ਪੜਚੋਲ ਕਰੋ
Advertisement
ਜੈਸ਼-ਏ-ਮੁਹੰਮਦ ਦਾ ਦਹਿਸ਼ਤਗਰਦ ਤੇ ਪੁਲਵਾਮਾ ਹਮਲੇ ਦੇ ਸਾਜ਼ਿਸ਼ਘਾੜੇ ਦਾ ਕਰੀਬੀ ਗ੍ਰਿਫ਼ਤਾਰ
ਨਵੀਂ ਦਿੱਲੀ: ਅੱਤਵਾਦੀ ਜਥੇਬੰਦੀ ਜੈਸ਼-ਏ-ਮੁਹੰਮਦ ਦੇ ਦਹਿਸ਼ਤਗਰਦ ਨੂੰ ਦਿੱਲੀ ਵਿੱਚੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਸ਼ੁੱਕਰਵਾਰ ਨੂੰ ਸੱਜਾਦ ਖ਼ਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਸੱਜਾਦ ਦਿੱਲੀ ਵਿੱਚ ਸ਼ਾਲ ਵਿਕਰੇਤਾ ਵਜੋਂ ਵਿਚਰ ਰਿਹਾ ਸੀ।
ਉਕਤ ਵਿਅਕਤੀ ਪੁਲਵਾਮਾ ਹਮਲੇ ਦੇ ਸਾਜ਼ਿਸ਼ਘਾੜੇ ਮੁਦੱਸਿਰ ਦਾ ਕਰੀਬੀ ਵਾਕਿਫ ਹੈ, ਜਿਸ ਨੂੰ ਪਿਛਲੇ ਮਹੀਨੇ ਸੁਰੱਖਿਆ ਬਲਾਂ ਨੇ ਮੁਕਾਬਲੇ ਦੌਰਾਨ ਢੇਰ ਕਰ ਦਿੱਤਾ ਸੀ। ਬੀਤੀ 14 ਫਰਵਰੀ ਨੂੰ ਜੰਮੂ-ਕਸ਼ਮੀਰ ਦੇ ਪੁਲਵਾਮਾ ਵਿੱਚ ਫਿਦਾਇਨ ਹਮਲਾ ਹੋਇਆ ਸੀ, ਜਿਸ ਵਿੱਚ ਸੀਆਰਪੀਐਫ ਦੇ 40 ਜਵਾਨ ਸ਼ਹੀਦ ਹੋ ਗਏ ਸਨ।
Jaish e Mohammad terrorist Sajjad Khan arrested by Delhi Police Special Cell. He was a close associate of Pulwama attack mastermind Mudassir who had been eliminated earlier this month
— ANI (@ANI) March 22, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਤਕਨਾਲੌਜੀ
ਵਿਸ਼ਵ
ਪੰਜਾਬ
Advertisement