ਪੜਚੋਲ ਕਰੋ

Japanese Woman Harassment : ਛੇੜਛਾੜ ਦੀ ਘਟਨਾ ਤੋਂ ਬਾਅਦ ਜਾਪਾਨੀ ਮਹਿਲਾ ਨੇ ਛੱਡਿਆ ਭਾਰਤ , ਇੱਕ ਨਾਬਾਲਗ ਸਮੇਤ ਤਿੰਨ ਗ੍ਰਿਫਤਾਰ

Viral Video : ਹੋਲੀ ਦੇ ਮੌਕੇ 'ਤੇ ਸੋਸ਼ਲ ਮੀਡੀਆ 'ਤੇ ਕਈ ਤਸਵੀਰਾਂ ਅਤੇ ਵੀਡੀਓਜ਼ ਵਾਇਰਲ ਹੋਈਆਂ ਹਨ। ਇਸੇ ਦੌਰਾਨ ਦਿੱਲੀ ਤੋਂ ਇੱਕ ਵੀਡੀਓ ਵਾਇਰਲ ਹੋਈ, ਜਿਸ ਵਿੱਚ ਕੁਝ ਨੌਜਵਾਨ ਇੱਕ ਜਾਪਾਨੀ ਮਹਿਲਾ ਨੂੰ ਰੰਗ ਲਗਾ ਰਹੇ ਹਨ। ਵਾਇਰਲ ਹੋ ਰਹੀ ਵੀਡੀਓ ਦਿੱਲੀ ਦੇ ਪਹਾੜਗੰਜ ਇਲਾਕੇ ਦਾ ਹੈ। ਵੀਡੀਓ 'ਚ ਨੌਜਵਾਨਾਂ ਨੇ

Viral Video : ਹੋਲੀ ਦੇ ਮੌਕੇ 'ਤੇ ਸੋਸ਼ਲ ਮੀਡੀਆ 'ਤੇ ਕਈ ਤਸਵੀਰਾਂ ਅਤੇ ਵੀਡੀਓਜ਼ ਵਾਇਰਲ ਹੋਈਆਂ ਹਨ। ਇਸੇ ਦੌਰਾਨ ਦਿੱਲੀ ਤੋਂ ਇੱਕ ਵੀਡੀਓ ਵਾਇਰਲ ਹੋਈ, ਜਿਸ ਵਿੱਚ ਕੁਝ ਨੌਜਵਾਨ ਇੱਕ ਜਾਪਾਨੀ ਮਹਿਲਾ ਨੂੰ ਰੰਗ ਲਗਾ ਰਹੇ ਹਨ। ਵਾਇਰਲ ਹੋ ਰਹੀ ਵੀਡੀਓ ਦਿੱਲੀ ਦੇ ਪਹਾੜਗੰਜ ਇਲਾਕੇ ਦਾ ਹੈ। ਵੀਡੀਓ 'ਚ ਨੌਜਵਾਨਾਂ ਨੇ ਹੋਲੀ ਖੇਡਣ ਦੇ ਨਾਂ 'ਤੇ ਜਾਪਾਨੀ ਔਰਤ ਨਾਲ ਛੇੜਛਾੜ ਕੀਤੀ। ਵੀਡੀਓ ਵਾਇਰਲ ਹੋਣ ਤੋਂ ਬਾਅਦ ਦਿੱਲੀ ਪੁਲਿਸ ਹਰਕਤ ਵਿੱਚ ਹੈ। ਇਸ ਦੇ ਨਾਲ ਹੀ ਪੀੜਤ ਜਾਪਾਨੀ ਔਰਤ ਘਟਨਾ ਤੋਂ ਬਾਅਦ ਭਾਰਤ ਛੱਡ ਗਈ ਹੈ।
 
ਵਾਇਰਲ ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਪੀੜਤ ਵਿਦੇਸ਼ੀ ਔਰਤ ਨਾਲ ਕੁੱਝ ਮਨਚਲੇ ਦੁਰਵਿਵਹਾਰ ਕਰ ਰਹੇ ਹਨ। ਵੀਡੀਓ 'ਚ ਜਾਪਾਨੀ ਮਹਿਲਾ ਕਾਫੀ ਬੇਚੈਨ ਨਜ਼ਰ ਆ ਰਹੀ ਹੈ। ਦੋਸ਼ ਹੈ ਕਿ ਨੌਜਵਾਨਾਂ ਨੇ ਮਹਿਲਾ ਦੇ ਸਿਰ 'ਤੇ ਆਂਡੇ ਫੋੜੇ । ਇਸ ਘਟਨਾ ਦੀ ਜਾਣਕਾਰੀ ਪੀੜਤ ਔਰਤ ਨੇ ਖੁਦ ਟਵੀਟ ਕਰਕੇ ਦਿੱਤੀ। ਇਹ ਦੇਖ ਕੇ ਲੋਕ ਗੁੱਸੇ 'ਚ ਆ ਗਏ। ਯੂਜ਼ਰਸ ਨੇ ਮਹਿਲਾ ਨਾਲ ਛੇੜਛਾੜ ਕਰਨ ਵਾਲੇ ਨੌਜਵਾਨਾਂ ਦੀ ਗ੍ਰਿਫਤਾਰੀ ਦੀ ਮੰਗ ਕਰਨੀ ਸ਼ੁਰੂ ਕਰ ਦਿੱਤੀ। ਹਾਲਾਂਕਿ ਇਸ ਸਬੰਧੀ ਕੋਈ ਸ਼ਿਕਾਇਤ ਦਰਜ ਨਹੀਂ ਕਰਵਾਈ ਗਈ ਸੀ ਪਰ ਹੁਣ ਦਿੱਲੀ ਪੁਲਿਸ ਹਰਕਤ ਵਿੱਚ ਹੈ।
 
ਨਾਬਾਲਗ ਸਮੇਤ ਤਿੰਨ ਗ੍ਰਿਫ਼ਤਾਰ

ਰਿਪੋਰਟਾਂ ਅਨੁਸਾਰ ਦਿੱਲੀ ਪੁਲਿਸ ਨੇ ਇਸ ਘਟਨਾ ਦੇ ਸਬੰਧ ਵਿੱਚ ਹੁਣ ਤੱਕ ਇੱਕ ਨਾਬਾਲਗ ਸਮੇਤ ਤਿੰਨ ਨੌਜਵਾਨਾਂ ਨੂੰ ਹਿਰਾਸਤ ਵਿੱਚ ਲਿਆ ਹੈ। ਗੌਰਤਲਬ ਹੈ ਕਿ ਹੋਲੀ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਕਈ ਵੀਡੀਓਜ਼ ਵਾਇਰਲ ਹੋਈਆਂ ਸਨ। ਹਾਲਾਂਕਿ ਉਨ੍ਹਾਂ 'ਚੋਂ ਕੁਝ ਵੀਡੀਓ ਬਹੁਤ ਪੁਰਾਣੇ ਸਨ। ਤੱਥ ਜਾਂਚਕਰਤਾਵਾਂ ਨੇ ਦਿੱਲੀ ਵੀਡੀਓ ਦੀ ਪੁਸ਼ਟੀ ਕੀਤੀ ਹੈ। ਨਾਲ ਹੀ ਕਿਹਾ ਕਿ ਇਹ ਘਟਨਾ ਹੁਣੇ ਦੀ ਹੈ। ਦਿੱਲੀ ਵਿੱਚ ਇੱਕ ਜਾਪਾਨੀ ਔਰਤ ਨਾਲ ਦੁਰਵਿਵਹਾਰ ਕੀਤਾ ਗਿਆ ਹੈ। ਜਿਸ ਤੋਂ ਬਾਅਦ ਪੁਲਿਸ ਹਰਕਤ 'ਚ ਆ ਗਈ।

ਵੀਡੀਓ 'ਚ ਕੁਝ ਲੜਕੇ ਵਿਦੇਸ਼ੀ ਮਹਿਲਾ 'ਤੇ ਜ਼ਬਰਦਸਤੀ ਰੰਗ ਪਾਉਂਦੇ ਨਜ਼ਰ ਆ ਰਹੇ ਹਨ ਅਤੇ ਅੰਤ 'ਚ ਇਕ ਲੜਕਾ ਉਸ ਨਾਲ ਲੜਦਾ ਨਜ਼ਰ ਆ ਰਿਹਾ ਹੈ। ਔਰਤ ਨੇ ਇਹ ਵੀਡੀਓ ਆਪਣੇ ਟਵਿੱਟਰ 'ਤੇ ਸ਼ੇਅਰ ਕੀਤਾ ਸੀ ਪਰ ਬਾਅਦ 'ਚ ਇਸ ਨੂੰ ਡਿਲੀਟ ਕਰ ਦਿੱਤਾ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ

Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ

Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ

ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
ED ਨੇ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ ?

Punjab News: ਪੰਚਾਇਤੀ ਚੋਣਾਂ 'ਚ 'ਆਪ' ਦੇ ਗੈਂਗਸਟਰਾਂ ਨਾਲ ਜੁੜੇ ਕੁਨੈਕਸ਼ਨ? ਮੰਤਰੀ ਕੁਲਦੀਪ ਧਾਲੀਵਾਲ ਨੇ ਕਰ ਦਿੱਤਾ ਸਭ ਕੁਝ ਕਲੀਅਰ

ਨਹੀਂ ਸੁਧਰਦੀ ਕੰਗਨਾ ! ਮੁੜ 'ਪੰਜਾਬੀਆਂ' ਨੂੰ ਦੱਸਿਆ ਨਸ਼ੇੜੀ, ਕਿਹਾ-ਮੋਟਰਸਾਇਕਲਾਂ 'ਤੇ ਆਉਂਦੇ ਨੇ ਚਿੱਟਾ ਤੇ ਸ਼ਰਾਬਾਂ ਪੀਂਦੇ ਨੇ, ਵਿਗਾੜ ਦਿੱਤੇ ਹਿਮਾਚਲੀ ਨੌਜਵਾਨ

Panchayat Election: ‘ਆਪ’ ਵਿਧਾਇਕ ਨੇ ਆਪਣੇ ਘਰੇ ਹੀ ਰੱਖ ਲਈ 'ਸਰਪੰਚੀ', ਹੁਣ ਹਾਈਕੋਰਟ ਪਹੁੰਚਿਆ ਮਾਮਲਾ

Embed widget