ਪੜਚੋਲ ਕਰੋ

ਕਸ਼ਮੀਰ ’ਚ ਲਹੂ ਭਿੱਜੀ ਈਦ, ਪਾਕਿ ਗੋਲ਼ੀ ਨਾਲ ਇੱਕ ਹੋਰ ਜਵਾਨ ਸ਼ਹੀਦ

  ਸ੍ਰੀਨਗਰ: ਇੱਕ ਪਾਸੇ ਪੂਰੇ ਦੇਸ਼ ਵਿੱਚ ਈਦ ਦਾ ਜਸ਼ਨ ਹੈ ਤਾਂ ਦੂਜੇ ਪਾਸੇ ਕਸ਼ਮੀਰ ਵਿੱਚ ਸਰਹੱਦ ’ਤੇ ਤਾਇਨਾਤ ਜਵਾਨਾਂ ਲਈ ਦੁੱਖ ਭਰਿਆ ਮਾਹੌਲ ਹੈ। ਕਸ਼ਮੀਰ ਵਿੱਚ ਵੀ ਅਲ-ਸੁਬਹ ਦੀ ਨਮਾਜ਼ ਅਦਾ ਕੀਤੀ ਗਈ। ਜਵਾਨ ਔਰੰਗਜ਼ੇਬ ਤੇ ਪੱਤਰਕਾਰ ਬੁਖ਼ਾਰੀ ਦੇ ਕਤਲ ਤੋਂ ਬਾਅਦ ਨੌਸ਼ੇਰਾ ਵਿੱਚ ਸਰਹੱਦ ਪਾਰੋਂ ਹੋਈ ਗੋਲ਼ੀਬਾਰੀ ਵਿੱਚ ਜਵਾਨ ਵਿਕਾਸ ਗਰੂੰਗ ਸ਼ਹੀਦ ਹੋ ਗਿਆ। ਦੂਜੇ ਪਾਸੇ ਸ੍ਰੀਨਗਰ ਵਿੱਚ ਵੀ ਨਮਾਜ਼ ਦੇ ਬਾਅਦ ਸੁਰੱਖਿਆ ਬਲਾਂ ’ਤੇ ਪੱਥਰਬਾਜ਼ੀ ਸ਼ੁਰੂ ਹੋ ਗਈ ਤੇ ਅੱਤਵਾਦੀ ਸੰਗਠਨ ਆਈਐਸ ਤੇ ਪਾਕਿਸਤਾਨ ਦੇ ਝੰਡੇ ਲਹਿਰਾਏ ਗਏ। ਈਦ ਮੌਕੇ ਸਰਹੱਦ ਪਾਰੋਂ ਹੋਈ ਫਾਇਰਿੰਗ ਵਿੱਚ ਜਵਾਨ ਵਿਕਾਸ ਗਰੁੰਗ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ ਜਿਸ ਦੇ ਬਾਅਦ ਉਨ੍ਹਾਂ ਨੂੰ ਹਸਪਤਾਲ ਭਰਤੀ ਕਰਾਇਆ ਗਿਆ ਸੀ ਪਰ ਉਹ ਬਚ ਨਹੀਂ ਸਕਿਆ। ਅਨੰਤਨਾਗ ਵਿੱਚ ਵੀ ਇੱਕ ਨੌਜਵਾਨ ਦੀ ਪੱਥਰਬਾਜ਼ੀ ਦੌਰਾਨ ਮੌਤ ਹੋ ਗਈ ਜਦਕਿ 20 ਹੋਰ ਜ਼ਖ਼ਮੀ ਹੋ ਗਏ। ਮ੍ਰਿਤਕ ਨੌਜਵਾਨ ਦੀ ਪਛਾਣ ਸ਼ੀਰਾਜ਼ ਅਹਿਮਦ ਵਜੋਂ ਹੋਈ। ਜ਼ਖ਼ਮੀਆਂ ਦੇ ਅੱਖਾਂ ਵਿੱਚ ਸੱਟਾਂ ਲੱਗੀਆਂ ਹਨ ਜਿਨ੍ਹਾਂ ਨੂੰ ਸ੍ਰੀਨਗਰ ਰੈਫਰ ਕਰ ਦਿੱਤਾ ਗਿਆ ਹੈ। ਉੱਧਰ ਸ੍ਰੀਨਗਰ ਵਿੱਚ ਸੁਰੱਖਿਆ ਬਲਾਂ ਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਝੜਪ ਜਾਰੀ ਹੈ। ਸ੍ਰੀਨਗਰ ਦੇ ਇਲਾਨਾ ਹੋਰ ਇਲਾਕਿਆਂ ਵਿੱਚ ਵੀ ਪ੍ਰਦਰਸ਼ਨ ਹੋ ਰਹੇ ਹਨ।
ਈਦ ਤੋਂ ਪਹਿਲਾਂ ਸ਼ਹੀਦ ਜਵਾਨ ਔਰੰਗਜ਼ੇਬ ਦੀ ਪੁੱਜੀ ਲਾਸ਼
  ਫੌਜ ਦੇ ਜਵਾਨ ਔਰੰਗਜ਼ੇਬ ਨੂੰ 14 ਜੂਨ ਨੂੰ ਜੰਮੂ ਕਸ਼ਮੀਰ ਦੇ ਸ਼ੋਪੀਆਂ ਵਿੱਚੋਂ ਅੱਤਵਾਦੀਆਂ ਨੇ ਅਗਵਾ ਕਰ ਕੇ ਕਤਲ ਕਰ ਦਿੱਤਾ ਸੀ। ਪੁੰਛ ਵਿੱਚ ਔਰੰਗਜ਼ੇਬ ਦੇ ਜ਼ੱਦੀ ਪਿੰਡ ਸਲਾਮੀ ਵਿੱਚ ਉਸ ਦੀ ਸ਼ਹਾਦਤ ਦੇ ਬਾਅਦ ਸੋਗ ਮਨਾਇਆ ਜਾ ਰਹਾ ਹੈ। ਪਰਿਵਾਰ ਨੇ ਮੰਗ ਕੀਤੀ ਹੈ ਕਿ ਹੁਣ ਇੱਕ ਸਿਰ ਦੇ ਬਦਲੇ ਨੌਂ ਸਿਰ ਲਿਆਉਣ ਦੀ ਸਮਾਂ ਆ ਗਿਆ ਹੈ। ਪਰਿਵਾਰ ਨੇ ਕਿਹਾ ਹੈ ਕਿ ਅਗਲੇ 32 ਘੰਟਿਆਂ ਦੇ ਅੰਦਰ-ਅੰਦਰ ਔਰੰਗਜ਼ੇਬ ਦੇ ਸ਼ਹਾਦਤ ਦਾ ਬਦਲਾ ਚਾਹੀਦਾ ਹੈ। ਕਸ਼ਮੀਰ ’ਚ ਲਹੂ ਭਿੱਜੀ ਈਦ, ਪਾਕਿ ਗੋਲ਼ੀ ਨਾਲ ਇੱਕ ਹੋਰ ਜਵਾਨ ਸ਼ਹੀਦ
  ਸ਼ਹੀਦ ਔਰੰਗਜ਼ੇਬ ਦੀ ਮੌਤ ਦੀ ਵੀਡੀਓ
  ਔਰੰਗਜ਼ੇਬ ਦੇ ਕਤਲ ਦੀ ਵੀਡੀਓ ਸਾਹਮਣੇ ਆਈ ਹੈ। ਇਹ ਉਸ ਦੀ ਮੌਤ ਤੋਂ ਪਹਿਲਾਂ ਦੀ ਦੱਸੀ ਜਾ ਰਹੀ ਹੈ। ਵੀਡੀਓ ਵਿੱਚ ਅੱਤਵਾਦੀਆਂ ਤੇ ਫੌਜ ਦੇ ਜਵਾਨ ਔਰੰਗਜ਼ਾਬ ਵਿਚਾਲੇ ਗੱਲਬਾਤ ਨੂੰ ਸਾਫ-ਸਾਫ ਸੁਣਿਆ ਜਾ ਸਕਦਾ ਹੈ। ਉਨ੍ਹਾਂ ਔਰੰਗਜ਼ੇਬ ਨੂੰ ਦਰੱਖ਼ਤ ਦੇ ਹੇਠਾਂ ਬਿਠਾ ਕੇ ਰੱਖਿਆ ਹੈ ਤੇ ਉਹ ਉਸ ਨੂੰ ਸਵਾਲ ਪੁੱਛ ਰਹੇ ਹਨ। ਕਿਸੀ ਅੱਤਵਾਦੀ ਦਾ ਚਿਹਰਾ ਨਹੀਂ ਦਿਖ ਰਿਹਾ।

ਟਾਪ ਹੈਡਲਾਈਨ

Sonam Wangchuk Hunger Strike: ਸੋਨਮ ਵਾਂਗਚੁਕ ਸੰਸਦ ਮੈਂਬਰ ਨਹੀਂ ਹੈ, ਤਾਂ ਉਹ ਸਿੱਖਿਆ ਮੰਤਰੀ ਕਿਵੇਂ ਬਣ ਸਕਦੀ ਹੈ? ਕੇਜਰੀਵਾਲ ਦੀ ਅਪੀਲ ਕਿੰਨੀ ਮਜ਼ਬੂਤ ​​ਹੈ?

ਸੋਨਮ ਵਾਂਗਚੂਕ ਦਾ ਨਵਾਂ ਵੀਡੀਓ ਆਇਆ ਸਾਹਮਣੇ, ਕਿਹਾ- ਮੈਂ 20 ਜੁਲਾਈ ਤੱਕ ਜਿਉਂਦਾ ਰਹਾਂਗਾ, ਉਸ ਤੋਂ ਬਾਅਦ ਭੂਤ ਬਣ ਕੇ...

IndiGo Flight Bomb Threat : ਬੈਂਗਲੁਰੂ ਤੋਂ ਅਹਿਮਦਾਬਾਦ ਜਾਣ ਵਾਲੀ ਇੰਡੀਗੋ ਦੀ ਫਲਾਈਟ ’ਚ ਮਿਲਿਆ ਧਮਕੀ ਭਰਿਆ ਨੋਟ 

ਦਿੱਲੀ ਪੁਲਿਸ 'ਚ ਵੱਡਾ ਬਦਲਾਅ, ਸਤੀਸ਼ ਗੋਲਚਾ ਹਟਾਏ ਗਏ, ਨਵੇਂ ਕਮਿਸ਼ਨਰ ਨੂੰ ਮਿਲੀ ਜ਼ਿੰਮੇਵਾਰੀ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ

PF Balance : 50% ਕਰਮਚਾਰੀ ਸਿਰਫ਼ 10 ਤੋਂ 20 ਹਜ਼ਾਰ ਰੁਪਏ ਨਾਲ ਹੀ ਹੋ ਰਹੇ ਰਿਟਾਇਰ, EPFO ਨੇ ਦੱਸਿਆ PF ਖਾਤਿਆਂ ਦਾ ਸੱਚ
PF Balance : 50% ਕਰਮਚਾਰੀ ਸਿਰਫ਼ 10 ਤੋਂ 20 ਹਜ਼ਾਰ ਰੁਪਏ ਨਾਲ ਹੀ ਹੋ ਰਹੇ ਰਿਟਾਇਰ, EPFO ਨੇ ਦੱਸਿਆ PF ਖਾਤਿਆਂ ਦਾ ਸੱਚ
Sonam Wangchuk Hunger Strike: ਸੋਨਮ ਵਾਂਗਚੁਕ ਸੰਸਦ ਮੈਂਬਰ ਨਹੀਂ ਹੈ, ਤਾਂ ਉਹ ਸਿੱਖਿਆ ਮੰਤਰੀ ਕਿਵੇਂ ਬਣ ਸਕਦੀ ਹੈ? ਕੇਜਰੀਵਾਲ ਦੀ ਅਪੀਲ ਕਿੰਨੀ ਮਜ਼ਬੂਤ ​​ਹੈ?
Sonam Wangchuk Hunger Strike: ਸੋਨਮ ਵਾਂਗਚੁਕ ਸੰਸਦ ਮੈਂਬਰ ਨਹੀਂ ਹੈ, ਤਾਂ ਉਹ ਸਿੱਖਿਆ ਮੰਤਰੀ ਕਿਵੇਂ ਬਣ ਸਕਦੀ ਹੈ? ਕੇਜਰੀਵਾਲ ਦੀ ਅਪੀਲ ਕਿੰਨੀ ਮਜ਼ਬੂਤ ​​ਹੈ?
Elderly Care Tips: ਕੀ ਤੁਸੀਂ ਆਪਣੇ ਮਾਪਿਆਂ ਲਈ ਦੇਖਭਾਲ ਕਰਨ ਵਾਲਾ ਚੁਣ ਰਹੇ ਹੋ? ਇਹਨਾਂ ਮਹੱਤਵਪੂਰਨ ਗੱਲਾਂ ਨੂੰ ਕਦੇ ਨਾ ਭੁੱਲੋ।

Harbhajan Singh ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ, ਸੁਰੱਖਿਆ ਬਹਾਲੀ ਦੀ ਅਰਜ਼ੀ ਖਾਰਜ

Hot Tea in Summer: ਗਰਮੀਆਂ ਦੇ ਮੌਸਮ ਵਿੱਚ ਗਰਮ ਚਾਹ ਪਿਆਸ ਕਿਵੇਂ ਬੁਝਾਉਂਦੀ ਹੈ, ਇਸ ਪਿੱਛੇ ਕੀ ਵਿਗਿਆਨ ਹੈ?

Meta ਦੀ ਨਵੀਂ ਸੁਰੱਖਿਆ ਯੋਜਨਾ: ਜੇਕਰ ਬੱਚੇ ਚੈਟ ਵਿੱਚ ਜੋਖਮ ਵਿੱਚ ਹਨ ਤਾਂ AI ਮਾਪਿਆਂ ਨੂੰ ਸੁਚੇਤ ਕਰੇਗਾ।

Embed widget