ਪੜਚੋਲ ਕਰੋ

ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਮੁਕਾਬਲਾ, ਸੁਰੱਖਿਆ ਬਲਾਂ ਵੱਲੋਂ ਦੋ ਅੱਤਵਾਦੀ ਢੇਰ, ਇਕ ਭਾਰਤੀ ਜਵਾਨ ਜ਼ਖ਼ਮੀ

ਦੱਖਣੀ ਕਸ਼ਮੀਰ ਦੇ ਅਵੰਤੀਪੁਰਾ ਇਲਾਕੇ 'ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਗੁਪਤ ਸੂਚਨਾ ਦੇ ਆਧਾਰ 'ਤੇ ਸੁਰੱਖਿਆ ਬਲਾਂ ਨੇ ਇਲਾਕੇ ਨੂੰ ਘੇਰ ਲਿਆ ਅਤੇ ਉੱਥੇ ਤਲਾਸ਼ੀ ਅਭਿਆਨ ਚਲਾਇਆ। ਇਸ ਦੌਰਾਨ ਹੀ ਅੱਤਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਗੋਲ਼ੀ ਚਲਾ ਦਿੱਤੀ।

ਸ੍ਰੀਨਗਰ: ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਅਵੰਤੀਪੁਰਾ 'ਚ ਐਤਵਾਰ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁਕਾਬਲਾ ਹੋਇਆ। ਇਸ 'ਚ ਦੋ ਅੱਤਵਾਦੀ ਮਾਰੇ ਗਏ। ਮੁਕਾਬਲੇ 'ਚ ਭਾਰਤੀ ਫੌਜ ਦਾ ਇਕ ਜਵਾਨ ਜ਼ਖ਼ਮੀ ਹੋਇਆ ਹੈ। ਗੋਲ਼ੀਬਾਰੀ ਦੌਰਾਨ ਇਕ ਅੱਤਵਾਦੀ ਦੀ ਗੋਲ਼ੀ ਜਵਾਨ ਦੇ ਪੈਰ 'ਚ ਲੱਗ ਗਈ।

ਦੱਖਣੀ ਕਸ਼ਮੀਰ ਦੇ ਅਵੰਤੀਪੁਰਾ ਇਲਾਕੇ 'ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਗੁਪਤ ਸੂਚਨਾ ਦੇ ਆਧਾਰ 'ਤੇ ਸੁਰੱਖਿਆ ਬਲਾਂ ਨੇ ਇਲਾਕੇ ਨੂੰ ਘੇਰ ਲਿਆ ਅਤੇ ਉੱਥੇ ਤਲਾਸ਼ੀ ਅਭਿਆਨ ਚਲਾਇਆ। ਇਸ ਦੌਰਾਨ ਹੀ ਅੱਤਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਗੋਲ਼ੀ ਚਲਾ ਦਿੱਤੀ। ਸੁਰੱਖਿਆ ਬਲਾਂ ਨੇ ਵੀ ਜਵਾਬੀ ਕਾਰਵਾਈ ਕੀਤੀ ਜਿਸ ਤੋਂ ਬਾਅਦ ਇਹ ਮੁਕਾਬਲਾ ਸ਼ੁਰੂ ਹੋਇਆ।

ਪਰਾਲੀ ਸਾੜਨ ਨਾਲ ਵਧੇਗਾ ਕੋਰੋਨਾ ਦਾ ਖਤਰਾ, ਹਾਈਕੋਰਟ 'ਚ ਰੋਕ ਲਈ ਪਟੀਸ਼ਨ ਦਾਇਰ

ਅਧਿਕਾਰੀ ਨੇ ਦੱਸਿਆ ਕਿ ਮੁਕਾਬਲੇ 'ਚ ਦੋ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਗਿਆ। ਮਾਰੇ ਗਏ ਅੱਤਵਾਦੀ ਕਿਸ ਸਮੂਹ ਨਾਲ ਜੁੜੇ ਸਨ ਇਸ ਬਾਰੇ ਫਿਲਹਾਲ ਪਤਾ ਲਾਇਆ ਜਾ ਰਿਹਾ ਹੈ।

ਸ਼ੌਚਾਲਯ ਹੇਟ ਬੰਕਰ ਬਣਾ ਕੇ ਲੁਕ ਰਹੇ ਅੱਤਵਾਦੀ:

ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਦੀ ਕਾਰਵਾਈ ਤੋਂ ਬਚਣ ਲਈ ਅੱਤਵਾਦੀ ਸੰਗਠਨਾਂ ਦੇ ਸ਼ੌਚਾਲਯ ਦੇ ਹੇਠ ਬੰਕਰ ਬਣਾ ਕੇ ਲੁਕਨ ਦਾ ਨਵਾਂ ਰੁਝਾਨ ਦੇਖਣ ਨੂੰ ਮਿਲ ਰਿਹਾ ਹੈ। ਪੁਲਿਸ ਅਤੇ ਫੌਜ ਦੇ ਅਧਿਕਾਰੀਆਂ ਦਾ ਮੰਨਣਾ ਹੈ ਕਿ ਸੁਰੱਖਿਆ ਬਲਾਂ ਨਾਲ ਹੋਏ ਵੱਖ-ਵੱਖ ਮੁਕਾਬਲਿਆਂ 'ਚ ਕਈ ਅੱਤਵਾਦੀਆਂ ਦੇ ਮਾਰੇ ਜਾਣ ਤੋਂ ਬਾਅਦ ਅੱਤਵਾਦੀ ਸੰਗਠਨ ਲੁਕਣ ਲਈ ਨਵੇਂ ਟਿਕਾਣੇ ਲੱਭਣ ਦੀ ਫਿਰਾਕ ਚ ਹਨ।

ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ 'ਤੇ ਵਿਸ਼ੇਸ਼ ਤਸਵੀਰਾਂ

Corona virus: ਦੁਨੀਆਂ ਭਰ 'ਚ ਹੁਣ ਤਕ 10 ਲੱਖ ਲੋਕਾਂ ਦੀ ਮੌਤ, ਸਿਲਸਿਲਾ ਜਾਰੀ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Big Blast: ਜ਼ਬਰਦਸਤ ਧਮਾਕੇ ਨਾਲ ਕੰਬਿਆ ਪੂਰਾ ਇਲਾਕਾ, ਸੂਬੇਦਾਰ ਦੇ ਘਰ ਪੈ ਗਿਆ ਚੀਕ-ਚਿਹਾੜਾ; CFPF ਜਵਾਨ ਸਣੇ 5 ਲੋਕ ਬੁਰੀ ਤਰ੍ਹਾਂ ਝੁਲਸੇ; ਘਰਾਂ ਤੋਂ ਬਾਹਰ ਭੱਜੇ ਲੋਕ...
ਜ਼ਬਰਦਸਤ ਧਮਾਕੇ ਨਾਲ ਕੰਬਿਆ ਪੂਰਾ ਇਲਾਕਾ, ਸੂਬੇਦਾਰ ਦੇ ਘਰ ਪੈ ਗਿਆ ਚੀਕ-ਚਿਹਾੜਾ; CFPF ਜਵਾਨ ਸਣੇ 5 ਲੋਕ ਬੁਰੀ ਤਰ੍ਹਾਂ ਝੁਲਸੇ; ਘਰਾਂ ਤੋਂ ਬਾਹਰ ਭੱਜੇ ਲੋਕ...
ਅਗਨੀਵੀਰਾਂ ਨੂੰ ਲੈਕੇ ਵੱਡੀ ਖੁਸ਼ਖਬਰੀ! 25 ਫੀਸਦੀ ਤੋਂ ਵੱਧ ਫੌਜੀਆਂ ਨੂੰ ਕੀਤਾ ਜਾਵੇਗਾ ਪਰਮਾਨੈਂਟ?
ਅਗਨੀਵੀਰਾਂ ਨੂੰ ਲੈਕੇ ਵੱਡੀ ਖੁਸ਼ਖਬਰੀ! 25 ਫੀਸਦੀ ਤੋਂ ਵੱਧ ਫੌਜੀਆਂ ਨੂੰ ਕੀਤਾ ਜਾਵੇਗਾ ਪਰਮਾਨੈਂਟ?
ਭਾਰੀ ਮੀਂਹ ਵਿਚਾਲੇ ਸਾਰੇ ਸਕੂਲ-ਕਾਲਜ ਰਹਿਣਗੇ ਬੰਦ, BMC ਦਾ ਵੱਡਾ ਫੈਸਲਾ
ਭਾਰੀ ਮੀਂਹ ਵਿਚਾਲੇ ਸਾਰੇ ਸਕੂਲ-ਕਾਲਜ ਰਹਿਣਗੇ ਬੰਦ, BMC ਦਾ ਵੱਡਾ ਫੈਸਲਾ
ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ
ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Petrol Diesel Prices: ਪੈਟਰੋਲ 102.12 ਅਤੇ ਡੀਜ਼ਲ 95.20 ਰੁਪਏ, ਜਾਣੋ 6 ਜੁਲਾਈ ਨੂੰ ਕਿੰਨਾ ਸਸਤਾ ਹੋਇਆ ਤੇਲ? ਇੱਥੇ ਵੇਖੋ ਵੱਡੇ ਸ਼ਹਿਰਾਂ ਦੇ ਰੇਟ...
ਪੈਟਰੋਲ 102.12 ਅਤੇ ਡੀਜ਼ਲ 95.20 ਰੁਪਏ, ਜਾਣੋ 6 ਜੁਲਾਈ ਨੂੰ ਕਿੰਨਾ ਸਸਤਾ ਹੋਇਆ ਤੇਲ? ਇੱਥੇ ਵੇਖੋ ਵੱਡੇ ਸ਼ਹਿਰਾਂ ਦੇ ਰੇਟ...
ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ
ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ
ਭਾਰੀ ਮੀਂਹ ਵਿਚਾਲੇ ਸਾਰੇ ਸਕੂਲ-ਕਾਲਜ ਰਹਿਣਗੇ ਬੰਦ, BMC ਦਾ ਵੱਡਾ ਫੈਸਲਾ
ਭਾਰੀ ਮੀਂਹ ਵਿਚਾਲੇ ਸਾਰੇ ਸਕੂਲ-ਕਾਲਜ ਰਹਿਣਗੇ ਬੰਦ, BMC ਦਾ ਵੱਡਾ ਫੈਸਲਾ
ਸਵੇਰੇ ਉੱਠਦਿਆਂ ਹੀ ਦੇਖਦੇ ਹੋ ਫੋਨ? ਤਾਂ ਆਹ ਆਦਤ ਬਣਾ ਦੇਵੇਗੀ ਗੰਭੀਰ ਬਿਮਾਰੀ ਦਾ ਮਰੀਜ਼
ਸਵੇਰੇ ਉੱਠਦਿਆਂ ਹੀ ਦੇਖਦੇ ਹੋ ਫੋਨ? ਤਾਂ ਆਹ ਆਦਤ ਬਣਾ ਦੇਵੇਗੀ ਗੰਭੀਰ ਬਿਮਾਰੀ ਦਾ ਮਰੀਜ਼
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, 15 ਜ਼ਿਲ੍ਹਿਆਂ ਲਈ ਚੇਤਾਵਨੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, 15 ਜ਼ਿਲ੍ਹਿਆਂ ਲਈ ਚੇਤਾਵਨੀ; ਜਾਣੋ ਅਗਲੇ ਦਿਨਾਂ ਦਾ ਹਾਲ
Neymar Retirement: ਬ੍ਰਾਜ਼ੀਲ ਦੇ ਵਿਸ਼ਵ ਕੱਪ ਤੋਂ ਬਾਹਰ ਹੁੰਦਿਆਂ ਹੀ ਨੇਮਾਰ ਨੇ ਲਿਆ ਸੰਨਿਆਸ, ਤੋੜਿਆ ਕਰੋੜਾਂ ਫੈਨਸ ਦਾ ਦਿਲ
Neymar Retirement: ਬ੍ਰਾਜ਼ੀਲ ਦੇ ਵਿਸ਼ਵ ਕੱਪ ਤੋਂ ਬਾਹਰ ਹੁੰਦਿਆਂ ਹੀ ਨੇਮਾਰ ਨੇ ਲਿਆ ਸੰਨਿਆਸ, ਤੋੜਿਆ ਕਰੋੜਾਂ ਫੈਨਸ ਦਾ ਦਿਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਜੁਲਾਈ 2026
Mansa 'ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਇੱਕ ਦੀ ਹਾਲਤ ਗੰਭੀਰ , ਟਰਾਲੇ ਦੀ ਕਾਰ ਨਾਲ ਹੋਈ ਟੱਕਰ
Mansa 'ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਇੱਕ ਦੀ ਹਾਲਤ ਗੰਭੀਰ , ਟਰਾਲੇ ਦੀ ਕਾਰ ਨਾਲ ਹੋਈ ਟੱਕਰ
Embed widget