Jammu Kashmir: ਜੰਮੂ ਦੇ ਸਿੱਧਰਾ ਇਲਾਕੇ 'ਚ ਪੁਲਿਸ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਚੱਲ ਰਹੀ ਹੈ। ਜੰਮੂ-ਕਸ਼ਮੀਰ ਪੁਲਿਸ ਨੇ ਦੱਸਿਆ ਕਿ ਗੋਲੀਬਾਰੀ ਜਾਰੀ ਹੈ ਅਤੇ ਮੌਕੇ 'ਤੇ ਦੋ ਅੱਤਵਾਦੀਆਂ ਦੇ ਹੋਣ ਦੀ ਸੰਭਾਵਨਾ ਹੈ।