ਪੜਚੋਲ ਕਰੋ

ਝਾਰਖੰਡ ‘ਚ ਕਿਸੇ ਪਾਰਟੀ ਨਹੀਂ ਮਿਲ ਰਿਹਾ ਬਹੁਮਤ, ਬੀਜੇਪੀ ਨੂੰ ਲੱਗ ਸਕਦਾ ਝਟਕਾ, ਜਦਕਿ ਕਾਂਗਰਸ ਗਠਬੰਧਨ ਫਾਈਦੇ ‘ਚ, ਜਾਣੋ ਕੀ ਕਹਿੰਦੇ ਨੇ ਅੰਕੜੇ

ਝਾਰਖੰਡ ‘ਚ ਬੀਜੇਪੀ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਦਕਾ ਹੈ। ਸੂਬੇ ‘ਚ ਹੋਏ ਵਿਧਾਨਸਭਾ ਚੋਣਾਂ ‘ਚ ਕਿਸੇ ਵੀ ਪਾਰਟੀ ਨੂੰ ਬਹੁਮਤ ਮਿਲਦਾ ਨਜ਼ਰ ਨਹੀਂ ਆ ਰਿਹਾ। ਏਬੀਪੀ ਨਿਊਜ਼ ਅਤੇ ਸੀ-ਵੋਟਰ ਦੇ ਸਰਵੇ ਤੋਂ ਇਸ ਗੱਲ ਦਾ ਖੁਲਾਸਾ ਹੋਇਆ ਹੈ।

ਝਾਰਖੰਡ ‘ਚ ਬੀਜੇਪੀ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਦਕਾ ਹੈ। ਸੂਬੇ ‘ਚ ਹੋਏ ਵਿਧਾਨਸਭਾ ਚੋਣਾਂ ‘ਚ ਕਿਸੇ ਵੀ ਪਾਰਟੀ ਨੂੰ ਬਹੁਮਤ ਮਿਲਦਾ ਨਜ਼ਰ ਨਹੀਂ ਆ ਰਿਹਾ। ਏਬੀਪੀ ਨਿਊਜ਼ ਅਤੇ ਸੀ-ਵੋਟਰ ਦੇ ਸਰਵੇ ਤੋਂ ਇਸ ਗੱਲ ਦਾ ਖੁਲਾਸਾ ਹੋਇਆ ਹੈ। ਏਬੀਪੀ ਨਿਊਜ਼ ਨੇ ਸੀ-ਵੋਟਰ ਨਾਲ ਮਿਲਕੇ ਸੂਬੇ ‘ਚ ਐਗਜ਼ਿਟ ਪੋਲ ਕਰਵਾਇਆ। ਸੂਬੇ ‘ਚ ਸਾਰੀਆਂ 81 ਸੀਟਾਂ ‘ਤੇ ਪੰਜ ਪੜਾਅ ‘ਚ ਚੋਣਾਂ ਮੁਕਮਲ ਹੋਈਆਂ ਹਨ ਅਤੇ ਬਹੁਮਤ ਦਾ ਅੰਕੜਾ 41 ਹੈ। ਜਾਣੋ ਕਿਸ ਪਾਰਟੀ ਨੂੰ ਕਿੰਨੀਆਂ ਸੀਟਾਂ: ਬੀਜੇਪੀ-32 ਕਾਂਗਰਸ+ - 35 ਜੇਵੀਐਮ- 03 ਏਜੇਐਸਯੂ- 05 ਹੋਰ-06 ਬੀਜੇਪੀ ਨੇ ਸੂਬੇ ‘ਚ ਇਕਲੇ ਚੋਣ ਲੜੀ ਹੈ। ਸਰਵੇਖਣ ‘ਚ ਉਹ 32 ਸੀਟਾਂ ‘ਤੇ ਚੋਣ ਜਿੱਤ ਸਕਦੀ ਹੈ ਜਦਕਿ ਕਾਂਗਰਸ ਨੂੰ 10 ਅਤੇ ਉਸ ਦੀ ਭਾਈਵਾਲ ਪਾਰਟੀ ਜੇਐਮਐਮ ਨੂੰ 23 ਸੀਟਾਂ ਮਿਲ ਸਕਦੀਆਂ ਹਨ। ਜੇਕਰ ਪਿਛਲੀ ਵਾਰ ਦੀ ਚੋਣਾਂ ਦੀ ਗੱਲ ਕੀਤੀ ਜਾਵੇ ਤਾਂ ਬੀਜੇਪੀ ਨੇ 37 ਸੀਟਾਂ ਜਿੱਤਕੇ ਝਾਰਖੰਡ ਸਟੂਡੇਂਟ ਯੁਨੀਅਨ ਨਾਲ ਸਰਕਾਰ ਬਣਾਈ ਸੀ। ਕਿਵੇਂ ਹੋਇਆ ਸਰੱਵੇਖਣ: ਇਸ ਸਰਵੇਖਣ ਲਈ ਝਾਰਖੰਡ ਦੀ ਸਾਰੀਆਂ 81 ਸੀਟਾਂ ‘ਤੇ ਐਗਜ਼ਿਟ ਪੋਲ ਕਰਵਾਇਆ ਗਿਆ ਅਤੇ ਇਸ ਦੇ ਤਹਿਤ 405 ਪੋਲਿੰ ਬੂਥਾਂ ਨੂੰ ਕਵਰ ਕੀਤਾ। ਇਸ ਸਰਵੇ ਲਈ ਕੁਲ 36,814 (ਕਰੀਬ 37,000) ਲੋਕਾਂ ਨਲਾ ਗੱਲ ਕੀਤੀ ਅਤੇ ਵੋਟਿੰਗ ਦੀ ਸਾਰੀਆਂ ਤਾਰੀਖਾਂ ‘ਤੇ ਇਹ ਸਰਵੇ ਕਰਵਾਇਆ ਗਿਆ ਹੈ।

ਟਾਪ ਹੈਡਲਾਈਨ

 Monsoon 2026 :  ਮਹਾਰਾਸ਼ਟਰ ਤੋਂ ਕਸ਼ਮੀਰ ਤੱਕ ਤਬਾਹੀ ! ਬੱਦਲ ਫਟੇ, ਪਹਾੜ ਟੁੱਟੇ ਅਤੇ 13 ਮੌਤਾਂ, ਕੁਦਰਤ ਅੱਗੇ ਸਰਕਾਰਾਂ ਕਿਉਂ ਹੋ ਜਾਂਦੀਆਂ ਹਨ ਬੇਬਸ?
 Monsoon 2026 :  ਮਹਾਰਾਸ਼ਟਰ ਤੋਂ ਕਸ਼ਮੀਰ ਤੱਕ ਤਬਾਹੀ ! ਬੱਦਲ ਫਟੇ, ਪਹਾੜ ਟੁੱਟੇ ਅਤੇ 13 ਮੌਤਾਂ, ਕੁਦਰਤ ਅੱਗੇ ਸਰਕਾਰਾਂ ਕਿਉਂ ਹੋ ਜਾਂਦੀਆਂ ਹਨ ਬੇਬਸ?
Big News: ਵੱਡੀ ਖਬਰ, ਕੇਂਦਰੀ ਮੰਤਰੀ ਦੇ ਦਫ਼ਤਰ 'ਚ ਅਚਾਨਕ ਪ੍ਰਸ਼ਾਸਨਿਕ ਫੇਰਬਦਲ, 3 ਅਧਿਕਾਰੀਆਂ ਦੀ ਹੋਈ ਛੁੱਟੀ; ਜਾਣੋ ਅਹੁਦਿਆਂ ਤੋਂ ਕਿਉਂ ਹਟਾਇਆ ਗਿਆ?
ਵੱਡੀ ਖਬਰ, ਕੇਂਦਰੀ ਮੰਤਰੀ ਦੇ ਦਫ਼ਤਰ 'ਚ ਅਚਾਨਕ ਪ੍ਰਸ਼ਾਸਨਿਕ ਫੇਰਬਦਲ, 3 ਅਧਿਕਾਰੀਆਂ ਦੀ ਹੋਈ ਛੁੱਟੀ; ਜਾਣੋ ਅਹੁਦਿਆਂ ਤੋਂ ਕਿਉਂ ਹਟਾਇਆ ਗਿਆ?
Transfer News: ਵੱਡਾ ਪ੍ਰਸ਼ਾਸਨਿਕ ਫੇਰਬਦਲ, 18 IAS ਸਣੇ ਇਨ੍ਹਾਂ ਅਧਿਕਾਰੀਆਂ ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 18 IAS ਸਣੇ ਇਨ੍ਹਾਂ ਅਧਿਕਾਰੀਆਂ ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
IMD Alert: ਸਕੂਲ-ਕਾਲਜ ਕੀਤੇ ਗਏ ਬੰਦ, ਪ੍ਰਸ਼ਾਸਨ ਹੋਇਆ ਅਲਰਟ; ਇਨ੍ਹਾਂ ਜ਼ਿਲ੍ਹਿਆਂ ਵਿੱਚ...
IMD Alert: ਸਕੂਲ-ਕਾਲਜ ਕੀਤੇ ਗਏ ਬੰਦ, ਪ੍ਰਸ਼ਾਸਨ ਹੋਇਆ ਅਲਰਟ; ਇਨ੍ਹਾਂ ਜ਼ਿਲ੍ਹਿਆਂ ਵਿੱਚ...

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ
ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ
Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ
Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ
ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ
ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ
Delhi Vs Mumbai: ਵਿਦੇਸ਼ੀ ਯਾਤਰੀਆਂ ਨੇ ਦਿੱਲੀ ਨੂੰ ਦਿੱਤੀ '0' ਰੇਟਿੰਗ, ਜਾਣੋ ਕੀ ਰਹੀ ਵਜ੍ਹਾ
Delhi Vs Mumbai: ਵਿਦੇਸ਼ੀ ਯਾਤਰੀਆਂ ਨੇ ਦਿੱਲੀ ਨੂੰ ਦਿੱਤੀ '0' ਰੇਟਿੰਗ, ਜਾਣੋ ਕੀ ਰਹੀ ਵਜ੍ਹਾ
Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ
Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ
ਪਾਕਿਸਤਾਲ ਦੇ ਬਲੋਚਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ; ਮੱਚੀ ਤਰਥੱਲੀ
ਪਾਕਿਸਤਾਲ ਦੇ ਬਲੋਚਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ; ਮੱਚੀ ਤਰਥੱਲੀ
Embed widget