ਪੜਚੋਲ ਕਰੋ

Kulgam Encounter: ਜੰਮੂ-ਕਸ਼ਮੀਰ ਦੇ ਕੁਲਗਾਮ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਮੁਠਭੇੜ, ਮੁਕਾਬਲੇ 'ਚ 3 ਜਵਾਨ ਜ਼ਖਮੀ

Jammu Kashmir Encounter: ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲੇ 'ਚ ਪੁਲਸ ਅਤੇ ਫੌਜ ਦੀ ਸਾਂਝੀ ਟੀਮ ਨੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਇਸ ਦੌਰਾਨ ਉਥੇ ਲੁਕੇ ਹੋਏ ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ।

Jammu Kashmir Encounter: ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਦੇ ਹਲਾਣ ਜੰਗਲੀ ਖੇਤਰ ਵਿੱਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁੱਠਭੇੜ ਸ਼ੁਰੂ ਹੋ ਗਈ ਹੈ। ਇਹ ਮੁਕਾਬਲਾ ਸ਼ੁੱਕਰਵਾਰ ਨੂੰ ਪੁਲਿਸ ਅਤੇ ਸੈਨਾ ਦੀ ਸੰਯੁਕਤ ਟੀਮ ਵੱਲੋਂ ਹਲਾਣ ਦੇ ਜੰਗਲ ਵਿੱਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕਰਨ ਤੋਂ ਬਾਅਦ ਸ਼ੁਰੂ ਹੋਇਆ। ਉਥੇ ਲੁਕੇ ਹੋਏ ਅੱਤਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਗੋਲੀਆਂ ਚਲਾ ਦਿੱਤੀਆਂ।

ਮੰਨਿਆ ਜਾ ਰਿਹਾ ਹੈ ਕਿ 2-3 ਅੱਤਵਾਦੀ ਫਸੇ ਹੋਏ ਹਨ। ਮੁਕਾਬਲੇ 'ਚ ਤਿੰਨ ਜਵਾਨ ਜ਼ਖਮੀ ਹੋ ਗਏ ਹਨ। ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ।

ਇਸ ਤੋਂ ਪਹਿਲਾਂ ਪਿਛਲੇ ਮਹੀਨੇ ਪੁੰਛ ਦੇ ਸਿੰਧਰਾ ਇਲਾਕੇ 'ਚ ਸੁਰੱਖਿਆ ਬਲਾਂ ਨੇ ਜੰਮੂ-ਕਸ਼ਮੀਰ ਪੁਲਿਸ ਨਾਲ ਸਾਂਝੇ ਆਪਰੇਸ਼ਨ 'ਚ ਚਾਰ ਅੱਤਵਾਦੀਆਂ ਨੂੰ ਮਾਰ ਦਿੱਤਾ ਸੀ।

ਇਹ ਵੀ ਪੜ੍ਹੋ: ਆਪ ਵੱਲੋਂ ਰਾਜਪਾਲ ਨੂੰ ਚੇਤਾਵਨੀ, ਕਿਹਾ- ਜੇਕਰ ਦਫਤਰ ਦੀ ਜ਼ਮੀਨ ਜਲਦ ਅਲਾਟ ਨਾ ਕੀਤੀ ਤਾਂ ਅਸੀਂ ਰੋਸ ਵਜੋਂ ਆਪਣਾ ਦਫਤਰ ਰਾਜ ਭਵਨ ਦੇ ਬਾਹਰ ਚਲਾਵਾਂਗੇ

ਟਾਪ ਹੈਡਲਾਈਨ

Deputy Speaker Death: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
Embed widget