ਪੜਚੋਲ ਕਰੋ

ਜੰਮੂ-ਕਸ਼ਮੀਰ ‘ਚ ਅੱਜ ਖੁੱਲ੍ਹਣਗੇ ਦਫਤਰ, ਫੋਨ ਸੇਵਾ ਦੀ ਬਹਾਲੀ ‘ਤੇ ਵੀ ਵਿਚਾਰ

ਪੰਜ ਅਗਸਤ ਨੂੰ ਧਾਰਾ 370 ਹਟਾਏ ਜਾਣ ਤੋਂ ਬਾਅਦ ਜੰਮੂ-ਕਸ਼ਮੀਰ ਨੂੰ ਦੋ ਹਿੱਸਿਆਂ ‘ਚ ਵੰਡ ਦਿੱਤਾ ਗਿਆ। ਇਸ ਤੋਂ ਬਾਅਦ ਸੂਬੇ ‘ਚ ਕਈ ਤਰ੍ਹਾਂ ਦੀ ਸਖ਼ਤਾਈ ਕੀਤੀ ਗਈ। ਸੁਰੱਖਿਆ ਏਜਜੰਸੀਆਂ ਦਾ ਕਹਿਣਾ ਹੈ ਕਿ ਕੁਝ ਦਿਨਾਂ ਤੋਂ ਸੂਬੇ ‘ਚ ਹਾਲਾਤ ਆਮ ਹਨ। ਇਸ ਤੋਂ ਬਾਅਦ ਮਲਿਕ ਨੇ ਸਰਕਾਰੀ ਸਕੱਤਰੇਤ ਤੇ ਹੋਰ ਦਫਤਰਾਂ ‘ਚ ਆਮ ਕੰਮਕਾਜ ਦੇ ਆਦੇਸ਼ ਦਿੱਤੇ ਹਨ।

ਜੰਮੂ: ਪੰਜ ਅਗਸਤ ਨੂੰ ਧਾਰਾ 370 ਹਟਾਏ ਜਾਣ ਤੋਂ ਬਾਅਦ ਜੰਮੂ-ਕਸ਼ਮੀਰ ਨੂੰ ਦੋ ਹਿੱਸਿਆਂ ‘ਚ ਵੰਡ ਦਿੱਤਾ ਗਿਆ। ਇਸ ਤੋਂ ਬਾਅਦ ਸੂਬੇ ‘ਚ ਕਈ ਤਰ੍ਹਾਂ ਦੀ ਸਖ਼ਤਾਈ ਕੀਤੀ ਗਈ। ਸੁਰੱਖਿਆ ਏਜੰਸੀਆਂ ਦਾ ਕਹਿਣਾ ਹੈ ਕਿ ਕੁਝ ਦਿਨਾਂ ਤੋਂ ਸੂਬੇ ‘ਚ ਹਾਲਾਤ ਆਮ ਹਨ। ਇਸ ਤੋਂ ਬਾਅਦ ਰਾਜਪਾਲ ਸੱਤਿਆਪਾਲ ਮਲਿਕ ਨੇ ਸੂਬੇ ‘ਚ ਵੀਰਵਾਰ ਸ਼ਾਮ ਸੁਰੱਖਿਆ ਦੀ ਸਮੀਖਿਆ ਕੀਤੀ। ਇਸ ਤੋਂ ਬਾਅਦ ਮਲਿਕ ਨੇ ਸਰਕਾਰੀ ਸਕੱਤਰੇਤ ਤੇ ਹੋਰ ਦਫਤਰਾਂ ‘ਚ ਆਮ ਕੰਮਕਾਜ ਦੇ ਆਦੇਸ਼ ਦਿੱਤੇ ਹਨ। ਬੁਲਾਰੇ ਨੇ ਦੱਸਿਆ ਕਿ ਸਰਕਾਰ ਜੁੰਮੇ ਦੀ ਨਮਾਜ਼ ਦੌਰਾਨ ਹਾਲਾਤ ‘ਤੇ ਨਜ਼ਰ ਰੱਖੇਗੀ। ਇਸੇ ਆਧਾਰ ‘ਤੇ ਆਮ ਲੋਕਾਂ ਲਈ ਬੈਨ ‘ਚ ਢਿੱਲ ਦੇਣ ਦਾ ਵਿਚਾਰ ਕੀਤਾ ਜਾਵੇਗਾ। ਸਰਕਾਰੀ ਸੂਤਰਾਂ ਦਾ ਕਹਿਣਾ ਹੈ ਕਿ ਸੁਰੱਖਿਆ ਦੀ ਸਮੀਖਿਆ ਤੋਂ ਬਾਅਦ ਸਰਕਾਰ ਸ਼ਨੀਵਾਰ ਤੋਂ ਕਸ਼ਮੀਰ ਘਾਟੀ ‘ਚ ਲੈਂਡਲਾਈਨ ਫੋਨ ਸੇਵਾ ਸ਼ੁਰੂ ਕਰ ਸਕਦੀ ਹੈ। ਅੱਜ ਸ਼ਾਮ ਸੁਰੱਖਿਆ ਨੂੰ ਲੈ ਕੇ ਅਹਿਮ ਬੈਠਕ ਹੋਵੇਗੀ। ਇਸ ਤੋਂ ਬਾਅਦ ਫੋਨ ਸੇਵਾ ਬਹਾਲ ਕੀਤੇ ਜਾਣ ਦਾ ਫੈਸਲਾ ਲਿਆ ਜਾਵੇਗਾ। ਘਾਟੀ ‘ਚ ਪਿਛਲੇ ਪੰਜ ਦਿਨਾਂ ‘ਚ ਕੋਈ ਹਿੰਸਾ ਦੀ ਖ਼ਬਰ ਨਹੀਂ ਆਈ। ਸੰਯੁਕਤ ਰਾਸ਼ਟਰ ਸੁਰੱਖਿਆ ਸਭਾ ਜੰਮੂ-ਕਸ਼ਮੀਰ ਤੋਂ ਵਿਸ਼ੇਸ ਦਰਜਾ ਵਾਪਸ ਲੈਣ ਦੇ ਭਾਰਤ ਦੇ ਕਦਮ ‘ਤੇ ਸ਼ੁੱਕਰਵਾਰ ਨੂੰ ਬੈਠਕ ਕਰੇਗੀ। ਬੈਠਕ ਸ਼ੁੱਕਰਵਾਰ ਨੂੰ ਇੱਕ ਬੰਦ ਕਮਰੇ ‘ਚ ਹੋਵੇਗੀ ਜੋ ਭਾਰਤੀ ਸਮੇਂ ਮੁਤਾਬਕ ਸਾਢੇ ਸੱਤ ਵਜੇ ਸ਼ੁਰੂ ਹੋਣੀ ਸੀ। ਇਹ ਇੱਕ ਗੈਰ ਰਸਮੀ ਬੈਠਕ ਹੈ ਜਿਸ ‘ਚ ਮੈਂਬਰ ਦੇਸ਼ ਆਪਣਾ ਮਸ਼ਵਰਾ ਦੇਣਗੇ। ਇਸ ਦੇ ਨਾਲ ਹੀ ਇਹ ਵੀ ਮੁਲਾਂਕਣ ਕੀਤਾ ਜਾਵੇਗਾ ਕਿ ਕੀ ਇਸ ਮਾਮਲੇ ‘ਚ ਸਰੱਖਿਆ ਸਭਾ ਦੀ ਰਸਮੀ ਬੈਠਕ ਬੁਲਾਈ ਜਾਣ ਦੀ ਲੋੜ ਹੈ ਜਾਂ ਨਹੀਂ।

ਟਾਪ ਹੈਡਲਾਈਨ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget