ਜੰਮੂ-ਕਸ਼ਮੀਰ ਦੇ ਬਾਰਾਮੁੱਲਾ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਹੋਈ ਮੁੱਠਭੇੜ 'ਚ ਦੋ ਅੱਤਵਾਦੀ ਮਾਰੇ ਗਏ। ਇਲਾਕੇ 'ਚ ਸਰਚ ਅਭਿਆਨ ਜਾਰੀ ਹੈ, ਕਿਉਂਕਿ ਇਕ ਅੱਤਵਾਦੀ ਦੇ ਲੁਕੇ ਹੋਣ ਦਾ ਖਦਸ਼ਾ ਹੈ।

Continues below advertisement


ਅੱਜ ਸਵੇਰ ਤੋਂ ਹੀ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਸ਼ੁਰੂ ਹੋਇਆ ਸੀ ਜਿਸ ਤੋਂ ਬਾਅਦ ਇਲਾਕਾ ਸੀਲ ਕਰ ਦਿੱਤਾ ਗਿਆ ਸੀ।


ਕੋਰੋਨਾ ਵਾਇਰਸ: ਇਕ ਦਿਨ 'ਚ 2.86 ਲੱਖ ਨਵੇਂ ਕੇਸ, 6,000 ਦੇ ਕਰੀਬ ਮੌਤਾਂ, ਜਾਣੋ ਵੱਖ-ਵੱਖ ਦੇਸ਼ਾਂ ਦਾ ਹਾਲ


ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ