ਪੜਚੋਲ ਕਰੋ

ਜੈੱਟ ਏਅਰਵੇਜ਼ ਕੋਲ ਮੁੱਕੇ ਤਨਖਾਹਾਂ ਲਈ ਪੈਸੇ, ਪਾਇਲਟ ਹੋਏ ਬਿਮਾਰ, ਉਡਾਣਾਂ ਰੱਦ

ਨਵੀਂ ਦਿੱਲੀ: ਆਰਥਿਕ ਮੰਦੀ ਨਾਲ ਜੂਝ ਰਹੀ ਜੈੱਟ ਏਅਰਵੇਜ਼ ਪਿਛਲੀਆਂ ਤਿੰਨ ਤਿਮਾਹੀਆਂ ਤੋਂ ਮੁਸ਼ਕਲ ‘ਚ ਹੈ। ਅਜਿਹੇ ‘ਚ ਕੰਪਨੀ ਨੇ ਐਤਵਾਰ ਨੂੰ ਵੱਖ-ਵੱਖ ਥਾਂਵਾਂ ਦੀਆਂ 14 ਉਡਾਣਾ ਨੂੰ ਰੱਦ ਕਰ ਦਿੱਤਾ। ਸੂਤਰਾਂ ਦਾ ਕਹਿਣਾ ਹੈ ਕਿ ਪਾਈਲਟਾਂ ਨੂੰ ਤਨਖਾਹ ਨਾ ਮਿਲਣ ‘ਤੇ ਉਨ੍ਹਾਂ ਨੇ ਤਬੀਅਤ ਖ਼ਰਾਬ ਹੋਣ ਦਾ ਬਹਾਨਾ ਲਾ ਕੇ ਛੁੱਟੀ ਲੈ ਲਈ ਹੈ। ਘਾਟੇ ‘ਚ ਚੱਲ ਰਹੀ ਜੈੱਟ ਏਅਰਵੇਜ਼ ਦਾ ਬੀਤੇ ਅਗਸਤ ਤੋਂ ਹੀ ਮੈਨੇਜਮੈਂਟ ਨਾਲ ਪਾਇਲਟਾਂ ਤੇ ਇੰਜਨੀਅਰਾਂ ਦਾ ਤਣਾਅ ਚੱਲ ਰਿਹਾ ਹੈ। ਅਜਿਹੇ ‘ਚ ਏਅਰਲਾਈਨਸ ਨੇ ਕਿਹਾ ਕਿ ਪਾਇਲਟਾਂ ਨਾਲ ਗੱਲ ਕੀਤੀ ਜਾ ਰਹੀ ਹੈ। ਮਾਮਲੇ ਨੂੰ ਜਲਦੀ ਹੀ ਸੁਲਝਾ ਲਿਆ ਜਾਵੇਗਾ। ਕੰਪਨੀ ਨੇ ਸਟਾਫ ਨੂੰ ਸਤੰਬਰ ਦੀ ਤਨਖ਼ਾਹ ਤਾਂ ਦੇ ਦਿੱਤੀ ਪਰ ਅਜੇ ਅਕਤੂਬਰ ਤੇ ਨਵੰਬਰ ਦੀ ਸੈਲਰੀ ਬਾਕੀ ਹੈ। ਸੂਤਰਾਂ ਮੁਤਾਬਕ, "ਪਾਇਲਟਾਂ ਦੀ ਬੀਮਾਰੀ ਦੇ ਚੱਲਦੇ 14 ਫਲਾਈਟਾਂ ਕਰਨੀਆਂ ਪਈਆਂ। ਉਹ ਸੈਲਰੀ, ਬਕਾਇਆ ਤੇ ਨੈਸ਼ਨਲ ਐਵੀਏਟਰ ਗਿਲਡ ਦੇ ਵਰਤਾਅ ਨੂੰ ਲੈ ਕੇ ਰੋਸ ਪ੍ਰਗਟਾ ਰਹੇ ਹਨ।" ਜੈੱਟ ਏਅਰਵੇਜ਼ ਕੋਲ ਮੁੱਕੇ ਤਨਖਾਹਾਂ ਲਈ ਪੈਸੇ, ਪਾਇਲਟ ਹੋਏ ਬਿਮਾਰ, ਉਡਾਣਾਂ ਰੱਦ ਐਨਏਜੀ ਜੈੱਟ ਏਅਰਵੇਜ਼ ਦੇ ਘਰੇਲੂ ਪਾਇਲਟਾਂ ਦੀ ਸੰਸਥਾ ਹੈ। ਇਹ ਇੱਕ ਹਜ਼ਾਰ ਪਾਇਲਟਾਂ ਦੀ ਨੁਮਾਇੰਦਗੀ ਕਰਦੀ ਹੈ। ਜੈੱਟ ਏਅਰਵੇਜ਼ ਨੇ ਬਿਆਨ ‘ਚ ਕਿਹਾ ਕਿ ਅਚਾਨਕ ਬਣੇ ਹਾਲਾਤ ਤੇ ਪਾਇਲਟਾਂ ਦੇ ਸਾਥ ਨਾ ਦੇਣ ਕਾਰਨ ਉਡਾਣਾਂ ਬੰਦ ਕੀਤੀਆਂ ਗਈਆਂ ਹਨ। ਇੱਕ ਹੋਰ ਅਫਸਰ ਦਾ ਕਹਿਣਾ ਹੈ ਕਿ ਕੁਝ ਪਾਇਲਟਾਂ ਨੇ ਏਅਰਲਾਈਨ ਦੇ ਚੇਅਰਮੈਨ ਨਰੇਸ਼ ਗੋਇਲ ਨੂੰ ਲਿਖਤੀ ਕਿਹਾ ਹੈ ਕਿ ਉਹ ਇਨ੍ਹਾਂ ਸਥਿਤੀਆਂ ‘ਚ ਕੰਮ ਨਹੀਂ ਕਰ ਸਕਦੇ। ਏਅਰਵੇਜ਼ ਨੇ ਯਾਰਤੀਆਂ ਨੂੰ ਐਸਐਮਐਸ ਰਾਹੀਂ ਇਸ ਦੀ ਜਾਣਕਾਰੀ ਦਿੱਤੀ ਹੈ ਜਿਸ ਦਾ ਯਾਰਤੀਆਂ ਨੂੰ ਐਡਜਸਟ ਕਰ ਜਾਂ ਮੁਆਵਜ਼ਾ ਦਿੱਤਾ ਜਾਵੇਗਾ। ਕੰਪਨੀ ਆਪਣੇ ਕਰਮਚਾਰੀਆਂ ਨਾਲ ਲਗਾਤਾਰ ਗੱਲ ਕਰ ਰਹੀ ਹੈ ਤੇ ਇਸ ਦਾ ਜਲਦੀ ਹੀ ਹੱਲ ਕਰ ਲਿਆ ਜਾਵੇਗਾ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸੁਖਬੀਰ ਸਿੰਘ ਬਾਦਲ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, PGI ’ਚ ਹੋਈ ਪੈਰ ਦੀ ਸਰਜਰੀ

Punjab News: ਆਖ਼ਰਕਾਰ ਸੁਨੀਲ ਜਾਖੜ ਨੇ ਭਾਜਪਾ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਬਾਰੇ ਤੋੜੀ ਚੁੱਪ, ਕਿਹਾ-ਵੋਟ ਫ਼ੀਸਦ ਤਾਂ ਵਧ ਗਿਆ ਪਰ....

Throat Infection: ਠੰਡ ਵਿੱਚ ਕਿਉਂ ਵੱਧ ਜਾਂਦੀ ਹੈ ਗਲੇ ਦੀ ਇਨਫੈਕਸ਼ਨ? ਰਾਹਤ ਪਾਉਣ ਲਈ ਵਰਤੋਂ ਇਹ ਟਿਪਸ

ਮੋਹਾਲੀ 'ਚ ਨੌਜਵਾਨ ਦਾ ਕ*ਤਲ, ਗੁੱਸੇ 'ਚ ਆਏ ਪਿੰਡ ਵਾਸੀਆਂ ਨੇ ਸੜਕ 'ਤੇ ਲਗਾਇਆ ਧਰਨਾ, ਲੱਗਿਆ ਲੰਮਾ ਜਾਮ
ਮੋਹਾਲੀ 'ਚ ਨੌਜਵਾਨ ਦਾ ਕ*ਤਲ, ਗੁੱਸੇ 'ਚ ਆਏ ਪਿੰਡ ਵਾਸੀਆਂ ਨੇ ਸੜਕ 'ਤੇ ਲਗਾਇਆ ਧਰਨਾ, ਲੱਗਿਆ ਲੰਮਾ ਜਾਮ
Advertisement
ABP Premium

ਵੀਡੀਓਜ਼

ਕੀ ਰਾਜ ਬੱਬਰ ਤੋਂ ਪੈਂਦੀ ਸੀ ਆਰੀਆ ਬੱਬਰ ਨੂੰ ਕੁੱਟਗ੍ਰੇਟ ਖਲੀ ਨੂੰ ਆਇਆ ਗੁੱਸਾ , ਕੁੱਟਿਆ ਡਾਇਰੈਕਟਰ , ਵੱਡਾ ਪੰਗਾਦਿਲਜੀਤ ਦਿਲਜੀਤ ਨੇ ਮੰਚ 'ਤੇ ਆਹ ਕੀ ਕਹਿ ਦਿੱਤਾ , ਮੈਂ ਹਾਂ Illuminati50 ਲੱਖ ਭੇਜ,  ਨਹੀਂ ਤਾਂ ਮਾਰ ਦਵਾਂਗੇ , ਅਦਕਾਰਾ ਨੂੰ ਧਮਕੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸੁਖਬੀਰ ਸਿੰਘ ਬਾਦਲ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, PGI ’ਚ ਹੋਈ ਪੈਰ ਦੀ ਸਰਜਰੀ
Punjab News: ਸੁਖਬੀਰ ਸਿੰਘ ਬਾਦਲ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, PGI ’ਚ ਹੋਈ ਪੈਰ ਦੀ ਸਰਜਰੀ
Punjab News: ਆਖ਼ਰਕਾਰ ਸੁਨੀਲ ਜਾਖੜ ਨੇ ਭਾਜਪਾ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਬਾਰੇ ਤੋੜੀ ਚੁੱਪ, ਕਿਹਾ-ਵੋਟ ਫ਼ੀਸਦ ਤਾਂ ਵਧ ਗਿਆ ਪਰ....
Punjab News: ਆਖ਼ਰਕਾਰ ਸੁਨੀਲ ਜਾਖੜ ਨੇ ਭਾਜਪਾ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਬਾਰੇ ਤੋੜੀ ਚੁੱਪ, ਕਿਹਾ-ਵੋਟ ਫ਼ੀਸਦ ਤਾਂ ਵਧ ਗਿਆ ਪਰ....
Throat Infection: ਠੰਡ ਵਿੱਚ ਕਿਉਂ ਵੱਧ ਜਾਂਦੀ ਹੈ ਗਲੇ ਦੀ ਇਨਫੈਕਸ਼ਨ? ਰਾਹਤ ਪਾਉਣ ਲਈ ਵਰਤੋਂ ਇਹ ਟਿਪਸ
Throat Infection: ਠੰਡ ਵਿੱਚ ਕਿਉਂ ਵੱਧ ਜਾਂਦੀ ਹੈ ਗਲੇ ਦੀ ਇਨਫੈਕਸ਼ਨ? ਰਾਹਤ ਪਾਉਣ ਲਈ ਵਰਤੋਂ ਇਹ ਟਿਪਸ
ਮੋਹਾਲੀ 'ਚ ਨੌਜਵਾਨ ਦਾ ਕ*ਤਲ, ਗੁੱਸੇ 'ਚ ਆਏ ਪਿੰਡ ਵਾਸੀਆਂ ਨੇ ਸੜਕ 'ਤੇ ਲਗਾਇਆ ਧਰਨਾ, ਲੱਗਿਆ ਲੰਮਾ ਜਾਮ
ਮੋਹਾਲੀ 'ਚ ਨੌਜਵਾਨ ਦਾ ਕ*ਤਲ, ਗੁੱਸੇ 'ਚ ਆਏ ਪਿੰਡ ਵਾਸੀਆਂ ਨੇ ਸੜਕ 'ਤੇ ਲਗਾਇਆ ਧਰਨਾ, ਲੱਗਿਆ ਲੰਮਾ ਜਾਮ
ਸੇਵਾਮੁਕਤ ਇੰਸਪੈਕਟਰ ਨੇ ਖੁਦ ਨੂੰ ਗੋ*ਲੀ ਮਾ*ਰ ਕੇ ਕੀਤੀ ਖੁ*ਦਕੁਸ਼ੀ, ਹੈਰਾਨ ਕਰਨ ਵਾਲੀ ਵਜ੍ਹਾ ਆਈ ਸਾਹਮਣੇ

6 Airbag Cars: ਜਾਣੋ ਟਾਟਾ ਤੋਂ ਲੈ ਕੇ ਮਾਰੂਤੀ ਤੱਕ ਦੀਆਂ ਇਨ੍ਹਾਂ ਖਾਸ ਕਾਰਾਂ ਬਾਰੇ, ਜਿਨ੍ਹਾਂ 'ਚ ਮਿਲਦੇ 6 ਏਅਰਬੈਗ

Punjab News: 555ਵਾਂ ਪ੍ਰਕਾਸ਼ ਪੁਰਬ ਦੇ ਲਈ ਗੁਰਦੁਆਰਾ ਨਨਕਾਣਾ ਸਾਹਿਬ ਲਈ ਰਵਾਨਾ ਹੋਇਆ ਜਥਾ, ਪਾਕਿਸਤਾਨ ਨੇ 1481 ਸ਼ਰਧਾਲੂਆਂ ਨੂੰ ਨਹੀਂ ਦਿੱਤਾ ਵੀਜ਼ਾ

Stubble Burning: ਪੰਜਾਬ ਤੇ ਹਰਿਆਣਾ ਸਰਕਾਰ ਨੇ ਦਾਇਰ ਕੀਤਾ ਹਲਫਨਾਮਾ, SC ਨੇ ਕਿਹਾ-ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਿਉਂ ਨਹੀਂ ਕੀਤੀ ਕਾਰਵਾਈ ?

Embed widget