ਪੜਚੋਲ ਕਰੋ

ਆਜ਼ਾਦੀ ਦਿਹਾੜੇ 'ਤੇ ਜਨ ਧਨ ਖਾਤਾ ਧਾਰਕਾਂ ਨੂੰ ਮਿਲ ਸਕਦੇ ਵੱਡੇ ਤੋਹਫੇ

ਨਵੀਂ ਦਿੱਲੀ: ਆਜ਼ਾਦੀ ਦਿਹਾੜੇ 'ਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਲਾਲ ਕਿਲ੍ਹੇ ਤੋਂ ਆਪਣੇ ਭਾਸ਼ਣ 'ਚ ਜਨ ਧਨ ਖਾਤਾ ਧਾਰਕਾਂ ਲਈ ਤੋਹਫੇ ਦਾ ਐਲਾਨ ਕਰ ਸਕਦੇ ਹਨ। ਸੀਨੀਅਰ ਅਧਿਕਾਰੀ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਓਵਰ ਡ੍ਰਾਫਟ ਸੁਵਿਧਾ ਦੁੱਗਣੀ ਕਰਕੇ 10 ਹਜ਼ਾਰ ਰੁਪਏ ਕੀਤੀ ਜਾ ਸਕਦੀ ਹੈ। ਖਾਤੇ ਦੇ ਛੇ ਮਹੀਨੇ ਠੀਕ ਤਰ੍ਹਾਂ ਨਾਲ ਚੱਲਣ ਤੋਂ ਬਾਅਦ 5000 ਰੁਪਏ ਤੱਕ ਦੀ ਓਵਰ ਡ੍ਰਾਫਟ ਸੁਵਿਧਾ ਦਿੱਤੀ ਜਾ ਸਕਦੀ ਹੈ। ਸੂਤਰਾਂ ਮੁਤਾਬਕ ਸਰਕਾਰ ਆਕਰਸ਼ਕ ਮਾਇਕ੍ਰੋ ਇੰਸ਼ੋਰੈਂਸ ਸਕੀਮ ਦਾ ਵੀ ਐਲਾਨ ਕਰ ਸਕਦੀ ਹੈ।

ਰੁਪੇ ਕਾਰਡ ਹੋਲਡਰਸ ਨੂੰ ਮਿਲਣ ਵਾਲੀ ਮੁਫਤ ਦੁਰਘਟਨਾ ਬੀਮਾ ਰਾਸ਼ੀ ਇੱਕ ਲੱਖ ਰੁਪਏ ਤੋਂ ਵਧਾਈ ਜਾ ਸਕਦੀ ਹੈ। ਪ੍ਰਧਾਨ ਮੰਤਰੀ ਜਨ ਧਨ ਯੋਜਨਾ ਦਾ ਦੂਜਾ ਗੇੜ 15 ਅਗਸਤ ਨੂੰ ਪੂਰਾ ਹੋਣ ਜਾ ਰਿਹਾ ਹੈ। ਇਸ ਯੋਜਨਾ ਲਈ ਹੁਣ ਨਵੇਂ ਉਦੇਸ਼ ਤੈਅ ਕੀਤੇ ਜਾਣੇ ਹਨ। ਇਸ ਐਲਾਨ ਲਈ ਆਜ਼ਾਦੀ ਦਿਵਸ ਸਮਾਗਮ ਸਭ ਤੋਂ ਚੰਗਾ ਮੌਕਾ ਹੋਵੇਗਾ।

ਵਿੱਤੀ ਸੁਧਾਰ ਮੁਹਿੰਮ ਤਹਿਤ ਪ੍ਰਧਾਨ ਮੰਤਰੀ ਜਨ ਧਨ ਯੋਜਨਾ ਦੀ ਸ਼ੁਰੂਆਤ ਅਗਸਤ 2014 'ਚ ਹੋਈ ਸੀ। ਇਸ ਦਾ ਪਹਿਲਾ ਗੇੜ 14 ਅਗਸਤ 2015 ਨੂੰ ਪੂਰਾ ਹੋਇਆ ਸੀ। ਪਿਛਲੇ ਚਾਰ ਸਾਲਾਂ 'ਚ ਇਸ ਯੋਜਨਾ ਤਹਿਤ 32.25 ਕਰੋੜ ਬੈਂਕ ਖਾਤੇ ਖੋਲ੍ਹੇ ਗਏ ਤੇ ਇਨ੍ਹਾਂ 'ਚ 80,674.82 ਕਰੋੜ ਰੁਪਏ ਜਮ੍ਹਾ ਕੀਤੇ ਗਏ। ਇਸ ਤੋਂ ਇਲਾਵਾ ਸਰਕਾਰ ਅਟਲ ਪੈਨਸ਼ਨ ਯੋਜਨਾ ਤਹਿਤ ਪੈਨਸ਼ਨ ਲਿਮਟ ਸੀਮਾ 5000 ਰੁਪਏ ਪ੍ਰਤੀ ਮਹੀਨਾ ਤੋਂ ਵਧਾ ਕੇ 10,000 ਰੁਪਏ ਕਰ ਸਕਦੀ ਹੈ।

ਟਾਪ ਹੈਡਲਾਈਨ

ਵਿਦਿਆਰਥੀਆਂ ਦੀਆਂ ਲੱਗੀਆਂ ਮੌਜਾਂ! ਫਿਰ ਪੈ ਗਈਆਂ ਸਕੂਲਾਂ ਦੀਆਂ ਛੁੱਟੀਆਂ; ਇੰਨੇ ਦਿਨ ਬੰਦ ਰਹਿਣਗੇ ਸਕੂਲ
ਵਿਦਿਆਰਥੀਆਂ ਦੀਆਂ ਲੱਗੀਆਂ ਮੌਜਾਂ! ਫਿਰ ਪੈ ਗਈਆਂ ਸਕੂਲਾਂ ਦੀਆਂ ਛੁੱਟੀਆਂ; ਇੰਨੇ ਦਿਨ ਬੰਦ ਰਹਿਣਗੇ ਸਕੂਲ
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ, 4.4 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ, 4.4 ਤੀਬਰਤਾ ਨਾਲ ਜ਼ਬਰਦਸਤ ਝਟਕੇ...
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
Embed widget