ਪੜਚੋਲ ਕਰੋ

ਪਾਰਲੀਮੈਂਟ 'ਚ ਉੱਠਿਆ ਬਾਲੀਵੁੱਡ ਦਾ ਡਰੱਗਸ ਮਾਮਲਾ, ਜਯਾ ਬੱਚਨ ਦਾ ਰਵੀ ਕਿਸ਼ਨ ‘ਤੇ ਸ਼ਬਦੀ ਹਮਲਾ

ਰਾਜ ਸਭਾ ਮੈਂਬਰ ਜਯਾ ਬੱਚਨ ਨੇ ਰਵੀ ਕਿਸ਼ਨ ਦਾ ਨਾਂ ਲਏ ਬਗੈਰ ਉਨ੍ਹਾਂ ‘ਤੇ ਨਿਸ਼ਾਨਾ ਸਾਧਿਆ ਹੈ। ਜਯਾ ਨੇ ਕਿਹਾ ਕਿ ਕੁਝ ਲੋਕ ਜਿਸ ਥਾਲੀ ‘ਚ ਖਾਂਦੇ ਹਨ, ਉਸ ਵਿੱਚ ਛੇਕ ਕਰ ਦਿੰਦੇ ਹਨ।

ਨਵੀਂ ਦਿੱਲੀ: ਰੀਆ ਚੱਕਰਵਰਤੀ ਤੇ ਉਸ ਦੇ ਭਰਾ ਸ਼ੌਵਿਕ ਚੱਕਰਵਰਤੀ ਨੂੰ ਸੁਸ਼ਾਂਤ ਸਿੰਘ ਰਾਜਪੂਤ ਮਾਮਲੇ ਵਿੱਚੋਂ ਨਿਕਲੇ ਨਸ਼ਿਆਂ ਦੇ ਕੇਸ ਵਿੱਚ ਜੇਲ੍ਹ ਜਾਣਾ ਪਿਆ ਹੈ। ਕੰਗਨਾ ਰਨੌਤ ਨੇ ਸੁਸ਼ਾਂਤ ਮਾਮਲੇ ਵਿੱਚ ਬਾਲੀਵੁੱਡ ਬਾਰੇ ਕਈ ਖੁਲਾਸੇ ਕੀਤੇ। ਉਸ ਨੇ ਕਿਹਾ ਸੀ ਕਿ ਬਾਲੀਵੁੱਡ ਵਿੱਚ 99 ਪ੍ਰਤੀਸ਼ਤ ਲੋਕ ਨਸ਼ਿਆਂ ਦੀ ਵਰਤੋਂ ਕਰਦੇ ਹਨ। ਰੀਆ ਨੇ ਐਨਸੀਬੀ ਨੂੰ ਦਿੱਤੇ ਬਿਆਨ ਵਿੱਚ 25 ਬਾਲੀਵੁੱਡ ਮਸ਼ਹੂਰ ਹਸਤੀਆਂ ਦਾ ਨਾਂ ਵੀ ਲਿਆ। ਮੌਨਸੂਨ ਸੈਸ਼ਨ ਦੇ ਪਹਿਲੇ ਦਿਨ ਗੋਰਖਪੁਰ ਤੋਂ ਸੰਸਦ ਮੈਂਬਰ ਤੇ ਐਕਟਰ ਰਵੀ ਕਿਸ਼ਨ ਨੇ ਦੇਸ਼ ਤੇ ਬਾਲੀਵੁੱਡ ਵਿੱਚ ਵਧ ਰਹੇ ਨਸ਼ਿਆਂ ਦੀ ਵਰਤੋਂ ਤੇ ਤਸਕਰੀ ਦਾ ਮੁੱਦਾ ਉਠਾਇਆ। ਇਸ ਤੋਂ ਬਾਅਦ ਅੱਜ ਸਾਂਸਦ ਜਯਾ ਬੱਚਨ ਨੇ ਇਸ 'ਤੇ ਪ੍ਰਤੀਕ੍ਰਿਆ ਦਿੱਤੀ। ਕਿਸੇ ਦਾ ਨਾਂ ਲਏ ਬਗੈਰ, ਉਨ੍ਹਾਂ ਨੇ ਕਿਹਾ ਕਿ ਕੁਝ ਲੋਕ ਜਿਸ ਪਲੇਟ ਵਿੱਚ ਖਾਂਦੇ ਹਨ, ਉਸ ਵਿੱਚ ਹੀ ਛੇਕ ਕਰਦੇ ਹਨ। ਜਯਾ ਬੱਚਨ ਨੇ ਰਾਜ ਸਭਾ ਵਿੱਚ ਕਿਹਾ, “ਕੱਲ ਸਾਡੇ ਸੰਸਦ ਮੈਂਬਰਾਂ ਵਿੱਚੋਂ ਇੱਕ ਨੇ ਲੋਕ ਸਭਾ ਵਿੱਚ ਬਾਲੀਵੁੱਡ ਵਿਰੁੱਧ ਕਿਹਾ ਸੀ। ਇਹ ਸ਼ਰਮਨਾਕ ਹੈ। ਮੈਂ ਕਿਸੇ ਦਾ ਨਾਂ ਨਹੀਂ ਲੈ ਰਹੀ। ਉਹ ਖ਼ੁਦ ਵੀ ਇੰਡਸਟਰੀ ਤੋਂ ਆਉਂਦੇ ਹਨ। ਜਿਸ ਥਾਲੀ ‘ਚ ਖਾਂਦੇ ਹਨ, ਉਸ ‘ਚ ਛੇਕ ਕਰਦੇ ਹਨ। ਇਹ ਗਲਤ ਗੱਲ ਹੈ। ਮੈਨੂੰ ਇਹ ਕਹਿਣਾ ਹੈ ਕਿ ਉਦਯੋਗ ਨੂੰ ਸਰਕਾਰ ਦੀ ਸੁਰੱਖਿਆ ਤੇ ਸਹਾਇਤਾ ਦੀ ਜ਼ਰੂਰਤ ਹੈ।" ਇਹ ਕਿਹਾ ਸੀ ਰਵੀ ਕਿਸ਼ਨ: ਰਵੀ ਕਿਸ਼ਨ ਨੇ ਸੋਮਵਾਰ ਨੂੰ ਲੋਕ ਸਭਾ ਵਿੱਚ ਕਿਹਾ, “ਭਾਰਤੀ ਫਿਲਮ ਉਦਯੋਗ ਵਿੱਚ ਨਸ਼ਾ ਬਹੁਤ ਜ਼ਿਆਦਾ ਹੈ। ਬਹੁਤ ਸਾਰੇ ਲੋਕ ਫੜੇ ਗਏ ਹਨ। ਐਨਸੀਬੀ ਵਧੀਆ ਕੰਮ ਕਰ ਰਿਹਾ ਹੈ। ਮੈਂ ਕੇਂਦਰ ਸਰਕਾਰ ਨੂੰ ਇਸ ‘ਤੇ ਸਖ਼ਤ ਕਾਰਵਾਈ ਕਰਨ ਦੀ ਅਪੀਲ ਕਰਦਾ ਹਾਂ। ਜਿੰਨੀ ਜਲਦੀ ਹੋ ਸਕੇ ਦੋਸ਼ੀਆਂ ਨੂੰ ਫੜੋ ਤੇ ਉਨ੍ਹਾਂ ਨੂੰ ਸਜ਼ਾ ਦਿਓ ਤਾਂ ਜੋ ਗੁਆਂਢੀ ਦੇਸ਼ਾਂ ਦੀ ਸਾਜਿਸ਼ ਨੂੰ ਖਤਮ ਕੀਤਾ ਜਾ ਸਕੇ।” ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Advertisement
ABP Premium

ਵੀਡੀਓਜ਼

Couple ਲਈ ਜ਼ਰੂਰੀ ਖ਼ਬਰ ! OYO ਹੋਟਲਾਂ 'ਚ ਹੁਣ ਅਣਵਿਆਹੇ ਜੋੜੇ ਦੀ ਐਂਟਰੀ ਬੈਨਕਿਸਾਨ ਮਹਾਂਪੰਚਾਇਤ 'ਚ Rakesh Tikait ਦਾ ਵੱਡਾ ਬਿਆਨ| Tohana SKM Kisan Mahapanchayatਦਿਲਜੀਤ ਦੀ PM ਨਾਲ ਮੀਟਿੰਗ ਤੇ ਸਿਆਸਤ , ਕੌਣ ਲੈ ਰਿਹਾ ਹੈ ਦਿਲਜੀਤ ਦੋਸਾਂਝ ਨਾਲ ਪੰਗਾਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Embed widget