ਪੜਚੋਲ ਕਰੋ

ਜਨਤਾ ਕਰਫਿਉ ਦੌਰਾਨ ਨਾ ਨਿਕਲੋ ਘਰੋਂ ਬਾਹਰ, ਹੋਰ ਕੀ ਹੈ ਜ਼ਰੂਰੀ ਲਓ ਪੂਰੀ ਜਾਣਕਾਰੀ

ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਸਵੇਰੇ 7 ਵਜੇ ਤੋਂ ਰਾਤ 9 ਵਜੇ ਤੱਕ ਘਰ ਰਹਿਣ। ਇਹ ਕਦਮ ਕੋਰੋਨਾ ਦੀ ਤਬਾਹੀ ਤੋਂ ਬਚਣ ਲਈ ਚੁੱਕੇ ਜਾ ਰਹੇ ਹਨ।

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਪੀਲ ਤੋਂ ਬਾਅਦ ਅੱਜ ਦੇਸ਼ ਵਿੱਚ ਜਨਤਾ ਕਰਫਿਉ ਹੈ। ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਸਵੇਰੇ 7 ਵਜੇ ਤੋਂ ਰਾਤ 9 ਵਜੇ ਤੱਕ ਘਰ ਰਹਿਣ। ਇਹ ਕਦਮ ਕੋਰੋਨਾ ਦੀ ਤਬਾਹੀ ਤੋਂ ਬਚਣ ਲਈ ਚੁੱਕੇ ਜਾ ਰਹੇ ਹਨ। ਮਹੱਤਵਪੂਰਨ ਗੱਲ ਇਹ ਹੈ ਕਿ ਕੋਰੋਨਾ ਦੇਸ਼ ਵਿੱਚ ਤੇਜ਼ੀ ਨਾਲ ਫੈਲ ਰਿਹਾ ਹੈ। ਹੁਣ ਤੱਕ 315 ਲੋਕ ਇਸ ਵਾਇਰਸ ਨਾਲ ਸੰਕਰਮਿਤ ਹੋ ਚੁੱਕੇ ਹਨ। ਤੁਸੀਂ ਸਵੇਰੇ 7 ਵਜੇ ਤੋਂ ਰਾਤ 9 ਵਜੇ ਤਕ ਘਰ ਦੇ ਅੰਦਰ ਹੀ ਰਹੋ। ਇਸ ਦੌਰਾਨ, ਤੁਸੀਂ ਆਪਣੇ ਪਰਿਵਾਰਕ ਮੈਂਬਰਾਂ ਨਾਲ ਸਮਾਂ ਬਿਤਾਓ। ਇਸ ਤੋਂ ਇਲਾਵਾ, ਇਸ ਸਮੇਂ ਦੌਰਾਨ ਤੁਸੀਂ ਟੀ ਵੀ, ਵੈਬ ਸੀਰੀਜ਼ ਤੋਂ ਇਲਾਵਾ ਹੋਰ ਖੇਡਾਂ ਖੇਡਣ ਵਿੱਚ ਵੀ ਸਮਾਂ ਬਿਤਾ ਸਕਦੇ ਹੋ। ਇਸ ਮਾਰੂ ਵਾਇਰਸ ਤੋਂ ਇਸੇ ਤਰ੍ਹਾਂ ਘਰ ਅੰਦਰ ਰਹਿ ਕੇ ਬੱਚਿਆ ਜਾ ਸਕਦਾ ਹੈ। ਕੋਸ਼ਿਸ਼ ਕਰੋ ਲੋਕਾਂ ਦੇ ਸੰਪਰਕ 'ਚ ਨਾ ਆਵੋ, ਜਿਨਾਂ ਹੋ ਸਕੇ ਦੂਰੀ ਬਣਾ ਕੇ ਰੱਖੋ। ਜ਼ਿਆਦਾ ਲੋੜ ਪੈਣ ਤੇ ਹੀ ਬਾਹਰ ਨਿਕਲੋ। ਇਸ ਤੋਂ ਇਲਾਵਾ ਤੁਸੀਂ ਸਾਫ ਸਫਾਈ ਦਾ ਖਾਸ ਧਿਆਨ ਰੱਖੋ। ਆਪਣੇ ਹੱਥਾਂ ਨੂੰ ਵਾਰ ਵਾਰ ਧੋਵੋ ਅਤੇ ਹੈਂਡ ਸੈਨਟਾਇਜ਼ਰ ਦਾ ਇਸਤਮਾਲ ਵੀ ਕਰੋ।ਕਿਸੇ ਵੀ ਤਰ੍ਹਾਂ ਦਾ ਖਾਣਾ ਬਾਹਰੋਂ ਨਾ ਮੰਗਵਾਓ। ਘਰ ਵਿੱਚ ਸਾਫ ਸੁਥਰਾ ਖਾਣਾ ਪੱਕਾ ਕੇ ਖਾਓ। ਕਿਸੇ ਵੀ ਬਾਹਰੀ ਵਿਅਕਤੀ ਨੂੰ ਆਪਣੇ ਘਰ ਅੰਦਰ ਨਾ ਆਉਣ ਦਿਓ। ਛੋਟੇ ਬੱਚਿਆਂ ਨੂੰ ਅਤੇ ਬਜ਼ੁਰਗਾਂ ਨੂੰ ਲੋਕਾਂ ਦੇ ਸੰਪਰਕ ਤੋਂ ਬਿਲਕੁਲ ਦੂਰ ਰੱਖੋ। ਆਪਣੇ ਦੋਸਤਾਂ, ਮਿੱਤਰਾਂ ਅਤੇ ਰਿਸ਼ਤੇਦਾਰਾਂ ਦਾ ਹਾਲ ਸਮੇਂ ਸਮੇਂ ਸਿਰ ਫੋਨ ਜਾਂ ਵੀਡੀਓ ਕਾਲ ਰਾਹੀਂ ਜਾਣਦੇ ਰਹੋ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Aam Aadmi Party Leader: ਸਿਆਸਤ ਤੋਂ ਵੱਡੀ ਖਬਰ, ਗ੍ਰਿਫ਼ਤਾਰੀ ਤੋਂ ਬਾਅਦ 'ਆਪ' ਆਗੂ ਦੀ ਪਹਿਲੀ ਪ੍ਰਤੀਕਿਰਿਆ, ACB ਦਫ਼ਤਰ ਤੋਂ ਵੱਡਾ ਅਪਡੇਟ...
ਸਿਆਸਤ ਤੋਂ ਵੱਡੀ ਖਬਰ, ਗ੍ਰਿਫ਼ਤਾਰੀ ਤੋਂ ਬਾਅਦ 'ਆਪ' ਆਗੂ ਦੀ ਪਹਿਲੀ ਪ੍ਰਤੀਕਿਰਿਆ, ACB ਦਫ਼ਤਰ ਤੋਂ ਵੱਡਾ ਅਪਡੇਟ...
ਹਰ MLA ਨੂੰ ਮਿਲੇਗੀ ਨਵੀਂ ਕਾਰ, ਡਰਾਈਵਰ ਲਈ ਵੀ ਮਿਲੇਗਾ ਮਹੀਨੇ ਦਾ ਖਰਚਾ, ਵਿਧਾਇਕਾਂ ਲਈ CM ਦਾ ਵੱਡਾ ਐਲਾਨ
ਹਰ MLA ਨੂੰ ਮਿਲੇਗੀ ਨਵੀਂ ਕਾਰ, ਡਰਾਈਵਰ ਲਈ ਵੀ ਮਿਲੇਗਾ ਮਹੀਨੇ ਦਾ ਖਰਚਾ, ਵਿਧਾਇਕਾਂ ਲਈ CM ਦਾ ਵੱਡਾ ਐਲਾਨ
ਮਿਲਣਗੀਆਂ ਸਸਤੀਆਂ ਦਵਾਈਆਂ! ਕਵਾਲਿਟੀ ਨੂੰ ਲੈਕੇ ਸਰਕਾਰ ਦੀ ਗਾਰੰਟੀ
ਮਿਲਣਗੀਆਂ ਸਸਤੀਆਂ ਦਵਾਈਆਂ! ਕਵਾਲਿਟੀ ਨੂੰ ਲੈਕੇ ਸਰਕਾਰ ਦੀ ਗਾਰੰਟੀ
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
Embed widget