ਪੜਚੋਲ ਕਰੋ

Jammu Kashmir Politics  : ਗੁਲਾਮ ਨਬੀ ਆਜ਼ਾਦ ਤੋਂ ਬਾਅਦ ਹੁਣ ਕਰਣ ਸਿੰਘ ਨੇ ਦਿੱਤੇ ਕਾਂਗਰਸ ਛੱਡਣ ਦੇ ਸੰਕੇਤ, ਕਹੀ ਇਹ ਵੱਡੀ ਗੱਲ

ਕਾਂਗਰਸ ਨੇਤਾ ਗੁਲਾਮ ਨਬੀ ਆਜ਼ਾਦ ਤੋਂ ਬਾਅਦ ਹੁਣ ਪਾਰਟੀ ਤੋਂ ਅਸੰਤੁਸ਼ਟੀ ਜ਼ਾਹਰ ਕਰਦੇ ਹੋਏ ਦਿੱਗਜ ਨੇਤਾ ਕਰਨ ਸਿੰਘ ਨੇ ਵੀ ਸ਼ੁੱਕਰਵਾਰ ਨੂੰ ਕਿਹਾ ਕਿ ਸਭ ਤੋਂ ਪੁਰਾਣੀ ਪਾਰਟੀ ਨਾਲ ਉਨ੍ਹਾਂ ਦਾ ਰਿਸ਼ਤਾ ਲਗਭਗ ਖਤਮ ਹੋ ਗਿਆ ਹੈ।

Jammu Kashmir Politics : ਕਾਂਗਰਸ ਨੇਤਾ ਗੁਲਾਮ ਨਬੀ ਆਜ਼ਾਦ ਤੋਂ ਬਾਅਦ ਹੁਣ ਪਾਰਟੀ ਤੋਂ ਅਸੰਤੁਸ਼ਟੀ ਜ਼ਾਹਰ ਕਰਦੇ ਹੋਏ ਦਿੱਗਜ ਨੇਤਾ ਕਰਣ ਸਿੰਘ ਨੇ ਵੀ ਸ਼ੁੱਕਰਵਾਰ ਨੂੰ ਕਿਹਾ ਕਿ ਸਭ ਤੋਂ ਪੁਰਾਣੀ ਪਾਰਟੀ ਨਾਲ ਉਨ੍ਹਾਂ ਦਾ ਰਿਸ਼ਤਾ ਲਗਭਗ ਖਤਮ ਹੋ ਗਿਆ ਹੈ। ਉਨ੍ਹਾਂ ਦੇ ਇਸ ਬਿਆਨ ਨੇ ਕਾਂਗਰਸ ਛੱਡਣ ਦੀਆਂ ਅਟਕਲਾਂ ਨੂੰ ਹਵਾ ਦੇ ਦਿੱਤੀ ਹੈ। 

 
ਕਰਣ ਸਿੰਘ ਨੇ ਕਿਹਾ, "ਮੈਂ 1967 ਵਿੱਚ ਕਾਂਗਰਸ ਵਿੱਚ ਸ਼ਾਮਲ ਹੋਇਆ ਸੀ ਪਰ ਮੈਂ ਪਿਛਲੇ 8-10 ਸਾਲਾਂ ਤੋਂ ਸੰਸਦ ਵਿੱਚ ਨਹੀਂ ਹਾਂ। ਮੈਨੂੰ ਪਾਰਟੀ ਦੀ ਵਰਕਿੰਗ ਕਮੇਟੀ ਤੋਂ ਹਟਾ ਦਿੱਤਾ ਗਿਆ ਸੀ। ਹਾਂ, ਮੈਂ ਕਾਂਗਰਸ ਵਿੱਚ ਹਾਂ ਪਰ ਮੇਰਾ ਕਿਸੇ ਨਾਲ ਕੋਈ ਸੰਪਰਕ ਨਹੀਂ ਹੈ। ਕੋਈ ਮੈਨੂੰ ਕੁੱਝ ਨਹੀਂ ਪੁੱਛਦਾ। ਮੈਂ ਆਪਣਾ ਕੰਮ ਕਰ ਰਿਹਾ ਹਾਂ। ਪਾਰਟੀ ਨਾਲ ਮੇਰੇ ਸਬੰਧ ਹੁਣ ਲਗਭਗ ਖਤਮ ਹੋ ਚੁੱਕੇ ਹਨ।

ਕਰਣ ਸਿੰਘ ਮਹਾਰਾਜਾ ਹਰੀ ਸਿੰਘ ਦਾ ਪੁੱਤਰ ਹੈ

ਜੰਮੂ-ਕਸ਼ਮੀਰ ਰਿਆਸਤ ਦੇ ਆਖ਼ਰੀ ਮਹਾਰਾਜਾ ਹਰੀ ਸਿੰਘ ਦੇ ਪੁੱਤਰ ਕਰਣ ਸਿੰਘ ਕੇਂਦਰੀ ਮੰਤਰੀ ਰਹਿ ਚੁੱਕੇ ਹਨ ਅਤੇ ਹੁਣ ਉਨ੍ਹਾਂ ਦੇ ਕਾਂਗਰਸ ਛੱਡਣ ਦੀਆਂ ਅਟਕਲਾਂ ਲਗਾਈਆਂ ਜਾ ਰਹੀਆਂ ਹਨ। ਜੰਮੂ-ਕਸ਼ਮੀਰ 'ਚ 23 ਸਤੰਬਰ ਨੂੰ ਮਹਾਰਾਜਾ ਹਰੀ ਸਿੰਘ ਦੇ ਜਨਮ ਦਿਨ ਮੌਕੇ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸਰਕਾਰ ਦਾ ਕਹਿਣਾ ਹੈ ਕਿ ਹੁਣ ਹਰ ਸਾਲ ਇਸ ਦਿਨ ਛੁੱਟੀ ਰਹੇਗੀ ਅਤੇ ਇਸ ਸਬੰਧੀ ਜਲਦੀ ਹੀ ਅਧਿਕਾਰਤ ਨੋਟਿਸ ਜਾਰੀ ਕੀਤਾ ਜਾਵੇਗਾ।

ਗੁਲਾਮ ਨਬੀ ਆਜ਼ਾਦ ਨੇ ਪਿਛਲੇ ਮਹੀਨੇ ਛੱਡੀ ਸੀ ਕਾਂਗਰਸ  

ਪਿਛਲੇ ਮਹੀਨੇ ਕਾਂਗਰਸ ਦੇ ਸੀਨੀਅਰ ਨੇਤਾ ਗੁਲਾਮ ਨਬੀ ਆਜ਼ਾਦ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਸੀ। ਉਹ 2005 ਤੋਂ 2008 ਤੱਕ ਜੰਮੂ ਅਤੇ ਕਸ਼ਮੀਰ ਰਾਜ ਦੇ ਮੁੱਖ ਮੰਤਰੀ ਰਹੇ। ਸੋਨੀਆ ਗਾਂਧੀ ਨੂੰ ਦਿੱਤੇ ਆਪਣੇ ਅਸਤੀਫ਼ੇ ਦੇ ਪੱਤਰ ਵਿੱਚ ਉਸਨੇ ਪਾਰਟੀ ਲੀਡਰਸ਼ਿਪ, ਖਾਸ ਤੌਰ 'ਤੇ ਰਾਹੁਲ ਗਾਂਧੀ 'ਤੇ ਪਿਛਲੇ 9 ਸਾਲਾਂ ਵਿੱਚ ਪਾਰਟੀ ਨੂੰ ਚਲਾਉਣ ਦੇ ਤਰੀਕੇ ਨੂੰ ਲੈ ਕੇ ਨਿਸ਼ਾਨਾ ਸਾਧਿਆ ਸੀ। ਪੰਜ ਪੰਨਿਆਂ ਦੇ ਪੱਤਰ ਵਿੱਚ ਆਜ਼ਾਦ ਨੇ ਦਾਅਵਾ ਕੀਤਾ ਕਿ ਕਾਂਗਰਸ ਨੂੰ ਹੁਣ ਇੱਕ ਮੰਡਲੀ ਚਲਾਉਂਦੀ ਹੈ , ਜਦੋਂ ਕਿ ਸੋਨੀਆ ਗਾਂਧੀ ਸਿਰਫ਼ ਨਾ ਮਾਤਰ ਦੀ ਪ੍ਰਮੁੱਖ ਹੈ। ਸਾਰੇ ਵੱਡੇ ਫੈਸਲੇ ਰਾਹੁਲ ਗਾਂਧੀ ਨਹੀਂ ਸਗੋਂ ਉਨ੍ਹਾਂ ਦੇ ਸੁਰੱਖਿਆ ਗਾਰਡ ਅਤੇ ਪੀ.ਏ.ਦੁਆਰਾ ਲਏ ਜਾਂਦੇ ਹਨ। 

ਗੁਲਾਮ ਨਬੀ ਆਜ਼ਾਦ ਨੇ ਜਤਾਇਆ ਸੀ ਦੁੱਖ 

ਆਜ਼ਾਦ ਨੇ ਕਿਹਾ ਸੀ ਕਿ ਪਾਰਟੀ ਛੱਡਣ 'ਤੇ ਉਨ੍ਹਾਂ ਨੂੰ ਬਹੁਤ ਅਫ਼ਸੋਸ ਹੈ। ਦੁਖੀ ਹਿਰਦੇ ਨਾਲ ਉਹ ਆਪਣਾ ਅਸਤੀਫਾ ਸੌਂਪ ਕੇ ਕਾਂਗਰਸ ਨਾਲੋਂ 50 ਸਾਲ ਦਾ ਨਾਤਾ ਤੋੜ ਰਿਹਾ ਹੈ। ਉਹ ਇਸ ਤੋਂ ਪਹਿਲਾਂ ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਸਨ। ਕਾਂਗਰਸ ਨਾਲ ਆਪਣੇ ਲੰਬੇ ਸਬੰਧਾਂ ਨੂੰ ਯਾਦ ਕਰਦਿਆਂ ਆਜ਼ਾਦ ਨੇ ਕਿਹਾ ਸੀ ਕਿ ਪਾਰਟੀ ਦੀ ਹਾਲਤ ਵਿਗੜ ਰਹੀ ਹੈ। ਆਜ਼ਾਦ ਦਾ ਸਭ ਤੋਂ ਵੱਡਾ ਵਿਅੰਗ ਰਾਹੁਲ ਗਾਂਧੀ 'ਤੇ ਸੀ ਅਤੇ ਉਨ੍ਹਾਂ ਨੇ ਵਾਇੰਡ ਦੇ ਸਾਂਸਦ ਨੂੰ ਰਾਹੁਲ ਗਾਂਧੀ ਨੂੰ ਗੈਰ-ਗੰਭੀਰ ਵਿਅਕਤੀ ਅਤੇ ਅਪਰਾਧਿਕ ਨੇਤਾ ਕਹਿ ਦਿੱਤਾ ਸੀ। ਕਾਂਗਰਸ ਛੱਡਣ ਤੋਂ ਬਾਅਦ ਜੰਮੂ ਵਿੱਚ ਆਪਣੀ ਪਹਿਲੀ ਜਨਤਕ ਮੀਟਿੰਗ ਵਿੱਚ ਆਜ਼ਾਦ ਨੇ ਆਪਣਾ ਸਿਆਸੀ ਸੰਗਠਨ ਸ਼ੁਰੂ ਕਰਨ ਦਾ ਐਲਾਨ ਕੀਤਾ ਸੀ ,ਜੋ ਪੂਰਨ ਰਾਜ ਦਾ ਦਰਜਾ ਬਹਾਲ ਕਰਨ 'ਤੇ ਕੇਂਦਰਿਤ ਹੋਵੇਗਾ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26-11-2024
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26-11-2024
ICSE, ICE ਦੇ ਵਿਦਿਆਰਥੀਆਂ ਦਾ ਇੰਤਜ਼ਾਰ ਹੋਇਆ ਖ਼ਤਮ, ਬੋਰਡ ਨੇ ਜਾਰੀ ਕੀਤੀ ਡੇਟਸ਼ੀਟ, ਇਥੋਂ ਡਾਊਨਲੋਡ ਕਰੋ ਪੂਰਾ ਸ਼ਡਿਊਲ
ICSE, ICE ਦੇ ਵਿਦਿਆਰਥੀਆਂ ਦਾ ਇੰਤਜ਼ਾਰ ਹੋਇਆ ਖ਼ਤਮ, ਬੋਰਡ ਨੇ ਜਾਰੀ ਕੀਤੀ ਡੇਟਸ਼ੀਟ, ਇਥੋਂ ਡਾਊਨਲੋਡ ਕਰੋ ਪੂਰਾ ਸ਼ਡਿਊਲ
Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Controversy of Cancer:  ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
Controversy of Cancer: ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
Advertisement
ABP Premium

ਵੀਡੀਓਜ਼

ਪਤਨੀ ਦੇ Cancer ਦੇ ਇਲਾਜ ਤੋਂ ਬਾਅਦ Navjot Sidhu ਨੇ ਦੱਸਿਆ Ayurvedic Diet PlanGoogle Map | ਅਧੂਰੇ ਪੁਲ ਤੋਂ ਡਿੱਗੀ ਕਾਰ, ਦਰਦਨਾਕ ਹਾਦਸੇ ਦੀਆਂ ਖੌਫਨਾਕ ਤਸਵੀਰਾਂ ਆਈਆਂ ਸਾਹਮਣੇ |IPL Auction| Punjab ਦੇ ਗੱਭਰੂ ਨੇ IPL 'ਚ ਗੱਡਿਆ ਝੰਡਾ ! Arshdeep Singh ਬਣਿਆ ਸਭ ਤੋਂ ਮਹਿੰਗਾ ਭਾਰਤੀ ਗੇਂਦਬਾਜ਼Navjot Sidhu | ਪਤਨੀ ਦੇ ਕੈਂਸਰ ਤੋਂ ਠੀਕ ਹੋਣ ਦੀ ਖੁਸ਼ੀ 'ਚ ਪਰਿਵਾਰ ਸਮਤੇ Amritsar ਦੀ ਗੇੜੀ ਤੇ ਨਿਕਲੇ ਸਿੱਧੂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26-11-2024
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26-11-2024
ICSE, ICE ਦੇ ਵਿਦਿਆਰਥੀਆਂ ਦਾ ਇੰਤਜ਼ਾਰ ਹੋਇਆ ਖ਼ਤਮ, ਬੋਰਡ ਨੇ ਜਾਰੀ ਕੀਤੀ ਡੇਟਸ਼ੀਟ, ਇਥੋਂ ਡਾਊਨਲੋਡ ਕਰੋ ਪੂਰਾ ਸ਼ਡਿਊਲ
ICSE, ICE ਦੇ ਵਿਦਿਆਰਥੀਆਂ ਦਾ ਇੰਤਜ਼ਾਰ ਹੋਇਆ ਖ਼ਤਮ, ਬੋਰਡ ਨੇ ਜਾਰੀ ਕੀਤੀ ਡੇਟਸ਼ੀਟ, ਇਥੋਂ ਡਾਊਨਲੋਡ ਕਰੋ ਪੂਰਾ ਸ਼ਡਿਊਲ
Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Controversy of Cancer:  ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
Controversy of Cancer: ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
8th Pay Commission: ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
Embed widget