ਪੜਚੋਲ ਕਰੋ

Jammu Kashmir 'ਚ ਭਾਜਪਾ ਨੂੰ ਲੱਗਿਆ ਵੱਡਾ ਝਟਕਾ, ਕਾਂਗਰਸ ਅਤੇ NC ਨੇ ਬਹੁਮਤ ਕੀਤਾ ਹਾਸਲ

ਜੰਮੂ ਕਸ਼ਮੀਰ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। 9 ਵਜੇ ਤੱਕ ਦੇ ਰੁਝਾਨਾਂ ਮੁਤਾਬਕ ਕਾਂਗਰਸ ਅਤੇ ਨੈਸ਼ਨਲ ਕਾਨਫਰੰਸ 46 ਸੀਟਾਂ 'ਤੇ ਅੱਗੇ ਹਨ।

Jammu Kashmir Election Result 2024: ਜੰਮੂ-ਕਸ਼ਮੀਰ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਇੰਡੀਅਨ ਨੈਸ਼ਨਲ ਕਾਂਗਰਸ ਅਤੇ ਨੈਸ਼ਨਲ ਕਾਨਫਰੰਸ ਦੇ ਗਠਜੋੜ ਨੂੰ ਰੁਝਾਨਾਂ ਵਿੱਚ ਬਹੁਮਤ ਮਿਲਿਆ ਹੈ। 9 ਵਜੇ ਤੱਕ ਦੇ ਰੁਝਾਨਾਂ ਮੁਤਾਬਕ ਕਾਂਗਰਸ ਅਤੇ ਐਨਸੀ ਨੂੰ 46 ਸੀਟਾਂ ਮਿਲੀਆਂ ਸਨ। ਜਦਕਿ ਭਾਜਪਾ 29 ਸੀਟਾਂ 'ਤੇ ਅੱਗੇ ਹੈ।

ਸਵੇਰੇ 9 ਵਜੇ ਤੱਕ ਦੇ ਰੁਝਾਨਾਂ 'ਚ ਜੰਮੂ ਡਿਵੀਜ਼ਨ 'ਚ ਭਾਜਪਾ 23 'ਤੇ, ਕਾਂਗਰਸ 13 'ਤੇ, ਪੀਡੀਪੀ 0 'ਤੇ ਅਤੇ ਹੋਰ 6 'ਤੇ ਅੱਗੇ ਹੈ। ਕਸ਼ਮੀਰ ਡਿਵੀਜ਼ਨ 'ਚ ਭਾਜਪਾ 6, ਕਾਂਗਰਸ 30, ਪੀਡੀਪੀ 5 ਅਤੇ ਹੋਰ 12 'ਤੇ ਅੱਗੇ ਹੈ। ਭਾਰਤੀ ਚੋਣ ਕਮਿਸ਼ਨ ਮੁਤਾਬਕ ਰਾਤ 9.5 ਵਜੇ ਤੱਕ ਜੰਮੂ-ਕਸ਼ਮੀਰ 'ਚ ਭਾਜਪਾ 10 'ਤੇ, ਜੇਕੇਐਨ 5 'ਤੇ, ਕਾਂਗਰਸ 1 'ਤੇ ਅਤੇ ਹੋਰ 1 'ਤੇ ਅੱਗੇ ਹੈ।

ਜੰਮੂ-ਕਸ਼ਮੀਰ ਦੀਆਂ 90 ਵਿਧਾਨ ਸਭਾ ਸੀਟਾਂ ਲਈ ਮੰਗਲਵਾਰ ਨੂੰ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਇਹ ਚੋਣ ਯਾਤਰਾ ਦਾ ਆਖ਼ਰੀ ਪੜਾਅ ਹੈ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਨੂੰ 2019 ਵਿੱਚ ਧਾਰਾ 370 ਨੂੰ ਖ਼ਤਮ ਕੀਤੇ ਜਾਣ ਤੋਂ ਬਾਅਦ ਆਪਣੀ ਪਹਿਲੀ ਚੁਣੀ ਹੋਈ ਸਰਕਾਰ ਮਿਲੇਗੀ। ਇਕ ਚੋਣ ਅਧਿਕਾਰੀ ਨੇ ਦੱਸਿਆ ਕਿ ਕੇਂਦਰ ਸ਼ਾਸਿਤ ਪ੍ਰਦੇਸ਼ ਦੇ 20 ਜ਼ਿਲ੍ਹਿਆਂ 'ਚ ਸਥਾਪਿਤ 28 ਕੇਂਦਰਾਂ 'ਤੇ ਤਿੰਨ ਪੱਧਰੀ ਸੁਰੱਖਿਆ ਦੇ ਵਿਚਕਾਰ ਸਵੇਰੇ 8 ਵਜੇ ਵੋਟਾਂ ਦੀ ਗਿਣਤੀ ਸ਼ੁਰੂ ਹੋਈ ਸੀ।

ਅਧਿਕਾਰੀ ਨੇ ਕਿਹਾ ਕਿ ਦੁਪਹਿਰ ਤੱਕ ਰੁਝਾਨਾਂ ਦੀ ਸਪੱਸ਼ਟ ਤਸਵੀਰ ਸਾਹਮਣੇ ਆਉਣ ਦੀ ਸੰਭਾਵਨਾ ਹੈ। ਕਾਂਗਰਸ-ਨੈਸ਼ਨਲ ਕਾਨਫਰੰਸ (NC) ਗਠਜੋੜ, ਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਪੀਡੀਪੀ) ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਸਾਬਕਾ ਰਾਜ ਨੂੰ ਜੰਮੂ-ਕਸ਼ਮੀਰ ਅਤੇ ਲੱਦਾਖ ਦੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਵੰਡਣ ਤੋਂ ਬਾਅਦ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਮੁੱਖ ਪਾਰਟੀਆਂ ਹਨ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਮਨਪ੍ਰੀਤ ਬਾਦਲ ਦਾ ਗਿੱਦੜਬਾਹਾ ਦੇ ਲੋਕਾਂ ਨੂੰ ਗੁੰਮਰਾਹ ਕਰਨ ਦਾ ਲੰਬਾ ਇਤਿਹਾਸ, ਲੋਕ ਹੁਣ ਨਹੀਂ ਕਰਨਗੇ ਭਰੋਸਾ, ਡਿੰਪੀ ਢਿੱਲੋਂ ਨੇ ਸਾਧੇ ਨਿਸ਼ਾਨੇ

ਮੇਰੇ ਬਾਰੇ ਜੋ ਵੀ ਕਿਹਾ ਜਾਂ ਤਾਂ ਲਿਖਤੀ ਮੁਆਫ਼ੀ ਮੰਗੋ, ਨਹੀਂ ਤਾਂ ਹੋਵੇਗੀ ਕਾਨੂੰਨੀ ਕਾਰਵਾਈ, ਰੰਧਾਵਾ ਨੇ ਕੇਜਰੀਵਾਲ ਨੂੰ ਕੱਢਿਆ ਨੋਟਿਸ

ਕਿਸਾਨਾਂ ਦਾ ਕਰਜ਼ਾ ਮੁਆਫ਼, 25 ਲੱਖ ਰੁਜ਼ਗਾਰ, ਔਰਤਾਂ ਨੂੰ 2100 ਰੁਪਏ ਪ੍ਰਤੀ ਮਹੀਨਾ... ਜਾਣੋ ਮਹਾਰਾਸ਼ਟਰ ਲਈ ਭਾਜਪਾ ਦੇ 25 ਵੱਡੇ ਵਾਅਦੇ

Punjab Weather: ਪੰਜਾਬ 'ਚ ਇਸ ਦਿਨ ਵਧੇਗਾ ਠੰਡ ਦਾ ਕਹਿਰ, ਸੂਬੇ ਦੀ ਜ਼ਹਿਰੀਲੀ ਹੋਈ ਆਬੋ-ਹਵਾ, ਲੋਕ ਰਹਿਣ ਸਾਵਧਾਨ
ਪੰਜਾਬ 'ਚ ਇਸ ਦਿਨ ਵਧੇਗਾ ਠੰਡ ਦਾ ਕਹਿਰ, ਸੂਬੇ ਦੀ ਜ਼ਹਿਰੀਲੀ ਹੋਈ ਆਬੋ-ਹਵਾ, ਲੋਕ ਰਹਿਣ ਸਾਵਧਾਨ
Advertisement
ABP Premium

ਵੀਡੀਓਜ਼

Faridkot Police ਨੇ ਗੁਰਪ੍ਰੀਤ ਹਰੀ ਨੌ ਕਤਲ ਕੇਸ ਕੀਤੀ ਵੱਡੀ ਕਾਰਵਾਈPunjab 'ਚ ਗੈਂਗਸਟਰਬਾਦ ਦਾ ਦੋਸ਼ੀ ਕੌਣ? BJP ਦਾ ਵੱਡਾ ਦਾਅਵਾ!Punjab 'ਚ ਗੈਂਗਸਟਰਬਾਦ ਦਾ ਦੋਸ਼ੀ ਕੌਣ? BJP ਦਾ ਵੱਡਾ ਦਾਅਵਾ! |Bhagwant Maan | Abp SanjhaLudhiana Central Jail ਵਿੱਚ ਕੈਦੀਆਂ ਦੀ ਹੋਈ ਲੜਾਈ, ਰਜਿੰਦਰਾ ਹਸਪਤਾਲ ਰੈਫਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਨਪ੍ਰੀਤ ਬਾਦਲ ਦਾ ਗਿੱਦੜਬਾਹਾ ਦੇ ਲੋਕਾਂ ਨੂੰ ਗੁੰਮਰਾਹ ਕਰਨ ਦਾ ਲੰਬਾ ਇਤਿਹਾਸ, ਲੋਕ ਹੁਣ ਨਹੀਂ ਕਰਨਗੇ ਭਰੋਸਾ, ਡਿੰਪੀ ਢਿੱਲੋਂ ਨੇ ਸਾਧੇ ਨਿਸ਼ਾਨੇ
ਮਨਪ੍ਰੀਤ ਬਾਦਲ ਦਾ ਗਿੱਦੜਬਾਹਾ ਦੇ ਲੋਕਾਂ ਨੂੰ ਗੁੰਮਰਾਹ ਕਰਨ ਦਾ ਲੰਬਾ ਇਤਿਹਾਸ, ਲੋਕ ਹੁਣ ਨਹੀਂ ਕਰਨਗੇ ਭਰੋਸਾ, ਡਿੰਪੀ ਢਿੱਲੋਂ ਨੇ ਸਾਧੇ ਨਿਸ਼ਾਨੇ
ਮੇਰੇ ਬਾਰੇ ਜੋ ਵੀ ਕਿਹਾ ਜਾਂ ਤਾਂ ਲਿਖਤੀ ਮੁਆਫ਼ੀ ਮੰਗੋ, ਨਹੀਂ ਤਾਂ ਹੋਵੇਗੀ ਕਾਨੂੰਨੀ ਕਾਰਵਾਈ, ਰੰਧਾਵਾ ਨੇ ਕੇਜਰੀਵਾਲ ਨੂੰ ਕੱਢਿਆ ਨੋਟਿਸ
ਮੇਰੇ ਬਾਰੇ ਜੋ ਵੀ ਕਿਹਾ ਜਾਂ ਤਾਂ ਲਿਖਤੀ ਮੁਆਫ਼ੀ ਮੰਗੋ, ਨਹੀਂ ਤਾਂ ਹੋਵੇਗੀ ਕਾਨੂੰਨੀ ਕਾਰਵਾਈ, ਰੰਧਾਵਾ ਨੇ ਕੇਜਰੀਵਾਲ ਨੂੰ ਕੱਢਿਆ ਨੋਟਿਸ
ਕਿਸਾਨਾਂ ਦਾ ਕਰਜ਼ਾ ਮੁਆਫ਼, 25 ਲੱਖ ਰੁਜ਼ਗਾਰ, ਔਰਤਾਂ ਨੂੰ 2100 ਰੁਪਏ ਪ੍ਰਤੀ ਮਹੀਨਾ... ਜਾਣੋ ਮਹਾਰਾਸ਼ਟਰ ਲਈ ਭਾਜਪਾ ਦੇ 25 ਵੱਡੇ ਵਾਅਦੇ
ਕਿਸਾਨਾਂ ਦਾ ਕਰਜ਼ਾ ਮੁਆਫ਼, 25 ਲੱਖ ਰੁਜ਼ਗਾਰ, ਔਰਤਾਂ ਨੂੰ 2100 ਰੁਪਏ ਪ੍ਰਤੀ ਮਹੀਨਾ... ਜਾਣੋ ਮਹਾਰਾਸ਼ਟਰ ਲਈ ਭਾਜਪਾ ਦੇ 25 ਵੱਡੇ ਵਾਅਦੇ
Punjab Weather: ਪੰਜਾਬ 'ਚ ਇਸ ਦਿਨ ਵਧੇਗਾ ਠੰਡ ਦਾ ਕਹਿਰ, ਸੂਬੇ ਦੀ ਜ਼ਹਿਰੀਲੀ ਹੋਈ ਆਬੋ-ਹਵਾ, ਲੋਕ ਰਹਿਣ ਸਾਵਧਾਨ
ਪੰਜਾਬ 'ਚ ਇਸ ਦਿਨ ਵਧੇਗਾ ਠੰਡ ਦਾ ਕਹਿਰ, ਸੂਬੇ ਦੀ ਜ਼ਹਿਰੀਲੀ ਹੋਈ ਆਬੋ-ਹਵਾ, ਲੋਕ ਰਹਿਣ ਸਾਵਧਾਨ
Canada: ਕੈਨੇਡਾ ਨੇ ਚਾੜ੍ਹਿਆ ਨਵਾਂ ਚੰਨ! ਵਿਦਿਆਰਥੀ ਵੀਜ਼ਾ ਸਕੀਮ ਕੀਤੀ ਬੰਦ, ਜਾਣੋ ਭਾਰਤੀ ਵਿਦਿਆਰਥੀਆਂ 'ਤੇ ਕੀ ਪਵੇਗਾ ਅਸਰ?

ਪਹਿਲਾਂ ਵਿਰੋਧੀਆਂ ਨੇ 25 ਹਜ਼ਾਰ ਵੋਟਾਂ ਨਾਲ ਹਾਰਨਾ ਸੀ ਹੁਣ ਤਾਰੀਕ ਵਧੀ ਤਾਂ 30-35 ਹਜ਼ਾਰ ਨਾਲ ਹਾਰਨਗੀਆਂ, CM ਮਾਨ ਦੀ ਨਵੀਂ ਭਵਿੱਖਬਾਣੀ !

Punjab News: ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿੱਖੇ 2 ਧਿਰਾਂ 'ਚ ਲ*ੜਾਈ, 3 ਵਿਅਕਤੀਆਂ ਦੀ ਮੌ*ਤ

ਟਰੰਪ ਦੀ ਜਿੱਤ ਤੋਂ ਬਾਅਦ ਕੈਨੇਡਾ 'ਚ ਕਿਉਂ ਐਲਾਨਿਆ ਗਿਆ 'ਹਾਈ ਅਲਰਟ' ? ਵਜ੍ਹਾ ਕਰ ਦੇਵੇਗੀ ਹੈਰਾਨ

Embed widget