Jammu and Kashmir: ਜੰਮੂ-ਕਸ਼ਮੀਰ ਦੇ ਕਿਸ਼ਤਵਾੜ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲੇ ਹੋਇਆ। ਇਸ ਦੌਰਾਨ ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਨੂੰ ਢੇਰ ਕਰ ਦਿੱਤਾ।
ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁਕਾਬਲਾ, ਇੱਕ ਅੱਤਵਾਦੀ ਢੇਰ
ABP Sanjha | Jasveer | 04 Feb 2026 07:52 PM (IST)

Encounter