ਦੇ ਰਜਿਸਟ੍ਰੇਸ਼ਨ ਨੰਬਰ ਵਾਲੀ ਵੈਨ ਦੇ ਡਰਾਈਵਰ ਨੇ ਪਾਰਕਿੰਗ ਖੇਤਰ ਦੇ ਕੋਲ ਵਾਹਨ ਦਾ ਪਿਛਲਾ ਦਰਵਾਜ਼ਾ ਖੋਲ੍ਹਿਆ। ਇਸ ਹਮਲੇ ਦੀ ਜ਼ਿੰਮੇਵਾਰੀ ਜੰਮੂ-ਕਸ਼ਮੀਰ 'ਚ ਸਰਗਰਮ ਲਸ਼ਕਰ-ਏ-ਤੋਇਬਾ ਨਾਲ ਜੁੜੇ ਸੰਗਠਨ 'ਦ ਰੇਸਿਸਟੈਂਸ ਫਰੰਟ' (ਟੀਆਰਐੱਫ) ਨੇ ਲਈ ਸੀ। ਟੀਆਰਐਫ ਨੇ ਕਿਹਾ ਕਿ ਹਮਲੇ ਵਿੱਚ ਮੈਗਨੈਟਿਕ ਆਈਈਡੀ ਦੀ ਵਰਤੋਂ ਕੀਤੀ ਗਈ ਹੈ।
ਜੰਮੂ-ਕਸ਼ਮੀਰ 'ਚ ਹਾਲ ਹੀ ਦੇ ਸਮੇਂ 'ਚ ਅੱਤਵਾਦੀ ਘਟਨਾਵਾਂ 'ਚ ਵਾਧਾ ਹੋਇਆ ਹੈ। ਦੂਜੇ ਪਾਸੇ ਸੁਰੱਖਿਆ ਬਲਾਂ ਨੇ 6 ਅਪ੍ਰੈਲ ਨੂੰ ਹੀ ਦੋ ਅੱਤਵਾਦੀਆਂ ਨੂੰ ਮਾਰ ਮੁਕਾਇਆ ਸੀ। ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲੇ ਦੇ ਤਰਾਲ ਇਲਾਕੇ 'ਚ ਬੁੱਧਵਾਰ ਨੂੰ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ 'ਚ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਅੰਸਾਰ ਗਜਵਤੁਲ ਹਿੰਦ ਅਤੇ ਲਸ਼ਕਰ-ਏ-ਤੋਇਬਾ ਦੇ ਦੋ ਅੱਤਵਾਦੀ ਮਾਰੇ ਗਏ।
ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਅੱਤਵਾਦੀਆਂ ਦੀ ਪਛਾਣ ਅੰਸਾਰ ਗਜਵਤੁਲ ਹਿੰਦ ਦੇ ਸਫਤ ਮੁਜ਼ੱਫਰ ਸੋਫੀ ਉਰਫ ਮੁਆਵੀਆ ਅਤੇ ਲਸ਼ਕਰ ਦੇ ਉਮਰ ਤੇਲੀ ਉਰਫ ਤਲਹਾ ਵਜੋਂ ਹੋਈ ਹੈ। ਉਨ੍ਹਾਂ ਕਿਹਾ ਕਿ ਦੋਵੇਂ ਇਸ ਸਾਲ ਦੇ ਸ਼ੁਰੂ ਵਿੱਚ ਸ੍ਰੀਨਗਰ ਦੇ ਖੋਮੋਹ ਇਲਾਕੇ ਵਿੱਚ ਸਰਪੰਚ ਦੀ ਹੱਤਿਆ ਸਮੇਤ ਕਈ ਦਹਿਸ਼ਤੀ ਮਾਮਲਿਆਂ ਵਿੱਚ ਲੋੜੀਂਦੇ ਸਨ। ਅਧਿਕਾਰੀ ਮੁਤਾਬਕ ਦੋਵੇਂ ਅੱਤਵਾਦੀਆਂ ਨੇ ਹਾਲ ਹੀ 'ਚ ਤਰਾਲ 'ਚ ਆਪਣਾ ਟਿਕਾਣਾ ਬਣਾਇਆ ਸੀ।

ਟਾਪ ਹੈਡਲਾਈਨ

Weather Update: ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
Deputy Speaker Death: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget