ਪੜਚੋਲ ਕਰੋ

ਕਰਜ਼ੇ ਨੇ ਜੈੱਟ ਏਅਰਵੇਜ਼ ਦੀਆਂ 15 ਉਡਾਣਾਂ ਨੂੰ ਲਾਈ ਬ੍ਰੇਕ

ਚੰਡੀਗੜ੍ਹ: ਕਰਜ਼ੇ ਨਾਲ ਜੂਝ ਰਹੀ ਨਿੱਜੀ ਖੇਤਰ ਦੀ ਜਹਾਜ਼ ਕੰਪਨੀ ਜੈਟ ਏਅਰਵੇਜ਼ ਨੇ ਬੁੱਧਵਾਰ ਨੂੰ 15 ਉਡਾਣਾਂ ਰੱਦ ਕਰਨ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਛੇ ਬੋਇੰਗ 737 ਉਡਾਣਾਂ ਦੇ ਖੜ੍ਹਾ ਹੋਣ ਬਾਅਦ ਲਿਆ ਗਿਆ ਹੈ। ਸੂਤਰਾਂ ਨੇ ਦੱਸਿਆ ਕਿ ਇਹ ਜਹਾਜ਼ ਕਿਰਾਏ ’ਤੇ ਲਏ ਗਏ ਸੀ। ਹੁਣ ਸਮੇਂ ਸਿਰ ਪੈਸਿਆਂ ਦਾ ਭੁਗਤਾਨ ਨਾ ਕਰਨ ’ਤੇ ਇਨ੍ਹਾਂ ਦੀਆਂ ਉਡਾਣਾਂ ਰੋਕ ਦਿੱਤੀਆਂ ਗਈਆਂ ਹਨ। ਸੂਤਰਾਂ ਨੇ ਦੱਸਿਆ ਕਿ ਤਿੰਨ ਹੋਰ ਬੋਇੰਗ ਜਹਾਜ਼ਾਂ ਦੀ ਆਵਾਜਾਈ ਠੱਪ ਕੀਤੀ ਗਈ ਹੈ। ਇਸ ਕਰਕੇ ਮੰਗਲਵਾਰ ਨੂੰ ਕਰੀਬ 20 ਉਡਾਣਾਂ ਰੱਦ ਕੀਤੀਆਂ ਗਈਆਂ। ਪਿਛਲੇ ਦੋ ਦਿਨਾਂ ਵਿੱਚ ਕਿਰਾਇਆ ਨਾ ਅਦਾ ਕਰਨ ਕਰਕੇ ਖੜੇ ਕੀਤੇ ਜਹਾਜ਼ਾਂ ਦੀ ਗਿਣਤੀ ਛੇ ਹੋ ਗਈ ਹੈ। ਮੌਜੂਦਾ ਜੈਟ ਕੋਲ 120 ਜਹਾਜ਼ ਉਪਲੱਬਧ ਹਨ। ਜਾਣਕਾਰੀ ਮੁਤਾਬਕ ਕੰਪਨੀ ’ਤੇ 8 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਹੈ। ਸੂਤਰਾਂ ਮੁਤਾਬਕ ਏਅਰਵੇਜ਼ ਨੂੰ ਬੁੱਧਵਾਰ ਵੀ 15 ਉਡਾਣਾਂ ਰੱਦ ਕਰਨੀਆਂ ਹੋਣਗੀਆਂ। ਇਨ੍ਹਾਂ ਵਿੱਚ ਕੁਝ ਉਡਾਣਾਂ ਦਿੱਲੀ ਵੀ ਜਾਣ ਵਾਲੀਆਂ ਹਨ। ਇਸ ਤੋਂ ਪਹਿਲਾਂ ਇੱਕ ਸੂਤਰ ਨੇ ਦੱਸਿਆ ਸੀ ਕਿ ਜੈਟ ਏਅਰਵੇਜ਼ ਵੱਲੋਂ ਜਹਾਜ਼ਾਂ ਦਾ ਪੱਟਾ ਕਿਰਾਇਆ ਨਹੀਂ ਦਿੱਤਾ ਗਿਆ ਇਸ ਲਈ ਉਸ ਨੇ ਆਪਣੇ ਤਿੰਨ ਹੋਰ ਬੋਇੰਗ-737 ਜਹਾਜ਼ਾਂ ਨੂੰ ਰੋਕਣਾ ਪਿਆ। ਹਾਲਾਂਕਿ ਕੰਪਨੀ ਆਪਣੇ ਸਹਿਯੋਗੀ ਐਤਿਹਾਦ ਤੋਂ ਜ਼ਿਆਦਾ ਪੂੰਜੀ ਦਾ ਨਿਵੇਸ਼ ਕਰਨ ਦੀ ਗੱਲਬਾਤ ਕਰ ਰਹੀ ਹੈ। ਪਰ ਇਨ੍ਹਾਂ ਤਿੰਨਾਂ ਜਹਾਜ਼ਾਂ ਨੂੰ ਖੜੇ ਕੀਤੇ ਜਾਣ ਬਾਅਦ ਕੰਪਨੀ ਨੇ ਆਪਣੀਆਂ ਦਿੱਲੀ, ਚੇਨਈ, ਮੁੰਬਈ, ਪੁਣੇ, ਹੈਦਰਾਬਾਦ, ਪੋਰਟ ਬਲੇਅਰ ਤੇ ਬੰਗਲੁਰੂ ਆਉਣ-ਜਾਣ ਵਾਲੀਆਂ ਘੱਟੋ-ਘੱਟ 19 ਉਡਾਣਾਂ ਰੱਦ ਕਰ ਦਿੱਤੀਆਂ ਹਨ।

ਟਾਪ ਹੈਡਲਾਈਨ

Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

Embed widget