ਜੰਮੂ-ਕਸ਼ਮੀਰ ਦੇ ਬਡਗਾਮ ਜ਼ਿਲ੍ਹੇ ਦੇ ਖਾਈਗਾਮ ਇਲਾਕੇ ਵਿੱਚ ਸੀਆਰਪੀਐਫ ਦੀ ਗੱਡੀ ਸੜਕ ਤੋਂ ਤਿਲਕ ਗਈ। ਇਸ ਹਾਦਸੇ 'ਚ 15 ਤੋਂ ਵੱਧ ਜਵਾਨ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਇਸ ਤੋਂ ਪਹਿਲਾਂ ਸਤੰਬਰ ਮਹੀਨੇ ਵਿੱਚ ਬਡਗਾਮ ਦੇ ਵਾਟਰਹਾਲ ਇਲਾਕੇ ਵਿੱਚ ਚੋਣ ਡਿਊਟੀ ਵਿੱਚ ਲੱਗੀ ਇੱਕ ਬੱਸ ਖਾਈ ਵਿੱਚ ਡਿੱਗ ਗਈ ਸੀ, ਜਿਸ ਵਿੱਚ ਬੀਐਸਐਫ ਦੇ ਕਈ ਜਵਾਨ ਜ਼ਖ਼ਮੀ ਹੋ ਗਏ ਸਨ।
ਜੰਮੂ-ਕਸ਼ਮੀਰ 'ਚ ਵੱਡਾ ਹਾਦਸਾ, CRPF ਦੀ ਗੱਡੀ ਹੋਈ ਹਾਦਸੇ ਦਾ ਸ਼ਿਕਾਰ, 15 ਜਵਾਨ ਜ਼ਖਮੀ
ABP Sanjha | 17 Oct 2024 02:21 PM (IST)
4