ਪੜਚੋਲ ਕਰੋ

Jammu Kashmir Muharram Procession: 'ਮੁਹੱਰਮ ਦੇ ਜਲੂਸ ਨਾਲ ਨਹੀਂ ਮਿਲਣਗੀਆਂ ਮੁਸਲਮਾਨਾਂ ਦੀਆਂ ਵੋਟਾਂ' NC ਨੇਤਾ ਫਾਰੂਕ ਅਬਦੁੱਲਾ ਨੇ ਭਾਜਪਾ ‘ਤੇ...

Farooq Abdullah: ਕਸ਼ਮੀਰ ਘਾਟੀ ਵਿੱਚ ਲੰਬੇ ਵਕਫ਼ੇ ਤੋਂ ਬਾਅਦ ਕੱਢੇ ਗਏ ਮੁਹੱਰਮ ਦੇ ਜਲੂਸ ਵਿੱਚ ਲੈਫਟੀਨੈਂਟ ਗਵਰਨਰ ਸਮੇਤ ਕਈ ਹੋਰ ਨੇਤਾਵਾਂ ਨੇ ਹਿੱਸਾ ਲਿਆ। ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਫਾਰੂਕ ਅਬਦੁੱਲਾ ਨੇ ਇਸ ਮੌਕੇ ਭਾਜਪਾ ‘ਤੇ ਨਿਸ਼ਾਨਾ ਸਾਧਿਆ।

Farooq Abdullah On BJP: ਜੰਮੂ-ਕਸ਼ਮੀਰ ਦੇ ਸ਼੍ਰੀਨਗਰ 'ਚ ਤਿੰਨ ਦਹਾਕਿਆਂ ਦੇ ਵੱਧ ਸਮੇਂ ਤੋਂ ਬਾਅਦ ਕੱਢੇ ਗਏ ਮੁਹੱਰਮ ਦੇ ਜਲੂਸ 'ਚ ਸ਼ਾਮਲ ਹੋਏ ਸਾਬਕਾ ਮੁੱਖ ਮੰਤਰੀ ਅਤੇ ਨੈਸ਼ਨਲ ਕਾਨਫਰੰਸ ਦੇ ਨੇਤਾ ਫਾਰੂਕ ਅਬਦੁੱਲਾ ਨੇ ਭਾਜਪਾ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਮੁਹੱਰਮ ਦਾ ਜਲੂਸ ਕੱਢਣ ਨਾਲ ਭਾਜਪਾ ਦਾ ਮੁਸਲਮਾਨਾਂ ਦੀਆਂ ਵੋਟਾਂ ਹਾਸਲ ਕਰਨ ਦਾ ਮਨਸੂਬਾ ਪੂਰਾ ਨਹੀਂ ਹੋਵੇਗਾ।

ਫਾਰੂਕ ਅਬਦੁੱਲਾ ਨੇ ਮੁਹੱਰਮ ਦੇ ਜਲੂਸ ਨੂੰ ਲੈ ਕੇ ਭਾਜਪਾ 'ਤੇ ਸਾਧਿਆ ਨਿਸ਼ਾਨਾ

ਫਾਰੂਕ ਅਬਦੁੱਲਾ ਨੇ ਕਿਹਾ, ''ਜੰਮੂ-ਕਸ਼ਮੀਰ 'ਚ ਕਈ ਸਾਲਾਂ ਬਾਅਦ ਮੁਹੱਰਮ ਦਾ ਜਲੂਸ ਕੱਢਿਆ ਗਿਆ ਹੈ, ਇਸ ਤੋਂ ਪਹਿਲਾਂ ਜਦੋਂ ਮੈਂ ਜੰਮੂ-ਕਸ਼ਮੀਰ ਦਾ ਮੁੱਖ ਮੰਤਰੀ ਸੀ ਤਾਂ ਇਸ ਤਰ੍ਹਾਂ ਦਾ ਮੁਹੱਰਮ ਦਾ ਜਲੂਸ ਨਿਕਲਦਾ ਹੁੰਦਾ ਸੀ, ਪਰ ਇਸ ਨਾਲ (ਭਾਜਪਾ) ਦਾ ਕੀ ਲੈਣਾ-ਦੇਣਾ ਹੈ। ਇਹ ਜਲੂਸ ਭਾਜਪਾ ਦੇ ਸ਼ਾਸਨ 'ਚ ਨਿਕਲ ਰਿਹਾ ਹੈ?'' ਕੀ ਤੁਹਾਨੂੰ ਲੱਗਦਾ ਹੈ ਕਿ ਭਾਜਪਾ ਨੂੰ ਮੁਸਲਮਾਨਾਂ ਦੀਆਂ ਵੋਟਾਂ ਮਿਲਣਗੀਆਂ? ਉਨ੍ਹਾਂ ਦੀ ਇਹ ਮਨਸ਼ਾ ਕਦੇ ਪੂਰੀ ਨਹੀਂ ਹੋਣ ਵਾਲੀ।'' ਇਸ ਦੇ ਨਾਲ ਉਨ੍ਹਾਂ ਕਿਹਾ ਕਿ ਭਾਜਪਾ ਨੇ ਦੇਸ਼ 'ਚ ਫਿਰਕੂ ਮਾਹੌਲ ਪੈਦਾ ਕਰ ਦਿੱਤਾ ਹੈ।

ਇਹ ਵੀ ਪੜ੍ਹੋ: Manipur News: ਮਣੀਪੁਰ 'ਚ ਫਿਰ ਭੜਕੀ ਹਿੰਸਾ, ਗੋਲੀਬਾਰੀ 'ਚ ਦੋ ਦੀ ਮੌਤ, ਛੇ ਘਰਾਂ ਨੂੰ ਲਾਈ ਅੱਗ

'ਉਮੀਦ ਹੈ ਕਿ ਪ੍ਰਧਾਨ ਮੰਤਰੀ ਮਣੀਪੁਰ 'ਤੇ ਜਲਦ ਹੀ ਸੰਸਦ 'ਚ ਦੇਣਗੇ ਬਿਆਨ '

ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਫਾਰੂਕ ਅਬਦੁੱਲਾ ਜਦੀਬਲ ਨੇ ਸ੍ਰੀਨਗਰ ਵਿੱਚ ਮੁਹੱਰਮ ਦੇ ਜਲੂਸ ਵਿੱਚ ਸ਼ਮੂਲੀਅਤ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਅਰਦਾਸ ਕਰਦੇ ਹਨ ਕਿ ਮਣੀਪੁਰ ਅਤੇ ਦੇਸ਼ ਦੇ ਬਾਕੀ ਹਿੱਸਿਆਂ ਵਿੱਚ ਚੱਲ ਰਹੀ ਹਿੰਸਾ ਅਤੇ ਅੱਤਿਆਚਾਰ ਖਤਮ ਹੋਣ। ਉਨ੍ਹਾਂ ਇਹ ਵੀ ਕਿਹਾ, "ਉਮੀਦ ਹੈ ਕਿ ਪੀਐਮ ਮੋਦੀ ਜਲਦੀ ਹੀ ਸੰਸਦ ਵਿੱਚ ਮਣੀਪੁਰ 'ਤੇ ਬਿਆਨ ਦੇਣਗੇ।"

ਦੱਸ ਦਈਏ ਕਿ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਵੀ ਸ਼੍ਰੀਨਗਰ 'ਚ ਮੁਹੱਰਮ ਦੇ ਜਲੂਸ 'ਚ ਹਿੱਸਾ ਲਿਆ ਸੀ। ਮੁਹੱਰਮ ਦੇ ਜਲੂਸ ਵਿੱਚ ਹਿੱਸਾ ਲੈਣ ਵਾਲਿਆਂ ਵਿੱਚ ਸ੍ਰੀਨਗਰ ਦੇ ਮੇਅਰ ਜੁਨੈਦ ਮੱਟੂ ਅਤੇ ਸਿਆਸੀ ਪਾਰਟੀਆਂ ਦੇ ਹੋਰ ਆਗੂ ਸ਼ਾਮਲ ਸਨ।

ਇਹ ਵੀ ਪੜ੍ਹੋ: Tamil Nadu Explosion: ਤਾਮਿਲਨਾਡੂ ਦੀ ਪਟਾਕਾ ਫੈਕਟਰੀ 'ਚ ਹੋਇਆ ਧਮਾਕਾ, 8 ਲੋਕਾਂ ਦੀ ਮੌਤ, ਪ੍ਰਧਾਨ ਮੰਤਰੀ ਮੋਦੀ ਨੇ ਮੁਆਵਜ਼ੇ ਦਾ ਕੀਤਾ ਐਲਾਨ

ਟਾਪ ਹੈਡਲਾਈਨ

Deputy Speaker Death: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
Embed widget