ਪੜਚੋਲ ਕਰੋ

Jammu Kashmir: ਅੱਤਵਾਦੀਆਂ ਨੇ ਸ਼੍ਰੀਨਗਰ ‘ਚ 2 ਗੈਰ-ਕਸ਼ਮੀਰੀਆਂ ‘ਤੇ ਕੀਤੀ ਗੋਲੀਬਾਰੀ, ਅੰਮ੍ਰਿਤਸਰ ਦੇ ਰਹਿਣ ਵਾਲੇ ਵਿਅਕਤੀ ਦੀ ਮੌਤ

Jammu Kashmir: ਜੰਮੂ-ਕਸ਼ਮੀਰ ਦੇ ਸ਼੍ਰੀਨਗਰ ਦੇ ਹੱਬਾ ਕਦਲ ਇਲਾਕੇ 'ਚ ਬੁੱਧਵਾਰ (7 ਫਰਵਰੀ) ਨੂੰ ਅੱਤਵਾਦੀ ਹਮਲਾ ਹੋਇਆ।

Jammu Kashmir news: ਜੰਮੂ-ਕਸ਼ਮੀਰ ਦੇ ਸ਼੍ਰੀਨਗਰ 'ਚ ਬੁੱਧਵਾਰ (7 ਫਰਵਰੀ) ਨੂੰ ਅੱਤਵਾਦੀ ਹਮਲਾ ਹੋਇਆ। ਅੱਤਵਾਦੀਆਂ ਨੇ ਹੱਬਾ ਕਦਲ ਇਲਾਕੇ 'ਚ ਪੰਜਾਬ ਦੇ ਇਕ ਮਜ਼ਦੂਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਅਤੇ ਇਕ ਹੋਰ ਵਿਅਕਤੀ ਜ਼ਖਮੀ ਹੋ ਗਿਆ। ਦੋਵੇਂ ਪੰਜਾਬ ਦੇ ਅੰਮ੍ਰਿਤਸਰ ਦੇ ਰਹਿਣ ਵਾਲੇ ਹਨ। ਮ੍ਰਿਤਕ ਦੀ ਪਛਾਣ ਅੰਮ੍ਰਿਤਪਾਲ ਸਿੰਘ (31) ਅਤੇ ਜ਼ਖਮੀ ਦੀ ਪਛਾਣ 27 ਸਾਲਾ ਰੋਹਿਤ ਵਜੋਂ ਹੋਈ ਹੈ।

ਜੰਮੂ-ਕਸ਼ਮੀਰ ਪੁਲਿਸ ਨੇ ਹਮਲਾਵਰਾਂ ਦੀ ਭਾਲ ਲਈ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਹੈ। ਕਸ਼ਮੀਰ ਜ਼ੋਨ ਪੁਲਸ ਨੇ ਦੱਸਿਆ ਕਿ ਸ਼੍ਰੀਨਗਰ ਦੇ ਸ਼ਹੀਦ ਗੰਜ 'ਚ ਅੱਤਵਾਦੀਆਂ ਨੇ ਇਕ ਗੈਰ-ਕਸ਼ਮੀਰੀ ਵਿਅਕਤੀ 'ਤੇ ਗੋਲੀਬਾਰੀ ਕੀਤੀ ਅਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਉਸ ਦੀ ਪਛਾਣ ਅੰਮ੍ਰਿਤਪਾਲ ਸਿੰਘ ਵਜੋਂ ਹੋਈ ਹੈ। ਇੱਕ ਹੋਰ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ ਹੈ।

ਇਹ ਵੀ ਪੜ੍ਹੋ: Sanjay singh: AAP ਆਗੂ ਸੰਜੇ ਸਿੰਘ ਨੂੰ ਲੱਗਿਆ ਵੱਡਾ ਝਟਕਾ, ਹਾਈਕੋਰਟ ਨੇ ਖਾਰਜ ਕੀਤੀ ਜਮਾਨਤ ਪਟੀਸ਼ਨ

ਟਾਪ ਹੈਡਲਾਈਨ

Congress News: ਕਾਂਗਰਸ ਨੇ ਖੇਡਿਆ ਸਿਆਸੀ ਦਾਅ! ਪਾਰਟੀ 'ਚ ਹਲਚਲ ਵਿਚਾਲੇ ਸੀਨੀਅਰ ਆਗੂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਬਲਾਕ ਦਾ ਪ੍ਰਧਾਨ ਨਿਯੁਕਤ...
ਕਾਂਗਰਸ ਨੇ ਖੇਡਿਆ ਸਿਆਸੀ ਦਾਅ! ਪਾਰਟੀ 'ਚ ਹਲਚਲ ਵਿਚਾਲੇ ਸੀਨੀਅਰ ਆਗੂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਬਲਾਕ ਦਾ ਪ੍ਰਧਾਨ ਨਿਯੁਕਤ...
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
IPS Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 13 IPS ਅਫਸਰਾਂ ਦੇ ਅਚਾਨਕ ਤਬਾਦਲੇ; ਇੱਥੇ ਵੇਖੋ ਪੂਰੀ ਲਿਸਟ... 
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 13 IPS ਅਫਸਰਾਂ ਦੇ ਅਚਾਨਕ ਤਬਾਦਲੇ; ਇੱਥੇ ਵੇਖੋ ਪੂਰੀ ਲਿਸਟ... 
Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Embed widget