ਪੜਚੋਲ ਕਰੋ

ਝਾਰਖੰਡ ਵਿਧਾਨ ਸਭਾ ਚੋਣਾਂ: ਜਾਣੋ ਸੂਬੇ ‘ਚ ਕਿਹੜੀ ਪਾਰਟੀ ‘ਚ ਕਿੰਨਾ ਦਮ, ਬੀਤੀਆਂ ਤਿੰਨ ਚੋਣਾਂ ‘ਚ ਰਿਹਾ ਬੀਜੇਪੀ ਦਾ ਪਲੜਾ ਭਾਰੀ

ਝਾਰਖੰਡ ਵਿਧਾਨ ਸਭਾ ਚੋਣਾਂ ਕਰੀਬ-ਕਰੀਬ ਮੁਕੰਮਲ ਹੋਣ ਵਾਲੀਆਂ ਹਨ। ਸੂਬੇ ਦੀ ਰਾਜਨੀਤੀ ਕਿੰਨੀ ਗੁੰਝਲਦਾਰ ਹੈ ਕਿ ਇਸ ਦਾ ਅੰਦਾਜ਼ਾ ਇਸ ਗੱਲ ਤੋਂ ਹੀ ਲਾਇਆ ਜਾ ਸਕਦਾ ਹੈ ਕਿ ਸੂਬੇ ਦਾ ਗਠਨ ਹੋਇਆਂ 19 ਸਾਲ ਹੋਏ ਹਨ ਤੇ ਹੁਣ ਤਕ ਇੱਥੇ 10 ਸੀਐਮ ਬਣ ਚੁੱਕੇ ਹਨ।

ਝਾਰਖੰਡ ਵਿਧਾਨ ਸਭਾ ਚੋਣਾਂ ਕਰੀਬ-ਕਰੀਬ ਮੁਕੰਮਲ ਹੋਣ ਵਾਲੀਆਂ ਹਨ। ਸੂਬੇ ਦੀ ਰਾਜਨੀਤੀ ਕਿੰਨੀ ਗੁੰਝਲਦਾਰ ਹੈ ਕਿ ਇਸ ਦਾ ਅੰਦਾਜ਼ਾ ਇਸ ਗੱਲ ਤੋਂ ਹੀ ਲਾਇਆ ਜਾ ਸਕਦਾ ਹੈ ਕਿ ਸੂਬੇ ਦਾ ਗਠਨ ਹੋਇਆਂ 19 ਸਾਲ ਹੋਏ ਹਨ ਤੇ ਹੁਣ ਤਕ ਇੱਥੇ 10 ਸੀਐਮ ਬਣ ਚੁੱਕੇ ਹਨ। ਇਸ ਦੇ ਨਾਲ ਹੀ 19 ਸਾਲ ਦੇ ਇਤਿਹਾਸ ‘ਚ ਪਹਿਲੀ ਵਾਰ ਹੋਵੇਗਾ ਕਿ ਸੂਬੇ ਦੇ ਮੁੱਖ ਮੰਤਰੀ ਰਘੁਵਰ ਦਾਸ ਕਾਰਜਕਾਲ ਪੂਰਾ ਕਰ ਨਵਾਂ ਇਤਿਹਾਸ ਸਿਰਜਣਗੇ। ਹੁਣ ਤਕ ਦੇ ਕਿਸੇ ਵੀ ਸੀਐਮ ਨੇ ਆਪਣਾ ਕਾਰਜਕਾਲ ਪੂਰਾ ਨਹੀਂ ਕੀਤਾ। ਵਿਧਾਨ ਸਭਾ ਤੇ ਲੋਕਸਭਾ ਸੀਟਾਂ ਦੀ ਸਥਿਤੀ: ਸੂਬੇ ‘ਚ ਵਿਧਾਨ ਸਭਾ ਦੀਆਂ 81 ਤੇ ਲੋਕ ਸਭਾ ਦੀਆਂ 14 ਸੀਟਾਂ ਹਨ। ਸੂਬੇ ‘ਚ ਪਿਛਲੇ ਦੋ ਲੋਕ ਸਭਾ ਤੇ 2014 ਦੇ ਵਿਧਾਨ ਸਭਾ ਤੋਂ ਬੀਜੇਪੀ ਮੋਢੀ ਰਹੀ ਹੈ। 2019 ‘ਚ ਬੀਜੇਪੀ ਨੂੰ 14 ਵਿੱਚੋਂ 11 ਤੇ 2014 ਦੇ ਵਿਧਾ ਨਸਭਾ ਇਲੈਕਸ਼ਨ ‘ਚ 81 ਵਿੱਚੋਂ 37 ਸੀਟਾਂ ‘ਤੇ ਜਿੱਤ ਮਿਲੀ ਸੀ। ਵਿਰੋਧੀਆਂ ਦੀ ਹਾਲਤ ਖ਼ਰਾਬ: ਝਾਰਖੰਡ ‘ਚ ਇਸ ਸਮੇਂ ਝਾਰਖੰਡ ਮੁਕਤੀ ਮੋਰਚਾ ਮੁੱਖ ਵਿਰੋਧੀ ਧਿਰ ਹੈ ਜਿਸ ਨੇ 2014 ਦੇ ਵਿਧਾਨ ਸਭਾ ਚੋਣਾਂ ‘ਚ 19 ਸੀਟਾਂ ‘ਤੇ ਜਿੱਤ ਹਾਸਲ ਕੀਤੀਆਂ ਸੀ। ਇਸ ਤੋਂ ਇਲਾਵਾ ਸੂਬੇ ‘ਚ ਕਾਂਗਰਸ, ਝਾਰਖੰਡ ਵਿਕਾਸ ਮੋਰਚਾ ਤੇ ਰਾਸ਼ਟਰੀ ਜਨਤਾ ਦਲ ਵਿਰੋਧੀ ਪਾਰਟੀਆਂ ਹਨ ਜਿਨ੍ਹਾਂ ਦੀ ਹਾਲਾਤ ਬੇਹੱਦ ਖ਼ਰਾਬ ਹੈ। ਝਾਰਖੰਡ ‘ਚ ਹੁਣ ਤੱਕ ਚਾਰ ਵਾਰ ਵਿਧਾਨ ਸਭਾ ਚੋਣਾਂ ਹੋ ਚੁੱਕੀਆਂ ਹਨ। ਇਨ੍ਹਾਂ ਚਾਰਾਂ ਚੋਣਾਂ ‘ਚ ਕੋਈ ਵੀ ਪਾਰਟੀ ਆਪਣੇ ਬਲ ‘ਤੇ ਬਹੁਮਤ ਹਾਸਲ ਨਹੀਂ ਕਰ ਸਕੀ। ਇਸ ਕਰਕੇ 19 ਸਾਲਾਂ ‘ਚ 10 ਮੁੱਖ ਮੰਤਰੀ ਸੂਬੇ ‘ਚ ਰਹੇ। ਸਾਲ 2000 ‘ਚ ਪਹਿਲੀ ਵਾਰ ਭਾਜਪਾ ਵਿਧਾਨ ਸਭਾ ਚੋਣਾਂ ‘ਚ ਸਰਕਾਰ ਬਣਾਉਣ ‘ਚ ਕਾਮਯਾਬ ਰਹੀ ਤੇ 5 ਵਾਰ ਸੂਬੇ ‘ਚ ਭਾਜਪਾ ਦੇ ਸੀਐਮ ਨੇ ਰਾਜ ਕੀਤਾ। ਭਾਰਤ ਦੇ ਵੋਟਰਾਂ ਦੀ ਰਿਪੋਰਟ ਮੁਤਾਬਕ ਸੂਬੇ ਦੀ ਕੁੱਲ ਆਬਾਦੀ ਲਗਭਗ 30 ਮਿਲੀਅਨ ਹੈ। ਇਸ '51 ਪ੍ਰਤੀਸ਼ਤ ਮਰਦ, 49 ਪ੍ਰਤੀਸ਼ਤ ਔਰਤਾਂ ਦੀ ਆਬਾਦੀ ਹੈ। ਸੂਬੇ ‘ਚ ਆਦਿਵਾਸੀਆਂ ਦੀ ਗਿਣਤੀ ਲਗਪਗ 87 ਲੱਖ ਹੈ ਜੋ ਕੁੱਲ ਆਬਾਦੀ ਦਾ 26 ਪ੍ਰਤੀਸ਼ਤ ਹੈ।

ਟਾਪ ਹੈਡਲਾਈਨ

Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
Kurukshetra News : ਵਿਆਹ ਤੋਂ ਕੁੱਝ ਦਿਨ ਬਾਅਦ ਦੁਲਹਨ ਨੇ ਕੀਤਾ ਵੱਡਾ ਕਾਰਨਾਮਾ ,ਪਤੀ ਦੇ ਉਡ ਗਏ ਹੋਸ਼ 
Kurukshetra News : ਵਿਆਹ ਤੋਂ ਕੁੱਝ ਦਿਨ ਬਾਅਦ ਦੁਲਹਨ ਨੇ ਕੀਤਾ ਵੱਡਾ ਕਾਰਨਾਮਾ ,ਪਤੀ ਦੇ ਉਡ ਗਏ ਹੋਸ਼ 
 Marriage ਤੋਂ ਪਹਿਲਾਂ ਮੰਗੇਤਰ 'ਤੇ ਜਬਰ-ਜ਼ਿਨਾਹ ਦਾ ਆਰੋਪ , ਅਗਲੇ ਦਿਨ ਹੀ ਤੋੜਿਆ ਰਿਸ਼ਤਾ , ਕੱਲ੍ਹ ਹੋਣਾ ਸੀ ਵਿਆਹ
 Marriage ਤੋਂ ਪਹਿਲਾਂ ਮੰਗੇਤਰ 'ਤੇ ਜਬਰ-ਜ਼ਿਨਾਹ ਦਾ ਆਰੋਪ , ਅਗਲੇ ਦਿਨ ਹੀ ਤੋੜਿਆ ਰਿਸ਼ਤਾ , ਕੱਲ੍ਹ ਹੋਣਾ ਸੀ ਵਿਆਹ
LPG ਲਿਜਾ ਰਹੇ ਟੈਂਕਰ 'ਚ ਹੋਇਆ ਧਮਾਕਾ, ਮੱਚ ਗਏ ਅੱਗ ਦੇ ਭਾਂਬੜ, CCTV ਫੁਟੇਜ ਦੇਖ ਕੇ ਖੜ੍ਹੇ ਹੋਣਗੇ ਰੌਂਗਟੇ; 4 ਦੀ ਮੌਤ
LPG ਲਿਜਾ ਰਹੇ ਟੈਂਕਰ 'ਚ ਹੋਇਆ ਧਮਾਕਾ, ਮੱਚ ਗਏ ਅੱਗ ਦੇ ਭਾਂਬੜ, CCTV ਫੁਟੇਜ ਦੇਖ ਕੇ ਖੜ੍ਹੇ ਹੋਣਗੇ ਰੌਂਗਟੇ; 4 ਦੀ ਮੌਤ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
ਪੰਜਾਬ ਕਾਂਗਰਸ ‘ਚ ਕਾਟੋਕਲੇਸ਼, ਚੰਨੀ ਧੜੇ ਨੇ ਕਿਹਾ- ਰਾਜਾ ਵੜਿੰਗ ਪ੍ਰਧਾਨ ਮੰਜ਼ੂਰ ਨਹੀਂ, ਹਾਈਕਮਾਨ ਦੁਬਾਰਾ ਕਰੇ ਵਿਚਾਰ
ਪੰਜਾਬ ਕਾਂਗਰਸ ‘ਚ ਕਾਟੋਕਲੇਸ਼, ਚੰਨੀ ਧੜੇ ਨੇ ਕਿਹਾ- ਰਾਜਾ ਵੜਿੰਗ ਪ੍ਰਧਾਨ ਮੰਜ਼ੂਰ ਨਹੀਂ, ਹਾਈਕਮਾਨ ਦੁਬਾਰਾ ਕਰੇ ਵਿਚਾਰ
 Refrigerator Tips : ਕੀ ਤੁਸੀਂ ਵੀ ਵਾਰ-ਵਾਰ ਖੋਲ੍ਹਦੇ ਹੋ ਫ੍ਰਿਜ? ਜਾਣੋ ਬਿਜਲੀ ਦੇ ਬਿੱਲ 'ਤੇ ਕਿੰਨਾ ਪੈਂਦਾ ਹੈ ਅਸਰ
 Refrigerator Tips : ਕੀ ਤੁਸੀਂ ਵੀ ਵਾਰ-ਵਾਰ ਖੋਲ੍ਹਦੇ ਹੋ ਫ੍ਰਿਜ? ਜਾਣੋ ਬਿਜਲੀ ਦੇ ਬਿੱਲ 'ਤੇ ਕਿੰਨਾ ਪੈਂਦਾ ਹੈ ਅਸਰ
Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ
Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ
ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ
ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ
Embed widget