ਪੜਚੋਲ ਕਰੋ

ਜੰਮੂ-ਕਸ਼ਮੀਰ ਦੇ ਸ਼ੌਂਪੀਆਂ 'ਚ ਮਿੰਨੀ ਸਕੱਤਰੇਤ 'ਤੇ ਅੱਤਵਾਦੀ ਹਮਲਾ

ਇਸ ਤੋਂ ਬਾਅਦ ਹਮਲਾਵਰ ਉੱਥੋਂ ਭੱਜ ਨਿੱਕਲੇ ਅਤੇ ਆਸਪਾਸ ਦੇ ਇਲਾਕਿਆਂ 'ਚ ਲੁਕ ਗਏ। ਇਸ ਤੋਂ ਬਾਅਦ ਵਾਧੂ ਫੋਰਸ ਬੁਲਾਕੇ ਪੂਰੇ ਇਲਾਕੇ 'ਚ ਤਲਾਸ਼ੀ ਅਭਿਆਨ ਚਲਾਇਆ ਜਾ ਰਿਹਾ ਹੈ। ਪਰ ਅਜੇ ਤਕ ਕਿਸੇ ਹਮਲਾਵਰ ਨੂੰ ਘੇਰਨ ਦੀ ਖ਼ਬਰ ਨਹੀਂ ਆਈ।

ਜੰਮੂ-ਕਸ਼ਮੀਰ ਦੇ ਸ਼ੌਂਪੀਆ 'ਚ ਸਥਿਤ ਮਿੰਨੀ ਸਕੱਤਰੇਤ 'ਤੇ ਅੱਜ ਸਵੇਰ ਅੱਤਵਾਦੀ ਹਮਲਾ ਹੋਇਆ ਹੈ। ਅੱਤਵਾਦੀਆਂ ਨੇ ਮਿੰਨੀ ਸਕੱਤਰੇਤ ਦੇ ਮੁੱਖ ਗੇਟ 'ਤੇ ਸੀਆਰਪੀਐਫ ਜਵਾਨਾਂ ਨੂੰ ਨਿਸ਼ਾਨਾ ਬਣਾ ਕੇ ਤਾਬੜਤੋੜ ਫਾਇਰਿੰਗ ਕੀਤੀ। ਬਦਲੇ 'ਚ ਭਾਰਤੀ ਜਵਾਨਾਂ ਨੇ ਵੀ ਤੁਰੰਤ ਜਵਾਬੀ ਕਾਰਵਾਈ ਕੀਤੀ।

ਇਸ ਤੋਂ ਬਾਅਦ ਹਮਲਾਵਰ ਉੱਥੋਂ ਭੱਜ ਨਿੱਕਲੇ ਅਤੇ ਆਸਪਾਸ ਦੇ ਇਲਾਕਿਆਂ 'ਚ ਲੁਕ ਗਏ। ਇਸ ਤੋਂ ਬਾਅਦ ਵਾਧੂ ਫੋਰਸ ਬੁਲਾਕੇ ਪੂਰੇ ਇਲਾਕੇ 'ਚ ਤਲਾਸ਼ੀ ਅਭਿਆਨ ਚਲਾਇਆ ਜਾ ਰਿਹਾ ਹੈ। ਪਰ ਅਜੇ ਤਕ ਕਿਸੇ ਹਮਲਾਵਰ ਨੂੰ ਘੇਰਨ ਦੀ ਖ਼ਬਰ ਨਹੀਂ ਆਈ। ਪਰ ਗੋਲ਼ੀਬਾਰੀ ਕਾਰਨ ਇਲਾਕੇ 'ਚ ਦਹਿਸ਼ਤ ਫੈਲ ਗਈ ਹੈ।

ਭਾਰਤ-ਚੀਨ ਵਿਚਾਲੇ ਹਾਲਾਤ ਅਸਾਧਾਰਨ, ਗੱਲਬਾਤ ਹੀ ਇਕਮਾਤਰ ਜ਼ਰੀਆ-ਐਸ ਜੈਸ਼ਕੰਰ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Big News: ਵੱਡੀ ਵਾਰਦਾਤ, ਪ੍ਰਿੰਸੀਪਲ ਪਤਨੀ ਅਤੇ ਪੁੱਤਰ ਦਾ ਗੋਲੀ ਮਾਰ ਕੇ ਕਤਲ, ਗੋਲੀਆਂ ਦਾ ਆਵਾਜ਼ ਸੁਣ ਘਰਾਂ 'ਚੋਂ ਬਾਹਰ ਨਿਕਲੇ ਲੋਕ; ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਪ੍ਰਿੰਸੀਪਲ ਪਤਨੀ ਅਤੇ ਪੁੱਤਰ ਦਾ ਗੋਲੀ ਮਾਰ ਕੇ ਕਤਲ, ਗੋਲੀਆਂ ਦਾ ਆਵਾਜ਼ ਸੁਣ ਘਰਾਂ 'ਚੋਂ ਬਾਹਰ ਨਿਕਲੇ ਲੋਕ; ਫੈਲੀ ਦਹਿਸ਼ਤ...
Hike in LPG Prices: ਮਹਿੰਗਾਈ ਦਾ ਵੱਡਾ ਝਟਕਾ, ਪੈਟਰੋਲ-ਡੀਜ਼ਲ ਤੋਂ ਬਾਅਦ ਗੈਸ ਸਿਲੰਡਰ ਦੇ ਵੀ ਵਧੇ ਰੇਟ: Indane ਨੇ 29 ਰੁਪਏ ਵਧਾਈ ਕੀਮਤ; ਹੁਣ...     
ਮਹਿੰਗਾਈ ਦਾ ਵੱਡਾ ਝਟਕਾ, ਪੈਟਰੋਲ-ਡੀਜ਼ਲ ਤੋਂ ਬਾਅਦ ਗੈਸ ਸਿਲੰਡਰ ਦੇ ਵੀ ਵਧੇ ਰੇਟ: Indane ਨੇ 29 ਰੁਪਏ ਵਧਾਈ ਕੀਮਤ; ਹੁਣ...     
Big News: ਸਿਆਸੀ ਜਗਤ 'ਚ ਆਇਆ ਭੂਚਾਲ, ਸਾਬਕਾ ਮੁੱਖ ਮੰਤਰੀ ਤੋਂ ਬਾਅਦ ਵਿਧਾਇਕ ਨੇ ਵਾਪਸ ਕੀਤੀ Y-ਪਲੱਸ ਸੁਰੱਖਿਆ; ਜਾਣੋ ਵਜ੍ਹਾ...
ਸਿਆਸੀ ਜਗਤ 'ਚ ਆਇਆ ਭੂਚਾਲ, ਸਾਬਕਾ ਮੁੱਖ ਮੰਤਰੀ ਤੋਂ ਬਾਅਦ ਵਿਧਾਇਕ ਨੇ ਵਾਪਸ ਕੀਤੀ Y-ਪਲੱਸ ਸੁਰੱਖਿਆ; ਜਾਣੋ ਵਜ੍ਹਾ...
BJP Resign: ਸਿਆਸਤ 'ਚ ਵੱਡਾ ਧਮਾਕਾ, ਭਾਜਪਾ ਦੇ ਉਪ ਪ੍ਰਧਾਨ ਅਤੇ ਸੂਬਾ ਸਕੱਤਰ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ; 15 ਆਗੂਆਂ ਨੇ ਪਾਰਟੀ ਛੱਡੀ...
ਸਿਆਸਤ 'ਚ ਵੱਡਾ ਧਮਾਕਾ, ਭਾਜਪਾ ਦੇ ਉਪ ਪ੍ਰਧਾਨ ਅਤੇ ਸੂਬਾ ਸਕੱਤਰ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ; 15 ਆਗੂਆਂ ਨੇ ਪਾਰਟੀ ਛੱਡੀ...

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
LPG Cylinder Price Hike: ਪੰਜਾਬ-ਚੰਡੀਗੜ੍ਹ 'ਚ ਘਰੇਲੂ ਸਿਲੰਡਰ ਮਹਿੰਗੇ ਹੋਣ 'ਤੇ ਮੱਚਿਆ ਹਾਹਾਕਾਰ, ਜਾਣੋ ਅੰਮ੍ਰਿਤਸਰ-ਜਲੰਧਰ ਸਣੇ ਕਿਹੜੇ ਸ਼ਹਿਰਾਂ 'ਚ ਸਭ ਤੋਂ ਵੱਧ ਕੀਮਤ...
ਪੰਜਾਬ-ਚੰਡੀਗੜ੍ਹ 'ਚ ਘਰੇਲੂ ਸਿਲੰਡਰ ਮਹਿੰਗੇ ਹੋਣ 'ਤੇ ਮੱਚਿਆ ਹਾਹਾਕਾਰ, ਜਾਣੋ ਅੰਮ੍ਰਿਤਸਰ-ਜਲੰਧਰ ਸਣੇ ਕਿਹੜੇ ਸ਼ਹਿਰਾਂ 'ਚ ਸਭ ਤੋਂ ਵੱਧ ਕੀਮਤ...
Big News: ਵੱਡੀ ਵਾਰਦਾਤ, ਮਿਊਜ਼ਿਕ ਫੈਸਟੀਵਲ ਦੌਰਾਨ ਲੋਕਾਂ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਕਈ ਜ਼ਖਮੀ...
Big News: ਵੱਡੀ ਵਾਰਦਾਤ, ਮਿਊਜ਼ਿਕ ਫੈਸਟੀਵਲ ਦੌਰਾਨ ਲੋਕਾਂ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਕਈ ਜ਼ਖਮੀ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਰਾਤੋਂ ਰਾਤ 6 IAS ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਲਿਸਟ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਰਾਤੋਂ ਰਾਤ 6 IAS ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਲਿਸਟ...
Weather Update: ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, 7 ਜ਼ਿਲ੍ਹਿਆਂ 'ਚ ਮੌਸਮ ਨੂੰ ਲੈ ਕੇ ਵੱਡਾ ਅਲਰਟ ਜਾਰੀ; ਤੇਜ਼ ਤੂਫਾਨ ਸਣੇ ਗਰਜ-ਚਮਕ ਦੀ ਭਵਿੱਖਬਾਣੀ...
ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, 7 ਜ਼ਿਲ੍ਹਿਆਂ 'ਚ ਮੌਸਮ ਨੂੰ ਲੈ ਕੇ ਵੱਡਾ ਅਲਰਟ ਜਾਰੀ; ਤੇਜ਼ ਤੂਫਾਨ ਸਣੇ ਗਰਜ-ਚਮਕ ਦੀ ਭਵਿੱਖਬਾਣੀ...
Punjab News: ਪੰਜਾਬ ਕਾਂਗਰਸ 'ਚ ਹਲਚਲ ਜਾਰੀ, 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਨ੍ਹਾਂ ਆਗੂਆਂ ਨੂੰ ਮਿਲ ਸਕਦੀ ਅਹਿਮ ਜ਼ਿੰਮੇਵਾਰੀ? ਇਨ੍ਹਾਂ ਨਾਵਾਂ 'ਤੇ ਚਰਚਾ ਤੇਜ਼...
ਪੰਜਾਬ ਕਾਂਗਰਸ 'ਚ ਹਲਚਲ ਜਾਰੀ, 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਨ੍ਹਾਂ ਆਗੂਆਂ ਨੂੰ ਮਿਲ ਸਕਦੀ ਅਹਿਮ ਜ਼ਿੰਮੇਵਾਰੀ? ਇਨ੍ਹਾਂ ਨਾਵਾਂ 'ਤੇ ਚਰਚਾ ਤੇਜ਼...
Big News: ਸਿਆਸੀ ਜਗਤ 'ਚ ਆਇਆ ਭੂਚਾਲ, ਸਾਬਕਾ ਮੁੱਖ ਮੰਤਰੀ ਤੋਂ ਬਾਅਦ ਵਿਧਾਇਕ ਨੇ ਵਾਪਸ ਕੀਤੀ Y-ਪਲੱਸ ਸੁਰੱਖਿਆ; ਜਾਣੋ ਵਜ੍ਹਾ...
ਸਿਆਸੀ ਜਗਤ 'ਚ ਆਇਆ ਭੂਚਾਲ, ਸਾਬਕਾ ਮੁੱਖ ਮੰਤਰੀ ਤੋਂ ਬਾਅਦ ਵਿਧਾਇਕ ਨੇ ਵਾਪਸ ਕੀਤੀ Y-ਪਲੱਸ ਸੁਰੱਖਿਆ; ਜਾਣੋ ਵਜ੍ਹਾ...
India Launches E85 Fuel: ਪੈਟਰੋਲ-ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਵਿਚਾਲੇ ਆਮ ਲੋਕਾਂ ਨੂੰ ਵੱਡੀ ਰਾਹਤ, 20 ਰੁਪਏ ਸਸਤਾ ਮਿਲੇਗਾ Fuel: ਜਾਣੋ ਕਿਵੇਂ ਬੱਚਤ ਹੋਏਗੀ ?
ਪੈਟਰੋਲ-ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਵਿਚਾਲੇ ਆਮ ਲੋਕਾਂ ਨੂੰ ਵੱਡੀ ਰਾਹਤ, 20 ਰੁਪਏ ਸਸਤਾ ਮਿਲੇਗਾ Fuel: ਜਾਣੋ ਕਿਵੇਂ ਬੱਚਤ ਹੋਏਗੀ ?
Punjab News: ਪੰਜਾਬ ਦੇ ਲੁਧਿਆਣਾ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਕਾਰ 'ਤੇ ਹਮਲਾ; 3 ਬਦਮਾਸ਼ਾਂ ਨੇ ਗੱਡੀ 'ਤੇ ਸੁੱਟਿਆ ਜਲਣਸ਼ੀਲ ਕੈਮਿਕਲ; ਜ਼ੋਰਦਾਰ ਧਮਾਕੇ ਤੋਂ ਬਾਅਦ...
ਪੰਜਾਬ ਦੇ ਲੁਧਿਆਣਾ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਕਾਰ 'ਤੇ ਹਮਲਾ; 3 ਬਦਮਾਸ਼ਾਂ ਨੇ ਗੱਡੀ 'ਤੇ ਸੁੱਟਿਆ ਜਲਣਸ਼ੀਲ ਕੈਮਿਕਲ; ਜ਼ੋਰਦਾਰ ਧਮਾਕੇ ਤੋਂ ਬਾਅਦ...
Embed widget