ਪੜਚੋਲ ਕਰੋ

ਜੰਮੂ-ਕਸ਼ਮੀਰ: ਐਨਕਾਊਂਟਰ 'ਚ SPO ਅਲਤਾਫ਼ ਅਹਿਮਦ ਸ਼ਹੀਦ, ਸ਼ੋਂਪੀਆ ਚ ਵੀ ਚੱਲ ਰਿਹਾ ਅੱਤਵਾਦੀਆਂ ਨਾਲ ਮੁਕਾਬਲਾ 

ਦੂਜਾ ਐਨਕਾਊਂਟਰ ਸ਼ੋਂਪੀਆ ਜ਼ਿਲ੍ਹੇ ਦੇ ਬਡੀਗਾਮ ਇਲਾਕੇ 'ਚ ਚੱਲ ਰਿਹਾ ਹੈ। ਜਿੱਥੇ ਦੋ ਤਿੰਨ ਅੱਤਵਾਦੀਆਂ ਦੇ ਲੁਕੇ ਹੋਣ ਦੀ ਖ਼ਬਰ ਹੈ।

Jammu Kashmir Encounter: ਜੰਮੂ-ਕਸ਼ਮੀਰ 'ਚ ਇਕੋ ਸਮੇਂ ਦੋ ਥਾਵਾਂ 'ਤੇ ਅੱਤਵਾਦੀਆਂ ਨਾਲ ਮੁਕਾਬਲਾ ਚੱਲ ਰਿਹਾ ਹੈ। ਬਡਗਾਮ ਜ਼ਿਲ੍ਹੇ ਦੇ ਬੀਰਵਾਹ 'ਚ ਸੁਰੱਖਿਆ ਬਲਾਂ ਨਾਲ ਮੁਕਾਬਲਾ ਚੱਲ ਰਿਹਾ ਹੈ। ਇਸ ਮੁਕਾਬਲੇ 'ਚ ਜੰਮੂ-ਕਸ਼ਮੀਰ ਪੁਲਿਸ ਦੇ ਐਸਪੀਓ ਅਲਤਾਫ ਅਹਿਮਦ ਸ਼ਹੀਦ ਹੋ ਗਏ ਹਨ। ਉੱਥੇ ਹੀ ਇਕ ਜਵਾਨ ਜ਼ਖ਼ਮੀ ਦੱਸਿਆ ਜਾ ਰਿਹਾ ਹੈ। ਬੀਰਵਾਹ 'ਚ ਦੋ ਅੱਤਵਾਦੀਆਂ ਦੇ ਲੁਕੇ ਹੋਣ ਦਾ ਖਦਸ਼ਾ ਹੈ।

ਉੱਥੇ ਹੀ ਦੂਜਾ ਐਨਕਾਊਂਟਰ ਸ਼ੋਂਪੀਆ ਜ਼ਿਲ੍ਹੇ ਦੇ ਬਡੀਗਾਮ ਇਲਾਕੇ 'ਚ ਚੱਲ ਰਿਹਾ ਹੈ। ਜਿੱਥੇ ਦੋ ਤਿੰਨ ਅੱਤਵਾਦੀਆਂ ਦੇ ਲੁਕੇ ਹੋਣ ਦੀ ਖ਼ਬਰ ਹੈ।

<blockquote class="twitter-tweet"><p lang="en" dir="ltr">An encounter has started at Beerwah area of Budgam. Police and security forces are on the job. Further details shall follow: Kashmir Zone Police</p>&mdash; ANI (@ANI) <a href="https://twitter.com/ANI/status/1362563649705897990?ref_src=twsrc%5Etfw" rel='nofollow'>February 19, 2021</a></blockquote> <script async src="https://platform.twitter.com/widgets.js" charset="utf-8"></script>

ਟਾਪ ਹੈਡਲਾਈਨ

Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ

NEET Paper Leak Protest : ਕੀ ਹਨ ਫਾਸਟ-ਟਰੈਕ ਅਦਾਲਤਾਂ? ਆਮ ਅਦਾਲਤਾਂ ਨਾਲੋਂ ਕਿਵੇਂ ਵੱਖਰੀਆਂ ਹਨ ਸੁਣਵਾਈਆਂ?

Sonam Wangchuk News : ਜੇਕਰ ਤੁਸੀਂ 26 ਦਿਨਾਂ ਦੇ ਵਰਤ ਤੋਂ ਬਾਅਦ ਅਚਾਨਕ ਪੂਰਾ ਭੋਜਨ ਖਾ ਲੈਂਦੇ ਹੋ ਤਾਂ ਕੀ ਹੋਵੇਗਾ, ਤੁਹਾਡਾ ਸਰੀਰ ਕਿਵੇਂ ਪ੍ਰਤੀਕਿਰਿਆ ਕਰੇਗਾ?

Explained : ਅੱਜ ਦੇ ਦੇਸ਼ ਵਿਆਪੀ 'ਕਾਕਰੋਚ' ਵਿਰੋਧ ਪ੍ਰਦਰਸ਼ਨਾਂ ਦੇ ਕੀ ਨਤੀਜੇ ਨਿਕਲੇ? ਮੋਦੀ ਸਰਕਾਰ CJP ਨੂੰ ਹਲਕੇ ਵਿੱਚ ਲੈਣਾ ਪਿਆ ਭਾਰੀ!

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ

ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ

LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ

NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ

ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ

ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼

ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ

ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ

Embed widget