ਪੜਚੋਲ ਕਰੋ

Targeted Killing : ਜੰਮੂ-ਕਸ਼ਮੀਰ 'ਚ ਫਿਰ ਟਾਰਗੇਟ ਕਿਲਿੰਗ, ਪੁਲਵਾਮਾ 'ਚ ਬੈਂਕ ਸੁਰੱਖਿਆ ਗਾਰਡ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Jammu Kashmir Targeted Killing : ਜੰਮੂ-ਕਸ਼ਮੀਰ ਵਿੱਚ ਇੱਕ ਵਾਰ ਫਿਰ ਟਾਰਗੇਟ ਕਿਲਿੰਗ ਦੀ ਘਟਨਾ ਸਾਹਮਣੇ ਆਈ ਹੈ। ਪੁਲਵਾਮਾ 'ਚ ਅੱਤਵਾਦੀਆਂ ਨੇ ਬੈਂਕ ਦੇ ਸੁਰੱਖਿਆ ਗਾਰਡ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਹੈ। ਸੁਰੱਖਿਆ ਗਾਰਡ ਦਾ ਨਾਂ ਸੰਜੇ ਸ਼ਰਮਾ ਦੱਸਿਆ ਜਾ ਰਿਹਾ ਹੈ।

Jammu Kashmir Targeted Killing : ਜੰਮੂ-ਕਸ਼ਮੀਰ ਵਿੱਚ ਇੱਕ ਵਾਰ ਫਿਰ ਟਾਰਗੇਟ ਕਿਲਿੰਗ ਦੀ ਘਟਨਾ ਸਾਹਮਣੇ ਆਈ ਹੈ। ਪੁਲਵਾਮਾ 'ਚ ਅੱਤਵਾਦੀਆਂ ਨੇ ਬੈਂਕ ਦੇ ਸੁਰੱਖਿਆ ਗਾਰਡ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਹੈ। ਸੁਰੱਖਿਆ ਗਾਰਡ ਦਾ ਨਾਂ ਸੰਜੇ ਸ਼ਰਮਾ ਦੱਸਿਆ ਜਾ ਰਿਹਾ ਹੈ। ਅੱਤਵਾਦੀਆਂ ਨੂੰ ਫੜਨ ਲਈ ਸੁਰੱਖਿਆ ਬਲਾਂ ਦਾ ਇਲਾਕੇ 'ਚ ਤਲਾਸ਼ੀ ਮੁਹਿੰਮ ਜਾਰੀ ਹੈ। ਸੁਰੱਖਿਆ ਬਲਾਂ ਨੇ ਵੀ ਇਲਾਕੇ ਨੂੰ ਘੇਰ ਲਿਆ ਹੈ।
 
ਜਾਣਕਾਰੀ ਮੁਤਾਬਕ ਅੱਤਵਾਦੀਆਂ ਨੇ ਸੰਜੇ ਸ਼ਰਮਾ 'ਤੇ ਉਸ ਸਮੇਂ ਹਮਲਾ ਕੀਤਾ, ਜਦੋਂ ਉਹ ਬਾਜ਼ਾਰ ਜਾ ਰਹੇ ਸਨ। ਮਾਮਲੇ ਨਾਲ ਸਬੰਧਤ ਅਧਿਕਾਰੀ ਨੇ ਦੱਸਿਆ ਕਿ ਅੱਤਵਾਦੀਆਂ ਦੇ ਹਮਲੇ ਤੋਂ ਬਾਅਦ ਸੰਜੇ ਸ਼ਰਮਾ ਜ਼ਖ਼ਮੀ ਹੋ ਗਿਆ, ਜਿਸ ਨੂੰ ਤੁਰੰਤ ਜ਼ਿਲ੍ਹਾ ਹਸਪਤਾਲ ਲਿਜਾਇਆ ਗਿਆ ਹੈ। ਉਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਹੈ।
 
ਇਸ ਦੇ ਨਾਲ ਹੀ ਜ਼ਿਲ੍ਹਾ ਹਸਪਤਾਲ (ਪੁਲਵਾਮਾ) ਦੇ ਮੈਡੀਕਲ ਸੁਪਰਡੈਂਟ ਡਾਕਟਰ ਤੁਲਾ ਨੇ ਪੁਸ਼ਟੀ ਕੀਤੀ ਕਿ ਵਿਅਕਤੀ ਨੂੰ ਹਸਪਤਾਲ ਲਿਆਂਦਾ ਗਿਆ ਸੀ। ਮ੍ਰਿਤਕ ਦੀ ਪਛਾਣ ਸੰਜੇ ਪੰਡਿਤ ਪੁੱਤਰ ਕਾਸ਼ੀਨਾਥ ਪੰਡਿਤ ਵਾਸੀ ਅਚਨ ਵਜੋਂ ਹੋਈ ਹੈ। ਇਸ ਦੌਰਾਨ ਹਮਲਾਵਰਾਂ ਨੂੰ ਫੜਨ ਲਈ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ।

ਅਨੰਤਨਾਗ ਵਰਗੀ ਘਟਨਾ

ਦੱਸ ਦੇਈਏ ਕਿ ਦੋ ਦਿਨ ਪਹਿਲਾਂ 24 ਫਰਵਰੀ ਨੂੰ ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ ਵੀ ਅੱਤਵਾਦੀਆਂ ਨੇ ਗੋਲੀਬਾਰੀ ਕੀਤੀ ਸੀ। ਜਿਸ 'ਚ ਇਕ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਅਣਪਛਾਤੇ ਅੱਤਵਾਦੀਆਂ ਨੇ ਦੱਖਣੀ ਕਸ਼ਮੀਰ ਦੇ ਅਨੰਤਨਾਗ ਜ਼ਿਲੇ ਦੇ ਬਿਜਬੇਹਰਾ ਦੇ ਹਸਨਪੋਆ ਖੇਤਰ ਦੇ ਨਿਵਾਸੀ ਆਸਿਫ ਅਲੀ ਗਨੀ 'ਤੇ ਗੋਲੀਬਾਰੀ ਕੀਤੀ, ਜਿਸ ਨਾਲ ਉਹ ਜ਼ਖਮੀ ਹੋ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਗਨੀ ਦੇ ਪਿਤਾ ਨੂੰ ਪਿਛਲੇ ਸਾਲ ਜਨਵਰੀ 'ਚ ਅੱਤਵਾਦੀਆਂ ਨੇ ਮਾਰ ਦਿੱਤਾ ਸੀ। ਉਸ ਨੇ ਦੱਸਿਆ ਕਿ ਗਨੀ ਦੇ ਪਿਤਾ ਜੰਮੂ-ਕਸ਼ਮੀਰ ਪੁਲਸ 'ਚ ਚੀਫ ਕਾਂਸਟੇਬਲ ਦੇ ਅਹੁਦੇ 'ਤੇ ਤਾਇਨਾਤ ਸਨ।
 
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
IPS Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 13 IPS ਅਫਸਰਾਂ ਦੇ ਅਚਾਨਕ ਤਬਾਦਲੇ; ਇੱਥੇ ਵੇਖੋ ਪੂਰੀ ਲਿਸਟ... 
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 13 IPS ਅਫਸਰਾਂ ਦੇ ਅਚਾਨਕ ਤਬਾਦਲੇ; ਇੱਥੇ ਵੇਖੋ ਪੂਰੀ ਲਿਸਟ... 
Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
10 ਹਜ਼ਾਰ ਰੁਪਏ, ਫ੍ਰੀ ਬੱਸ ਸਫਰ...ਸਰਕਾਰ ਨੇ ਕਿਹੜੇ ਲੋਕਾਂ ਨੂੰ ਦਿੱਤਾ ਵੱਡਾ ਤੋਹਫਾ?
10 ਹਜ਼ਾਰ ਰੁਪਏ, ਫ੍ਰੀ ਬੱਸ ਸਫਰ...ਸਰਕਾਰ ਨੇ ਕਿਹੜੇ ਲੋਕਾਂ ਨੂੰ ਦਿੱਤਾ ਵੱਡਾ ਤੋਹਫਾ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Embed widget