ਪੜਚੋਲ ਕਰੋ

ਜੰਮੂ ‘ਚ ਭਾਰੀ ਬਰਫਬਾਰੀ ਕਰਕੇ ਹਾਈਵੇਅ ‘ਤੇ ਫਸੇ ਰਾਹਗੀਰ

ਜੰਮੂ-ਕਸ਼ਮੀਰ ‘ਚ ਮੌਸਮ ਦੇ ਬਦਲਦੇ ਹੀ ਠੰਢ ਤੇ ਕਾਂਬਾ ਵਧ ਗਿਆ ਹੈ। ਉਧਰ ਹੀ ਜੰਮੂ-ਕਸ਼ਮੀਰ ਨੈਸ਼ਨਲ ਹਾਈਵੇਅ ‘ਤੇ ਕਈ ਥਾਂ ਚਟਾਨਾਂ ਖਿਸਕਣ ਤੇ ਲੈਂਡ ਸਲਾਈਡਿੰਗ ਕਰਕੇ ਹਾਈਵੇਅ ਨੂੰ ਬੰਦ ਕਰ ਦਿੱਤਾ ਹੈ। ਬੁੱਧਵਾਰ ਸਵੇਰੇ ਪਹਾੜੀ ਇਲਾਕਿਆਂ ‘ਚ ਤੇਜ਼ ਬਰਫਬਾਰੀ ਹੋਈ।

ਸ਼੍ਰੀਨਗਰ: ਜੰਮੂ-ਕਸ਼ਮੀਰ ‘ਚ ਮੌਸਮ ਦੇ ਬਦਲਦੇ ਹੀ ਠੰਢ ਤੇ ਕਾਂਬਾ ਵਧ ਗਿਆ ਹੈ। ਉਧਰ ਹੀ ਜੰਮੂ-ਕਸ਼ਮੀਰ ਨੈਸ਼ਨਲ ਹਾਈਵੇਅ ‘ਤੇ ਕਈ ਥਾਂ ਚਟਾਨਾਂ ਖਿਸਕਣ ਤੇ ਲੈਂਡ ਸਲਾਈਡਿੰਗ ਕਰਕੇ ਹਾਈਵੇਅ ਨੂੰ ਬੰਦ ਕਰ ਦਿੱਤਾ ਹੈ। ਬੁੱਧਵਾਰ ਸਵੇਰੇ ਪਹਾੜੀ ਇਲਾਕਿਆਂ ‘ਚ ਤੇਜ਼ ਬਰਫਬਾਰੀ ਹੋਈ। ਇਸ ਦੇ ਨਾਲ ਹੀ ਮੈਦਾਨੀ ਇਲਾਕਿਆਂ ‘ਚ ਬਾਰਸ਼ ਤੇ ਗੜ੍ਹੇਮਾਰੀ ਨਾਲ ਮੌਸਮ ‘ਚ ਠੰਢ ਵਧ ਗਈ। ਖ਼ਰਾਬ ਮੌਸਮ ਦਾ ਸਭ ਤੋਂ ਜ਼ਿਆਦ ਸਾਹਮਣਾ ਪਹਾੜੀ ਇਲਾਕਿਆਂ ‘ਤੇ ਰਹਿਣ ਵਾਲੇ ਲੋਕਾਂ ਤੇ ਜੰਮੂ-ਕਸ਼ਮੀਰ ਹਾਈਵੇਅ ‘ਤੇ ਫਸੇ ਯਾਤਰੀਆਂ ਨੂੰ ਕਰਨਾ ਪਿਆ। ਅਸਲ ‘ਚ ਖ਼ਰਾਬ ਮੌਸਮ ਕਰਕੇ ਜੰਮੂ-ਕਸ਼ਮੀਰ ਹਾਈਵੇ ‘ਤੇ ਰਾਮਬਨ ਤੇ ਬਨਿਹਾਲ ਇਲਾਕਿਆਂ ‘ਚ ਕਈ ਥਾਂ ਚੱਟਾਨਾਂ ਖਿਸਕ ਗਈਆਂ ਤੇ ਰਾਹ ਬੰਦ ਹੋ ਗਏ। ਹਾਈਵੇ ‘ਤੇ ਫਸੇ ਲੋਕਾਂ ਦਾ ਕਹਿਣਾ ਹੈ ਕਿ ਉਹ ਬੁੱਧਵਾਰ ਤੋਂ ਫਸੇ ਹਨ। ਬੱਚੇ ਤੇ ਬੁਜ਼ੁਰਗ ਨਾਲ ਹਨ ਤੇ ਰਾਹ ਕਦੋਂ ਖੁੱਲ੍ਹੇਗਾ ਕਿਸੇ ਨੂੰ ਕੋਈ ਜਾਣਕਾਰੀ ਨਹੀਂ। ਉਧਰ ਪ੍ਰਸਾਸ਼ਨ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਯਾਤਰੀਆਂ ਨੂੰ ਕੱਢਣ ਲਈ ਪੂਰੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

ਟਾਪ ਹੈਡਲਾਈਨ

Punjab News: ਪੰਜਾਬ ਚੋਣਾਂ 'ਚ ਭਾਜਪਾ-ਅਕਾਲੀ ਦੀਆਂ ਸੀਟ ਸ਼ੇਅਰਿੰਗ ਨੂੰ ਲੈ ਕੇ ਵੱਡਾ ਅਪਡੇਟ, ਇਸ ਦਿਨ ਹੋਵੇਗਾ ਐਲਾਨ...?
ਪੰਜਾਬ ਚੋਣਾਂ 'ਚ ਭਾਜਪਾ-ਅਕਾਲੀ ਦੀਆਂ ਸੀਟ ਸ਼ੇਅਰਿੰਗ ਨੂੰ ਲੈ ਕੇ ਵੱਡਾ ਅਪਡੇਟ, ਇਸ ਦਿਨ ਹੋਵੇਗਾ ਐਲਾਨ...?
Officers Transfer: ਪ੍ਰਸ਼ਾਸਨ ਅਤੇ ਪੁਲਿਸ ਮਹਿਕਮੇ 'ਚ ਵੱਡਾ ਫੇਰਬਦਲ, 9 ਅਫ਼ਸਰਾਂ ਦੇ ਤਬਾਦਲੇ, ਜਾਣੋ ਕਿਸਨੂੰ ਮਿਲੀ ਕਿਸ ਵਿਭਾਗ ਦੀ ਜ਼ਿੰਮੇਵਾਰੀ? ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਪ੍ਰਸ਼ਾਸਨ ਅਤੇ ਪੁਲਿਸ ਮਹਿਕਮੇ 'ਚ ਵੱਡਾ ਫੇਰਬਦਲ, 9 ਅਫ਼ਸਰਾਂ ਦੇ ਤਬਾਦਲੇ, ਜਾਣੋ ਕਿਸਨੂੰ ਮਿਲੀ ਕਿਸ ਵਿਭਾਗ ਦੀ ਜ਼ਿੰਮੇਵਾਰੀ? ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
Weather Update: ਮੌਸਮ ਨੂੰ ਲੈ ਕੇ ਵੱਡਾ ਅਪਡੇਟ, 72KM ਦੀ ਤੇਜ਼ ਰਫ਼ਤਾਰ ਨਾਲ ਚੱਕਰਵਾਤੀ ਤੂਫ਼ਾਨ ਮਚਾਏਗਾ ਤਬਾਹੀ, ਭਾਰੀ ਮੀਂਹ ਸਣੇ ਗਰਜਣਗੇ ਬੱਦਲ; ਇਨ੍ਹਾਂ ਸੂਬਿਆਂ ਲਈ ਖ਼ਤਰੇ ਦੀ ਘੰਟੀ...
ਮੌਸਮ ਨੂੰ ਲੈ ਕੇ ਵੱਡਾ ਅਪਡੇਟ, 72KM ਦੀ ਤੇਜ਼ ਰਫ਼ਤਾਰ ਨਾਲ ਚੱਕਰਵਾਤੀ ਤੂਫ਼ਾਨ ਮਚਾਏਗਾ ਤਬਾਹੀ, ਭਾਰੀ ਮੀਂਹ ਸਣੇ ਗਰਜਣਗੇ ਬੱਦਲ; ਇਨ੍ਹਾਂ ਸੂਬਿਆਂ ਲਈ ਖ਼ਤਰੇ ਦੀ ਘੰਟੀ...
Kulgam Encounter : ਭਾਰਤੀ ਫੌਜ ਨੇ ਲਿਆ ਕੁਲਗਾਮ ਹਮਲੇ ਦਾ ਬਦਲਾ! ਲਤੀਫ ਭੱਟ ਸਮੇਤ ਲਸ਼ਕਰ ਦੇ 2 ਅੱਤਵਾਦੀ ਢੇਰ
Kulgam Encounter : ਭਾਰਤੀ ਫੌਜ ਨੇ ਲਿਆ ਕੁਲਗਾਮ ਹਮਲੇ ਦਾ ਬਦਲਾ! ਲਤੀਫ ਭੱਟ ਸਮੇਤ ਲਸ਼ਕਰ ਦੇ 2 ਅੱਤਵਾਦੀ ਢੇਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, ਅਕਾਲੀ ਦਲ (WPD) ਨੇ 7 ਹੋਰ ਹਲਕਾ ਇੰਚਾਰਜਾਂ ਦਾ ਕੀਤਾ ਐਲਾਨ; ਲਿਸਟ 'ਚ ਇਹ ਵੱਡੇ ਨਾਮ ਸ਼ਾਮਲ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, ਅਕਾਲੀ ਦਲ (WPD) ਨੇ 7 ਹੋਰ ਹਲਕਾ ਇੰਚਾਰਜਾਂ ਦਾ ਕੀਤਾ ਐਲਾਨ; ਲਿਸਟ 'ਚ ਇਹ ਵੱਡੇ ਨਾਮ ਸ਼ਾਮਲ...
Weather Update: ਮੌਸਮ ਨੂੰ ਲੈ ਕੇ ਵੱਡਾ ਅਪਡੇਟ, 72KM ਦੀ ਤੇਜ਼ ਰਫ਼ਤਾਰ ਨਾਲ ਚੱਕਰਵਾਤੀ ਤੂਫ਼ਾਨ ਮਚਾਏਗਾ ਤਬਾਹੀ, ਭਾਰੀ ਮੀਂਹ ਸਣੇ ਗਰਜਣਗੇ ਬੱਦਲ; ਇਨ੍ਹਾਂ ਸੂਬਿਆਂ ਲਈ ਖ਼ਤਰੇ ਦੀ ਘੰਟੀ...
ਮੌਸਮ ਨੂੰ ਲੈ ਕੇ ਵੱਡਾ ਅਪਡੇਟ, 72KM ਦੀ ਤੇਜ਼ ਰਫ਼ਤਾਰ ਨਾਲ ਚੱਕਰਵਾਤੀ ਤੂਫ਼ਾਨ ਮਚਾਏਗਾ ਤਬਾਹੀ, ਭਾਰੀ ਮੀਂਹ ਸਣੇ ਗਰਜਣਗੇ ਬੱਦਲ; ਇਨ੍ਹਾਂ ਸੂਬਿਆਂ ਲਈ ਖ਼ਤਰੇ ਦੀ ਘੰਟੀ...
Punjab News: ਪੰਜਾਬ 'ਕਾਂਗਰਸ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਕੌਂਸਲਰਾਂ ਨੇ ਛੱਡਿਆ ਪਾਰਟੀ ਦਾ ਸਾਥ, 'ਅਕਾਲੀ ਦਲ' 'ਚ ਹੋਏ ਸ਼ਾਮਲ...
ਪੰਜਾਬ 'ਕਾਂਗਰਸ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਕੌਂਸਲਰਾਂ ਨੇ ਛੱਡਿਆ ਪਾਰਟੀ ਦਾ ਸਾਥ, 'ਅਕਾਲੀ ਦਲ' 'ਚ ਹੋਏ ਸ਼ਾਮਲ...
Diljit Dosanjh Video: ਦਿਲਜੀਤ ਦੋਸਾਂਝ ਦੀ ਆਵਾਜ਼ ਨਾਲ ਗੂੰਜ ਉੱਠਿਆ ਇੰਦੌਰ, ਧਮਕੀਆਂ 'ਤੇ ਇੰਝ ਭਾਰੀ ਪਿਆ ਪੰਜਾਬੀ ਗਾਇਕ, ਬੋਲੇ-
ਦਿਲਜੀਤ ਦੋਸਾਂਝ ਦੀ ਆਵਾਜ਼ ਨਾਲ ਗੂੰਜ ਉੱਠਿਆ ਇੰਦੌਰ, ਧਮਕੀਆਂ 'ਤੇ ਇੰਝ ਭਾਰੀ ਪਿਆ ਪੰਜਾਬੀ ਗਾਇਕ, ਬੋਲੇ- "ਕਿਸੇ ਦੇ ਬਾਪ ਦਾ ਹਿੰਦੁਸਤਾਨ ਥੋੜ੍ਹੀ ਆ..."
ਪੰਜਾਬ 'ਚ ਬਦਲੀਆਂ ਦਾ ਸਿਲਸਿਲਾ ਜਾਰੀ, 26 ਅਫਸਰਾਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਬਦਲੀਆਂ ਦਾ ਸਿਲਸਿਲਾ ਜਾਰੀ, 26 ਅਫਸਰਾਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ICC ਨੇ 2035 ਤੱਕ ਦੇ ਵੱਡੇ ਕ੍ਰਿਕਟ ਟੂਰਨਾਮੈਂਟਾਂ ਦੇ ਸ਼ਡਿਊਲ ਦਾ ਕੀਤਾ ਐਲਾਨ, ਕੌਣ ਕਰੇਗਾ ਮੇਜ਼ਬਾਨੀ; ਕਿੱਥੇ ਹੋਣਗੇ ਮੈਚ?
ICC ਨੇ 2035 ਤੱਕ ਦੇ ਵੱਡੇ ਕ੍ਰਿਕਟ ਟੂਰਨਾਮੈਂਟਾਂ ਦੇ ਸ਼ਡਿਊਲ ਦਾ ਕੀਤਾ ਐਲਾਨ, ਕੌਣ ਕਰੇਗਾ ਮੇਜ਼ਬਾਨੀ; ਕਿੱਥੇ ਹੋਣਗੇ ਮੈਚ?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਨਵੰਬਰ 2026
 Airtel vs Vi : ਕਿਸ ਕੰਪਨੀ ਦੇ Voice-Only ਪਲਾਨ 'ਚ ਮਿਲਦੀ ਹੈ ਜ਼ਿਆਦਾ ਵੈਲਿਡਿਟੀ ?
 Airtel vs Vi : ਕਿਸ ਕੰਪਨੀ ਦੇ Voice-Only ਪਲਾਨ 'ਚ ਮਿਲਦੀ ਹੈ ਜ਼ਿਆਦਾ ਵੈਲਿਡਿਟੀ ?
Embed widget