ਪੜਚੋਲ ਕਰੋ

ਜੰਮੂ ਕਸ਼ਮੀਰ 'ਚ ਅੱਤਵਾਦੀਆਂ ਨੇ ਵਿਲੇਜ ਡਿਫੇਂਸ ਗਰੁੱਪ ਦੇ ਦੋ ਮੈਂਬਰਾਂ ਦੀ ਕੀਤੀ ਹੱਤਿਆ, ਕਸ਼ਮੀਰ ਟਾਈਗਰ ਨੇ ਲਈ ਜ਼ਿੰਮੇਵਾਰੀ

Jammu Kashmir: ਵਿਲੇਜ ਡਿਫੈਂਸ ਗਰੁੱਪ ਦੇ ਇਨ੍ਹਾਂ ਦੋ ਮੈਂਬਰਾਂ ਨੂੰ ਅੱਤਵਾਦੀਆਂ ਨੇ ਕਿਸ਼ਤਵਾੜ ਤੋਂ ਅਗਵਾ ਕਰ ਲਿਆ ਸੀ। ਇਸ ਤੋਂ ਬਾਅਦ ਉਨ੍ਹਾਂ ਦਾ ਕਤਲ ਕਰ ਦਿੱਤਾ ਗਿਆ।

Jammu Kashmir: ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਨੇ ਵਿਲੇਜ ਡਿਫੈਂਸ ਗਰੁੱਪ ਦੇ ਦੋ ਮੈਂਬਰਾਂ ਨੂੰ ਅਗਵਾ ਕਰਕੇ ਕਤਲ ਕਰ ਦਿੱਤਾ। ਇਨ੍ਹਾਂ ਦੀ ਪਛਾਣ ਨਜ਼ੀਰ ਅਹਿਮਦ ਅਤੇ ਕੁਲਦੀਪ ਕੁਮਾਰ ਵਜੋਂ ਹੋਈ ਹੈ। ਅੱਤਵਾਦੀਆਂ ਨੇ ਦੋਹਾਂ ਨੂੰ ਕਿਸ਼ਤਵਾੜ ਤੋਂ ਅਗਵਾ ਕਰ ਲਿਆ ਸੀ। ਇਸ ਤੋਂ ਬਾਅਦ ਦੋਵਾਂ ਦਾ ਕਤਲ ਕਰ ਦਿੱਤਾ ਗਿਆ। ਅਜੇ ਤੱਕ ਕਿਸੇ ਦੀ ਲਾਸ਼ ਬਰਾਮਦ ਨਹੀਂ ਹੋਈ ਹੈ। ਸੁਰੱਖਿਆ ਬਲਾਂ ਨੇ ਅੱਤਵਾਦੀਆਂ ਦੀ ਭਾਲ ਲਈ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਕਸ਼ਮੀਰ ਟਾਈਗਰ ਨਾਂ ਦੇ ਅੱਤਵਾਦੀ ਸੰਗਠਨ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ।

ਮੁੱਖ ਮੰਤਰੀ ਨੇ ਇਸ ਘਟਨਾ ਦੀ ਕੀਤੀ ਨਿੰਦਾ

ਜੰਮੂ-ਕਸ਼ਮੀਰ ਦੀ ਸੱਤਾਧਾਰੀ ਪਾਰਟੀ JKNC ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਕਿ ਪਾਰਟੀ ਪ੍ਰਧਾਨ ਫਾਰੂਕ ਅਬਦੁੱਲਾ ਅਤੇ ਸੀਐਮ ਉਮਰ ਅਬਦੁੱਲਾ ਨੇ ਕਿਸ਼ਤਵਾੜ ਵਿੱਚ ਵਿਲੇਜ ਡਿਫੈਂਸ ਗਰੁੱਪ ਦੇ ਦੋ ਮੈਂਬਰਾਂ ਦੀ ਹੱਤਿਆ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਬਰਬਰ ਹਿੰਸਾ ਦੀਆਂ ਅਜਿਹੀਆਂ ਕਾਰਵਾਈਆਂ ਜੰਮੂ-ਕਸ਼ਮੀਰ ਵਿੱਚ ਚਿਰਸਥਾਈ ਸ਼ਾਂਤੀ ਦੀ ਪ੍ਰਾਪਤੀ ਵਿੱਚ ਅਹਿਮ ਰੁਕਾਵਟ ਬਣੀਆਂ ਹੋਈਆਂ ਹਨ। ਇਸ ਦੁੱਖ ਦੀ ਘੜੀ ਵਿੱਚ ਉਨ੍ਹਾਂ ਦੀਆਂ ਸੰਵੇਦਨਾਵਾਂ ਅਤੇ ਪ੍ਰਾਰਥਨਾਵਾਂ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਨ।

ਹਮਲੇ ਦੀ ਕੀਮਤ ਚੁਕਾਉਣੀ ਪਵੇਗੀ-ਭਾਜਪਾ

ਜੰਮੂ-ਕਸ਼ਮੀਰ ਭਾਜਪਾ ਦੇ ਮੀਡੀਆ ਕੋ-ਕਨਵੀਨਰ ਸਾਜਿਦ ਯੂਸਫ ਸ਼ਾਹ ਨੇ ਕਿਹਾ, ਮੈਂ ਨਜ਼ੀਰ ਅਹਿਮਦ ਅਤੇ ਕੁਲਦੀਪ ਕੁਮਾਰ ਦੇ ਪਰਿਵਾਰਾਂ ਪ੍ਰਤੀ ਦਿਲੀ ਹਮਦਰਦੀ ਪ੍ਰਗਟ ਕਰਦਾ ਹਾਂ, ਜਿਨ੍ਹਾਂ ਨੂੰ ਕਿਸ਼ਤਵਾੜ ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਨੇ ਅਗਵਾ ਕਰਕੇ ਮਾਰ ਦਿੱਤਾ ਹੈ। ਇਸ ਔਖੀ ਘੜੀ ਵਿੱਚ ਮੇਰੀਆਂ ਸੰਵੇਦਨਾਵਾਂ ਉਨ੍ਹਾਂ ਦੇ ਪਰਿਵਾਰ ਨਾਲ ਹਨ ਅਤੇ ਮੈਂ ਅਰਦਾਸ ਕਰਦਾ ਹਾਂ ਕਿ ਵਿਛੜੀਆਂ ਰੂਹਾਂ ਨੂੰ ਸ਼ਾਂਤੀ ਮਿਲੇ। ਮੈਂ ਹਿੰਸਾ ਦੀ ਇਸ ਵਹਿਸ਼ੀਆਨਾ ਕਾਰਵਾਈ ਦੀ ਸਖ਼ਤ ਨਿੰਦਾ ਕਰਦਾ ਹਾਂ ਅਤੇ ਇਸ ਘਿਨਾਉਣੇ ਅਪਰਾਧ ਨੂੰ ਅੰਜਾਮ ਦੇਣ ਵਾਲਿਆਂ ਨੂੰ ਇਸ ਦੀ ਕੀਮਤ ਚੁਕਾਉਣੀ ਪਵੇਗੀ।

ਸੋਪੋਰ ਵਿੱਚ ਮੁੱਠਭੇੜ ਜਾਰੀ

ਦੂਜੇ ਪਾਸੇ ਜੰਮੂ-ਕਸ਼ਮੀਰ ਦੇ ਸਗੀਪੋਰਾ ਸੋਪੋਰ 'ਚ ਸੁਰੱਖਿਆ ਬਲਾਂ ਨੇ ਦੋ-ਤਿੰਨ ਅੱਤਵਾਦੀਆਂ ਨੂੰ ਘੇਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਖੁਫੀਆ ਸੂਚਨਾ ਦੇ ਆਧਾਰ 'ਤੇ ਸੁਰੱਖਿਆ ਬਲਾਂ ਨੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਸੀ। ਇਸ ਦੌਰਾਨ ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਸੁਰੱਖਿਆ ਬਲਾਂ ਵੱਲੋਂ ਵੀ ਜਵਾਬੀ ਕਾਰਵਾਈ ਕੀਤੀ ਜਾ ਰਹੀ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Marriage X ’ਤੇ ਟ੍ਰੈਂਡ ਹੋਣੀ ਚਾਹੀਦੀ ! ਪੂਜਾ ਨੇ ਰੱਖੀ ਸ਼ਰਤ ਤਾਂ ਮੋਹਨ ਨੇ ਟੌਪ ਟ੍ਰੈਂਡਿੰਗ ਬਣਾ ਦਿੱਤਾ “Mohan Weds Pooja” 
Marriage X ’ਤੇ ਟ੍ਰੈਂਡ ਹੋਣੀ ਚਾਹੀਦੀ ! ਪੂਜਾ ਨੇ ਰੱਖੀ ਸ਼ਰਤ ਤਾਂ ਮੋਹਨ ਨੇ ਟੌਪ ਟ੍ਰੈਂਡਿੰਗ ਬਣਾ ਦਿੱਤਾ “Mohan Weds Pooja” 
Petrol Pump 'ਤੇ ਇਹ 5 ਚੀਜ਼ਾਂ ਬਿਲਕੁਲ ਮੁਫ਼ਤ , ਪੈਸੇ ਮੰਗੇ ਤਾਂ ਤੁਰੰਤ ਕਰੋ ਸ਼ਿਕਾਇਤ
Petrol Pump 'ਤੇ ਇਹ 5 ਚੀਜ਼ਾਂ ਬਿਲਕੁਲ ਮੁਫ਼ਤ , ਪੈਸੇ ਮੰਗੇ ਤਾਂ ਤੁਰੰਤ ਕਰੋ ਸ਼ਿਕਾਇਤ
Loan ਲੈ ਕੇ ਕਰਵਾਇਆ ਵਿਆਹ, ਸੁਹਾਗਰਾਤ ਤੋਂ ਪਹਿਲਾਂ ਹੀ ਦੂਲਹਨ ਪ੍ਰੇਮੀ ਨਾਲ ਫਰਾਰ ,ਜਾਣੋ ਪੂਰਾ ਮਾਮਲਾ 
Loan ਲੈ ਕੇ ਕਰਵਾਇਆ ਵਿਆਹ, ਸੁਹਾਗਰਾਤ ਤੋਂ ਪਹਿਲਾਂ ਹੀ ਦੂਲਹਨ ਪ੍ਰੇਮੀ ਨਾਲ ਫਰਾਰ ,ਜਾਣੋ ਪੂਰਾ ਮਾਮਲਾ 
Big News: ਵੱਡੀ ਖਬਰ, 2 ਵੱਡੇ ਅਧਿਕਾਰੀਆਂ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ; ਜਾਣੋ ਕੌਣ?
Big News: ਵੱਡੀ ਖਬਰ, 2 ਵੱਡੇ ਅਧਿਕਾਰੀਆਂ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ; ਜਾਣੋ ਕੌਣ?

ਵੀਡੀਓਜ਼

ਸੁਖਬੀਰ ਪੰਜਾਬ ਦੇ ਲੋਕਾਂ ਨੂੰ ਪੈਸੇ ਵੰਡ ਕੇ ਜਿੱਤਣਾ ਚਾਹੁੰਦਾ: CM Mann
ਸੁਖਬੀਰ ਬਾਦਲ ਕਮਲਾ ਹੈ , CM ਬਣਨ ਦੇ ਲਾਇਕ ਨਹੀਂ
ਅੱਜ ਪੰਜਾਬ ਸੰਕਟ ‘ਚ ਹੈ” CM Mann ਦੇ ਬਿਆਨ ਨਾਲ ਮਚੀ ਹਲਚਲ
ਕੇਰਲਾ-ਦਿੱਲੀ ਸਭ ਪਿੱਛੇ!” — ਸਿੱਖਿਆ ‘ਚ ਪੰਜਾਬ ਬਣਿਆ ਨੰਬਰ 1: CM ਮਾਨ
1 ਸਾਲ ਸੋਨਾ ਨਾ ਖਰੀਦੋ! ਪੈਟਰੋਲ-ਡੀਜ਼ਲ ‘ਤੇ ਆਇਆ ਵੱਡਾ ਸੰਕਟ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update: ਚੱਕਰਵਾਤੀ ਤੂਫ਼ਾਨ ਦਾ ਅਲਰਟ, ਧੂੜ ਭਰੀ ਹਨ੍ਹੇਰੀ ਕਾਰਨ ਵਧੇਗਾ ਖਤਰਾ; ਜਾਣੋ ਪੰਜਾਬ-ਹਰਿਆਣਾ ਸਣੇ ਕਿੱਥੇ-ਕਿੱਥੇ ਬੱਦਲ ਵਰ੍ਹਣਗੇ? 17 ਸੂਬਿਆਂ 'ਚ ਗਰਜ-ਗੜੇਮਾਰੀ...
ਚੱਕਰਵਾਤੀ ਤੂਫ਼ਾਨ ਦਾ ਅਲਰਟ, ਧੂੜ ਭਰੀ ਹਨ੍ਹੇਰੀ ਕਾਰਨ ਵਧੇਗਾ ਖਤਰਾ; ਜਾਣੋ ਪੰਜਾਬ-ਹਰਿਆਣਾ ਸਣੇ ਕਿੱਥੇ-ਕਿੱਥੇ ਬੱਦਲ ਵਰ੍ਹਣਗੇ? 17 ਸੂਬਿਆਂ 'ਚ ਗਰਜ-ਗੜੇਮਾਰੀ...
ਪੰਜਾਬ 'ਚ ASP ਅਤੇ DSP ਪੱਧਰ 'ਤੇ 19 ਅਧਿਕਾਰੀਆਂ ਦੇ ਤਬਾਦਲੇ, ਨਵੀਂ ਜਗ੍ਹਾ 'ਤੇ ਲਾਈਆਂ ਡਿਊਟੀਆਂ; ਦੇਖੋ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ASP ਅਤੇ DSP ਪੱਧਰ 'ਤੇ 19 ਅਧਿਕਾਰੀਆਂ ਦੇ ਤਬਾਦਲੇ, ਨਵੀਂ ਜਗ੍ਹਾ 'ਤੇ ਲਾਈਆਂ ਡਿਊਟੀਆਂ; ਦੇਖੋ ਕਿੱਥੇ ਮਿਲੀ ਜ਼ਿੰਮੇਵਾਰੀ
Punjab News: ਪੰਜਾਬ 'ਆਪ' ਨੂੰ ਇੱਕ ਹੋਰ ਵੱਡਾ ਝਟਕਾ, ਇਸ ਸ਼ਖਸ਼ੀਅਤ ਨੇ ਛੱਡਿਆ ਪਾਰਟੀ ਦਾ ਸਾਥ; ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ...
ਪੰਜਾਬ 'ਆਪ' ਨੂੰ ਇੱਕ ਹੋਰ ਵੱਡਾ ਝਟਕਾ, ਇਸ ਸ਼ਖਸ਼ੀਅਤ ਨੇ ਛੱਡਿਆ ਪਾਰਟੀ ਦਾ ਸਾਥ; ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ...
Big News: ਵੱਡੀ ਵਾਰਦਾਤ, ਹਮਲਾਵਰਾਂ ਨੇ ਘੇਰਿਆ 'AAP' ਆਗੂ; ਜ਼ਮੀਨ 'ਤੇ ਸੁੱਟ ਬੁਰੀ ਤਰ੍ਹਾਂ ਕੁੱਟਿਆ: ਫਿਰ...
ਵੱਡੀ ਵਾਰਦਾਤ, ਹਮਲਾਵਰਾਂ ਨੇ ਘੇਰਿਆ 'AAP' ਆਗੂ; ਜ਼ਮੀਨ 'ਤੇ ਸੁੱਟ ਬੁਰੀ ਤਰ੍ਹਾਂ ਕੁੱਟਿਆ: ਫਿਰ...
ਤਮਿਲਨਾਡੂ ਦਾ CM ਬਣਦਿਆਂ ਹੀ ਥਲਾਪਤੀ ਵਿਜੇ ਦਾ ਵੱਡਾ ਫੈਸਲਾ, 15 ਦਿਨ ਦੇ ਅੰਦਰ ਸ਼ਰਾਬ ਦੀਆਂ ਦੁਕਾਨਾਂ...
ਤਮਿਲਨਾਡੂ ਦਾ CM ਬਣਦਿਆਂ ਹੀ ਥਲਾਪਤੀ ਵਿਜੇ ਦਾ ਵੱਡਾ ਫੈਸਲਾ, 15 ਦਿਨ ਦੇ ਅੰਦਰ ਸ਼ਰਾਬ ਦੀਆਂ ਦੁਕਾਨਾਂ...
Punjab Cabinet Reshuffle: ਪੰਜਾਬ ਕੈਬਨਿਟ 'ਚ ਵੱਡਾ ਫੇਰਬਦਲ! ਮੰਤਰੀ ਸੰਜੀਵ ਅਰੋੜਾ ਦੇ ਮਹਿਕਮਿਆਂ ਦੀ ਹੋਈ ਵੰਡ; ਜਾਣੋ ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ?
ਪੰਜਾਬ ਕੈਬਨਿਟ 'ਚ ਵੱਡਾ ਫੇਰਬਦਲ! ਮੰਤਰੀ ਸੰਜੀਵ ਅਰੋੜਾ ਦੇ ਮਹਿਕਮਿਆਂ ਦੀ ਹੋਈ ਵੰਡ; ਜਾਣੋ ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ?
ਪੰਜਾਬ 'ਚ ED ਤੋਂ ਬਾਅਦ CBI ਐਕਸ਼ਨ 'ਚ, ਅੱਧੀ ਰਾਤ ਨੂੰ ਵਿਜੀਲੈਂਸ ਦਫਤਰ 'ਚ ਮਾਰਿਆ ਛਾਪਾ; ਮੱਚੀ ਸਨਸਨੀ
ਪੰਜਾਬ 'ਚ ED ਤੋਂ ਬਾਅਦ CBI ਐਕਸ਼ਨ 'ਚ, ਅੱਧੀ ਰਾਤ ਨੂੰ ਵਿਜੀਲੈਂਸ ਦਫਤਰ 'ਚ ਮਾਰਿਆ ਛਾਪਾ; ਮੱਚੀ ਸਨਸਨੀ
Punjab News : ਕੌਮਾਂਤਰੀ ਪੱਧਰ ਦੇ ਬਾਡੀ ਬਿਲਡਰ ਰੌਨ ਸਿੰਘ ਦੀ ਹੋਈ ਮੌਤ, ਖੇਡ ਜਗਤ 'ਚ ਸੋਗ ਦੀ ਲਹਿਰ
Punjab News : ਕੌਮਾਂਤਰੀ ਪੱਧਰ ਦੇ ਬਾਡੀ ਬਿਲਡਰ ਰੌਨ ਸਿੰਘ ਦੀ ਹੋਈ ਮੌਤ, ਖੇਡ ਜਗਤ 'ਚ ਸੋਗ ਦੀ ਲਹਿਰ
Embed widget