ਪੜਚੋਲ ਕਰੋ

ਪੁਲਵਾਮਾ ਵਿੱਚ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਦਰਮਿਆਨ ਮੁਕਾਬਲਾ, ਘਾਟੀ ਵਿੱਚ ਲੁਕੇ ਹੋਏ ਨੇ ਅੱਤਵਾਦੀ

ਪੁਲਵਾਮਾ ਦੇ ਮਾਰਵਾਲ ਖੇਤਰ ਵਿੱਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ‘ਚ ਮੁਕਾਬਲਾ ਜਾਰੀ ਹੈ। ਪੁਲਿਸ ਅਤੇ ਸੁਰੱਖਿਆ ਬਲ ਕਾਰਵਾਈ ਕਰ ਰਹੇ ਹਨ।

ਜੰਮੂ ਕਸ਼ਮੀਰ ਦੇ ਪੁਲਵਾਮਾ ਦੇ ਮਾਰਵਾਲ ਖੇਤਰ ਵਿਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁੱਠਭੇੜ ਚੱਲ ਰਹੀ ਹੈ। ਪੁਲਿਸ ਅਤੇ ਸੁਰੱਖਿਆ ਬਲ ਜਵਾਬੀ ਕਾਰਵਾਈ ਕਰ ਰਹੇ ਹਨ। ਘਾਟੀ ਵਿੱਚ 2 ਤੋਂ 3 ਅੱਤਵਾਦੀ ਦੇ ਲੁਕੇ ਹੋਣ ਦੀ ਸੰਭਾਵਨਾ ਹੈ। ਅੱਤਵਾਦੀਆਂ ਦੇ ਲੁਕੇ ਹੋਣ ਦੀ ਜਾਣਕਾਰੀ ਦੇ ਅਧਾਰ 'ਤੇ ਸੈਨਾ ਅਤੇ ਪੁਲਿਸ ਦੀ ਸਾਂਝੀ ਟੀਮ ਵੱਲੋਂ ਤਲਾਸ਼ੀ ਮੁਹਿੰਮ ਚਲਾਈ ਗਈ, ਜਿਸ ਤੋਂ ਬਾਅਦ ਮੁੱਠਭੇੜ ਸ਼ੁਰੂ ਹੋਈ। ਪੁਲਵਾਮਾ, ਜੰਮੂ-ਕਸ਼ਮੀਰ ਦਾ ਉਹ ਖੇਤਰ ਹੈ ਜਿੱਥੇ ਅੱਤਵਾਦੀ ਹਮਲੇ ਹੋਏ, ਅੱਤਵਾਦੀਆਂ ਦੀ ਘੇਰਾਬੰਦੀ ਕਰ ਉਨ੍ਹਾਂ ਨੂੰ ਖ਼ਤਮ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਹਨ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਸਾਂਸਦ ਰਾਘਵ ਚੱਢਾ ਦਾ AAP ਨੂੰ ਮੈਸੇਜ, ਕਿਹਾ-ਖਾਮੋਸ਼ ਕਰਵਾਇਆ ਗਿਆ ਹਾਂ, ਹਾਰਿਆ ਨਹੀਂ...
ਸਾਂਸਦ ਰਾਘਵ ਚੱਢਾ ਦਾ AAP ਨੂੰ ਮੈਸੇਜ, ਕਿਹਾ-ਖਾਮੋਸ਼ ਕਰਵਾਇਆ ਗਿਆ ਹਾਂ, ਹਾਰਿਆ ਨਹੀਂ...
ਹਿਮਾਚਲ 'ਚ ਮੌਸਮ ਹੋਇਆ ਖਰਾਬ, ਲਾਹੌਲ 'ਚ ਬਰਫਬਾਰੀ ਸ਼ੁਰੂ; 8 ਅਪ੍ਰੈਲ ਤੱਕ ਦੀ ਦਿੱਤੀ ਚੇਤਾਵਨੀ
ਹਿਮਾਚਲ 'ਚ ਮੌਸਮ ਹੋਇਆ ਖਰਾਬ, ਲਾਹੌਲ 'ਚ ਬਰਫਬਾਰੀ ਸ਼ੁਰੂ; 8 ਅਪ੍ਰੈਲ ਤੱਕ ਦੀ ਦਿੱਤੀ ਚੇਤਾਵਨੀ
Sonipat News : ਟਾਵਰ 'ਤੇ ਚੜ੍ਹਿਆ 56 ਸਾਲਾ ਵਿਅਕਤੀ , ਕੀਤੀ ਅਜੀਬੋ- ਗਰੀਬ ਡਿਮਾਂਡ ,ਪੁਲਿਸ ਵੀ ਹੈਰਾਨ  
Sonipat News : ਟਾਵਰ 'ਤੇ ਚੜ੍ਹਿਆ 56 ਸਾਲਾ ਵਿਅਕਤੀ , ਕੀਤੀ ਅਜੀਬੋ- ਗਰੀਬ ਡਿਮਾਂਡ ,ਪੁਲਿਸ ਵੀ ਹੈਰਾਨ  
Congress Candidates List: ਸਿਆਸੀ ਜਗਤ 'ਚ ਚੋਣਾਂ ਨੂੰ ਲੈ ਹਲਚਲ ਤੇਜ਼, ਕਾਂਗਰਸ ਪਾਰਟੀ ਨੇ 10 ਉਮੀਦਵਾਰਾਂ ਦੀ ਲਿਸਟ ਕੀਤੀ ਜਾਰੀ, ਲਿਸਟ 'ਚ ਵੱਡੇ ਨਾਮ ਸ਼ਾਮਲ...
ਸਿਆਸੀ ਜਗਤ 'ਚ ਚੋਣਾਂ ਨੂੰ ਲੈ ਹਲਚਲ ਤੇਜ਼, ਕਾਂਗਰਸ ਪਾਰਟੀ ਨੇ 10 ਉਮੀਦਵਾਰਾਂ ਦੀ ਲਿਸਟ ਕੀਤੀ ਜਾਰੀ, ਲਿਸਟ 'ਚ ਵੱਡੇ ਨਾਮ ਸ਼ਾਮਲ...

ਵੀਡੀਓਜ਼

“ਕਿੱਥੇ ਗਈਆਂ ਗਾਰੰਟੀਆਂ?” ਮਾਨ ਸਰਕਾਰ ਘੇਰੇ ‘ਚ
ਪੰਜਾਬ ਨਾਲ ਧੋਖਾ ਹੋਇਆ! ਮਜੀਠੀਆ ਨੇ CM ਮਾਨ ਨੂੰ ਘੇਰਿਆ
ਮਜੀਠੀਆ ਦਾ CM ਮਾਨ ‘ਤੇ ਸਿੱਧਾ ਹਮਲਾ! “ਹੁਣ ਤੂੰ ਤਿਆਰ ਰਹਿ
BJP ‘ਚ ਫੂਲਕਾ ਦੀ ਐਂਟਰੀ! CM ਮਾਨ ਦਾ ਕਰਾਰਾ ਜਵਾਬ
ਪੰਜਾਬ ‘ਚ 19 ਟੋਲ ਪਲਾਜ਼ਾ ਬੰਦ! ਲੋਕਾਂ ਲਈ ਵੱਡੀ ਰਾਹਤ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ ਮੀਂਹ ਅਤੇ ਗੜ੍ਹੇ ਪੈਣ ਦੀ ਸੰਭਾਵਨਾ, ਚੱਲਣਗੀਆਂ ਤੇਜ਼ ਹਵਾਵਾਂ; ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਮੀਂਹ ਅਤੇ ਗੜ੍ਹੇ ਪੈਣ ਦੀ ਸੰਭਾਵਨਾ, ਚੱਲਣਗੀਆਂ ਤੇਜ਼ ਹਵਾਵਾਂ; ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ
ਚੰਡੀਗੜ੍ਹ BJP ਦਫਤਰ ਧਮਾਕੇ 'ਚ 2 ਮੁਲਜ਼ਮ ਗ੍ਰਿਫਤਾਰ, ਮੱਚਿਆ ਹੜਕੰਪ
ਚੰਡੀਗੜ੍ਹ BJP ਦਫਤਰ ਧਮਾਕੇ 'ਚ 2 ਮੁਲਜ਼ਮ ਗ੍ਰਿਫਤਾਰ, ਮੱਚਿਆ ਹੜਕੰਪ
ਵਧ ਜਾਂ ਘੱਟ? ਦੇਸ਼ 'ਚ ਕਿੰਨੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਚੈੱਕ ਕਰੋ Rate
ਵਧ ਜਾਂ ਘੱਟ? ਦੇਸ਼ 'ਚ ਕਿੰਨੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਚੈੱਕ ਕਰੋ Rate
ਪਾਕਿਸਤਾਨ 'ਚ ਪੈਟਰੋਲ 458 ਰੁਪਏ, ਡੀਜ਼ਲ 520 ਤੋਂ ਪਾਰ, ਮੱਚੀ ਹਾਹਾਕਾਰ; ਫਿਰ ਵੀ ਅਮਰੀਕਾ ਨੂੰ ਪਹੁੰਚਾ ਰਿਹਾ ਕ੍ਰੂਡ ਆਇਲ
ਪਾਕਿਸਤਾਨ 'ਚ ਪੈਟਰੋਲ 458 ਰੁਪਏ, ਡੀਜ਼ਲ 520 ਤੋਂ ਪਾਰ, ਮੱਚੀ ਹਾਹਾਕਾਰ; ਫਿਰ ਵੀ ਅਮਰੀਕਾ ਨੂੰ ਪਹੁੰਚਾ ਰਿਹਾ ਕ੍ਰੂਡ ਆਇਲ
ਪੰਜਾਬੀਆਂ ਨੂੰ ਲੱਗਿਆ ਵੱਡਾ ਝਟਕਾ, ਅਮਰੀਕਾ 'ਚ ਕਈ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ; ਰਾਤੋ-ਰਾਤ ਗਈ 1790 ਲੋਕਾਂ ਦੀ ਨੌਕਰੀ
ਪੰਜਾਬੀਆਂ ਨੂੰ ਲੱਗਿਆ ਵੱਡਾ ਝਟਕਾ, ਅਮਰੀਕਾ 'ਚ ਕਈ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ; ਰਾਤੋ-ਰਾਤ ਗਈ 1790 ਲੋਕਾਂ ਦੀ ਨੌਕਰੀ
ਅੱਜ ਬੈਂਕ ਜਾਣ ਬਾਰੇ ਸੋਚ ਰਹੇ ਹੋ ਤਾਂ ਪੜ੍ਹ ਲਓ ਆਹ ਖ਼ਬਰ! ਕਿਤੇ ਜਾਓ ਤਾਂ ਅੱਗੋ...; ਪੜ੍ਹੋ ਅੱਜ ਛੁੱਟੀ ਕਿ ਨਹੀਂ?
ਅੱਜ ਬੈਂਕ ਜਾਣ ਬਾਰੇ ਸੋਚ ਰਹੇ ਹੋ ਤਾਂ ਪੜ੍ਹ ਲਓ ਆਹ ਖ਼ਬਰ! ਕਿਤੇ ਜਾਓ ਤਾਂ ਅੱਗੋ...; ਪੜ੍ਹੋ ਅੱਜ ਛੁੱਟੀ ਕਿ ਨਹੀਂ?
ਅਫਗਾਨ ਫੌਜ ਦਾ ਪਾਕਿਸਤਾਨ 'ਤੇ ਵੱਡਾ ਹਮਲਾ! ਸਾੜੀਆਂ ਗੱਡੀਆਂ, ਫੌਜੀ ਅੱਡੇ ਕੀਤੇ ਤਬਾਹ; ਮੱਚੀ ਹਾਹਾਕਾਰ
ਅਫਗਾਨ ਫੌਜ ਦਾ ਪਾਕਿਸਤਾਨ 'ਤੇ ਵੱਡਾ ਹਮਲਾ! ਸਾੜੀਆਂ ਗੱਡੀਆਂ, ਫੌਜੀ ਅੱਡੇ ਕੀਤੇ ਤਬਾਹ; ਮੱਚੀ ਹਾਹਾਕਾਰ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਅਪ੍ਰੈਲ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਅਪ੍ਰੈਲ 2026
Embed widget