ਪੜਚੋਲ ਕਰੋ

Jammu Kashmir: ਜੰਮੂ-ਕਸ਼ਮੀਰ ਪੁਲਿਸ ਨੂੰ ਅਨੰਤਨਾਗ 'ਚ ਮਿਲੀ ਸਫਲਤਾ, ਹਿਜ਼ਬੁਲ ਮੁਜਾਹਿਦੀਨ ਦਾ ਕਮਾਂਡਰ ਕੀਤਾ ਢੇਰ

Encounter in Jammu and Kashmir: ਪਿਛਲੇ ਕੁਝ ਦਿਨਾਂ ਤੋਂ ਜੰਮੂ-ਕਸ਼ਮੀਰ 'ਚ ਕਈ ਅੱਤਵਾਦੀ ਸੰਗਠਨ ਸਰਗਰਮ ਹੋ ਗਏ ਹਨ, ਜੋ ਇਕ ਤੋਂ ਬਾਅਦ ਇਕ ਕਸ਼ਮੀਰੀ ਪੰਡਤਾਂ ਦੇ ਨਾਲ-ਨਾਲ ਹੋਰ ਲੋਕਾਂ ਨੂੰ ਵੀ ਨਿਸ਼ਾਨਾ ਬਣਾ ਰਹੇ ਹਨ।

Encounter in Jammu and Kashmir: ਪਿਛਲੇ ਕੁਝ ਦਿਨਾਂ ਤੋਂ ਜੰਮੂ-ਕਸ਼ਮੀਰ 'ਚ ਕਈ ਅੱਤਵਾਦੀ ਸੰਗਠਨ ਸਰਗਰਮ ਹੋ ਗਏ ਹਨ, ਜੋ ਇਕ ਤੋਂ ਬਾਅਦ ਇਕ ਕਸ਼ਮੀਰੀ ਪੰਡਤਾਂ ਦੇ ਨਾਲ-ਨਾਲ ਹੋਰ ਲੋਕਾਂ ਨੂੰ ਵੀ ਨਿਸ਼ਾਨਾ ਬਣਾ ਰਹੇ ਹਨ। ਇਸ ਕਾਰਨ ਸੁਰੱਖਿਆ ਵਿਵਸਥਾ ਸਖਤ ਕਰ ਦਿੱਤੀ ਗਈ ਹੈ ਅਤੇ ਜੰਮੂ-ਕਸ਼ਮੀਰ ਪੁਲਸ ਦੇ ਨਾਲ-ਨਾਲ ਸੁਰੱਖਿਆ ਬਲ ਕਈ ਸੰਵੇਦਨਸ਼ੀਲ ਇਲਾਕਿਆਂ 'ਚ ਤਲਾਸ਼ੀ ਮੁਹਿੰਮ ਤੇਜ਼ ਕਰ ਅੱਤਵਾਦੀਆਂ ਨੂੰ ਖਤਮ ਕਰ ਰਹੇ ਹਨ।

ਸ਼ਨੀਵਾਰ ਨੂੰ ਜੰਮੂ-ਕਸ਼ਮੀਰ ਪੁਲਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਅਨੰਤਨਾਗ ਜ਼ਿਲੇ 'ਚ ਸੁਰੱਖਿਆ ਬਲਾਂ ਨਾਲ ਮੁਕਾਬਲੇ 'ਚ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਹਿਜ਼ਬੁਲ ਮੁਜਾਹਿਦੀਨ (ਐੱਚ.ਐੱਮ.) ਦਾ ਇਕ ਕਮਾਂਡਰ ਮਾਰਿਆ ਗਿਆ। ਮੁਕਾਬਲੇ ਤੋਂ ਬਾਅਦ ਜਾਣਕਾਰੀ ਦਿੰਦੇ ਹੋਏ ਪੁਲਿਸ ਨੇ ਕਿਹਾ ਹੈ ਕਿ ਉਨ੍ਹਾਂ ਨੇ ਅੱਤਵਾਦੀ ਤੋਂ ਏਕੇ 47 ਰਾਈਫਲ ਅਤੇ ਕਈ ਹੋਰ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਹੈ।

ਮਾਰਿਆ ਗਿਆ ਹਿਜ਼ਬੁਲ ਮੁਜਾਹਿਦੀਨ ਦਾ ਕਮਾਂਡਰ 
ਜਾਣਕਾਰੀ ਦਿੰਦੇ ਹੋਏ ਜੰਮੂ-ਕਸ਼ਮੀਰ ਪੁਲਸ ਦੇ ਇੰਸਪੈਕਟਰ ਜਨਰਲ ਵਿਜੇ ਕੁਮਾਰ ਨੇ ਦੱਸਿਆ ਕਿ 'ਅੱਤਵਾਦੀ ਸੰਗਠਨ ਹਿਜ਼ਬੁਲ ਮੁਜਾਹਿਦੀਨ ਦਾ ਅੱਤਵਾਦੀ ਕਮਾਂਡਰ ਨਿਸਾਰ ਖੰਡੇ ਸੁਰੱਖਿਆ ਬਲਾਂ ਨਾਲ ਮੁਕਾਬਲੇ 'ਚ ਢੇਰ ਕਰ ਦਿੱਤਾ ਗਿਆ। ਉਸ ਕੋਲੋਂ ਇਕ ਏਕੇ 47 ਰਾਈਫਲ ਸਮੇਤ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਗਿਆ ਹੈ। ਫਿਲਹਾਲ, ਆਪਰੇਸ਼ਨ ਜਾਰੀ ਹੈ।

ਤਲਾਸ਼ੀ ਮੁਹਿੰਮ ਦੌਰਾਨ ਹੋਈ ਮੁੱਠਭੇੜ

ਦੱਸਿਆ ਜਾ ਰਿਹਾ ਹੈ ਕਿ ਸ਼ੁੱਕਰਵਾਰ ਨੂੰ ਸੁਰੱਖਿਆ ਏਜੰਸੀਆਂ ਨੂੰ ਅਨੰਤਨਾਗ ਦੇ ਰਿਸ਼ੀਪੋਰਾ ਇਲਾਕੇ 'ਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਫੌਜ ਅਤੇ ਸੀਆਰਪੀਐਫ ਨੇ ਜੰਮੂ-ਕਸ਼ਮੀਰ ਪੁਲਿਸ ਦੇ ਨਾਲ ਮਿਲ ਕੇ ਇਲਾਕੇ ਨੂੰ ਘੇਰਾ ਪਾ ਕੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਜਿਸ ਦੌਰਾਨ ਸੁਰੱਖਿਆ ਬਲਾਂ ਨਾਲ ਮੁਕਾਬਲੇ ਦੌਰਾਨ ਹਿਜ਼ਬੁਲ ਮੁਜਾਹਿਦੀਨ ਦਾ ਇੱਕ ਕਮਾਂਡਰ ਮਾਰਿਆ ਗਿਆ।

ਤਿੰਨ ਜਵਾਨਾਂ ਸਮੇਤ ਇਕ ਨਾਗਰਿਕ ਜ਼ਖਮੀ 

ਜੰਮੂ-ਕਸ਼ਮੀਰ ਪੁਲਿਸ ਨੇ ਜਾਣਕਾਰੀ ਦਿੱਤੀ ਹੈ ਕਿ ਘੇਰਾਬੰਦੀ ਦੌਰਾਨ ਲੁਕੇ ਹੋਏ ਅੱਤਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਗੋਲੀਬਾਰੀ ਕੀਤੀ ਸੀ। ਜਿਸ ਦੌਰਾਨ ਗੋਲੀਬਾਰੀ 'ਚ ਫੌਜ ਦੇ ਤਿੰਨ ਜਵਾਨ ਅਤੇ ਇਕ ਨਾਗਰਿਕ ਜ਼ਖਮੀ ਹੋ ਗਿਆ। ਇਸ ਤੋਂ ਬਾਅਦ ਗੋਲੀਬਾਰੀ 'ਚ ਜ਼ਖਮੀ ਹੋਏ ਸਾਰੇ ਲੋਕਾਂ ਨੂੰ ਤੁਰੰਤ ਸ਼੍ਰੀਨਗਰ ਦੇ 92 ਬੇਸ ਹਸਪਤਾਲ ਲਿਜਾਇਆ ਗਿਆ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Cold Drinks: ਵੱਡੀ ਖਬਰ, ਕੋਲਡ ਡਰਿੰਕਸ ਪੀਣ ਨਾਲ 35 ਲੋਕ ਬੀਮਾਰ; ਮੱਚ ਗਈ ਹਫ਼ੜਾ-ਦਫ਼ੜੀ: ਫਿਰ...
Cold Drinks: ਵੱਡੀ ਖਬਰ, ਕੋਲਡ ਡਰਿੰਕਸ ਪੀਣ ਨਾਲ 35 ਲੋਕ ਬੀਮਾਰ; ਮੱਚ ਗਈ ਹਫ਼ੜਾ-ਦਫ਼ੜੀ: ਫਿਰ...
Assembly Election 2026 : ਭਾਰਤੀ ਚੋਣ ਕਮਿਸ਼ਨ ਵੱਲੋਂ 5 ਰਾਜਾਂ 'ਚ ਚੋਣਾਂ ਦੀਆਂ ਤਰੀਕਾਂ ਦਾ ਐਲਾਨ , ਪੜ੍ਹੋ ਪੂਰੀ ਖ਼ਬਰ  
Assembly Election 2026 : ਭਾਰਤੀ ਚੋਣ ਕਮਿਸ਼ਨ ਵੱਲੋਂ 5 ਰਾਜਾਂ 'ਚ ਚੋਣਾਂ ਦੀਆਂ ਤਰੀਕਾਂ ਦਾ ਐਲਾਨ , ਪੜ੍ਹੋ ਪੂਰੀ ਖ਼ਬਰ  
Aam Aadmi Party: ਆਮ ਆਦਮੀ ਪਾਰਟੀ ਨੇ ਪਹਿਲੀ ਲਿਸਟ ਕੀਤੀ ਜਾਰੀ, 14 ਉਮੀਦਵਾਰਾਂ ਦਾ ਕੀਤਾ ਐਲਾਨ; ਜਾਣੋ ਲਿਸਟ 'ਚ ਕਿਸਦਾ-ਕਿਸਦਾ ਨਾਮ ਸ਼ਾਮਲ?
ਆਮ ਆਦਮੀ ਪਾਰਟੀ ਨੇ ਪਹਿਲੀ ਲਿਸਟ ਕੀਤੀ ਜਾਰੀ, 14 ਉਮੀਦਵਾਰਾਂ ਦਾ ਕੀਤਾ ਐਲਾਨ; ਜਾਣੋ ਲਿਸਟ 'ਚ ਕਿਸਦਾ-ਕਿਸਦਾ ਨਾਮ ਸ਼ਾਮਲ?
LPG Cylinder Crisis: ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ! ਜਾਣੋ ਸਰਕਾਰ ਨੇ ਕਿਉਂ ਲਿਆ ਵੱਡਾ ਫੈਸਲਾ? ਲੋਕਾਂ 'ਚ ਵਧੀ 'ਪੈਨਿਕ ਬੁਕਿੰਗ...'
ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ! ਜਾਣੋ ਸਰਕਾਰ ਨੇ ਕਿਉਂ ਲਿਆ ਵੱਡਾ ਫੈਸਲਾ? ਲੋਕਾਂ 'ਚ ਵਧੀ 'ਪੈਨਿਕ ਬੁਕਿੰਗ...'

ਵੀਡੀਓਜ਼

ਅਸੀਂ ਪੰਜਾਬ ਨੂੰ ਲੁੱਟਣ ਨਹੀਂ, ਸੇਵਾ ਕਰਨ ਆਏ ਹਾਂ! ਸੁਖਬੀਰ ਬਾਦਲ
ਅਕਾਲੀਆਂ ਨੇ CM ਮਾਨ ਨੂੰ ਘੇਰਿਆ! ਸੁਣ ਕੇ ਹਰ ਕੋਈ ਰਹਿ ਗਿਆ ਹੈਰਾਨ
ਮਜੀਠੀਆ ਨੇ CM ਮਾਨ ਨੂੰ ਦਿੱਤੀ ਚੇਤਾਵਨੀ! ਸਿਆਸਤ ‘ਚ ਮਚੀ ਹਲਚਲ
ਪੰਜਾਬ ਦੀ ਲੁੱਟ ‘ਤੇ ਮਜੀਠੀਆ ਭੜਕੇ! ਮਾਨ ਸਰਕਾਰ ਨੂੰ ਘੇਰਿਆ
Karan Aujla Chandigarh Show ਮੇਰੀ ਮਿਹਨਤ ਦਾ ਅੱਜ ਮੁੱਲ ਪਿਆ! ਮੇਰਾ ਚਾਚਾ ਵੀ ਵੇਖਣ ਆ ਗਿਆ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar News: ਜਲੰਧਰ 'ਚ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਪੁਲਿਸ APJ ਸਕੂਲ ਪਹੁੰਚੀ; CM ਮਾਨ ਨੂੰ ਵੀ...
ਜਲੰਧਰ 'ਚ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਪੁਲਿਸ APJ ਸਕੂਲ ਪਹੁੰਚੀ; CM ਮਾਨ ਨੂੰ ਵੀ...
Punjab Weather Report: ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹਿਆ ਮੀਂਹ, ਗੜ੍ਹੇਮਾਰੀ ਨੇ ਛੇੜੀ ਕੰਬਣੀ; ਲੋਕਾਂ ਨੇ ਮੁੜ ਕੱਢੀਆਂ ਜੈਕਟਾਂ!
ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹਿਆ ਮੀਂਹ, ਗੜ੍ਹੇਮਾਰੀ ਨੇ ਛੇੜੀ ਕੰਬਣੀ; ਲੋਕਾਂ ਨੇ ਮੁੜ ਕੱਢੀਆਂ ਜੈਕਟਾਂ!
Hukamnama Sri Darbar Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਮਾਰਚ 2026
Hukamnama Sri Darbar Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਮਾਰਚ 2026
Assembly Election 2026 : ਭਾਰਤੀ ਚੋਣ ਕਮਿਸ਼ਨ ਵੱਲੋਂ 5 ਰਾਜਾਂ 'ਚ ਚੋਣਾਂ ਦੀਆਂ ਤਰੀਕਾਂ ਦਾ ਐਲਾਨ , ਪੜ੍ਹੋ ਪੂਰੀ ਖ਼ਬਰ  
Assembly Election 2026 : ਭਾਰਤੀ ਚੋਣ ਕਮਿਸ਼ਨ ਵੱਲੋਂ 5 ਰਾਜਾਂ 'ਚ ਚੋਣਾਂ ਦੀਆਂ ਤਰੀਕਾਂ ਦਾ ਐਲਾਨ , ਪੜ੍ਹੋ ਪੂਰੀ ਖ਼ਬਰ  
Badshah ਨੂੰ ਹਰਿਆਣਾ ਬਾਲ ਅਧਿਕਾਰ ਕਮਿਸ਼ਨ ਨੇ ਕੀਤਾ ਤਲਬ , 7 ਦਿਨਾਂ ਦੇ ਅੰਦਰ ਮੰਗਿਆ ਜਵਾਬ , ਮਹਿਲਾ ਕਮਿਸ਼ਨ ਵੱਲੋਂ ਗ੍ਰਿਫ਼ਤਾਰੀ ਦੇ ਹੁਕਮ 
Badshah ਨੂੰ ਹਰਿਆਣਾ ਬਾਲ ਅਧਿਕਾਰ ਕਮਿਸ਼ਨ ਨੇ ਕੀਤਾ ਤਲਬ , 7 ਦਿਨਾਂ ਦੇ ਅੰਦਰ ਮੰਗਿਆ ਜਵਾਬ , ਮਹਿਲਾ ਕਮਿਸ਼ਨ ਵੱਲੋਂ ਗ੍ਰਿਫ਼ਤਾਰੀ ਦੇ ਹੁਕਮ 
Goindwal Sahib ਕੇਂਦਰੀ ਜੇਲ੍ਹ 'ਚ ਹਵਾਲਾਤੀ ਦੀ ਭੇਦਭਰੇ ਹਾਲਾਤਾਂ 'ਚ ਮੌਤ , ਮਾਂ ਬੋਲੀ -2 ਦਿਨ ਪਹਿਲਾਂ ਤਾਂ ਠੀਕ ਸੀ 
Goindwal Sahib ਕੇਂਦਰੀ ਜੇਲ੍ਹ 'ਚ ਹਵਾਲਾਤੀ ਦੀ ਭੇਦਭਰੇ ਹਾਲਾਤਾਂ 'ਚ ਮੌਤ , ਮਾਂ ਬੋਲੀ -2 ਦਿਨ ਪਹਿਲਾਂ ਤਾਂ ਠੀਕ ਸੀ 
Barnala 'ਚ ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਬਚਾਓ ਰੈਲੀ ,ਸੁਖਬੀਰ ਬਾਦਲ ਤੇ ਮਜੀਠੀਆ ਨੇ 'ਆਪ' 'ਤੇ ਸਾਧਿਆ ਨਿਸ਼ਾਨਾ  
Barnala 'ਚ ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਬਚਾਓ ਰੈਲੀ ,ਸੁਖਬੀਰ ਬਾਦਲ ਤੇ ਮਜੀਠੀਆ ਨੇ 'ਆਪ' 'ਤੇ ਸਾਧਿਆ ਨਿਸ਼ਾਨਾ  
Bathinda News : ਪੰਜਾਬ ਪੁਲਿਸ ਦੀ ਵਰਦੀ ਪਹਿਨ ਕੇ ਵਿਆਹਾਂ 'ਚ ਡਾਂਸ , ਡਾਂਸਰਾਂ ਨੂੰ ਪਹਿਨਾਈ ਪੁਲਿਸ ਦੀ ਵਰਦੀ
Bathinda News : ਪੰਜਾਬ ਪੁਲਿਸ ਦੀ ਵਰਦੀ ਪਹਿਨ ਕੇ ਵਿਆਹਾਂ 'ਚ ਡਾਂਸ , ਡਾਂਸਰਾਂ ਨੂੰ ਪਹਿਨਾਈ ਪੁਲਿਸ ਦੀ ਵਰਦੀ
Embed widget